Thursday, December 13, 2018
ਤਾਜ਼ੀਆਂ ਖ਼ਬਰਾਂ

Daily Archives: February 15, 2018

ਸ਼ਿਵ ਮੰਦਰ ਰਣੀਕੇ ਵਿਖੇ ਮੁਫਤ ਦਵਾਈਆਂ ਵੰਡੀਆਂ

hospital

ਧੂਰੀ, 14 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਨਿਸ਼ਕਾਮ ਸੇਵਾ ਸਭਾ (ਰਜਿ.) ਅਤੇ ਧੂਰੀ ਨੇਤਰ ਬੈਂਕ ਸੰਮਤੀ ਵਲੋਂ ਉਘੇ ਸਮਾਜ ਸੇਵੀ ਮਹਾਸ਼ਾ ਪ੍ਰਤਿਗਿਆ ਪਾਲ ਦੀ ਅਗੁਵਾਈ ਵਿੱਚ ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਓਹਾਰ ਨੂੰ ਮੁੱਖ ਰੱਖਦਿਆਂ ਪ੍ਰਾਚੀਨ ਇਤਿਹਾਸਕ ਸ਼ਿਵ ਮੰਦਰ ਰਣੀਕੇ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਫਤ ਦਵਾਈਆਂ ਦੀ ਸਹੂਲਤ ਪ੍ਰਦਾਨ ਕਰਨ ਲਈ 18ਵਾਂ ਦੋ ਰੋਜਾ ਕੈਂਪ ਲਗਾਇਆ ਗਿਆ।ਜਿਸ ਦਾ ਵੱਡੀ ਗਿਣਤੀ ... Read More »

ਮਾਤਾ ਸਾਹਿਬ ਕੌਰ ਮਾਡਰਨ ਸੀਨੀ. ਸਕੈਡੰਰੀ ਸਕੂਲ ਦਾ ਸਲਾਨਾ ਸਮਰੋਹ ਕਰਵਾਇਆ

PPN1402201814

ਤਰਨ ਤਾਰਨ 14, ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਤਾ ਸਾਹਿਬ ਕੌਰ ਮਾਡਰਨ ਸੀਨ. ਸਕੈਡੰਰੀ ਸਕੂਲ ਭਰੋਵਾਲ ਵਿਖੇ ਸਲਾਨਾਂ ਇਨਾਮ ਵੰਡ ਸਮਰੋਹ ਅਤੇ ਸਭਿਆਚਾਰਕ ਪ੍ਰੋਗਰਾਮ ਸਕੂਲ ਦੇ ਐਮ.ਡੀ ਤਜਿੰਦਰ ਸਿੰਘ ਪ੍ਰਿੰਸ ਅਤੇ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਸੁਖਵਿੰਦਰ ਕੌਰ ਦੀ ਅਗਵਾਈ ਤੇ ਪ੍ਰਿੰਸੀਪਲ ਮੈਡਮ ਜੋਯਤੀ ਦੀ ਹਾਜਰੀ ਵਿਚ ਕਰਵਾਇਆ ਗਿਆ।ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੁੱਖ ਮਹਿਮਾਨ ਤੇ ਸਾਬਕਾ ਵਿਧਾਇਕ ਰਵਿੰਦਰ ... Read More »