Friday, March 29, 2024

Daily Archives: February 6, 2018

ਖ਼ਾਲਸਾ ਕਾਲਜ ਵਿਖੇ ਬਾਗਬਾਨੀ ਸਬੰਧੀ ਆਨ ਦਾ ਜਾਬ ਸਿਖਲਾਈ ਕੋਰਸ ਸਮਾਪਤ

ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਆਮਪੁਰਾ, ਅਜਨਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਰਕਾ ਦੇ ਵਿਦਿਆਰਥੀਆਂ ਦੀ ਬਾਗਬਾਨੀ ਆਨ ਦਾ ਜਾਬ ਸਬੰਧੀ ਸਿਖਲਾਈ ਕੋਰਸ ਸਮਾਪਤ ਹੋ ਗਿਆ। 1 ਫ਼ਰਵਰੀ ਤੱਕ ਚਲੇ ਇਸ ਕੋਰਸ ਦੀ ਸਮਾਪਤੀ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਸ਼ਾ ਤੇ ਸਾਹਿਤ ਵਿਸ਼ੇ ‘ਤੇ ਵਰਕਸ਼ਾਪ

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ੴਹਟਟਪ://ਯੂ.ਜੀ.ਸੀ. ਹਿਊਮਨ ਰਿਸੋਰਸ ਡਿਵਲਪਮੈਂਟ ਸੈਂਟਰ ‘ਚ “ਭਾਸ਼ਾ ਅਤੇ ਸਾਹਿਤ ਵਿਸ਼ੇ `ਤੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਵਿਚ ਭਾਸ਼ਾ ਫੈਕਲਟੀ ਦੇ 40 ਖੋਜਾਰਥੀਆਂ ਨੇ ਹਿੱਸਾ ਲਿਆ। ਕਾਲਜ ਵਿਕਾਸ ਕੌਂਸਲ ਦੇ ਡੀਨ ਪ੍ਰੋ. ਟੀ.ਐਸ ਬੈਨੀਪਾਲ ਨੇ ਉਦਘਾਟਨੀ ਜਦਕਿ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਐਸ.ਐਸ …

Read More »

ਸ਼ਰੇਆਮ ਪੈਸੇ ਲਗਾ ਕੇ ਤਾਸ਼ ਜੂਆ ਖੇਡਦੇ 14 ਵਿਅਕਤੀ 2 ਲੱਖ 90 ਹਜ਼ਾਰ ਸਮੇਤ ਕਾਬੂ

ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਸੰਗਰੂਰ ਅਤੇ ਅਕਾਸ਼ਦੀਪ ਸਿੰਘ ਔਲਖ ਡੀ.ਐਸ.ਪੀ ਧੂਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਜੇਸ਼ ਸਨੇਹੀ ਐਸ.ਐਚ.ਓ ਸਿਟੀ ਧੂਰੀ ਦੀ ਰਹਿਨੁਮਾਈ ਵਿੱਚ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ ਮਿਲੀ ਭਰੋਸੇਯੋਗ ਇਤਲਾਹ `ਤੇ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕ੍ਰਾਂਤੀ ਚੌਕ ਧੂਰੀ ਵਿਖੇ ਸ਼ੱਕੀ ਪੁਰਸ਼ਾਂ ਦੀ …

Read More »

ਪਲਾਸਟਿਕ ਦੇ ਲਿਫਾਫਿਆਂ `ਤੇ ਪੂਰਨ ਪਾਬੰਦੀ – ਡਿਪਟੀ ਕਮਿਸ਼ਨਰ

ਅੰਮਿ੍ਤਸਰ, 5 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫਿਆਂ `ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।ਇਸ ਸਬੰਧੀ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਵਲੋਂ ਅੱਜ ਆਪਣੇ ਕੈਂਪ ਆਫਿਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸ੍ਰੀ ਨਿਤਿਨ ਸਿੰਗਲਾ, ਐਸ.ਡੀ,ਐਮ ਅੰਮਿ੍ਰਤਸਰ-1, ਰਜਤ ਓਬਰਾਏ ਐਸ.ਡੀ.ਐਮ ਅਜਨਾਲਾ, ਲਖਬੀਰ ਸਿੰਘ ਈ.ਟੀ.ਓ ਅੰਮ੍ਰਿਤਸਰ-1, ਸੁਸ਼ੀਲ ਕੁਮਾਰ …

Read More »

ਖਿਡਾਰੀਆਂ ਨੇ ਰੱਸਾਕਸ਼ੀ ’ਚ ਮੈਡਲ ਜਿੱਤ ਕੇ ਉੱਚਾ ਕੀਤਾ ਰਜਿੰਦਰਾ ਕਾਲਜ ਦਾ ਨਾਮ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਾ. ਸੁਰਜੀਤ ਸਿੰਘ ਮੁੱਖੀ ਸਰੀਰਕ ਸਿੱਖਿਆ ਵਿਭਾਗ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਪੀਂਅਨਸ਼ਿਪ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨੇ ਓਵਰ ਆਲ ਚੈਪੀਂਅਨਸ਼ਿਪ ਜਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਮੁਕਾਬਲਿਆਂ ਦੀ ਸਿਲਵਰ ਮੈਡਲ ਜੇਤੂ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ …

Read More »

ਅੱਠਵੇਂ ਦਿਨ `ਚ ਪੁੱਜਾ ਆਂਗਨਵਾੜੀ ਮੁਲਾਜਮ ਯੂਨੀਅਨ ਦਾ ਰੋਸ ਧਰਨਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਪੰਜਾਬ ਸਰਕਾਰ ਦੇ ਖਿਲਾਫ਼ ਹੋਈ ਨਾਅਰੇਬਾਜੀ ਬਠਿੰਡਾ, 5 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਲਗਾਇਆ ਗਿਆ ਰੋਸ ਧਰਨਾ ਅੱਜ ਅੱਠਵੇਂ ਦਿਨ ਵਿਚ ਪਹੰੁਚ ਗਿਆ ਹੈ।ਧਰਨੇ `ਤੇ ਬੈਠੀਆਂ ਆਗੂਆਂ ਨੇ …

Read More »

ਨੌਜਵਾਨ ਵਲੋਂ ਆਤਮ ਹੱਤਿਆ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਨੌਜਵਾਨ ਰਾਜੇਸ਼ ਕੁਮਾਰ ਪੁੱਤਰ ਜੀਵਨ ਕੁਮਾਰ ਵੱਲੋਂ ਮਾਨਸਿਕ ਸਥਿਤੀ ਵਿੱਚ ਭੇਦ ਭਰੀ ਹਾਲਤ ’ਚ ਆਤਮ ਹੱਤਿਆ ਕਰਨ ਦਾ ਸਮਾਚਾਰ ਮਿਲਿਆ ਹੈ।ਬੀਤੇ ਇਕ ਦੋ ਦਿਨਾਂ ਤੋਂ ਨੋਜਵਾਨ ਦੇ ਘਰ ਨਾ ਆਉਣ ਕਾਰਨ ਪਰਿਵਾਰਕ ਮੈਂਬਰ ਕਾਫ਼ੀ ਪ੍ਰੇਸ਼ਾਨ ਸਨ ਉਹਨਾਂ ਨੇ …

Read More »

ਕਾਲਾ ਕਾਨੂੰਨ ‘ਜਨਤਕ ਤੇ ਨਿੱਜੀ ਜਾਇਦਾਦ ਨੁਕਸਾਨ ਰੋਕੂੂ ਐਕਟ’ ਤੇ ਕਨਵੈਨਸ਼ਨ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿੰਡ ਘੁੱਦਾ ਵਿਖੇ ਨੌਜਵਾਨ ਭਾਰਤ ਸਭਾ ਨੇ ਪੰਜਾਬ ਸਰਕਾਰ ਵੱਲੋਂ ਲੋਕ ਸੰਘਰਸ਼ਾਂ ਨੂੰ ਕੁਚਲਣ ਲਈ ਲਾਗੂ ਕੀਤੇ ਕਾਲੇ ਕਾਨੂੰਨ ‘ਜਨਤਕ ਤੇ ਨਿੱਜੀ ਜਾਇਦਾਦ ਨੁਕਸਾਨ ਰੌਕੂ ਐਕਟ’ ਤੇ ਤਜ਼ਵੀਜ ਅਧੀਨ ‘ਪਕੋਕਾ’ ਕਾਨੂੰਨ ਕਨਵੈਨਸ਼ਨ ਆਯੋਜਿਤ ਕੀਤੀ ਗਈ।ਇਸ ਮੌਕੇ ਐਡਵੋਕੇਟ ਐਨ.ਕੇ ਜੀਤ ਤੇ ਨੌਜਵਾਨ ਭਾਰਤ ਦੇ ਸੂਬਾ ਕਮੇਟੀ ਮੈਂਬਰ ਅਸ਼ਵਨੀ ਘੁੱਦਾ …

Read More »

ਆਦਰਸ਼ ਸਕੂਲ ਨੰਦਗੜ੍ਹ ਵਿਖੇ ਅੰਤਰ-ਸਦਨ ਖੇਡ ਮੁਕਾਬਲੇ ਕਰਵਾਏ

ਨੀਲਾ ਸਦਨ ਬਣਿਆ ਓਵਰਆਲ ਚੈਪੀਅਨ ਬਠਿੰਡਾ, 5 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ੍ਹ ਵਿਖੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਗਤੀਸ਼ੀਲ ਦਿਸ਼ਾ-ਨਿਰਦੇਸ਼ਨਾ, ਡੀ.ਪੀ.ਈ ਗੁਰਜੀਤ ਸਿੰਘ ਭੀਟੀਵਾਲਾ ਅਤੇ ਲੈਕਚਰਾਰ ਕੰਵਲਜੀਤ ਕੌਰ ਦੀ ਯੋਗ ਅਗਵਾਈ ‘ਚ ਸਕੂਲ ਦੇ ਖਿਡਾਰੀਆਂ (ਲੜਕਿਆਂ) ਦਰਮਿਆਨ ਇੱਕ ਰੋਜ਼ਾ ਅੰਤਰ ਸਦਨ ਖੇਡ ਮੁਕਾਬਲੇ ਕਰਵਾਏ ਗਏ।ਛੇਵੀਂ ਤੋਂ …

Read More »

ਕੈਂਬਰਿਜ ਗਲੋਬਲ ਸਕੂਲ ਦੇ ਬੱਚਿਆਂ ਨੇ ਲਗਾਇਆ ਮਿੰਨੀ ਜੂ-ਡੀਅਰ ਪਾਰਕ ਸਫਾਰੀ ਦਾ ਟੂਰ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੈਂਬਰਿਜ ਗਲੋਬਲ ਸਕੂਲ ਸੀ ਬੀ ਐਸ ਈ ਡੱਬਵਾਲੀ ਰੋਡ ਦੇ ਬੱਚਿਆਂ ਨੂੰ ਮਿੰਨੀ ਜੂ ਡੀਅਰ ਪਾਰਕ ਸਫਾਰੀ ਦਾ ਟੂਰ ਲਗਵਾਇਆ ਗਿਆ।ਇਹ ਟੂਰ ਪਿੰ: ਮੈਡਮ ਵਰਿੰਦਰ ਕੌਰ ਅਤੇ ਕੁਆਰਡੀਨੇਟਰ ਪਿੰਕੀ ਬਾਜਵਾ ਦੀ ਦੇਖ ਰੇਖ ‘ਚ ਤਕਰੀਬਨ 150 ਤੋਂ ਵੱਧ ਬੱਚਿਆਂ ਨੇ ਭਾਗ ਲਿਆ।ਸਕੂਲ ਮੈਨੇਜ਼ਮੈਂਟ ਵੱਲੋਂ ਨਰਸਰੀ ਤੋਂ 7ਵੀਂ ਜਮਾਤ …

Read More »