Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: February 17, 2018

ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਅੰਮ੍ਰਿਤਸਰ ਫੇਰੀ ਲਈ ਤਿਆਰੀਆਂ ਜ਼ੋਰਾਂ ’ਤੇ

Kamaldeep Sangha dc

ਜਿਲਾ ਅਧਿਕਾਰੀਆਂ ਨੂੰ ਬਿਨਾਂ ਪ੍ਰਵਾਨਗੀ ਸ਼ਹਿਰ ਨਾ ਛੱਡਣ ਦੀ ਹਦਾਇਤ ਅੰਮਿ੍ਤਸਰ, 16 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਦੇ ਦੌਰੇ ’ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਆਮਦ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਬੀਤੇ ਦਿਨ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਕੈਨੇਡਾ ਤੋਂ ਆਈ ਐਡਵਾਂਸ ਪਾਰਟੀ ਨਾਲ ਟਰੂਡੋ ਦੇ ... Read More »

ਵਾਧੂ ਸਟਾਫ਼ ਨੂੰ ਹਟਾ ਕੇ ਕਮੇਟੀ ਸਕੂਲਾਂ ਨੂੰ ਆਰਥਿਕ ਪੱਖੋਂ ਮਜਬੂਤ ਕਰੇਗੀ ਦਿੱਲੀ ਕਮੇਟੀ

manjit GK1

ਤੈਅ ਅਹੁੱਦਾ ਸਕੀਮ ਹੋਵੇਗੀ ਲਾਗੂ – ਜੀ.ਕੇ ਨਵੀਂ ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ’ਚ ਅੱਜ ਕਈ ਅਹਿਮ ਫੈ ਸਲੇ ਲਏ।ਜਿਸ ’ਚ ਗੁਰਦੁਆਰਾ ਕਮੇਟੀ ਦੇ ਸਕੂਲ ਸਟਾਫ਼ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਬਕਾਇਆ ਰਕਮ ਦਾ ਭੁਗਤਾਨ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਨਾਲ ਹੀ ਸਕੂਲ ਅਤੇ ਕਮੇਟੀ ’ਚ ਤੈਅ ਅਹੁਦਾ ਸਕੀਮ ਨੂੰ ... Read More »

ਵਿਕਾਸ ਦੇ ਨਾਂ ‘ਤੇ ਵਿਨਾਸ਼ ਦਾ ਰੱਖਿਆ ਜਾ ਰਿਹੈ ਨੀਂਹ ਪੱਥਰ – ਪਦਮਸ਼੍ਰੀ ਡਾ. ਸੁਨੀਤਾ

PPN1602201816

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਯਾਦਗਾਰੀ ਭਾਸ਼ਣ ਦਾ ਆਯੋਜਨ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਭਾਰਤ ਦੇ ਉੱਘੀ ਵਾਤਾਵਰਣ ਵਿਗਿਆਨੀ ਅਤੇ ਸੈਂਟਰ ਫਾਰ ਸਾਂਇੰਸ ਐਂਡ ਇਨਵਾਇਰਨਮੈਂਟ, ਨਵੀਂ ਦਿੱਲੀ ਦੇ ਡਾਇਰੈਕਟਰ ਜਨਰਲ ਪਦਮਸ਼੍ਰੀ ਡਾ. ਸੁਨੀਤਾ ਨਰਾਇਣ,  ਨੇ ਦੇਸ਼ ਵਾਸੀਆਂ ਨੂੰ ਵਧ ਰਹੇ ਪ੍ਰਦੂਸ਼ਣ ਤੋਂ ਜਾਗਰੂਕ ਹੋਣ ਦਾ ਸੱਦਾ ਦੰਦਿਆਂ ਕਿਹਾ ਹੈ ਜਿਸ ਤਰ੍ਹਾਂ ... Read More »

ਹਾਕੀ ਵਿੱਚ ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਖਿਡਾਰਣਾਂ ਦਾ ਪ੍ਰਦਰਸ਼ਨ ਸ਼ਾਨਦਾਰ

PPN1602201815

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 4 ਵਿਦਿਆਰਥਣਾਂ ਨੇ ਦਿੱਲੀ ਵਿਖੇ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਖੇਲੋ ਇੰਡੀਆ ਸਕੂਲ ਗੇਮਜ਼ ’ਚ ਹਿੱਸਾ ਲੈਂਦਿਆ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਖੇਡਾਂ ... Read More »

ਖਾਲਸਾ ਕਾਲਜ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਅਰਦਾਸ ਦਿਵਸ

PPN1602201814

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਕਰਵਾਏ ਗਏ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਦੂਰਅੰਦੇਸ਼ੀ ਸਦਕਾ ਸਥਾਪਿਤ ਕੀਤੇ ਗਏ ਖਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਹਸਪਤਾਲ ... Read More »

ਰੈਡ ਆਰਟਸ ਪੰਜਾਬ ਨੇ ਖਾਲਸਾ ਕਾਲਜ ਲਾਅ `ਚ ਖੇਡਿਆ ਨਾਟਕ

PPN1602201813

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਵਿਖੇ ਰੈਡ ਆਰਟਸ ਪੰਜਾਬ ਦੀ ਟੀਮ ਵੱਲੋਂ ਦੀਪ-ਜਸਦੀਪ ਦੇ ਲਿਖੇ ਨੁਕੜ ਨਾਟਕ ‘ਵੈਹਿੰਗੀ’ ਦਾ ਮੰਚਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖੇਡੇ ਨਾਟਕ ‘ਵੈੈਹਿੰਗੀ’ ਰਾਹੀਂ ਅੱਜ ਦੇ ਨੌਜਵਾਨ ਨੂੰ ਇਕ ਅਧਿਆਪਕ ਪ੍ਰਤੀ ਸਤਿਕਾਰ ਬਣਾਏ ਰੱਖਣ ਲਈ ਪ੍ਰੇਰਿਆ ਗਿਆ ਅਤੇ ਵਿਦਿਆ ਦੀ ਮਹੱਹਤਾ ... Read More »

ਖਾਲਸਾ ਕਾਲਜ ਚਵਿੰਡਾ ਦੇਵੀ `ਚ ਮਹਾਨ ਜੀਵ ਵਿਗਿਆਨੀ ਬਾਰੇ ਪ੍ਰੋਗਰਾਮ

PPN1602201812

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀਆਂ ਵੱਲੋਂ ਇੰਗਲੈਂਡ ਦੇ ਮਹਾਨ ਜੀਵ ਵਿਗਿਆਨੀ ਚਾਰਲਸ ਡਾਰਵਿਨ ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਆਰੰਭਤਾ ਮੌਕੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਸਮੂਹ ਵਿਦਿਆਰਥੀਆਂ ਨਾਲ ਸਾਂਝਾ ... Read More »

ਖਾਲਸਾ ਅਕੈਡਮੀ ਵਿਖੇ ਸਲਾਨਾ ਧਾਰਮਿਕ ਸਮਾਗਮ ਦਾ ਆਯੋਜਨ

PPN1602201811

ਚੌਂਕ ਮਹਿਤਾ, 16 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੀ ਰਹਿਨੁਮਾਈ ਹੇਠ ਚੱਲ ਰਹੇ ਸਥਾਨਕ ਨਾਮਵਰ ਵਿੱਦਿਅਕ ਆਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਵਿਖੇ ਸਲਾਨਾ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਦੌਰਾਨ ਸਭਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਵਿਦਿਆਰਥੀਆਂ ਦੁਆਰਾ ਬਸੰਤ ਰਾਗ ‘ਚ ਬਹੁਤ ਹੀ ਰਸ ਭਿੰਨਾਂ ਸ਼ਬਦ ਕੀਰਤਨ ... Read More »

ਮਹਿਤਾ ਵਿਖੇ ਬ੍ਰਿਜ ਆਫ ਹੋਪ ਸੰਸਥਾ ਨੇ ਬੱਚਿਆਂ ਨੂੰ ਵੰਡੇ ਬੂਟ

PPN1602201810

ਚੌਂਕ ਮਹਿਤਾ, 16 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਆਲ ਇੰਡੀਆ ਹਿਊਮਨ ਰਾਈਟਸ ਕੌਂਸਲ (ਰਜਿ.) ਦੇ ਨੈਸ਼ਨਲ ਸਰਪ੍ਰਸਤ ਜਥੇ. ਹਰਭਜਨ ਸਿੰਘ ਉਦੋਕੇ ਤੇ ਨੈਸ਼ਨਲ ਪ੍ਰਧਾਨ ਆਸਾ ਸਿੰਘ ਤਲਵੰਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਸੀਨੀਅਰ ਮੀਤ ਪ੍ਰਧਾਨ (ਪੰਜਾਬ) ਕਰਮਜੀਤ ਸਿੰਘ ਲਾਲੀ ਵੱਲੋਂ ਬਲੀਵਰਜ਼ ਇਸਟਨ ਚਰਚ ਆਫ ਡਾਇਊਸਿਸ ਅੰਮ੍ਰਿਤਸਰ ਦੇ ਸਥਾਨਕ ਪ੍ਰੋਜੈਕਟ ਸੈਂਟਰ ਬ੍ਰਿਜ ਆਫ ਹੋਪ ਵਿਖੇ 100 ਦੇ ਕਰੀਬ ਬੱਚਿਆਂ ... Read More »

ਪ੍ਰਵਾਸੀ ਲੇਖਕ ਮੇਜਰ ਮਾਂਗਟ ਦਾ ਨਾਵਲ ‘ਇੱਕ ਹੋਰ ਜਨਮ’ ਭਲਕੇ ਹੋਵੇਗਾ ਰਿਲੀਜ਼

Behari-Lal-Saddi

ਸਮਰਾਲਾ 16 ਫਰਵਰੀ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਵਲੋਂ ਤਿੰਨ ਦਹਾਕਿਆਂ ਤੋਂ ਕੈਨੇਡਾ ਵਿੱਚ ਰਹਿੰਦੇ ਪ੍ਰਵਾਸੀ ਲੇਖਕ ਮੇਜਰ ਮਾਂਗਟ ਕੁੱਬੇ ਦਾ ਨਵਾਂ ਨਾਵਲ ‘ਇੱਕ ਹੋਰ ਜਨਮ’ ਰਿਲੀਜ਼ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਸਰਪ੍ਰਸਤ ਪ੍ਰੋ. ਬਲਦੀਪ ਅਤੇ ਸਕੱਤਰ ਦੀਪ ਦਿਲਬਰ ਨੇ ਦੱਸਿਆ ਕਿ ਭਲਕੇ 18 ਫਰਵਰੀ ਦਿਨ ਐਤਵਾਰ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ... Read More »