Sunday, April 14, 2024

Daily Archives: February 13, 2018

ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਤੇ ਤਕਨਾਲੋਜੀ ਵਿਖੇ 5ਵੀਂ ਸਲਾਨਾ ਐਥਲੈਟਿਕ ਮੀਟ ਆਯੋਜਿਤ

ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖੇਡਾਂ ਦੀ ਭਾਵਨਾ ਪੈਦਾ ਕਰਨ ਅਤੇ ਸਰੀਰਿਕ ਤੰਦਰੁਸਤੀ ਅਤੇ ਸਮਾਜਿਕ ਮੁਹਾਰਤਾਂ ਨੂੰ ਵਧਾਉਣ ਲਈ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ, ਰਣਜੀਤ ਐਵੀਨਿਊ ਵਿਖੇ 5ਵੀਂ ਸਲਾਨਾ ਐਥਲੈਟਿਕ ਮੀਟ ਆਯੋਜਿਤ ਕੀਤੀ ਗਈ।ਜਿਸ ਵਿਚ ਕਰੀਬ 600 ਤੋਂ ਵਧੇਰੇ ਵਿਦਿਆਰਥੀਆਂ ਨੇ ਬੜ੍ਹੇ ਉਤਸ਼ਾਹ ਨਾਲ ਹਿੱਸਾ ਲਿਆ।ਕਾਲਜ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਖੇਡਾਂ ਦੀ ਸ਼ੁਰੂਆਤ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ’ਤੇ ਉਗਰਾਹੀ ਸਬੰਧੀ ਸੰਗਤਾਂ ਨੂੰ ਕੀਤਾ ਸੁਚੇਤ

ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ’ਤੇ ਉਗਰਾਹੀ ਸਬੰਧੀ ਸੰਗਤਾਂ ਨੂੰ ਸੁਚੇਤ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਨਾਂ ’ਤੇ ਉਗਰਾਹੀ ਕਰਨ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ ਅਤੇ ਨਾ …

Read More »

ਮਹਾਂਸ਼ਿਵਰਾਤਰੀ ਦੀ ਸ਼ੋਭਾ ਯਾਤਰਾ ਤੋਂ ਬਾਅਦ ਨੌਜਵਾਨਾਂ ਨੇ ਬਾਜ਼ਾਰ ਦੀ ਕੀਤੀ ਸਫਾਈ

ਹਰੇਕ ਧਾਰਮਿਕ ਪ੍ਰੌਗਰਾਮ ਬਾਅਦ ਬਾਜ਼ਾਰ ਦੀ ਸਫਾਈ ਕਰਨ ਦਾ ਲਿਆ ਸੰਕਲਪ ਸਮਰਾਲਾ, 12 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਹਰ ਸਾਲ ਦੀ ਤਰ੍ਹਾਂ ਮਹਾਂਸ਼ਿਵਰਾਤਰੀ ਦੇ ਸ਼ੁਭ ਅਵਸਰ ਤੇ ਸਮਰਾਲਾ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਉਤੇ ਵੱਡੇ ਵੱਡੇ ਲੰਗਰਾਂ ਦਾ ਆਯੋਜਨ ਕੀਤਾ ਗਿਆ।ਇਸ ਵਾਰ ਇੱਕ ਵਿਲੱਖਣ ਚੀਜ ਦੇਖਣ ਨੂੰ ਮਿਲੀ …

Read More »

ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਤੱਥਾਂ ਦੀ ਪੜਚੋਲ ਕਰੇ ਕੈਪਟਨ – ਜੀ.ਕੇ

ਰਾਸ਼ਟਰਪਤੀ ਦੇ ਕਾਫਿਲੇ ’ਤੇ ਹੋਏ ਹਮਲੇ ਦੇ ਵੀ ਜਾਰੀ ਕੀਤੇ ਫੋਟੋ ਨਵੀਂ ਦਿੱਲੀ , 12 ਫਰਵਰੀ 2018): ਪੰਜਾਬ ਦੇ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਪਹਿਲਾ 1984 ਸਿੱਖ ਕਤਲੇਆਮ ਸ਼ੁਰੂ ਹੋਣ ਦੇ ਕੀਤੇ ਗਏ ਦਾਅਵੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਝੂਠਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ …

Read More »

ਅਵਾਜ਼ ਪ੍ਰਦੂਸ਼ਣ ਰੋਕਣ ਲਈ ਪਾਬੰਦੀ- ਡੀ.ਸੀ.ਪੀ ਪਵਾਰ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਸਖਤ ਪਾਬੰਦੀ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ  ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ …

Read More »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ  ਅੰਮਿ੍ਤਸਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ …

Read More »

ਖੇਤਾਂ ਵਿਚ ਦਰਖਤ ਲਗਾਉਣ ਦਾ ਕਿਸਾਨਾਂ ਨੂੰ ਖਰਚਾ ਦੇਵੇਗੀ ਸਰਕਾਰ-ਸੰਘਾ

ਵੱਟਾਂ-ਬੰਨਿਆਂ ’ਤੇ ਪੌਦੇ ਲਗਾਓ ਅਤੇ ਵਾਤਾਵਰਣ ਨੂੰ ਸੰਤੁਲਿਤ ਬਣਾਓ   ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ ਲਈ ਵੱਧ ਤੋਂ ਵੱਧ ਦਰਖਤ ਲਗਾਉਣ ਅਤੇ ਬਚਾਉਣ ਦੇ ਮਕਸਦ ਨਾਲ ਰਾਸ਼ਟਰੀ ਜੰਗਲਾਤ ਨੀਤੀ ਤਹਿਤ ਜੰਗਲਾ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤਾਂ ਦੇ ਵੱਟਾਂ-ਬੰਨਿਆਂ ’ਤੇ ਪੌਦੇ ਲਗਾਉਣ ਅਤੇ ਉਨਾਂ ’ਤੇ ਹੋਣ ਵਾਲੇ ਖਰਚ ਦਾ 50 ਫੀਸਦੀ ਹਿੱਸਾ ਦੇਣ ਦਾ …

Read More »

ਦੰਦਾਂ ਦੇ 29ਵੇਂ ਪੰਦਰਵਾੜੇ ਦਾ ਡੀ.ਸੀ ਸੰਘਾ ਵਲੋਂ ਉਦਘਾਟਨ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪੱਧਰੀ ਸਮਾਰੋਹ ਦੌਰਾਨ ਦੰਦਾਂ ਦੇ 29ਵੇਂ ਪੰਦਰਵਾੜੇ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ। ਸਿਵਲ ਸਰਜਨ ਮੈਡਮ ਨਰਿੰਦਰ ਕੌਰ, ਡਿਪਟੀ ਡਾਇਰੈਕਟਰ-ਕਮ-ਜਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ: ਸ਼ਰਨਜੀਤ ਕੌਰ ਸਿੱਧੂ, ਜਿਲ੍ਹੇ ਦੇ ਪੂਰੇ ਸਰਕਾਰੀ ਡੈਂਟਲ ਡਾਕਟਰਾਂ ਦੀ …

Read More »

ਗੁਰਵੀਰ ਸਿੰਘ ਅਤੇ ਤਾਰਾ ਰਾਣੀ ਬਣੇ ਬਿਹਤਰੀਨ ਖਿਡਾਰੀ

ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ `ਚ ਹੋਈ ਅਥਲੈਟਿਕ ਮੀਟ ਧੂਰੀ, 12 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਵਿਖੇ ਦੂਜੀ ਸਾਲਾਨਾ ਅਥਲੈਟਿਕ ਮੀਟ ਬੜ੍ਹੇ ਜੋਸ਼ ਅਤੇ ਉਤਸ਼ਾਹ ਨਾਲ ਕਰਵਾਈ ਗਈ।ਇਸ ਅਥਲੈਟਿਕ ਮੀਟ ਦਾ ਉਦਘਾਟਨ ਧੂਰੀ ਸ਼ਹਿਰ ਦੇ ਉੱਘੇ ਵਪਾਰੀ ਅਤੇ ਗਿੰਨੀ ਟੀ ਕੰਪਨੀ ਦੇ ਮੈਨਜਿੰਗ ਡਾਇਰੈਕਟਰ ਦੀਪ ਜੋਤੀ ਬਾਂਸਲ ਵਲੋਂ ਕਾਲਜ ਦਾ ਝੰਡਾ ਲਹਿਰਾ ਕੇ ਕੀਤਾ ਗਿਆ।ਕਾਲਜ ਦੇ ਸਮੂਹ ਵਿਦਿਆਰਥੀਆਂ …

Read More »