Oops! It appears that you have disabled your Javascript. In order for you to see this page as it is meant to appear, we ask that you please re-enable your Javascript!
Tuesday, March 26, 2019
ਤਾਜ਼ੀਆਂ ਖ਼ਬਰਾਂ

Daily Archives: February 11, 2018

ISRO sets up 473 Village Resource Centres for rural development through satellite technology

ISRO Space Shuttle

New Delhi. Feb. 11 (Punjab Post Bureau) – To demonstrate the potential of satellite technology for development of rural areas, ISRO established Village Resource Centres (VRCs) on a pilot scale, in association with selected NGOs, Trusts and State Government Departments. VRCs have provided various space technology enabled services such as tele-healthcare, tele-education, natural resources information, advisories related to agriculture, career guidance to ... Read More »

ਪਿੰਗਲਵਾੜਾ ਵਿਖੇ ਪੁਸਤਕਾਂ ਤੇ ਡਾਕੂਮੈਂਟਰੀ ਫਿਲਮ ਦੀ ਘੁੰਡ ਚੁੱਕਾਈ ਸਮਾਗਮ ਦਾ ਆਯੋਜਨ

PPN1102201814

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਿੰਗਲਵਾੜਾ ਦੇ ਮੁੱਖ ਦਫਤਰ ਵਿਖੇ ਪੁਸਤਕਾਂ ਤੇ ਡਾਕੂਮੈਂਟਰੀ ਫਿਲਮ ਦੀ ਘੁੰਡ ਚੁੱਕਾਈ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿਚ ਪਿੰਗਲਵਾੜਾ ਸੰਸਥਾ ਦੇ ਬੱਚਿਆਂ ਬੱਚਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।ਪੁਸਤਕਾਂ ਦੀ ਘੁੰਡ ਚੁਕਾਈ ਦੀ ਰਸਮ ਐਸ.ਪੀ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ... Read More »

ਗੈਂਗਸਟਰ ਗੋਪੀ ਘਣਸ਼ਾਮਪੁਰ ਸਬੰਧੀ ਦੁਚਿੱਤੀ- ਪੁਲਿਸ ਹਿਰਾਸਤ ‘ਚ ਹੋਣ ਦੀ ਖਬਰ ਨੂੰ ਪੁਲਿਸ ਨੇ ਦੱਸਿਆ ਗਲਤ

9 mana 01

ਗੋਪੀ ਘਣਸ਼ਾਮਪੁਰ ਆਤਮ ਸਮਰਪਣ ਕਰੇ ਤਾਂ ਮਿਲੇਗਾ ਸੁਧਰਨ ਦਾ ਮੌਕਾ- ਐਸ.ਐਸ.ਪੀ (ਦਿਹਾਤੀ) ਚੌਂਕ ਮਹਿਤਾ, 11 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਕਤਲ, ਲੁੱਟ-ਖੋਹ ਤੇ ਹੋਰ ਕਈ ਤਰ੍ਹਾਂ ਦੇ ਮੁਕੱਦਮਿਆਂ ‘ਚ ਲੋੜੀਂਦੇ ਨਾਮੀ ਗੈਂਗਸਟਰ ਗੋਪੀ ਘਣਸ਼ਾਮਪੁਰ ਨੂੰ ਲੈ ਕੇ ਨਵੀਂ ਦੁਚਿੱਤੀ ਬਣੀ ਹੋਈ ਹੈ।ਜਿਥੇ ਪੁਲਿਸ ਪ੍ਰਸ਼ਾਸ਼ਨ ਵਲੋਂ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਗੋਪੀ ਵਲੋਂ ਆਤਮ ਸਮਰਪਣ ਕਰਨ ‘ਤੇ ... Read More »

ਸ਼ੋਅ ਰੂਮ ਦੀ ਸ਼ੁਰੂਆਤ ਸਮੇਂ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

PPN1102201812

ਜੰਡਿਆਲਾ ਗੁਰੂ, 11 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਬਜ਼ਾਰ ਕਸ਼ਮੀਰੀਆਂ ਵਿੱਚ ਮਿਗਲਾਨੀ ਯੂਨੀਫਾਰਮ ਅਤੇ ਫੈਂਸੀ ਡਰੈਸ ਦੇ ਨਾਮ ਦਾ ਨਵਾਂ ਸ਼ੋਅ ਰੂਮ ਖੋਲਿਆ ਗਿਆ।ਸਭ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਉਪਰੰਤ ਰਿਬਨ ਕੱਟਣ ਦੀ ਰਸਮ ਪੀ.ਟੀ.ਸੀ ਚੈਨਲ `ਚ ਆਪਣੀ ਮਧੁਰ ਅਵਾਜ ਨਾਲ ਵਾਇਸ ਆਫ ਪੰਜਾਬ ਤੇ ਐਮ.ਐਚ.ਵਨ `ਚ ਸੈਮੀਫਾਈਨਲ ਰਹੀ ਨੰਨ੍ਹੀ ... Read More »

ਕਾਂਗਰਸ ਨੇ ਭ੍ਰਿਸ਼ਟਾਚਾਰ, ਧੱਕੇਸਾਹੀ, ਲੁੱਟ-ਖਸੁਟ, ਗੁੰਡਾ ਟੈਕਸ ਚ’ ਅਕਾਲੀਆਂ ਨੂੰ ਵੀ ਪਛਾੜਿਆ- ਖਹਿਰਾ

PPN1102201811

ਜੰਡਿਆਲਾ ਗੁਰੂ, 11 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਵਿਚਲੀ ਝੂਠ ਦੇਸਹਾਰੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਨੇ ਗੁੰਡਾਗਰਦੀ, ਧੱਕੇਸਾਹੀ, ਭ੍ਰਿਸ਼ਟਾਚਾਰ ਦੇ ਸਾਰੇ ਰਿਕਾਰਡ ਤੋੜ ਦਿਤੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਇਥੇ ਆਮ ਆਦਮੀ ਪਾਰਟੀ ਹਲਕਾ ਜੰਡਿਆਲਾ ਦੇ ਇੰਚਾਰਜ ਹਰਭਜਨ ਸਿੰਘ ਵਲੋਂ ਮਾਝਾ ਮਜਬੂਤ ਮਿਸ਼ਨ ਤਹਿਤ ਕਰਵਾਈ ਗਈ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ... Read More »

ਟਾਈਟਲਰ ਨੂੰ ਕਾਂਗਰਸ ਪਾਰਟੀ `ਚੋਂ ਕੱਢਿਆ ਜਾਵੇ – ਤਾਰਾ ਸਿੰਘ

PPN1102201810

ਹਜ਼ੂਰ ਸਾਹਿਬ, (ਨਾਦੇੜ), 11 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) –  ਗੁਰਦੁਆਰਾ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਦੇ ਪ੍ਰਧਾਨ ਅਤੇ ਮੁੰਬਈ ਦੇ ਵਿਧਾਇਕ ਤਾਰਾ ਸਿੰਘ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਸਟਿੰਗ ਆਪਰੇਸ਼ਨ ਵਿਚ ਖੁਲਾਸਾ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਚਾਹੀਦਾ ਸੀ ਕਿ ਉਹ ਜਗਦੀਸ਼ ਟਾਈਟਲਰ ਨੂੰ ਤੁਰੰਤ ਪਾਰਟੀ ਵਿਚੋਂ ਕੱਢ ਦੇਂਦੀ, ਪਰ ਦੁੱਖ ਦੀ ਗੱਲ ਹੈ ਕਿ ... Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਿਉਜ਼ਿਅਮ ਦਾ ਕੰਮ ਹੋਇਆ ਮੁਕੰਮਲ – ਉਦਘਾਟਨ 28 ਨੂੰ

PPN1102201809

ਹਜ਼ੂਰ ਸਾਹਿਬ, (ਨਾਦੇੜ), 11 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) –  ਗੁਰਦੁਆਰਾ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਦੇ ਪ੍ਰਧਾਨ ਅਤੇ ਮੁੰਬਈ ਦੇ ਵਿਧਾਇਕ ਤਾਰਾ ਸਿੰਘ ਨੇ ਕਿਹਾ ਹੈ ਕਿ ਪਿਛਲੇ 10-12 ਸਾਲਾਂ ਤੋਂ ਬਣ ਰਿਹਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਲਾਈਵ ਮਿਉਜ਼ਿਅਮ ਦਾ ਕੰਮ ਆਖਿਰਕਾਰ ਮੁਕੰਮਲ ਹੋਣ ਵਾਲਾ ਹੈ ਅਤੇ ਆਉਣ ਵਾਲੇ ਸਮੇਂ 28 ਫਰਵਰੀ ਤੱਕ ਮਿਉਜ਼ਿਅਮ ਦਾ ਉਦਘਾਟਨ ... Read More »

ਸ੍ਰੀ ਗੁਰੂ ਰਾਮਦਾਸ ਜੀ ਰਚਿਤ ਬਾਣੀ ‘ਲਾਵਾਂ’ ਦੀ ਕਥਾ ਬੁੱਧਵਾਰ ਤੋਂ

paramjeet-singh-rana-1

ਨਵੀਂ ਦਿੱਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ ਬੁੱਧਵਾਰ 10 ਫਰਵਰੀ (3 ਮਾਘ) ਤੋਂ ਗੁਰਦੁਆਰਾ ਬੰਗਲਾ ... Read More »

ਜੀ.ਕੇ ਨੇ ਸੁਰੱਖਿਆ ਏਜੰਸੀਆਂ ਨੂੰ ਕੀਤਾ ਚੌਕਸ, ਟਾਈਟਲਰ ਦੇਸ਼ ਛੱਡ ਕੇ ਹੋ ਸਕਦਾ ਹੈ ਫਰਾਰ

Manjit Singh GK

ਨਵੀਂ ਦਿੱਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਪਾਸਪੋਰਟ ਜ਼ਬਤ ਕਰਨ ਅਤੇ ਉਸ ਦੀ ਆਉਣ ਜਾਣ ਨੂੰ ਪਾਬੰਦੀ ਦੇ ਦਾਇਰੇ ’ਚ ਰੱਖਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਦੇ ਨਾਲ ਹੀ ਟਾਈਟਲਰ ਵੱਲੋਂ ਉਨ੍ਹਾਂ ਦੇ ਖਿਲਾਫ਼ ਕਾਪਸਹੇੜਾ ਥਾਣੇ ’ਚ ਬੀਤੇ ਦਿਨੀਂ ਦਿੱਤੀ ਗਈ ਸ਼ਿਕਾਇਤ ... Read More »

ਨੈਸ਼ਨਲ ਲੋਕ ਅਦਾਲਤ ‘ਚ ਲੱਗੇ 6043 ਵਿਚੋਂ 1627 ਕੇਸਾਂ ਦਾ ਨਿਪਟਾਰਾ

PPN1102201808

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕਚਿਹਰੀਆਂ ਵਿਖੇ ਲਗਾਈ ਗਈ।ਜਿਸ ਵਿੱਚ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਦੇ ਨਾਲ ਹੀ ... Read More »