Thursday, March 28, 2024

Daily Archives: February 10, 2018

ਅੰਮ੍ਰਿਤਸਰ ਲਈ 300 ਕਰੋੜ ਰੁਪਏ ਦਾ ਗੱਫਾ ਦੇਣ ਦਾ ਨਵਜੋਤ ਸਿੱਧੂ ਨੇ ਕੀਤਾ ਐਲਾਨ

ਸ਼ਹਿਰ ਦੀਆਂ 100 ਫੀਸਦ ਸਟਰੀਟ ਲਾਈਟਾਂ ਹੋਣਗੀਆਂ ਮੁਕੰਮਲ ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) –  ਨਗਰ ਨਿਗਮ ਦੀ ਪਲੇਠੀ ਮੀਟਿੰਗ ਵਿੱਚ ਸ੍ਰ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ ਅਤੇ ਅੰਿਮਤਸਰ ਵਾਸੀਆਂ ਨੂੰ ਵਿਕਾਸ ਦੇ ਕੰਮਾਂ ਲਈ 300 ਕਰੋੜ ਰੁਪਏ ਦਾ ਗੱਫਾ ਦਿੱਤਾ।ਸਿੱਧੂ ਨੇ ਨਗਰ ਨਿਗਮ ਦੀ ਪਲੇਠੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਹਾਊਸ …

Read More »

ਡੇਅਰੀ ਫਾਰਮਿੰਗ ਲਈ 12 ਫਰਵਰੀ ਤੋਂ ਕੋਰਸ ਸ਼ੁਰੂ – ਡਿਪਟੀ ਡਾਇਰੈਕਟਰ ਡੇਅਰੀ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਵੱਲੋਂ ਪੜ੍ਹੇ ਲਿਖੇ ਬੇਰੁਜਗਾਰ ਵਿਅਕਤੀਆਂ ਨੂੰ ਸਵੈ ਰੁਜ਼ਗਾਰ ਸਕੀਮ ਅਧੀਨ ਇਕ 15 ਦਿਨਾਂ ਡੇਅਰੀ ਵਿਕਾਸ ਸਿਲਖਾਈ ਕੋਰਸ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੋਰਸ ਨੂੰ ਕਰਨ ਲਈ ਕੋਈ ਵੀ ਲੜਕਾ ਜਾਂ ਲੜਕੀ ਜਿਸ ਦੀ ਉਮਰ …

Read More »

ਪ੍ਰੀ ਰਿਕਰੂਟਮੈਂਟ ਕੋਰਸ 12 ਫਰਵਰੀ ਤੋਂ ਸ਼ੁਰੂ – ਕਰਨਲ ਚਾਹਲ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਫੌਜ ਵਿੱਚ ਭਰਤੀ ਹੋਣ ਲਈ ਪ੍ਰੀ ਰਿਕਰੂਟਮੈਂਟ ਕੋਰਸ 12 ਫਰਵਰੀ ਤੋਂ ਚਲਾਇਆ ਜਾ ਰਿਹਾ ਹੈ।ਇਹ ਜਾਣਕਾਰੀ ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦਿੱਤੀ। ਚਾਹਲ ਨੇ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ।ਇਹ ਕੋਰਸ ਦਫਤਰ ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅੰਮ੍ਰਿਤਸਰ ਵਿਖੇ ਚਲਾਇਆ ਜਾ ਰਿਹਾ ਹੈ।ਉਨ੍ਹਾਂ  …

Read More »

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦਾ ਏਅਰ ਪੋਰਟ `ਤੇ ਸਵਾਗਤ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰ ਪੋਰਟ ਵਿਖੇ ਪਹੁੰਚਣ `ਤੇ ਸਵਾਗਤ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵ ।

Read More »

ਯੂਨੀਵਰਸਿਟੀ ਵਿਖੇ `ਚੰਗੀ ਇੰਟਰਵਿਊ ਲਈ ਨੁਕਤੇ` ਬਾਰੇ ਸੈਮੀਨਾਰ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਚੰਗੀ ਇੰਟਰਵਿਊ ਲਈ ਨੁਕਤੇ` ਵਿਸ਼ੇ `ਤੇ ਸੈਮੀਨਾਰ ਯੂਨੀਵਰਸਿਟੀ ਦੇ ਪਲੇਸਮੈਂਟ ਵਿਭਾਗ ਵੱਲੋ ਕਰਵਾਇਆ ਗਿਆ।ਇਸ ਸੈਮੀਨਾਰ ਵਿਚ ਵੱਡੀ ਗਿਣਤੀ ਵਿਚ ਐਮ.ਬੀ.ਏ ਹਾਸਪੀਟਲ ਐਡਮਨਿਸ਼ਟਰੈਸ਼ਨ, ਬੀ.ਟੈਕ ਕੰਪਿਊਟਰ ਇੰਜੀਨੀਅਰਿੰਗ, ਇਲੈਕਟ੍ਰਾਨਿਕ ਇੰਜੀਨੀਅਰਿੰਗ ਅਤੇ ਐਮ.ਸੀ.ਏ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਥਾਨਕ ਡਾ. ਓਮ ਪ੍ਰਕਾਸ਼ ਆਈ ਇੰਸਟੀਚਿਊਟ ਦੇ ਗਰੁੱਪ ਜਨਰਲ ਮੈਨੇਜਰ, ਐਡਮਨਿਸਟਰੇਸ਼ਨ ਅਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44ਵੀਂ ਸਲਾਨਾ ਕਨਵੋਕੇਸ਼ਨ ਮੁਲਤਵੀ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 19 ਫਰਵਰੀ 2018 ਨੂੰ ਹੋਣ ਵਾਲੀ 44ਵੀਂ ਸਲਾਨਾ ਕਨਵੋਕੇਸ਼ਨ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ।ਕਾਨਵੋਕੇਸ਼ਨ ਦੀ ਨਵੀਂ ਮਿਤੀ ਦਾ ਐਲਾਨ ਜਲਦੀ ਕੀਤਾ ਜਾਵੇਗਾ।

Read More »

ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੀ ਹੋਈ ਅਹਿਮ ਮੀਟਿੰਗ

ਚੌਂਕ ਮਹਿਤਾ, 9 ਫਰਵਰੀ (ਪੰਜਾਬ ਪੋਸਟ-  ਜੋਗਿੰਦਰ ਸਿੰਘ ਮਾਣਾ) – ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਰਜਿ. ਦੀ ਅੱਜ ਇੱਥੇ ਇੱਕ ਅਹਿਮ ਮੀਟਿੰਗ ਸੰਸਥਾ ਦੇ ਨੈਸ਼ਨਲ ਸਰਪ੍ਰਸਤ ਜਥੇ. ਹਰਭਜਨ ਸਿੰਘ ਉਦੋਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੀ ਅਗਵਾਈ ਸੂਬਾ ਸੀਨੀ. ਵਾਈਸ ਪ੍ਰਧਾਨ ਕਰਮਜੀਤ ਸਿੰਘ ਲਾਲੀ ਤੇ ਜਿਲ੍ਹਾ ਪ੍ਰਧਾਨ (ਦਿਹਾਤੀ) ਪ੍ਰਗਟ ਸਿੰਘ ਖੱਬੇ ਨੇ ਕੀਤੀ।ਮੀਟਿੰਗ ਦੌਰਾਨ ਕਈ ਅਹਿਮ ਵੀਚਾਰਾਂ ਕੀਤੀਆਂ ਗਈਆਂ।ਲੋਕ ਭਲਾਈ …

Read More »

100 ਪ੍ਰਚਾਰਕ ਤੇ 20 ਢਾਡੀ ਜਥੇ ਰੱਖੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ

ਸਿੱਖ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ `ਤੇ ਸ੍ਰੀ ਅਖੰਡ ਪਾਠਾਂ ਦੀ ਭੇਟਾ ਵੀ ਦਿੱਤੀ ਜਾਵੇਗੀ ਅੰਮ੍ਰਿਤਸਰ, 9 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਗਰੀਬ ਅਤੇ ਲੋੜਵੰਦ ਸਿੱਖ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੀ ਭੇਟਾ ਦੇਣ, ਗਰੀਬ ਬਸਤੀਆਂ ਤੇ ਸਰਹੱਦੀ ਖੇਤਰਾਂ ਵਿਚ ਲੋੜਵੰਦ ਮਰੀਜ਼ਾਂ ਲਈ ਮੈਡੀਕਲ ਵੈਨਾਂ ਵੀ ਚਲਾਉਣ ਅਤੇ ਧਰਮ ਪ੍ਰਚਾਰ ਲਹਿਰ …

Read More »

ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਬਿਊਟੀ ਪਾਰਲਰ ਚਲਾ ਰਹੇ ਦੋਸ਼ੀਆਂ ਨੇ ਮੰਗੀ ਮੁਆਫੀ

ਅੰਮ੍ਰਿਤਸਰ, 9 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ’ਤੇ ਚਲਾਏ ਜਾ ਰਹੇ ਇਕ ਬਿਊਟੀ ਪਾਰਲਰ ਦਾ ਨਾਮ ‘ਸ੍ਰੀ ਗੁਰੂ ਨਾਨਕ ਦੇਵ ਜੀ ਭਾਈ ਬਾਲਾ ਜੀ ਭਾਈ ਮਰਦਾਨਾ ਜੀ’ ਰੱਖੇ ਜਾਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਕਾਰਵਾਈ ਕਰਨ ’ਤੇ ਦੋਸ਼ੀਆਂ ਨੇ ਮੁਆਫੀ ਮੰਗ ਲਈ ਹੈ।ਦੱਸਣਯੋਗ ਹੈ ਕਿ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੇ ਅਪਾਣੇ ਪ੍ਰਚਾਰਕਾਂ ਰਾਹੀਂ ਇਸ ਮਾਮਲੇ …

Read More »

139 ਸਕੂਲੀ ਬੱਚਿਆਂ ਦੇ ਦੰਦਾਂ ਦਾ ਕੀਤਾ ਚੈਕਅੱਪ ਅਤੇ ਮੁਫਤ ਵੰਡੇ ਬੁਰਸ਼ ਤੇ ਪੇਸਟ

ਦੰਦਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਧੂਰੀ, 9 ਫ਼ਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਰਕਾਰੀ ਪ੍ਰਾਈਮਰੀ ਸਕੂਲ ਲਛਮੀ ਬਾਗ ਵਿਖੇ ਸੋਸ਼ਲ ਵੈਲਫੇਅਰ ਯੂਨਿਟ ਧੂਰੀ ਵੱਲੋਂ ਪ੍ਰਧਾਨ ਮਾਸਟਰ ਤਰਸੇਮ ਮਿੱਤਲ ਤੇ ਚੇਅਰਮੈਨ ਮਲਕੀਤ ਸਿੰਘ ਚਾਂਗਲ਼ੀ ਦੀ ਅਗੁਵਾਈ ਵਿੱਚ ਦੰਦਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ।ਦੰਦਾਂ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਮੀਨਾ ਸ਼ਰਮਾਂ ਵੱਲੋਂ ਸਕੂਲ ਦੇ 139 ਬੱਚਿਆਂ ਦੇ ਦੰਦਾਂ ਦਾ …

Read More »