Thursday, March 28, 2024

Daily Archives: February 6, 2018

ਪੜਤਾਲੀਆ ਰਿਪੋਰਟ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਵਿਚਾਰੀ ਜਾਵੇਗੀ – ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) –  ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਪਿੰਡ ਟੋਹੜਾ ਦੇ ਸਰਕਾਰੀ ਸਕੂਲ ਵਿੱਚ ਗਿਆਰਵੀਂ ਕਲਾਸ ਦੀ ਵਿਦਿਆਰਥਣ ਵੀਰਪਾਲ ਕੌਰ ਨਾਲ ਵਾਪਰੀ ਘਟਨਾ ਸਬੰਧੀ ਪੜਤਾਲੀਆ ਕਮੇਟੀ ਵਲੋਂ ਆਪਣੀ ਪੜਤਾਲੀਆ ਰਿਪੋਰਟ ਅੱਜ ਉਨਾ ਨੂੰ ਸੌਂਪੀ ਗਈ ਹੈ।ਉਹਨਾਂ ਨੇ ਕਿਹਾ ਕਿ ਇਹ ਪੜਤਾਲੀਆ ਰਿਪੋਰਟ ਆਉਣ ਵਾਲੀ ਪੰਜ ਸਿੰਘ …

Read More »

ਪੈਨਸ਼ਨਰਾਂ ਵਲੋਂ ਲੁਧਿਆਣਾ ਵਿਖੇ ਰੋਸ ਰੈਲੀ ਤੇ ਮਾਰਚ 9 ਫਰਵਰੀ ਨੂੰ

ਸਮਰਾਲਾ, 5 ਫਰਵਰੀ (ਪੰਜਾਬ ਪੋਸਟ – ਕੰਗ) – ਪੰਜਾਬ ਸਰਕਾਰ ਨੇ ਪੈਨਸ਼ਨਰਾਂ ਪ੍ਰਤੀ ਜੋ ਬੇਰੁਖੀ ਅਤੇ ਭੱਦਾ ਰਵੱਈਆ ਅਖਤਿਆਰ ਕੀਤਾ ਹੋਇਆ ਹੈ ਦੇ ਖਿਲਾਫ ਪੰਜਾਬ ਭਰ ਦੇ ਪੈਨਸ਼ਨਰਾਂ ਵਿੱਚ ਬੇਚੈਨੀ ਅਤੇ ਗੁੱਸੇ ਦੀ ਲਹਿਰ ਦੌੜ ਗਈ ਹੈ।ਜਿਸ ਕਾਰਨ ਮਜਬੂਰੀ ਵੱਸ ਇਸ ਬੁਢਾਪੇ ਦੀ ਉਮਰੇ ਸੜਕਾਂ ਤੇ ਉੱਤਰ ਕੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।ਵਿੱਤ ਮੰਤਰੀ ਪੰਜਾਬ …

Read More »

ਪਾਵਰਕਾਮ ਦੇ ਪੈਨਸ਼ਨਰਾਂ ਤੇ ਮੁਲਾਜਮਾਂ ਨੂੰ ਪੈਨਸ਼ਨ ਅਤੇ ਤਨਖਾਹ ਨਾ ਦੇਣ `ਤੇ ਰੋਸ ਧਰਨਾ

ਸਮਰਾਲਾ, 5 ਫਰਵਰੀ (ਪੰਜਾਬ ਪੋਸਟ – ਕੰਗ) – ਜਨਵਰੀ ਮਹੀਨਾ 2018 ਦੀ ਪੈਨਸ਼ਨ ਅਤੇ ਤਨਖਾਹ ਪੰਜਾਬ ਰਾਜ ਪਾਵਰਕਾਮ ਵੱਲੋਂ ਭਾਰੀ ਰੋਸ ਧਰਨਾ ਕੰਪਲੇਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਦਿੱਤਾ ਗਿਆ।ਜਿਸ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੁਆਰਾ ਕੀਤੀ ਗਈ।ਜਿਸ ਵਿੱਚ ਸੰਗਤ ਸਿੰਘ ਸੇਖੋਂ ਪ੍ਰਧਾਨ ਟੈਕਨੀਕਲ ਸਰਵਿਸ ਯੂਨੀਅਨ ਨੇ ਆਪਣੇ ਸਾਥੀਆਂ ਸਮੇਤ ਰੈਲੀ ਵਿੱਚ ਸ਼ਾਮਿਲ ਹੋਏ।ਤਨਖਾਹ ਅਤੇ ਪੈਨਸ਼ਨ ਨਾ ਰਿਲੀਜ਼ ਹੋਣ …

Read More »

ਪਿੰਡ ਪਪੜੌਦੀ ਦੇ ਸ਼ਿਵਰਾਤਰੀ ਮੇਲੇ ਦੀਆਂ ਤਿਆਰੀਆਂ ਜੋਰਾਂ ’ਤੇ

ਸਮਰਾਲਾ, 5 ਫਰਵਰੀ (ਪੰਜਾਬ ਪੋਸਟ – ਕੰਗ) – ਸ੍ਰੀ ਸਦੇਸ਼ਵਰ ਮਹਾਂਦੇਵ ਧਾਮ ਸ਼ਿਵ ਮੰਦਿਰ ਪਿੰਡ ਪਪੜੌਦੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਿਵਰਾਤਰੀ ਦਾ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਕੀਤੀ ਗਈ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਬਲਦੇਵ ਸਿੰਘ ਯੂ.ਐਸ.ਏ, ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਦੱਸਿਆ ਕਿ ਪਿੰਡ ਪਪੜੌਦੀ ਵਿਖੇ 13 ਫਰਵਰੀ …

Read More »

ਪਾਕਿਸਤਾਨ ਨਾਲ ਨਜਿੱਠਣ ਵਿਚ ਅਸਫਲ ਰਹੀ ਕੇਂਦਰ ਸਰਕਾਰ – ਸੁਨੀਲ ਜਾਖੜ

ਰਾਹੁਲ ਗਾਂਧੀ ਨਾਲ ਪੰਜਾਬ ਕਾਂਗਰਸ ਦੇ ਸੰਗਠਨ ਦੇ ਪੁਨਰਗਠਨ ਬਾਰੇ ਕੀਤੀਆਂ ਵਿਚਾਰਾਂ ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪਾਕਿਸਤਾਨ ਨਾਲ ਨਜਿੱਠਣ ਵਿਚ ਨਾਕਾਮਯਾਬ ਸਿੱਧ ਹੋਈ ਹੈ। ਜਾਖੜ ਨੇ ਦੱਸਿਆ ਕਿ ਅੱਜ ਉਹ ਲੋਕ ਸਭਾ ਵਿਚ ਸਿਫਰ …

Read More »

‘ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ’ ਲਈ 15 ਫਰਵਰੀ ਤੱਕ ਲਏ ਜਾਣਗੇ ਬਿਨੈ-ਪੱਤਰ

ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਨੇ ਦੱਸਿਆ ਕਿ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੁਆਰਾ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ’ ਸਾਲ 2015-16 ਅਤੇ 2016-17 ਲਈ ਯੋਗ ਉਮੀਦਵਾਰਾਂ ਤੋਂ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਅਰਜ਼ੀਆਂ ਮੰਗੀਆਂ ਗਈਆਂ।ਅਰਜ਼ੀਆਂ ਦੇਣ ਦੀ ਆਖਰੀ ਮਿਤੀ 15 ਫਰਵਰੀ ਹੈ। ਇਸ ਪੁਰਸਕਾਰ ਲਈ ਚੁਣੇ ਜਾਣ ਵਾਲੇ ਨੌਜਵਾਨਾਂ ਨੂੰ ਇਕ ਮੈਡਲ, ਸਰਟੀਫਿਕੇਟ ਅਤੇ …

Read More »

ਸਕੂਲ ਆਫ ਆਰਗੈਨਿਕ ਫਾਰਮਿੰਗ ਦੇ ਸਹਿਯੋਗ ਵਿਸ਼ੇਸ਼ ਸਿਖਲਾਈ 27 ਫਰਵਰੀ ਨੂੰ

ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜਤਿ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਖੇਤੀਬਾੜੀ ਵਿਭਾਗ ਵਲੋਂ ਬਲਾਕ ਪਠਾਨਕੋਟ ਵਿੱਚ ਹੋ ਰਹੇ ਖੇਤੀ ਕਾਰਜਾਂ ਅਤੇ ਸਾਲ 2017-18 ਦੌਰਾਨ ਕੀਤੇ ਜਾਣ ਵਾਲੇ ਕਾਰਜਾਂ ਦੀ ਕਾਰਜ ਯੋਜਨਾ ਬਨਾਉਣ ਲਈ ਸਥਾਨਕ ਦਫਤਰ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿੱਚ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ …

Read More »

ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪਾਸ ਕੀਤੀ ਨੈਟ ਪ੍ਰੀਖਿਆ

ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਯੂ.ਜੀ.ਸੀ ਵਲੋਂ ਆਯੋਜਿਤ ਨੈਟ ਪ੍ਰੀਖਿਆ ਪਾਸ ਕਰ ਸ਼ਾਨਦਾਰ ਉਪਲਬੱਧੀ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਅਤੇ ਫੈਕਲਟੀ ਦੇ ਮੈਂਬਰਾਂ ਨੂੰ ਵਧਾਈ ਦਿੱਤੀ।ਇਸ ਤੋਂ ਪਹਿਲਾਂ ਵਿਭਾਗ ਦੇ ਡੀਨ ਅਕਾਦਮਿਕ ਮਾਮਲਿਆਂ ਅਤੇ ਵਿਭਾਗ ਮੁਖੀ ਪ੍ਰੋ. ਸੁਖਮੀਨ ਬੇਦੀ ਨੇ ਜਾਣਕਾਰੀ …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਸਟਾਕ ਮਾਰਕੀਟ ਬਾਰੇ ਕੌਮੀ ਪੱਧਰ ਦਾ ਮੁਕਾਬਲਾ

ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਪੀ. ਜੀ. ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨੈਸ ਮੈਨੇਜ਼ਮੈਂਟ ਵੱਲੋਂ ਇਕ ਕੌਮੀ ਪੱਧਰ ਦਾ ਮੁਕਾਬਲਾ ਆਯੋਜਿਤ ਕੀਤਾ ਗਿਆ।ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸੈਮੀਨਾਰ ਹਾਲ ’ਚ ਕੀਤਾ ਗਿਆ, ਜਿਸ ’ਚ ਆਈ.ਸੀ.ਆਈ.ਸੀ.ਆਈ ਸਿਕਉਰਿਟੀਜ਼ ਲਿਮਟਿਡ ਖੇਤਰੀ ਮਾਰਕੀਟਿੰਗ ਦੇ ਮੈਨੇਜਰ ਰਾਕੇਸ਼ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ …

Read More »

ਖਾਲਸਾ ਕਾਲਜ ਵੂਮੈਨ ਵਿਖੇ 55 ਵਿਦਿਆਰਥਣਾਂ ਦੀ ਨੌਕਰੀ ਲਈ ਹੋਈ ਚੋਣ

ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਥਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸੂਚਨਾ ਟਕਨਾਲੋਜੀ ਦੀ ਵਿਸ਼ਵ ਪ੍ਰਸਿੱਧ ਕੰਪਨੀ ਕੰਨਸੈਂਨਟ੍ਰਿਕਸ ਦੁਆਰਾ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਕਾਲਜ ਦੀਆਂ 55 ਵਿਦਿਆਰਥਣਾਂ ਨੂੰ ਚੰਗੀ ਤਨਖਾਹ ’ਤੇ ਕੰਨਸੈਂਨਟ੍ਰਿਕਸ ਕੰਪਨੀ ਵੱਲੋਂ ਨੌਕਰੀ ਲਈ ਚੁਣ ਲਿਆ ਗਿਆ ਹੈ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਆਯੋਜਿਤ ਇਸ ਪਲੇਸਮੈਂਟ ’ਚ 300 …

Read More »