Tuesday, May 20, 2025
Breaking News

Daily Archives: February 7, 2018

ਅਕਾਲੀਆਂ ਨੇ ਸੱਜਣ-ਟਾਈਟਲਰ ਦਾ ਫੂਕਿਆ ਪੁੱਤਲਾ

ਟਾਈਟਲਰ ਦੀ ਗ੍ਰਿਫਤਾਰੀ ਲਈ ਦਿੱਤਾ ਇੱਕ ਹਫਤੇ ਦਾ ਅਲਟੀਮੈਟਮ ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ) – `84 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਈਟਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਦਿੱਲੀ ਪੁਲਿਸ ਹੈਡ ਕੁਆਟਰ ਦਾ ਘੇਰਾਓ ਕਰਨ ਦੇ ਮਕਸਦ ਨਾਲ ਬਹਾਦੁਰ ਸ਼ਾਹ ਜ਼ਫ਼ਰ ਮਾਰਗ ’ਤੇ ਰੋਸ਼ …

Read More »

ਚੋਰੀ ਦੇ 10 ਮੋਟਰ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ

ਜਾਅਲੀ ਆਰ.ਸੀ ਤੇ ਡੀ.ਟੀ.ਓ ਦੀਆਂ ਜਾਅਲ਼ੀ ਮੋਹਰਾਂ ਬਰਾਮਦ ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਾਹਣ ਚੋਰੀ ਕਰਨ ਉਪਰੰਤ ਉਨਾਂ ਦੀਆਂ ਨੰਬਰ ਪਲੇਟਾਂ ਬਦਲ ਕੇ ਜਾਅਲੀ ਆਰ.ਸੀ ਤਿਆਰ ਕਰ ਕੇ ਵਾਹਣ ਅੱਗੇ ਭੋਲੇ ਭਾਲੇ ਲੋਕਾਂ ਨੂੰ ਵੇਚਣ ਵਾਲੇ ਗ੍ਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸੂਚਨਾ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਥਾਣਾ ਸਦਰ ਮੁਖੀ ਇੰਸਪੈਕਟਰ …

Read More »

ਬਲਵੰਤ ਸਿੰਘ ਧਾਲੀਵਾਲ ਤੇ ਅਮਨਦੀਪ ਕੌਰ ਨੂੰ ਵਿਆਹ ਦੀ ਵਰੇਗੰਢ ਮੁਬਾਰਕ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਵਾਸੀ ਬਲਵੰਤ ਸਿੰਘ ਤੇ ਅਮਨਦੀਪ ਕੌਰ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਨਿਗਮ ਦੀ ਹਦੂਦ `ਚ ਨਜਾਇਜ਼ ਉਸਾਰੀਆਂ `ਤੇ ਮੇਅਰ ਨੇ ਲਾਈ ਰੋਕ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) –  ਕਰਮਜੀਤ ਸਿੰਘ ਰਿੰਟੂ ਮੇਅਰ ਵਲੋਂ ਨਗਰ ਨਿਗਮ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਾਣ-ਪਛਾਣ ਕਰਕੇ ਉਹਨਾਂ ਦੇ ਵਿਭਾਗਾਂ ਦੇ ਕੰਮਕਾਜ਼ ਦੀ ਜਾਣਕਾਰੀ ਹਾਸਲ ਲਈ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਣ ਨਿਗਰਾਨ ਇੰਜੀਨੀਅਰ (ਸਿਵਲ), ਨਿਗਰਾਨ ਇੰਜੀਨੀਅਰ (ਓ.ਐਂਡ.ਐਮ), ਨਿਗਰਾਨ ਇੰਜੀਨੀਅਰ (ਸਟਰੀਟ ਲਾਈਟ), ਮਿਉਂਸਪਲ ਟਾਉਨ ਪਲੈਨਰ, ਡੀ.ਸੀ.ਐਫ.ਏ, ਸਿਹਤ ਅਫ਼ਸਰ, ਅਸਟੇਟ ਅਫ਼ਸਰ, ਪ੍ਰਾਪਰਟੀ ਟੈਕਸ-ਹਾਊਸ ਟੈਕਸ, ਬਾਗਬਾਨੀ ਵਿਭਾਗ ਦੇ …

Read More »

ਐਲ.ਕੇ.ਜੀ ਕਲਾਸ ਵਿਚ ਪਹਿਲਾ ਸਥਾਨ ਹਾਸਲ ਕਰਨ `ਤੇ ਅੰਕਿਤ ਕੁਮਾਰ ਸਨਮਾਨਿਤ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਅੰਕਿਤ ਕੁਮਾਰ ਨਾਮ ਦੇ ਵਿਦਆਰਥੀ ਨੂੰ ਐਲ.ਕੇ.ਜੀ ਕਲਾਸ ਵਿਚ ਪਹਿਲਾ ਸਥਾਨ ਹਾਸਲ ਕਰਨ `ਤੇ ਮੈਡਲ ਅਤੇ ਮੈਰਿਟ ਸਰਟੀਫਿਕੇਟ ਦਿੰਦੇ ਹੋਏ ਪ੍ਰਿਸੀਪਲ ਜਸਲੀਨ ਕੌਰ ਕੌਆਰਡੀਨੇਟਰ ਸੰਦੀਪ ਕੌਰ ਅਤੇ ਕਲਾਸ ਇੰਚਾਰਜ ਰੇਖਾ ਮੈਡਮ ।

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ `ਚ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਜਸਲੀਨ ਕੌਰ ਨੇ ਦਸਿਆ ਕਿ ਸਕੂਲ ਦੇ ਬੱਚਿਆਂ ਵਲੋਂ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਦੀ ਹਾਜਰੀ ਭਰੀ।ਸਕੂਲੀ ਬੱਚਿਆਂ ਨੇ ਬਾਬਾ ਦੀਪ ਸਿੰਘ ਜੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਅੰਤਰ-ਕਾਲਜ ਦੀ ਕੁਸ਼ਤੀ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਕੁਸ਼ਤੀ ਟੀਮ ਨੇ ਯੂਨੀਵਰਸਿਟੀ ਵਿਖੇ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਕੁਸ਼ਤੀ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਟੀਮ ਨੇ ਇਸ ਸਮੇਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਐਚ.ਐਮ.ਵੀ ਕਾਲਜ ਜਲੰਧਰ, ਐਸ.ਡੀ ਕਾਲਜ ਪਠਾਨਕੋਟ, ਐਸ.ਡੀ ਕਾਲਜ ਦੀਨਾਨਗਰ, ਸੇਂਟ ਸੋਲਜ਼ਰ ਐਜੂਕੇਸ਼ਨ ਕਾਲਜ ਜਲੰਧਰ ਅਤੇ ਜੀ.ਐਨ.ਡੀ.ਯੂ ਕੈਂਪਸ …

Read More »

ਆਈ.ਜੀ ਕੁੰਵਰ ਵਿਜੇ ਪ੍ਰਤਾਪ ਤੇ ਡਾ. ਵੇਰਕਾ ਵਲੋਂ ਡਾਂਸ ਇੰਸਟੀਚਿਊਟ ਦਾ ਉਦਘਾਟਨ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਅਮਨ) – ਆਈ.ਜੀ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ‘ਅਸਪਾਇਰ ਡਾਂਸ ਐਂਡ ਏਰੋਬਿਕਸ ਇੰਸਟੀਚਿਊਟ’ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ ਗਿਆ।ਅਨੇਜਾ ਪ੍ਰੋਡਕਸ਼ਨ ਵਲੋਂ ਸਥਾਨਕ ਤਿਲਕ ਨਗਰ ਵਿਖੇ ਸ਼ੁਰੂ ਕੀਤੇ ਗਏ ਇੰਸਟੀਚਿਊਟ ਦੇ ਉਦਘਾਟਨੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਆਈ.ਜੀ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਦਾਕਾਰੀ …

Read More »