Thursday, April 25, 2024

Daily Archives: February 8, 2018

ਮਹਾਂਸ਼ਿਵਰਾਤਰੀ ਦੀ ਸ਼ੋਭਾ ਯਾਤਰਾ 11 ਫਰਵਰੀ ਨੂੰ – ਤਿਆਰੀਆਂ ਜੋਰਾਂ `ਤੇ

ਸਮਰਾਲਾ, 7 ਫਰਵਰੀ (ਪੰਜਾਬ ਪੋਸਟ- ਕੰਗ) – ਨੀਲਕੰਠ ਮਹਾਂਦੇਵ ਸੇਵਾ ਸਮਿਤੀ ਵੱਲੋਂ ਮਹਾਂਸ਼ਿਵਰਾਤਰੀ ਦੇ ਸ਼ੁਭ ਅਵਸਰ ਤੇ 18ਵੀਂ ਵਿਸ਼ਾਲ ਸ਼ੋਭਾ ਯਾਤਰਾ 11 ਫਰਵਰੀ ਦਿਨ ਐਤਵਾਰ ਨੂੰ ਸਮਰਾਲਾ ਸ਼ਹਿਰ ਵਿੱਚ ਕੱਢੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੰਜੇ ਖੁੱਲਰ ਨੇ ਦੱਸਿਆ ਕਿ ਇਸ ਦਿਨ ਇਹ ਸ਼ੋਭਾ ਯਾਤਰਾ ਸ਼ਿਵ ਮੰਦਿਰ ਡੱਬੀ ਬਜਾਰ ਤੋਂ ਸ਼ੁਰੂ ਹੋਵੇਗੀ, ਜੋ ਸਾਰੇ ਸ਼ਹਿਰ ਦੀ ਪਰਿਕਰਮਾ …

Read More »

ਅੰਮ੍ਰਿਤਸਰ ਤੋਂ ਕੁਆਲਾਲੰਪਰ ਲਈ ਸਿੱਧੀ ਉਡਾਨ ਹੋਵੇਗੀ ਸ਼ੁਰੂ – ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਲੰਪਰ ਲਈ ਸਿੱਧੀ ਉਡਾਨ ਸ਼ੁਰੂ ਕੀਤੀ ਜਾ ਰਹੀ ਹੈ।ਜਿਸ ਲਈ ਏਅਰ ਏਸ਼ੀਆ ਐਕਸ ਵਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।ਅੱਜ ਉਨ੍ਹਾਂ ਸਰਕਟ ਹਾਊਸ ਵਿਖੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਏਅਰ ਏਸ਼ੀਆ ਐਕਸ ਦੇ ਸੀ.ਈ.ਓ ਬਿੰਜੂਮਨ ਇਸਮਾਇਲ, ਇੰਡੀਆ ਹੈਡ …

Read More »

ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲੀ `ਚ ਲੋੜਵੰਦ ਬੱਚਿਆਂ ਨੂੰ ਵੰਡੀਆਂ ਚੱਪਲਾਂ ਤੇ ਜੁਰਾਬਾਂ

ਸਮਰਾਲਾ, 7 ਫਰਵਰੀ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲੀ ਵਿਖੇ ਐਨ. ਆਰ.ਆਈ ਲਖਵੀਰ ਸਿੰਘ ਅਤੇ ਜਸਵੀਰ ਸਿੰਘ ਦੋਵਾਂ ਭਰਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਬੌਂਦਲੀ ਵੱਲੋਂ ਲੋੜਵੰਦ ਬੱਚਿਆਂ ਨੂੰ ਚੱਪਲਾਂ, ਜੁਰਾਬਾਂ ਵੰਡੀਆਂ ਗਈਆਂ।ਉਨ੍ਹਾਂ ਦੇ ਨਾਲ ਕਾਮਰੇਡ ਦਲਬਾਰਾ ਸਿੰਘ ਬੌਂਦਲੀ ਤਹਿਸੀਲ ਸਕੱਤਰ ਨਿਰਮਾਣ ਮਜਦੂਰ ਯੂਨੀਅਨ ਸਮਰਾਲਾ ਅਤੇ ਗੁਰਦਿਆਲ ਸਿੰਘ ਬੌਂਦਲੀ ਮੌਜਦੂ ਸਨ।ਐਨ.ਆਰ ਆਈ ਭਰਾਵਾਂ …

Read More »

ਖਾਲਸਾ ਕਾਲਜ ਵਿਖੇ 7 ਰੋਜ਼ਾ ਨੈਸ਼ਨਲ ਵਰਕਸ਼ਾਪ ਆਯੋਜਿਤ

ਹਰਿੰਦਰਪਾਲ ਸਿੰਘ ਨੇ ਕੀਤਾ ਮੈਥੇਮੈਟਿਕਸ ਲੈਬ ਦਾ ਉਦਘਾਟਨ ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ 7 ਦਿਨਾਂ ਦੀ ਨੈਸ਼ਨਲ ਵਰਕਸ਼ਾਪ ‘ਐਨਹਾਨਸਮੈਂਟ ਆਫ਼ ਮੈਥੇਮੈਟਿਕਸ ਸਕਿਲੱਸ’ ਦਾ ਅਗਾਜ਼ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਵਿਭਾਗ ’ਚ ਮੈਥੇਮੈਟਿਕਸ ਲੈਬ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਸ਼ੁਰੂ ਕਰੇਗੀ ਨਵੇਂ ਕੋਰਸ – ਸਿੰਡੀਕੇਟ ਮੀਟਿੰਗ ਆਯੋਜਿਤ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਹੋਈ ਮੀਟਿੰਗ ਵਿਚ ਜਿਥੇ ਸਮਾਜ ਦੀ ਲੋੜਾਂ ਅਤੇ ਖੇਤਰ ਦੀ ਮੰਗ ਅਨੁਸਾਰ ਯੂਨੀਵਰਸਿਟੀ ਵਿਚ ਅਗਲੇ ਵਿਦਿਅਕ ਸ਼ੈਸ਼ਨ ਤੋਂ ਲਗਪਗ 30 ਨਵੇਂ ਕੋਰਸਾਂ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਹੈ, ਉਥੇ ਵਿੱਤੀ ਸਰੋਤਾਂ ‘ਚ ਵਾਧਾ ਕਰਨ, ਪੀ.ਐਚ.ਡੀ. ਥੀਸਿਸ ਪ੍ਰਵਾਨਗੀ ਅਤੇ ਹੋਰ ਪ੍ਰਸ਼ਾਸਕੀ ਅਤੇ ਅਕਾਦਮਿਕ ਸਬੰਧੀ …

Read More »

ਰੋਜ਼ਗਾਰ ਉਤਪਤੀ ਵਿਭਾਗ ਤੇ ਉਬਰ ਵਲੋਂ ਰੋਜ਼ਗਾਰ ਮੇਲਾ

ਅੰਮਿ੍ਤਸਰ, 7 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਮਲਟੀ ਸਕਿਲ ਡਿਵਲਪਮੈਂਟ ਸੈਂਟਰ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰੋਜ਼ਗਾਰ ਉਤਪਤੀ ਵਿਭਾਗ ਅਤੇ ਉਬਰ ਕੰਪਨੀ ਵਲੋਂ ਆਪਣੀ ਗੱਡੀ ਆਪਣਾ ਰੋਜ਼ਗਾਰ ਮੇਲਾ ਲਗਾਇਆ ਗਿਆ ਇਸ ਮੇਲੇ ਵਿੱਚ ਉਬਰ ਦੇ ਟੂ-ਵਹੀਲਰ ਅਤੇ ਬਾਈਕ ਸ਼ੇਅਰਿੰਗ ਵਾਹਨਾਂ ਨੂੰ ਜੋੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਮੇਲੇ ਦਾ ਉਦਘਾਟਨ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਕੀਤਾ।ਉਨ੍ਹਾਂ …

Read More »

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਧੂਰੀ-ਸੰਗਰੂਰ ਮੁੱਖ ਮਾਰਗ ਜਾਮ

ਕੇਂਦਰ ਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਕੀਤਾ ਰੋਸ ਪ੍ਰਦਰਸ਼ਨ ਧੂਰੀ, 7 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਧੂਰੀ ਵਲੋਂ ਪੰਜਾਬ ਦੀਆਂ 7 ਸੰਘਰਸ਼ਸ਼ੀਲ ਜੱਥੇਬੰਦੀਆਂ ਦੇ ਸੱਦੇ `ਤੇ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਅਤੇ ਕਰਮਜੀਤ ਸਿੰਘ ਦੀ ਅਗੁਵਾਈ ਵਿੱਚ ਧੂਰੀ-ਸੰਗਰੂਰ ਮੁੱਖ ਮਾਰਗ ਜਾਮ ਕਰਕੇ ਧਰਨਾ ਲਗਾਇਆ ਹੈ ਅਤੇ ਕੇਂਦਰ ਸਰਕਾਰ ਦੇ ਬਜਟ ਵਿਰੁੱਧ ਰੋਸ …

Read More »

DAV Public School Student Qualifies for Asian Games

Amritsar, Feb. 7 (Punjab Post Bureau) – It was a proud moment for DAV Public School, , Lawrence Road , Amritsar as Shubhreet Kaur,  a student  of Std X of the school qualified for  the prestigious Asian Games to be held in  Dubai in March 2018. The gifted student won two medals in Fencing in 63rd School National Games held …

Read More »

ਪੰਜਾਬ ਭਾਜਪਾ ਨੇ ਟਾਈਟਲਰ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ

ਕਾਂਗਰਸ ਸਰਕਾਰ ਦੀ ਸ਼ਹਿ ’ਤੇ ਸਬੂਤ ਹੋਏ ਖੁਰਦ-ਬੁਰਦ – ਛੀਨਾ ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਜਪਾ ਪੰਜਾਬ ਦੇ ਸੂਬਾਈ ਮੈਂਬਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ’ਚ ਆਪਣੀ ਭੂਮਿਕਾ ਨੂੰ ਬਿਆਨ ਕਰਨ ਵਾਲੀ ਵੀਡੀਓ ਕਲਿੱਪ ’ਚ ਸਿੱਖ ਕਤਲੇਆਮ ਦਾ ਪ੍ਰਗਟਾਵਾ ਕਰਨ ਵਾਲੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਤੁਰੰਤ ਗ੍ਰਿਫਤਾਰੀ ਦੀ ਅਪੀਲ ਕੀਤੀ।ਉਨ੍ਹਾਂ …

Read More »

Cultural Fiesta for delegates of 14th Biennial Conference of Indian Society of Industrial and Applied Mathematics

Amritsar, Feb. 7 (Punjab Post Bureau) – BBK DAV College for Women organized a cultural fiesta for nearly 150 delegates of 14th Biennial Conference of Indian Society of Industrial and Applied Mathematics (ISIAM) being held at Guru Nanak Dev University, Amritsar. The cultural programme began with the college song Akhand Jyoti. The students of Youth Welfare Department of the college …

Read More »