Thursday, December 13, 2018
ਤਾਜ਼ੀਆਂ ਖ਼ਬਰਾਂ

Daily Archives: February 5, 2018

ਜਗਦੀਸ਼ ਟਾਈਟਲਰ ਦਾ ਵੀਡੀਓ ਰਾਹੀਂ ਕਬੂਲਨਾਮਾ ਦਿੱਲੀ ਕਮੇਟੀ ਨੇ ਕੀਤਾ ਜਨਤਕ

PPN05020201802

ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਾਂਗਰਸ ਆਗੂ ਜਗਦੀਸ਼ ਟਾਈਟਲਰ ਦਾ ਸਟਿੰਗ ਆਪਰੇਸ਼ਨ ਜਾਰੀ ਕਰਦੇ ਹੋਏ ਟਾਈਟਲਰ ਵੱਲੋਂ 1984 ’ਚ ਕਥਿਤ ਤੌਰ ’ਤੇ 100 ਸਿੱਖਾਂ ਦਾ ਕਤਲ ਕਬੂਲ ਕਰਨ ਦਾ ਵੀਡੀਓ ਪੇਸ਼ ਕੀਤਾ ਹੈ। ਕਮੇਟੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜੀਤ ਸਿੰਘ ਜੀ.ਕੇ. ਨੇ ਅੱਜ ਕਾਸ਼ਟੀਟਿਊਸ਼ਨਲ ਕਲੱਬ ’ਚ ... Read More »

ਚਰਨਜੀਤ ਚੱਢਾ ਦਾ ਅਸਤੀਫਾ ਪ੍ਰਵਾਨ – ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਿਜ਼

PPN0502201801

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਚੈਰੀਟਬਲ ਸੁਸਾਇਟੀ ਦੀ ਕਾਰਜ ਸਾਧਕ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਦੌਰਾਨ ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਵੀਡੀਓ ਅਸ਼ਲੀਲ ਮਾਮਲੇ `ਚ ਘਿਰੇ ਚਰਨਜੀਤ ਸਿੰਘ ਚੱਢਾ ਵਲੋਂ ਦਿੱਤਾ ਗਿਆ ਅਸਤੀਫਾ ਸਰਬਸੰਮਤੀ ਨਾਲ ਪ੍ਰਵਾਨ ਕਰ ਕਰ ਕੇ ਉਨਾਂ ਨੁੰ ਦੀਵਾਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਖਾਰਿਜ਼ ਕਰ ਦਿੱਤਾ ਗਿਆ ਹੈ।ਇਸ ਮੀਟਿੰਗ ਵਿੱਚ ... Read More »

ਇੰਦਰਜੀਤ ਸਿੰਘ ਕੰਗ ਤੇ ਰਾਜਿੰਦਰ ਕੌਰ ਕੰਗ – ਵਿਆਹ ਦੀ 19ਵੀਂ ਵਰੇਗੰਢ ਮੁਬਾਰਕ

ANN0502201802

ਸਮਰਾਲਾ, 5 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਪਿੰਡ ਸਮਸ਼ਪੁਰ ਵਾਸੀ ਇੰਦਰਜੀਤ ਸਿੰਘ ਕੰਗ ਤੇ ਰਾਜਿੰਦਰ ਕੌਰ ਕੰਗ ਨੂੰ ਵਿਆਹ ਦੀ 19ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ। Read More »

ਅੰਮ੍ਰਿਤਬੀਰ ਸਿੰਘ ਤੇ ਰਮਨਪ੍ਰੀਤ ਕੌਰ – ਵਿਆਹ ਦੀ ਵਰੇਗੰਢ ਮੁਬਾਰਕ

ANN0502201801

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਅੰਮ੍ਰਿਤਸਰ ਵਾਸੀ ਅੰਮ੍ਰਿਤਬੀਰ ਸਿੰਘ ਤੇ ਰਮਨਪ੍ਰੀਤ ਕੌਰ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ। Read More »

ਦੇਸ਼ ਲਈ ਕੁਰਬਾਨ ਹੋਣ ਵਾਲੇ ਫੌਜੀਆਂ ਬਾਰੇ ਪ੍ਰਕਾਸ਼ਿਤ ਕੀਤੀਆਂ ਜਾਣ ਕਿਤਾਬਾਂ – ਚਾਵਲਾ

Lakshmi Kanta Chawla

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਭਾਜਪਾ ਆਗੂ ਮੈਡਮ ਕਲਸ਼ਮੀ ਕਾਂਤਾ ਚਾਵਲਾ ਨੇ ਦੇਸ਼ ਦੀ ਪਹਿਲੀ ਮਹਿਲਾ ਰੱਖਿਆ ਮੰਤਰੀ ਦੇ ਨਾਮ ਲਿਖੇ ਪੱਤਰ ਵਿੱਚ ਦੇਸ਼ ਦੇ ਫੌਜੀਆਂ ਵਲੋਂ ਜੋ ਵੱਡੇ-ਵੱਡੇ ਕਾਰਨਾਮੇ ਕੀਤੇ ਹਨ, ਉਨ੍ਹਾਂ ਬਾਰੇ `ਭਾਰਤ ਦੇ ਪਰਮਵੀਰ` ਸਿਰਲੇਖ ਹੇਠ ਕਿਤਾਬਾਂ ਪ੍ਰਕਾਸ਼ਿਤ ਕੀਤੀਆਂ ਜਾਣ, ਤਾਂ ਜੋ ਨਵੀਂ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੀ ... Read More »

PM’s address at the Opening Ceremony of Khelo India School Games

Modi

New Delhi, Feb. 4 (Punjab Post Bureau) – Prime Minister Shri Narendra Modi declared the first edition of the Khelo India School Games open, at the Indira Gandhi Indoor Stadium in New Delhi today. Addressing the gathering, he said sports should occupy a central place in the lives of our youth. Sports is an important means of personality development, he added. ... Read More »

ਅੰਮ੍ਰਿਤਸਰ `ਚ 3385 ਕਰੋੜ ਦੇ 11, 1899 ਕਰੋੜ ਦੇ 19 ਤੇ 808 ਕਰੋੜ ਦੇ 25 ਪ੍ਰੋਜੈਕਟ ਡੀ.ਪੀ.ਆਰ ਸਟੇਜ `ਤੇ -ਹਰਦੀਪ ਪੁਰੀ

PPN0402201808

ਪੰਜਾਬ ਰਾਜ ਲਈ ਵੱਖ-ਵੱਖ ਮਿਸ਼ਨਾਂ ਅਧੀਨ ਹੋ ਰਹੀ ਪ੍ਰਗਤੀ ਦੇ ਦਿੱਤੇ ਵੇਰਵੇ ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਹਾਊਸਿੰਗ ਅਤੇ ਸ਼ਹਿਰੀ ਮਾਮਲੇ ਰਾਜ ਮੰਤਰੀ ਸ੍ਰੀ ਹਰਦੀਪ ਸਿੰਘ ਪੁਰੀ ਨੇ ਅੱਜ ਇੱਥੇ  ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਦੇ ਸ਼ਹਿਰੀ  ਵਿਕਾਸ ਮਿਸ਼ਨਾਂ ਦੀ ਪ੍ਰਗਤੀ ਦਾ  ਜਾਇਜ਼ਾ ਲਿਆ।ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ  ਲਾਲ ਖੱਟਰ, ਪੰਜਾਬ  ਅਤੇ ... Read More »

ਲੌਂਗੋਵਾਲ ਨੇ ਦਿੱਲੀ `ਚ ਅਨੰਦ ਮੈਰਿਜ ਐਕਟ ਲਾਗੂ ਹੋਣ ਦਾ ਕੀਤਾ ਸਵਾਗਤ

Longowal

ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਵਿਚ ਅਨੰਦ ਮੈਰਿਜ ਐਕਟ ਲਾਗੂ ਹੋਣ ਦਾ ਜ਼ੋਰਦਾਰ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂਆਂ ਮਨਜੀਤ ਸਿੰਘ ਜੀ.ਕੇ ਤੇ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਸੰਭਵ ਹੋ ... Read More »

ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਸੰਦੀਪ ਦੀ ਮ੍ਰਿਤਕ ਦੇਹ ਵਤਨ ਪੁੱਜੀ

PPN0402201807

ਅੰਮ੍ਰਿਤਸਰ, 4 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੁਬਈ `ਚ ਦਿਲ ਦਾ ਦੌਰਾ ਪੈ ਜਾਣ ਕਾਰਣ ਆਪਣੀ ਜਾਨ ਗੁਵਾ ਬੈਠੇ ਗੜਸ਼ੰਕਰ ਨੇੜਲੇ ਪਿੰਡ ਤੋਰੋਵਾਲ ਨਾਲ ਸਬੰਧਿਤ ਮਾਪਿਆਂ ਦੇ 26 ਸਾਲਾ ਨੌਜਵਾਨ ਪੁੱਤਰ ਸੰਦੀਪ ਕੁਮਾਰ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ... Read More »

ਪਹਿਲੀ ਰੋਕਿਟਬਾਲ ਫੈਡਰੇਸ਼ਨ ਕੱਪ (ਲੜਕੇ-ਲੜਕੀਆਂ) ਚੈਂਪੀਅਨਸ਼ਿਪ `ਚ ਪੰਜਾਬ ਜੇਤੂ

PPN0402201806

ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ- ਸੰਧੂ) – ਰੋਕਿਟਬਾਲ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਏ.ਡੀ.ਸੀ.ਪੀ ਸਿਟੀ-2 ਅੰਮ੍ਰਿਤਸਰ ਲਖਬੀਰ ਸਿੰਘ ਪੀ.ਪੀ.ਐਸ ਅਤੇ ਜਨਰਲ ਸਕੱਤਰ ਪਿ੍ਰੰ. ਬਲਵਿੰਦਰ ਸਿੰਘ ਦੇ ਨਿਰਦੇਸ਼ਾਂ `ਤੇ ਸਟੇਟ ਰੋਕਿਟਬਾਲ ਐਸੋਸੀਏਸ਼ਨ ਪੰਜਾਬ ਵੱਲੋਂ ਪਹਿਲੀ ਰੋਕਿਟਬਾਲ ਫੈਡਰੇਸ਼ਨ ਕੱਪ (19 ਸਾਲ ਤੋਂ ਘੱਟ ਉਮਰ ਵਰਗ ਵਿੱਚ) ਲੜਕੇ-ਲੜਕੀਆਂ ਦੀ ਚੈਂਪੀਅਨਸ਼ਿਪ ਬਾਬਾ ਬਕਾਲਾ ਵਿਖੇ ਕਰਵਾਈ ਗਈ।ਜਿਸ ਦਾ ਉਦਘਾਟਨ ਹਾਕੀ ਦੇ ਵਲਡ ਕੱਪ ਭਾਰਤੀ ਟੀਮ ... Read More »