Oops! It appears that you have disabled your Javascript. In order for you to see this page as it is meant to appear, we ask that you please re-enable your Javascript!
Tuesday, March 26, 2019
ਤਾਜ਼ੀਆਂ ਖ਼ਬਰਾਂ

Daily Archives: February 6, 2018

ਸੁਰਿੰਦਰ ਸੋਹਣਾ ਦੀ ਕਾਵਿ ਪੁਸਤਕ `ਅਰਜੋਈਆਂ ਲੋਕ ਅਰਪਿਤ

PPN0602201808

ਪ੍ਰੈਸ ਕਲੱਬ ਦੇ ਪ੍ਰਧਾਨ ਜੀ.ਪੀ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ ਰਾਜਪੁਰਾ, 6 ਫਰਵਰੀ (ਪੰਜਾਬ ਪੋਸਟ- ਡਾ. ਗੁਰਵਿੰਦਰ) – ਲੋਕ ਸਾਹਿਤ ਸੰਗਮ (ਰਜਿ.) ਦਾ ਸਾਹਿਤਕ ਸਮਾਗਮ ਰੋਟਰੀ ਭਵਨ ਵਿਖੇ ਹੋਇਆ।ਜਿਸ ਦੀ ਪ੍ਰਧਾਨਗੀ ਡਾ. ਗੁਰਵਿੰਦਰ ਅਮਨ ਅਤੇ ਜੀ.ਪੀ ਸਿੰਘ ਪ੍ਰਧਾਨ ਰਾਜਪੁਰਾ ਪ੍ਰੈਸ ਕਲੱਬ ਰਾਜਪੁਰਾ ਨੇ ਸਾਂਝੇ ਤੌਰ `ਤੇ ਕੀਤੀ।ਇਸ ਸਮੇਂ ਉੱਘੇ ਗੀਤਕਾਰ ਸੁਰਿੰਦਰ ਸਿੰਘ ਸੋਹਣਾ ਰਾਜੇਮਾਜਰੀਆ ਦੀ ਧਾਰਮਿਕ ਕਾਵਿ ਪੁਸਤਕ ... Read More »

ਪੰਜਾਬ ਉਮੀਦ ਵੈਲਫੇਅਰ ਸੁਸਾਇਟੀ ਵਲੋਂ ਮੇਅਰ ਕਰਮਜੀਤ ਸਿੰਘ ਦਾ ਸਨਮਾਨ

PPN0602201807

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਕੀ ਨਗਰੀ ਦੇ ਨਵੇਂ ਬਣੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਅੱਜ ਪੰਜਾਬ ਉਮੀਦ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਣਜੀਤ ਸਿੰਘ, ਚੇਅਰਮੈਨ ਪ੍ਰਿੰਸ ਅਨੇਜਾ ਤੇ ਜਨਰਲ ਸਕੱਤਰ ਰਵੀ ਵਲੋਂ ਸਿਰੋਪਾ ਤੇ ਕਿਰਪਾਨ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਉਨਾਂ ਨੇ ਕਿਹਾ ਕਿ ਕਰਮਜੀਤ ਸਿੰਘ ਰਿੰਟੂ ਦੇ ਮੇਅਰ ਬਣਨ ਨਾਲ ਨਿਗਰ ਨਿਗਮ ਮੁਲਾਜਮਾਂ ... Read More »

`84 ਪੀੜਿਤ ਪਰਿਵਾਰਾਂ ਦੀਆਂ ਵਿਧਵਾਵਾਂ ਨਾਲ ਦਿੱਲੀ ਕਮੇਟੀ ਨੇ ਕੱਢਿਆ ਕੈਂਡਲ ਮਾਰਚ

PPN0602201806

ਜੀ.ਕੇ ਖਿਲਾਫ ਅਦਾਲਤ `ਚ ਕ੍ਰਿਮੀਨਲ ਮਨਾਹਾਨੀ ਕੇਸ ਦਰਜ ਕਰਵਾਵਾਂਗਾ- ਟਾਈਟਲਰ ਨਵੀਂ ਦਿੱਲੀ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਕਥਿਤ ਕਬੂਨਨਾਮੇ ਦਾ ਵੀਡੀਓ ਸਾਹਮਣੇ ਲਿਆਉਣ ਵਾਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਇਸ ਮਸਲੇ ਨੂੰ ਲੋਕ ਲਹਿਰ ਦਾ ਰੂਪ ਦੇਣ ਵੱਲ ਤੁਰ ਪਈ ਹੈ।1984 ਸਿੱਖ ਕਤਲੇਆਮ ਦੀ ਯਾਦਗਾਰ ਸੱਚ ਦੀ ਕੰਧ ’ਤੇ ਅੱਜ ਪੀੜਿਤ ਪਰਿਵਾਰਾਂ ਦੀ ... Read More »

ਬੁੱਲਟ ਮੋਟਰਸਾਇਕਲ ਦੇ ਪਟਾਕੇ ਮਾਰਨ ਵਾਲਿਆਂ `ਤੇ ਕੱਸਿਆ ਸਿਕੰਜਾ

PPN0602201805

ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਜਿਲ੍ਹਾ ਪੁਲਿਸ ਮੁੱਖੀ ਸੰਗਰੂਰ ਅਤੇ ਡੀ.ਐਸ.ਪੀ ਅਕਾਸ਼ਦੀਪ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਪੁਲਿਸ ਇੰਚਾਰਜ ਪਵਨ ਸ਼ਰਮਾ ਵੱਲੋ ਅੱਜ ਤਰਵੈਨੀ ਚੌਕ ਵਿਖੇ ਨਾਕਾ ਲਗਾ ਕੇ 30 ਚਲਾਨ ਕੱਟੇ ਅਤੇ ਬੁੱਲਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲਿਆਂ ਦੇ ਸਲੰਸਰ ਵੀ ਲਹਾਏ ਗਏ। ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਪਵਨ ਸ਼ਰਮਾ ਨੇ ਕਿਹਾ ... Read More »

ਸ਼੍ਰੀ ਰਣਕੇਸ਼ਵਰ ਮਹਾਂਦੇਵ ਮੰਦਰ ਵਿਖੇ ਮਹਾਂਸ਼ਿਵਰਾਤਰੀ ਉਤਸਵ ਦੀਆਂ ਤਿਆਰੀਆਂ ਜੋਰਾਂ `ਤੇ

Shiv ji

ਰਣੀਕੇ ਮੰਦਰ ਵਿਖੇ ਤਿੰਨ ਰੋਜ਼ਾ ਵਿਸ਼ਾਲ ਮੇਲਾ 11 ਤੋਂ 13 ਫਰਵਰੀ ਨੂੰ ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਰ ਸਾਲ ਦੀ ਤਰਾਂ੍ਹ ਇਸ ਵਾਰ ਵੀ ਸ਼੍ਰੀ ਰਣਕੇਸ਼ਵਰ ਮਹਾਂਦੇਵ (ਸ਼ਿਵ ਮੰਦਰ) ਰਣੀਕੇ ਵਿਖੇ ਮਹਾਂਸ਼ਿਵਰਾਤਰੀ ਉਤਸਵ 11,12,13 ਫਰਵਰੀ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ।ਇਸ ਉਤਸਵ ਵਿੱਚ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਮੰਦਰ ਦੇ ਪ੍ਰਬੰਧਕਾਂ ਵੱਲੋਂ ਕਾਫੀ ਦਿਨਾਂ ... Read More »

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਕਰਵਾਇਆ ਵਿਸ਼ੇਸ਼ ਲੈਕਚਰ `ਜ਼ਿੰਦਗੀ ਜ਼ਿੰਦਾਬਾਦ`

PPN0602201804

ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਦੇ ਵਿਹੜੇ ਧੂਰੀ ਦੇ ਜੰਮਪਲ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਨਾਮਵਰ ਹਸਤਾਖਰ ਰਾਣਾ ਰਣਬੀਰ ਜੀ ਨੇ ਵਿਦਿਆਰਥੀਆਂ ਨੂੰ `ਜ਼ਿੰਦਗੀ ਜ਼ਿੰਦਾਬਾਦ` ਵਿਸ਼ੇਸ਼ ਲੈਕਚਰ ਦਿੱਤਾ।ਆਪਣੀ ਵਿਲੱਖਣ ਸ਼ੈਲੀ ਵਿਚ ਦਿੱਤੇ ਅਸਰ-ਅੰਦਾਜ਼ ਭਾਸ਼ਣ ਰਾਹੀਂ ਉਹਨਾਂ ਨੇ ਵਿਦਿਆਰਥੀਆਂ ਨੂੰ ਸਾਹਿਤ ਦਾ ਜ਼ਿੰਦਗੀ ਵਿਚ ਮਹੱਤਵ ਸਮਝਾਇਆ ਅਤੇ ਕਿਤਾਬਾਂ ਨਾਲ ਮਿਤਰਤਾ ਪਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ... Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ

ਧੂਰੀ, 6 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾਂ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਉਘੇ ਗਾਇਕ ਸਾਬਰ ਕੋਟੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਰਚਨਾਵਾਂ ਦੇ ਦੌਰ ... Read More »

Swami Shraddhanand Birth Anniversary observed with Reverence

PPN0602201803

Amritsar, Feb. 6 (Punjab Post Bureau) – A special morning assembly was conducted at DAV Public School Lawrence Road to mark the birth anniversary of Swami Shraddhanand Ji . He was an educationist and Arya Samaj missionary who propagated the teachings of Swami Dayanand Saraswati . He was a promoter of education for girls and sacrificed his lucrative profession when ... Read More »

ਭਾਰਤ ਤੇ ਪਾਕਿ ਸਰਕਾਰਾਂ ਨੂੰ ਮਿਲ ਬੈਠ ਕੇ ਵੀਜਾ ਸ਼ਰਤਾਂ ਨਰਮ ਕਰਨ – ਗੁਲਾਮ ਮੁਸਤਫਾ ਡੋਗਰ

PPN0602201802

ਮਾਲੇਰਕੋਟਲਾ, 6 ਫਰਵਰੀ (ਪੰਜਾਬ ਪੋਸਟ- ) ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁਦੱਈ ਤੇ ਲਹਿੰਦੇ ਪੰਜਾਬ ਦੇ ਜਿਲ੍ਹਾ ਸਿਆਲਕੋਟ ਦੀਆਂ ਗਲੀਆਂ ਵਿੱਚ ਖੇਡਦਿਆਂ ਵੱਡੇ ਹੋਏ ਅਤੇ ਅੱਜ ਕੱਲ ਇੰਗਲੈਂਡ ਦੇ ਲੰਡਨ ਸ਼ਹਿਰ ਵਿੱਚ ਪੰਜਾਬੀਆਂ ਦਾ ਨਾਮ ਰੋਸ਼ਨ ਕਰ ਰਹੇ ਉੱਘੇ ਪੰਜਾਬੀ ਦੇ ਲੇਖਕ ਤੇ ਭਾਰਤੀ ਪੰਜਾਬ ਦੀਆਂ ਨਾਮਵਰ ਅਖਬਾਰਾਂ ਵਿੱਚ ਅਪਣੀਆਂ ਲੇਖਾਂ ਰਾਹੀਂ ਚਰਚਿਤ ਖੋਜੀ ਲੇਖਕ ਗੁਲਾਮ ਮੁਸਤਫਾ ਡੋਗਰ ਇੰਨੇ ਦਿਨੀ ... Read More »

ਕੈਪਟਨ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ – ਜਸਵਿੰਦਰ ਧੀਮਾਨ

PPN0602201801

ਸੰਦੌੜ, 6 ਫਰਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਪੰਜਾਬ ਨੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੀ ਵਾਗਡੋਰ ਸੰਭਾਲਣ ਦਾ ਮੌਕਾ ਦਿੱਤਾ ਹੈ।ਜਿਸ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਐਸ.ਸੀ ਵਰਗ ਅਤੇ ਬੀ.ਸੀ ਪਰਿਵਾਰਾਂ ਨਾਲ ਕੀਤਾ ਹਰ ਵਾਅਦਾ ਆਪਣੇ ਕਾਰਜ ਕਾਲ ਵਿੱਚ ਇੱਕ ਇੱਕ ਕਰਕੇ ਪੂਰਾ ਕਰੇਗੀ।ਇਹ ... Read More »