Wednesday, December 12, 2018
ਤਾਜ਼ੀਆਂ ਖ਼ਬਰਾਂ

Daily Archives: February 12, 2018

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚੋਣ ਕਮਿਸ਼ਨਰ ਸੁਨੀਲ ਅਰੋੜਾ

PPN1102201822

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਚੋਣ ਕਮਿਸ਼ਨਰ ਸੁਨੀਲ ਅਰੋੜਾ ਉਨਾਂ ਦੀ ਪਤਨੀ ਸ੍ਰੀਮਤੀ ਰਿਤੂ ਅਰੋੜਾ, ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕੁਰਣਾ ਰਾਜੂ ਤੇ ਵਧੀਕ ਚੋਣ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿੱਥੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਸਾਰੀਆਂ ਸ਼ਖਸ਼ੀਅਤਾਂ ਨੇ ਜਲ੍ਹਿਆਂ ਵਾਲੇ ... Read More »

ਆਮ ਚੋਣਾਂ ਦੀਆਂ ਤਿਆਰੀਆਂ ਦਾ ਚੋਣ ਕਮਿਸ਼ਨਰ ਵਲੋਂ ਮੁੱਢਲਾ ਜਾਇਜ਼ਾ

PPN1102201821

ਪ੍ਰਵਾਸੀ ਪੰਜਾਬੀਆਂ ਦੇ ਨਾਮ ਵੋਟਰ ਸੂਚੀਆਂ ਵਿਚ ਦਰਜ ਕਰਨ ’ਤੇ ਵੀ ਦਿੱਤਾ ਜ਼ੋਰ ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ, ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ.ਕੁਰਣਾ ਰਾਜੂ ਤੇ ਵਧੀਕ ਚੋਣ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਅੱਜ ਅੰਮ੍ਰਿਤਸਰ ਅਤੇ ਤਰਨਤਾਰਨ ਜਿਲ੍ਹੇ ਦੇ ਚੋਣ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕਰਕੇ ਅਗਲੇ ... Read More »

ਮਾਹਮਦਪੁਰ ਸਕੂਲ `ਚ `ਪੰਛੀ ਪਿਆਰੇ` ਮੁਹਿੰਮ ਸਬੰਧੀ ਵਾਤਾਵਰਣ ਬਚਾਓ ਸੈਮੀਨਾਰ ਕਰਵਾਇਆ

PPN1102201820

ਹੁਣ ਦਰੱਖਤਾਂ ਨੂੰ ਬਚਾਉਣ ਸਾਡੀ ਪਹਿਲੀ ਲੋੜ ਹੈ-ਰੇਂਜ ਅਫਸਰ ਸੰਦੌੜ, 11 ਫਰਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਮਾਹਮਦਪੁਰ ਵਿਖੇ ਵਾਤਾਵਰਣ ਦੀ ਸੁੱਧਤਾ ਲਈ ਚਲਾਈ ਜਾ ਰਹੀ `ਪੰਛੀ ਪਿਆਰੇ` ਮੁਹਿੰਮ ਤਹਿਤ ਵਾਤਾਵਰਣ ਨੂੰ ਬਚਾਉਣ ਲਈ ਸਕੂਲ ਮੁਖੀ ਜਰਨੈਲ ਸਿੰਘ ਦੀ ਅਗਵਾਈ ਹੇਠ ਇੱਕ ਸੈਮੀਨਾਰ ਦਾ ਆਯਜੋਨ ਕੀਤਾ ਗਿਆ।ਜਿਸ ਨੂੰ ਸੰਬੋਧਨ ਕਰਦਿਆਂ ਵਣ ਰੇਂਜ ਅਫਸਰ ਮਲੇਰਕੋਟਲਾ ਛੱਜੂ ... Read More »

ਜਗਜੀਤਪਾਲ ਸਿੰਘ ਘਨੌਰੀ ਨੇ ਜਿੱਤਿਆ ਅੰਗਰੇਜੀ ਲਿਖਾਈ ਮੁਕਾਬਲਾ

PPN1102201819

ਸੰਦੌੜ, 11 ਫਰਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਮਰ ਸਿੰਘ ਦੀ ਅਗਵਾਈ ਦੇ ਵਿੱਚ ਹੋਏ ਸੈਂਟਰ ਪੱਧਰੀ ਮੁਕਾਬਲਿਆਂ ਵਿੱਚ ਸੈਂਟਰ ਖੇੜੀ ਕਲਾਂ ਦੇ ਵਿੱਚ ਹੋਏ ਅਧਿਆਪਕ ਸੁੰਦਰ ਲਿਖਾਈ ਮੁਕਾਬਲੇ ਦੇ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਦੇ ਅਧਿਆਪਕ ਸਮਾਜ ਸੇਵਕ ਤੇ ਵਾਤਾਵਰਣ ਪ੍ਰੇਮੀ ਜਗਜੀਤਪਾਲ ਸਿੰਘ ਟਿੱਬਾ ਨੇ ਅੰਗਰੇਜੀ ਲਿਖਾਈ ਦਾ ਮੁਕਾਬਬਲੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ... Read More »

ਲੋਕ ਮੰਚ ਪੰਜਾਬ ਵਲੋਂ ਸੰਦੌੜ ਵਿਖੇ ਹੋਈ ਜਿਲਾ ਪੱਧਰੀ ਸਫਲ ਕਨਵੈਨਸ਼ਨ

PPN1102201818

ਸੰਦੌੜ, 11 ਫਰਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) –  ਗੈਰ ਸਿਆਸੀ ਤੇ ਗ਼ੈਰ ਧਾਰਮਿਕ ਸੰਗਠਨ ਲੋਕ ਮੰਚ ਪੰਜਾਬ ਵਲੋਂ ਸੂਬਾਈ ਪ੍ਰਧਾਨ ਤੇ ਸੰਘਰਸ਼ੀ ਆਗੂ ਮਾਸਟਰ ਸੁਖਦੇਵ ਸਿੰਘ ਬੜੀ ਦੀ ਅਗਵਾਈ ਹੇਠ ਸੰਦੌੜ ਵਿਖੇ ਇੱਕ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਕੀਤੀ ਗਈ।ਇਸ ਸਮੇਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਜ਼ਿਲ੍ਹਾ ਪੱਧਰੀ ਕਮੇਟੀ ਦੀ ਚੋਣ ਵੀ ਕੀਤੀ ਗਈ ।ਇਕੱਠ ... Read More »

ਇਨਫੋਸਿਸ ਕੰਪਨੀ ਨੇ ਨੌਕਰੀ ਲਈ ਚੁਣੇ ਬਾਬਾ ਫ਼ਰੀਦ ਕਾਲਜ ਦੇ 4 ਵਿਦਿਆਰਥੀ

PPN1102201817

ਬਠਿੰਡਾ, 11 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਬੀ.ਐਸ.ਸੀ (ਸੀ.ਐਸ.ਐਮ), ਬੀ.ਐਸ.ਸੀ (ਸੀ.ਐਸ), ਬੀ.ਐਸ.ਸੀ ( ਨਾਨ-ਮੈਡੀਕਲ) ਅਤੇ ਬੀ.ਸੀ.ਏ ਛੇਵਾਂ ਸਮੈਸਟਰ ਦੇ ਵਿਦਿਆਰਥੀਆਂ ਲਈ ਆਈ.ਟੀ.ਖੇਤਰ ਦੀ ਸਭ ਤੋਂ ਮੋਹਰੀ ਵਿਸ਼ਵ ਪ੍ਰਸਿੱਧ ਕੰਪਨੀ ਇਨਫੋਸਿਸ ਦੀ ਪਲੇਸਮੈਂਟ ਡਰਾਈਵ ਆਯੋਜਿਤ ਕਰਵਾਈ ਗਈ।ਪਲੇਸਮੇਂਟ ਡਰਾਈਵ ਦੌਰਾਨ ਵਿਦਿਆਰਥੀਆਂ ਦੀ ਤਕਨੀਕੀ ਮੁਹਾਰਤ ਨੂੰ ਜਾਚਣ ਲਈ ਇਨਫੋਸਿਸ ਦੇ ਅਧਿਕਾਰੀਆਂ ਨੇ ਪਹਿਲੇ ਗੇੜ ... Read More »

ਖਾਨਵਾਲ ਦੇ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਜਲਦ ਹੋਵੇਗੀ ਸ਼ੁਰੂ – ਔਜਲਾ

PPN1102201816

ਸਾਰੰਗਦੇਵ ਵਿਖੇ ਮਾਡਰਨ ਡਿਸਪੈਂਸਰੀ ਬਣਾ ਕੇ ਦੇਣ ਦਾ ਐਮ.ਪੀ ਔਜਲਾ ਕੀਤਾ ਵਾਅਦਾ ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜੁਆਨ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅੱਜ ਸਰਹੱਦੀ ਪਿੰਡ ਸਾਰੰਗਦੇਵ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਮੁਆਇਆ ਕੀਤਾ ਗਿਆ।ਇਥੇ ਜਿਕਰਯੋਗ ਹੈ ਕਿ ਔਜਲਾ ਨੇ ਸਾਰੰਗਦੇਵ ਦੇ ਸਰਕਾਰੀ ਸਕੂਲ ਵਿੱਚ ਕਮਰਿਆਂ ਦੀ ਘਾਟ ... Read More »

ਬਿਲਡਿੰਗ ਵਿਹੂਣੇ ਸਰਕਾਰੀ ਮਿਡਲ ਸਕੂਲ ਚੱਕ ਔਲ ਲਈ ਔਜਲਾ ਵਲੋਂ 15 ਲੱਖ ਦੇਣ ਦਾ ਐਲਾਨ

PPN1102201815

ਸੱਕੀ ਨਾਲੇ `ਤੇ ਬਣੇ ਖਸਤਾ ਹਾਲਤ ਪੁੱਲ ਲਈ ਵੀ ਗ੍ਰਾਂਟ ਦੇਣ ਦਾ ਐਲਾਨ ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀ ਅਖਬਾਰੀ ਸੁਰਖੀਆਂ ਦਾ ਸ਼ਿੰਗਾਰ ਬਣੇ ਸਰਹੱਦੀ ਖੇਤਰ ਦੇ ਪਿੰਡ ਚੱਕ ਔਲ ਦੇ ਸਰਕਾਰੀ ਮਿਡਲ ਸਕੂਲ ਦੇ ਖੁੱਲੇ ਅਸਮਾਨ ਹੇਠ ਪੜਦੇ ਵਿਦਿਆਰਥੀਆਂ ਨੂੰ ਸਕੂਲ ਵਿੱਚ ਛੱਤ ਮੁਹੱਈਆ ਕਰਵਾਉਣ ਲਈ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ... Read More »