Wednesday, January 16, 2019
ਤਾਜ਼ੀਆਂ ਖ਼ਬਰਾਂ

Daily Archives: February 11, 2018

ਚਾਰ ਜਿਲਿਆਂ ਦੇ ਪੁਲਿਸ ਅਫ਼ਸਰਾਂ ਨੂੰ ਪੋਕਸੋ ਤੇ ਜੇ.ਜੇ ਐਕਟ ਦੀ ਦਿੱਤੀ ਟ੍ਰੇਨਿੰਗ

PPN1102201807

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਰਾਜ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ ਵਲੋਂ ਅੰਮਿ੍ਰਤਸਰ ਵਿਖੇ ‘ਸੇਵ ਦ ਚਾਈਲਡ’ ਨਾਂ ਦੀ ਕੌਮਾਂਤਰੀ ਸੰਸਥਾ ਦੇ ਸਹਿਯੋਗ ਨਾਲ 4 ਜਿਲ੍ਹਿਆਂ ਦੇ ਅੰਮਿ੍ਰਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਪੁਲਿਸ ਅਧਿਕਾਰੀਆਂ ਨੂੰ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰੋਮ ਸੈਕਸੂਅਲ ਆਫੈਂਸਿਸ (3) ਅਤੇ ਜੁਵੇਨਾਈਲ ਜਸਟਿਸ ਐਕਟ ਦੀ ਟ੍ਰੇਨਿੰਗ ਦਿੱਤੀ ਗਈ।ਕਮਿਸ਼ਨ ਦੇ ਡਿਪਟੀ ਡਾਇਰੈਕਟਰ, ਰਾਜਵਿੰਦਰ ... Read More »

DAV Public School celebrates Maharishi Dayananad Jayanti with reverence

PPN1102201806

Amritsar, Feb. 11 (Punjab Post Bureau) – A special morning assembly was conducted by the students of DAV Public School Lawrence Road to pay tribute to the founder of Arya Samaj, Maharishi  Dayanand Saraswati on his birth anniversary. He was one of the most radical socio– religious reformers in the Indian History. The students read out excerpts from his inspiring ... Read More »

ਜਥੇਦਾਰ ਅਜੀਤ ਸਿੰਘ ਕੋਹਾੜ ਦੀਆਂ ਅਸਥੀਆਂ ਜਲ ਪ੍ਰਵਾਹ

PPN1102201805

ਤਰਨ ਤਾਰਨ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ, ਜਿਨ੍ਹਾ ਦਾ ਪਿਛਲੇ ਦਿਨੀ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ, ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਜਥੇਦਾਰ ਕੋਹਾੜ ਦੀਆ ਅਸਥੀਆਂ ਗੋਇੰਦਵਾਲ ਸਾਹਿਬ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਜਲ ਪ੍ਰਵਾਹ ਕੀਤੀਆਂ ਗਈਆਂ।ਇਸ ਸਮੇਂ ਹਲਕਾ ਖਡੂਰ ਸਾਹਿਬ ਦੇ ਸਾਬਕਾ ... Read More »

ਖਾਲਸਾ ਕਾਲਜ ਵਿਖੇ ਕਰਵਾਇਆ 47ਵਾਂ ਸਾਲਾਨਾ ਖੇਡ ਸਮਾਰੋਹ

PPN1102201804

ਸੰਦੌੜ, 11 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ 47ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸੁਖਪਿੰਦਰ ਸਿੰਘ ਅਤੇ ਗੁਰਪ੍ਰੀਤ ਕੌਰ ਸੰਦੌੜ (ਅਮਰੀਕਾ ਵਾਸੀ) ਨੇ ਸ਼ਿਰਕਤ ਕੀਤੀ। ਕਾਲਜ ਦੇ ਜਨਰਲ ਸਕੱਤਰ ਬਾਬੂ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਵਿਦਿਆਰਥੀਆਂ ਨੂੰ ... Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

PPN1102201803

ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਤੇਜਵਿੰਦਰ ਸਿੰਘ ਦੀ ਅਗਵਾਈ ਵਿਚ 8 ਬੈਂਚ ਬਣਾਏ ਗਏ।ਇਹ ਬੈਂਚ ਸ੍ਰੀਮਤੀ ਰਮੇਸ਼ ਕੁਮਾਰੀ ਜਿਲ੍ਹਾ ਅਤੇ ਸੈਸ਼ਨ ਜੱਜ (ਫੈਮਲੀ ਕੋਰਟ), ਰਾਕੇਸ਼ ਸ਼ਰਮਾ ਵਧੀਕ ... Read More »

ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਵਲੋਂ ਰੋਸ ਰੈਲੀ ਪਟਿਆਲਾ ‘ਚ 18 ਨੂੰ

PPN1102201802

ਅੰਮ੍ਰਿਤਸਰ, 11 ਫ਼ਰਵਰੀ (ਪੰਜਾਬ ਪੋਸਟ ਬਿਊਰੋ) –  ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਵਲੋਂ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅੰਮ੍ਰਿਤਸਰ ਜਿਲੇ ਦੇ ਮੰਚ ਅਗੂਆਂ ਦੀ ਇੱਕ ਹੰਗਾਮੀ ਮੀਟਿੰਗ ਡੀ.ਸੀ ਦਫਤਰ ਪਾਰਕ ਅੰਮ੍ਰਿਤਸਰ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਮੁੱਖ ਆਗੂ ਹਰਜਿੰਦਰਪਾਲ ਸਿੰਘ ਪੰਨੂ, ... Read More »

ਪਾਵਰਕਾਮ ਦੀ ਪੈਨਸ਼ਨਰਜ ਐਸੋਸੀਏਸ਼ਨ ਵਲੋਂ ਵਿਸ਼ਾਲ ਧਰਨਾ

Pension

ਸਮਰਾਲਾ, 10 ਫਰਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ ਐਸੋਸੀਏਸ਼ਨ ਮੰਡਲ ਸਮਰਾਲਾ ਵੱਲੋਂ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ।ਜਿਸ ਵਿੱਚ ਮੰਡਲ ਸਮਰਾਲਾ ਦੇ ਸਮੂਹ ਪੈਨਸ਼ਨਰਾਂ ਅਤੇ ਵਿਧਵਾਵਾਂ ਸ਼ਾਮਿਲ ਹੋਈਆਂ।ਧਰਨੇ ਦਾ ਮੁੱਖ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਹੇਠ ਲਿਖੀਆਂ ... Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜਾ ਸਬੰਧੀ ਨਗਰ ਕੀਰਤਨ ਸਜਾਇਆ

PPN1002201811

ਬਠਿੰਡਾ, 10 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਜੋ ਕਿ ਨਗਰ ਦੀਆਂ ਗਲੀਆਂ ਵਿੱਚੋਂ ਦੀ ਹੰੁਦਾ ... Read More »

ਰੈਡ ਰਿਬਨ ਦੀ ਮਹੱਤਤਾ ਬਾਰੇੇ ਕਰਵਾਇਆ ਸੈਮੀਨਾਰ

PPN1002201810

ਬਠਿੰਡਾ, 10 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਰਾਜਿੰਦਰਾ ਕਾਲਜ ਦੇ ਵਿਹੜੇ ’ਚ ਰੈੱਡ ਰੀਬਨ ਕਲੱਬ ਅਤੇ ਐਨ ਐਸ.ਐਸ ਵਿਭਾਗ ਵੱਲੋਂ ਰੈੱਡ ਰੀਬਨ ਦੀ ਮਹੱਤਤਾ ਵਿਸ਼ੇ ਤੇ ਪ੍ਰੋ. ਸੁਲਤਾਨ ਸਿੰਘ, ਪ੍ਰੋ. ਬਲਵੀਰ ਕੌਰ ਗਿੱਲ, ਪ੍ਰੋ. ਹਰਜੀਤ ਕੌਰ ਅਤੇ ਪ੍ਰੋ. ਬਲਜਿੰਦਰ ਸਿੰਘ ਦੀ ਅਗਵਾਈ `ਚ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ ਮੱਖ ਮਹਿਮਾਨ ਕੁਲਵਿੰਦਰ ਅਸਿਸਟੈਂਟ ਡਾਇਰੈਕਟਰ ਯੁਵਕ ... Read More »