Friday, March 29, 2024

Daily Archives: February 14, 2018

ਹਰਿ ਹਰ ਰੋਹੀ ਮੰਦਰ ਵਿਖੇ ਸ਼ਿਵਰਾਤਰੀ ਮਨਾਈ – ਥਾਂ ਥਾਂ ਲੱਗੇ ਲੰਗਰ

ਪੱਟੀ, 13 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ) – ਸ਼ਿਵਰਾਤਰੀ ਮੌਕੇ ਸਥਾਨਕ ਹਰਿ ਹਰ ਰੋਹੀ ਮੰਦਰ ਵਲੋਂ ਬਾਬਾ ਆਨੰਦਗਿਰੀ ਜੀ ਮਹਾਰਾਜ ਦੀ ਰਹਿਨੁਮਾਈ ਹੇਠ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਉਤਸਾਹ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਹੀ ਸ਼ਿਵ ਭਗਤਾਂ ਵੱਲੋਂ ਸ਼ਿਵ ਪੂਜਨ ਦਾ ਸ਼ਿਲਸਿਲਾ ਸ਼ੁਰੂ ਹੋ ਗਿਆ।ਬਾਬਾ ਆਨੰਦਗਿਰੀ ਮਹਾਰਾਜ ਨੇ ਕਿਹਾ ਕਿ ਸਾਨੂੰ ਸਾਰਿਆਂ ਰੋਜ਼ਾਨਾ ਪ੍ਰਮਾਤਮਾ ਦੀ ਬੰਦਗੀ ਕਰ ਕੇ ਆਪਣਾ ਵੱਡਮੁੱਲਾ …

Read More »

ਗੁਪਤੇਸ਼ਵਰ ਸ਼ਿਵਾਲਾ ਮੰਦਿਰ ਵਿਖੇ ਸ਼ਿਵਰਾਤਰੀ ਮੌਕੇ ਹਵਨ ਯੱਗ ਕਰਵਾਇਆ

ਪੱਟੀ, 14 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ) – ਗੁਪਤੇਸ਼ਵਰ ਸ਼ਿਵਾਲਾ ਮੰਦਿਰ ਵਿਖੇ ਮਹਾਂ ਸ਼ਿਵਰਾਤਰੀ ਧੂਮ ਧਾਮ ਨਾਲ ਮਨਾਈ ਗਈ। ਮੰਦਿਰ ਵਿਚ ਹਵਨ ਯੱਗ ਕਰਵਇਆ ਗਿਆ।ਨਗਰ ਕੌਸਲ ਪੱਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ ਤੇ ਪ੍ਰਿੰ: ਰਜਿੰਦਰ ਕੁਮਾਰ ਸ਼ਰਮਾ ਮੁੱਖ ਮਹਿਮਾਨ ਸਨ।ਹਵਨ ਯੱਗ ਤੋਂ ਬਾਅਦ ਸ਼ਾਂਤੀ ਪਾਠ ਕੀਤਾ ਗਿਆ।ਪ੍ਰਧਾਨ ਸੁਰਿੰਦਰ ਕੁਮਾਰ ਨੇ ਤੇ ਪ੍ਰਿੰ: ਰਜਿੰਦਰ ਸ਼ਰਮਾ ਨੇ ਕਿਹਾ ਭਗਵਾਨ ਭੋਲੇ ਸ਼ੰਕਰ ਦੀ …

Read More »

ਨਵੇਂ ਚੌਕੀ ਇੰਚਾਰਜ਼ ਨੇ ਅਹੁੱਦਾ ਸੰਭਾਲਿਆ

ਗਹਿਰੀ ਮੰਡੀ, 14 ਫਰਵਰੀ (ਪੰਜਾਬ ਪੋਸਟ- ਡਾ. ਨਰਿੰਦਰ ਸਿੰਘ) – ਗਹਿਰੀ ਮੰਡੀ ਦੇ ਨਵੇਂ ਚੌਕੀ ਇੰਚਾਰਜ਼ ਏ.ਐਸ.ਆਈ ਤਰਸੇਮ ਸਿੰਘ ਨੇ ਅੱਜ ਆਪਣਾ ਅਹੁੱਦਾ ਸੰਭਾਲ ਲ਼ਿਆ ਹੈ।ਇਸ ਮੌਕੇ ਗੱਲਬਾਤ ਕਰਦਿਆਂ ਉਨਾਂ ਨੇ ਕਿਹਾ ਕਿ ਇਲਾਕੇ ਵਿੱਚ ਕੋਈ ਵੀ ਗੈਰ ਕਨੂੰਨੀ ਕੰਮ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਹਰੇਕ ਵਿਅਕਤੀ ਨੂੰ ਇਨਸਾਫ ਦਿੱਤਾ ਜਾਵੇਗਾ।ਚੌਕੀ ਇੰਚਾਰਜ਼ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ …

Read More »

ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗਹਿਰੀ ਮੰਡੀ, 14 ਫਰਵਰੀ (ਪੰਜਾਬ ਪੋਸਟ- ਡਾ. ਨਰਿੰਦਰ ਸਿੰਘ) – ਸਥਾਨਕ ਗੁਰਦੁਆਰਾ ਬਾਬਾ ਨਿਹਾਲ ਦਾਸ ਜੀ ਵਿਖੇ ਹਰ ਸਾਲ ਦੀ ਤਰਾਂ ਦੋ ਦਿਨਾ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਨੇੜਲੇ ਪਿੰਡਾਂ ਵਿਚੋਂ ਵੱਡੀ ਗਿਣਤੀ `ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਇਤਿਹਾਸਕ …

Read More »

ਹਲਕਾ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ `ਚ ਕੀਤੀ ਸੇਵਾ

ਅੰਮ੍ਰਿਤਸਰ 13 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹਲਕਾ ਦੋਰਾਹਾ ਤੋਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ ਨੇ ਸਮੁੱਚੇ ਹਲਕੇ ਦੀਆਂ ਸੰਗਤਾਂ ਸਮੇਤ ਅੱਜ ਲੰਗਰ ਸੇਵਾ ਕੀਤੀ।ਹਰਪਾਲ ਸਿੰਘ ਜੱਲ੍ਹਾ ਅਤੇ ਉਨ੍ਹਾਂ ਨਾਲ ਪੁੱਜੀਆਂ ਹਲਕਾ ਦੋਰਾਹਾ …

Read More »

ਮੋਨਟੈਂਸਰੀ ਖਾਲਸਾ ਅਕੈਡਮੀ ਅਰਜਨ ਮਾਗਾਂ ਵਿਖੇ ਸਲਾਨਾ ਇਨਾਮ ਵੰਡ ਸਮਾਗਮ

ਚੌਂਕ ਮਹਿਤਾ, 13 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਇਲਾਕੇ ਦੀ ਨਾਮਵਾਰ ਸੰਸਥਾ ਮੋਨਟੈਂਸਰੀ ਖਾਲਸਾ ਅਕੈਡਮੀ (ਸੀਨੀ. ਸੈਕੰਡਰੀ) ਅਰਜਨ ਮਾਗਾਂ ਦਾ ਸਲਾਨਾ ਇਨਾਮ ਵੰਡ ਸਮਾਗਮ ਹੋਇਆ ਜਿਸ ਸੀ ਸੁਰੂਅਤ ਸਬਦ ਗਾਇਨ ਨਾਲ ਕੀਤੀ ਇਸ ਤੋ ਬਆਦ ਬੱਚਿਆਂ ਵੱਲੋਂ ਸਾਜਿਕ ਕੁਰਤੀਆਂ ਨੂੰ ਦਰਸਾਉਦੀਆਂ ਸਕਿੱਟਾਂ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ।ਭੰਗੜਾ, ਗਿੱਧਾ ਅਤ ਗਤਕੇ ਦੀਆਂ ਝਾਕੀਆਂ ਨੇ ਆਏ ਹੋਏ ਮਾਤਾ-ਪਿਤਾ ਨੂੰ ਸੰਸਥਾ ਦੀ …

Read More »

ਖਾਲਸਾ ਕਾਲਜ ਦੇ ਪ੍ਰੋਫੈਸਰ ਨੂੰ ਮਿਲਿਆ ‘ਬੈਸਟ ਸਾਇੰਸ ਟੀਚਰ’ ਐਵਾਰਡ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਜੂਆਲੋਜੀ ਵਿਭਾਗ ਦੇ ਪ੍ਰੋ: ਡਾ. ਜਸਵਿੰਦਰ ਸਿੰਘ ਨੂੰ ਪੰਜਾਬ ਅਕੈਡਮੀ ਆਫ਼ ਸਾਇੰਸ ਪਟਿਆਲਾ ਵੱਲੋਂ ‘ਡਾ. ਰੌਸ਼ਨ ਲਾਲ ਅਗਰਵਾਲ ਬੈਸਟ ਸਾਇੰਸ ਟੀਚਰ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਡਾ. ਜਸਵਿੰਦਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਬਾਕੀ ਅਧਿਆਪਕਾਂ ਨੂੰ ਵੀ ਰਿਸਰਚ ’ਚ …

Read More »

ਖਾਲਸਾ ਕਾਲਜ ਲਾਅ ਵਿਖੇ ਆਰਟ ਆਫ਼ ਲਿਵਿੰਗ ਯੂਥ ਇੰਮਪਾਵਰਮੈਂਟ ਤੇ ਸਕਿੱਲ ਪ੍ਰੋਗਰਾਮ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਵਿਖੇ ਆਰਟ ਆਫ਼ ਲਿਵਿੰਗ ਯੂਥ ਇੰਮਪਾਵਰਮੈਂਟ ਅਤੇ ਸਕਿੱਲ ਪ੍ਰੋਗਰਾਮ ਕਰਵਾਇਆ ਗਿਆ, ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਜਿਸ ’ਚ ਮੁੱਖ ਮਹਿਮਾਨ ਸ੍ਰੀ ਸੌਰਵ ਕੂਪਰ, ਆਰਟ ਆਫ਼ ਲਿਵਿੰਗ ਫਾਊਂਡੇਸ਼ਨ ਅਤੇ ਮਿਸ ਦੀਪਿਕਾ ਮਲਹੋਤਰਾ, ਵਲੰਟੀਅਰ ਵੀ ਹਾਜਰ ਸਨ। ਸੈਮੀਨਾਰ ਦਾ ਆਗਾਜ਼ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ …

Read More »

ਭਵਨ ਨਿਰਮਾਣ ‘ਚ ਊਰਜਾ ਦੀ ਬਚਤ ਵਿਸ਼ੇ ‘ਤੇ ਸਿਖਲਾਈ ਪ੍ਰੋਗਰਾਮ ਆਯੋਜਿਤ

ਊਰਜਾ ਦੀ ਸੰਭਾਲ ਇਕ ਵੱਡੀ ਚੁਣੌਤੀ- ਵਿਦਵਾਨ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਭਵਨ ਨਿਰਮਾਣ ਵਿਚ ਊਰਜਾ ਦੀ ਬਚਤ ਵਿਸ਼ੇ ‘ਤੇ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਅਤੇ ਭਾਈ ਲਾਲੋ ਉਸਾਰੀ ਵਿਭਾਗ ਵੱਲੋਂ ਪੰਜਾਬ ਊਰਜਾ ਵਿਕਾਸ ਏਜੰਸੀ (ਪੀ.ਈ.ਡੀ.ਏ) ਅਤੇ ਡਿਜ਼ਾਇਨ 2 ਓਕੁਪੈਂਸੀ ਸਰਵਿਸਿਜ਼ ਐਲ.ਐਲ.ਪੀ (ਡੀ …

Read More »

ਬਾਇਓਟੈਕਨਾਲੌਜੀ ਤੇ ਆਰਕੀਟੈਕਚਰ ਵਿਭਾਗ ਦੀਆਂ ਉਪਲਬਧੀਆਂ ਤੋਂ ਕਰਵਾਇਆ ਜਾਣੂ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਇਓਟੈਕਨਾਲੌਜੀ ਅਤੇ ਆਰਕੀਟੈਕਚਰ ਵਿਭਾਗ ਵੱਲੋਂ ਆਪਣੀਆਂ ਭਵਿੱਖਮੁਖੀ ਯੋਜਨਾਵਾਂ ਅਤੇ ਕਾਰਜਪ੍ਰਣਾਲੀ ਸਬੰਧੀ ਜਾਣਕਾਰੀ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਵਿਚ ਦਿੱਤੀ ਗਈ।ਦੋਵਾਂ ਵਿਭਾਗਾਂ ਦੇ ਮੁਖੀਆਂ ਵੱਲੋਂ ਪੇਸ਼ਕਾਰੀ ਜ਼ਰੀਏ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ। ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਪ੍ਰੋ. ਪ੍ਰਤਾਪ ਕੁਮਾਰ ਪਤੀ ਨੇ ਸਿੰਡੀਕੇਟ ਮੈਂਬਰਾਂ ਨੂੰ ਵਿਭਾਗ ਦੁਆਰਾ ਕੀਤੇ …

Read More »