Tuesday, March 26, 2024

Daily Archives: February 16, 2018

ਪਾਕਿ ਮਨੁੱਖੀ ਅਧਿਕਾਰ ਕਮਿਸ਼ਨ ਦੀ ਸਾਬਕਾ ਚੇਅਰਮੈਨ ਅਸਮਾ ਜਿਲਾਨੀ ਦੇ ਦੇਹਾਂਤ ’ਤੇ ਜਤਾਇਆ ਦੁੱਖ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਜਸਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਫ਼ੋਕਲੋਰ ਰਿਸਰਚ ਅਕਾਦਮੀ ਦੀ ਹੋਈ ਇਕ ਵਿਸ਼ੇਸ਼ ਮੀਟਿੰਗ ਵਿੱਚ ਪਾਕਿਸਤਾਨ ਦੀ ਉਘੀ ਸਮਾਜਿਕ ਕਾਰਕੁੰਨ ਤੇ ਮਨੁੱਖੀ ਅਧਿਕਾਰ ਕਮਿਸ਼ਨ (ਪਾਕਿ) ਦੀ ਸਾਬਕਾ ਚੇਅਰਮੈਨ ਸ੍ਰੀਮਤੀ ਅਸਮਾ ਜਿਲਾਨੀ ਜਹਾਂਗੀਰ ਦੇ ਦੇਹਾਂਤ ’ਤੇ ਅਥਾਹ ਦੁੱਖ ਪ੍ਰਗਟਾਉਂਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। …

Read More »

ਸੰਤ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਗੁਰਦੁਆਰਾ ਸੰਤ ਖ਼ਾਲਸਾ ਦਾ ਉਦਘਾਟਨ 22 ਨੂੰ

ਮੋਗਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਨਗਰ ਪਿੰਡ ਰੋਡੇ ਵਿਖੇ ਉਹਨਾਂ ਦੀ ਯਾਦ ਚ ਉਸਾਰੇ ਗਏ ਆਲੀਸ਼ਾਨ ਗੁਰਦੁਆਰਾ `ਸੰਤ ਖ਼ਾਲਸਾ` ਦਾ ਉਦਘਾਟਨ 22 ਫਰਵਰੀ ਦਿਨ ਵੀਰਵਾਰ ਨੂੰ ਕੀਤਾ ਜਾਵੇਗਾ। ਇਸ ਦੀ ਤਿਆਰੀ ਸੰਬੰਧੀ ਅੱਜ ਪਿੰਡ ਰੋਡੇ ਵਿਖੇ ਸੰਤਾਂ ਮਹਾਂਪੁਰਸ਼ਾਂ ਅਤੇ ਜਿਮੇਵਾਰ ਆਗੂਆਂ ਦੀ …

Read More »

ਘਰ ਘਰ ਰੋਜਗਾਰ ਮੇਲਾ ਪਠਾਨਕੋਟ `ਚ 26 ਤੋਂ 28 ਫਰਵਰੀ ਤੱਕ

ਪਠਾਨਕੋਟ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀਆਂ 21 ਸਿੱਖਿਅਕ ਸੰਸਥਾਵਾਂ ਵਿੱਚ 20 ਫਰਵਰੀ 2018 ਤੋਂ 8 ਮਾਰਚ 2018 ਤੱਕ ਵਿਭਾਗੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੇ ਆਦੇਸਾਂ ਅਨੁਸਾਰ ਅਤੇ ਪੰਜਾਬ ਸਰਕਾਰ ਦੇ ਉਪਰਾਲਿਆ ਸਦਕਾ ਘਰ ਘਰ ਰੋਜਗਾਰ ਅਧੀਨ ਰੋਜਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ …

Read More »

PM inaugurates Convention Centre in Itanagar

New Delhi, Feb. 16 (Punjab Post Bureau) – The Prime Minister Shri Narendra Modi, visited Arunachal Pradesh. At a function in Itanagar, he inaugurated the DorjeeKhandu State Convention Centre. This Convention Centre has an auditorium, conference halls and an exhibition hall. The Prime Minister also dedicated the State Civil Secretariat Building to the nation, and laid the Foundation Stone of …

Read More »

ਸਮਾਰਟ ਸਿਟੀ ਪ੍ਰਾਜੈਕਟ ਤਹਿਤ ਹੱਲ ਹੋਣ ਅੰਦਰੂਨੀ ਸ਼ਹਿਰ ਦੀਆਂ ਸਮੱਸਿਆਵਾਂ – ਵਿਧਾਇਕ ਸੋਨੀ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਮਾਰਟ ਸਿਟੀ ਤਹਿਤ ਅੰਮਿ੍ਰਤਸਰ ਸ਼ਹਿਰ ਵਿਚ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਦੀ ਯੋਜਨਾਬੰਦੀ ਨੂੰ ਸਿਰੇ ਚਾੜਨ ਲਈ ਅੱਜ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਓ.ਪੀ ਸੋਨੀ, ਸੀ.ਈ.ਓ ਸਮਾਰਟ ਸਿਟੀ ਸ੍ਰੀਮਤੀ ਦੀਪਤੀ ਉਪਲ, ਡਿਪਟੀ ਮੇਅਰ ਯੂਨਿਸ ਕੁਮਾਰ ਅਤੇ ਹੋਰ ਅਧਿਕਾਰੀਆਂ ਵਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਸੜਕਾਂ …

Read More »

ਰਾਜਵੀਰ ਜਵੰਦਾ, ਕਰਤਾਰ ਰਮਲਾ ਤੇ ਬੀਬਾ ਨਵਜੋਤ ਰਾਣੀ ਦਾ ਖੁੱਲਾ ਅਖਾੜਾ 25 ਨੂੰ

ਖੇਡਾਂ ਉਦੋਨੰਗਲ ਦੀਆਂ 22 ਫਰਵਰੀ ਤੋ ਚੌਂਕ ਮਹਿਤਾ, 16 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਹਾਕੀ ਅਤੇ ਫੁੱਟਬਾਲ ਦੀ ਨਰਸਰੀ ਵਜੋਂ ਜਾਣੇ ਜਾਂਦੇ ਮਾਝੇ ਦੇ ਮਸ਼ਹੂਰ ਪਿੰਡ ਉਦੋਨੰਗਲ ਵਿਖੇ ਐਨ.ਆਰ.ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਕਰਵਾਇਆ ਜਾਂਦਾ ਮਾਝੇ ਦਾ ਮਸ਼ਹੂਰ ਪੇਂਡੂ ਖੇਡ ਮੇਲਾ 22 ਫਰਵਰੀ ਤੋ 25 ਫਰਵਰੀ ਤੱਕ ਰੰਧਾਵਾ ਸਪੋਰਟਸ ਐਂਡ ਕਲਚਰ …

Read More »

ਮਾਣ ਧੀਆਂ `ਤੇ ਐਵਾਰਡ ਲਈ ਅਰਜ਼ੀਆਂ ਦੀ ਮੰਗ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ- ਸ਼ੈਫੀ ਸੰਧੂ) – ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਸਮਾਜ ਭਲਾਈ ਸੁਸਾਇਟੀ (ਰਜਿ:) ਵਲੋਂ ਪਿਛਲੇ 6 ਸਾਲ ਤੋਂ ਭਰੂਣ ਹੱਤਿਆ ਨੂੰ ਠੱਲ ਪਾਉਣ ਦੇ ਮੰਤਵ ਨਾਲ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ 116 ਸਕੂਲਾਂ ਤੇ ਕਾਲਜ਼ਾਂ ‘ਚ ਹਸਤਾਖਰ ਮੁਹਿੰਮ ਰਾਹੀਂ 76,000 ਵਿਦਿਆਰਥੀਆਂ ਨੂੰ ਜਾਗਰੂਕ ਕਰ ਚੁੱਕੀ ਹੈ।ਸੰਸਥਾ ਦੇ ਮੁੱਖ ਸਰਪ੍ਰਸਤ ਰਾਜੇਸ਼ ਸ਼ਰਮਾ (ਡਿਪਟੀ ਸੈਕਟਰੀ ਉੱਚ …

Read More »

1 ਮਾਰਚ ਤੱਕ ਆਨਲਾਈਨ ਲਏ ਜਾਣਗੇ ਜੀਵਨ ਪ੍ਰਮਾਣ ਪੱਤਰ – ਕਰਨਲ ਚਾਹਲ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਤੌਰ ਤੇ ਕੇਂਦਰ ਸਰਕਾਰ ਵਲੋਂ ਪੈਨੁਅਰੀ ਗ੍ਰਾਂਟ/ ਬੁਢਾਪਾ ਪੈਨਸ਼ਨ ਦਿੱਤੀ ਜਾਂਦੀ ਹੈ।ਇਹ ਜਾਣਕਾਰੀ ਕਰਨਲ ਅਮਰਬੀਰ ਸਿੰਘ ਚਾਹਲ ਨੇ ਦਿੰਦਿਆਂ ਦੱਸਿਆ ਕਿ ਜੀਵਣ ਪ੍ਰਮਾਣ ਪੱਤਰ ਨੂੰ ਆਨਲਾਈਨ ਭੇਜਣ ਦੀ ਆਖਰੀ ਮਿਤੀ 1-3-2018 ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵਿੱਚ ਪ੍ਰਾਪਤ ਹੋਣ ਵਾਲੇ ਜੀਵਨ …

Read More »

ਅਕਾਲੀ ਦੱਸਣ ਕਿ ਉਹ ਕਰਜਾ ਮਾਫੀ ਦੇ ਹਮਾਇਤੀ ਹਨ ਜਾਂ ਵਿਰੋਧੀ – ਸੁਨੀਲ ਜਾਖੜ

ਤਰਨਤਾਰਨ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ  ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਵੰਗਾਰਿਆ ਹੈ, ਕਿ ਉਹ ਕੇਂਦਰ ਵਿਚ ਆਪਣੀ ਭਾਈਵਾਲ ਪਾਰਟੀ ਤੋਂ ਗੁਰਦੁਆਰਾ ਸਾਹਿਬ ਦੇ ਲੰਗਰਾਂ ਦਾ ਜੀ.ਐਸ.ਟੀ ਤੱਕ ਤਾਂ ਮਾਫ ਕਰਵਾ ਨਹੀਂ ਸਕੇ ਉਨ੍ਹਾਂ ਤੋਂ ਪੰਜਾਬ ਦੇ ਹੋਰ ਭਲੇ ਦੀ ਕੀ ਆਸ ਰੱਖੀ …

Read More »

ਗਾਜ਼ੀਆਬਾਦ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਰੁੱਧ ਸਾਜ਼ਿਸ਼ਾਂ ਅਸਹਿ – ਰਾਣਾ

ਨਵੀਂ ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਗੁ.ਪ੍ਰ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਗਾਜ਼ੀਆਬਾਦ (ਯੂ.ਪੀ) ਦੇ ਪ੍ਰਸ਼ਾਸਨ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦੀ ਹੋ ਰਹੀ ਸੇਵਾ ਅਤੇ ਪੂਜਾ-ਪਾਠ ਵਿੱਚ ਰੁਕਾਵਟਾਂ ਪਾਉਣ ਅਤੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਤੰਗ ਤੇ ਪ੍ਰੇਸ਼ਾਨ ਕਰਨ ਦੀਆਂ ਹੋ ਰਹੀਆਂ ਕੌਸ਼ਿਸ਼ਾਂ ਸਬੰਧੀ …

Read More »