Friday, March 29, 2024

Daily Archives: February 18, 2018

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਕੋਸਟਾ ਰਿਕਾ ਅਤੇ ਪੰਜਾਬੀ ਸੱਭਿਆਚਾਰ ਦੀ ਅਦਭੁੱਤ ਪੇਸ਼ਕਾਰੀ

 ‘7ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਹੋਇਆ ਸਮਾਗਮ ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਵਿਰਾਸਤੀ ਕੈਂਪਸ ’ਚ ਕੋਸਟਾ ਰਿਕਾ ਦੇ ਡਾਂਸ ਗਰੁੱਪ ‘ਇੰਸਪਾਇਰੇਸ਼ੀਅਨ ਕੋਸਟਾ ਰਿਸੇਸੀਅਸ’ ਵੱਲੋਂ ਆਪਣੇ ਮੁਲਕ ਦੇ ਰਵਾਇਤੀ ਨਾਚ ਅਤੇ ਮੌਸੀਕੀ ਦੀ ਅਦਭੁੱਤ ਪੇਸ਼ਕਾਰੀ ਪ੍ਰਸਤੁਤ ਕੀਤੀ ਗਈ।ਜਿਸ ਦੌਰਾਨ ਕੈਰੀਬੀਅਨ ਅਤੇ ਪੰਜਾਬੀ ਸੱਭਿਆਚਾਰ ਦੇ ਸੁਮੇਲ ਦਾ ਇਕ ਵੱਖਰਾ ਨਜ਼ਾਰਾ ਵੇਖਣ ਨੂੰ …

Read More »

ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਚੌਂਕ ਮਹਿਤਾ, 17 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਵਿੱਚ ਸਕੂਲ ਦੇ ਬੱਚਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਇਸੇ ਸਕੂਲ ਦੇ ਵਿਦਿਆਰਥੀ ਰਹੇ ਪਰਮਰਾਜ ਸਿੰਘ ਉਮਰਾ ਨੰਗਲ ਆਈ.ਜੀ ਮੁੱਖ ਮਹਿਮਾਨ ਵਜੋਂ ਪਧਾਰੇ, ਉਹਨਾਂ ਸਕੂਲ ਵਿੱਚ ਬਿਤਾਏ …

Read More »

ਦੋਲੋ ਨੰਗਲ ਵਿਖੇ ਕਬੱਡੀ ਟੂਰਨਾਮੈਂਟ ਧੂਮ ਧੜੱਕੇ ਨਾਲ ਸੰਪੰਨ

ਵਿਧਾਇਕ ਭਲਾਈਪੁਰ ਵਲੋਂ 15 ਲੱਖ ਦੀ ਲਾਗਤ ਨਾਲ ਖੇਡ ਪਾਰਕਿੰਗ ਬਣਾਉਣ ਦਾ ਐਲਾਨ ਚੌਂਕ ਮਹਿਤਾ, 17 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਧੰਨ ਧੰਨ ਬਾਬਾ ਕਾਲੂ ਸ਼ਾਹ-ਬਾਬਾ ਮੇਲਾ ਰਾਮ ਦੀ ਯਾਦ ਨੂੰ ਸਮਰਪਿਤ ਸਾਲਾਨਾ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਦੌਲੋ ਨੰਗਲ ਵਿਖੇ ਧੂਮ ਧੜੱਕੇ ਨਾਲ ਸੰਪੰਨ ਹੋਇਆ।ਇਸ ਮੌਕੇ ਕਬੱਡੀ ਓਪਨ ਦੇ ਮੁਕਾਬਲੇ ਵਿੱਚ ਡੀ.ਏ.ਵੀ ਕਾਲਜ ਜਲੰਧਰ ਨੇ ਕੋਟ ਟੋਡਰ ਮੱਲ …

Read More »

ਐਨ.ਸੀ.ਸੀ ਕੈਡਿਟਾਂ ਨੇ ਈ.ਸੀ.ਐਚ.ਐਸ ਵਿਖੇ ਲੋੜਵੰਦ ਮਰੀਜ਼ਾਂ ਦੀ ਕੀਤੀ ਦੇਖਭਾਲ

ਸਮਰਾਲਾ, 17 ਫਰਵਰੀ (ਪੰਜਾਬ ਪੋਸਟ- ਕੰਗ) – ਭਾਰਤ ਸਰਕਾਰ ਦੇ ਐਕਸ-ਸਰਵਿਸਮੈਨ ਭਲਾਈ ਵਿਭਾਗ ਨਵੀਂ ਦਿੱਲੀ ਵਲੋਂ ਤੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਾਈ.ਐਸ ਰੇਡੂ ਦੇ ਨਿਰਦੇਸ਼ਾਂ ‘ਪ੍ਰੋਜੈਕਟ ਸਪਰਸ਼’ ਨੂੰ ਸਫ਼ਲ ਬਣਾਉਣ ਲਈ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਦੇ ਕੈਡਿਟਾਂ ਵੱਲੋਂ ਪਹਿਲ ਕੀਤੀ ਗਈ ਹੈ।ਐਨ.ਸੀ.ਸੀ ਕੈਡਿਟਾਂ ਵੱਲੋਂ ਇੰਚਾਰਜ ਪਿ੍ਰੰਸੀਪਲ ਬਲਰਾਜ ਸਿੰਘ ਅਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ …

Read More »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਲਾਈ ਵਾਤਾਵਰਨ ਜਾਗਰੂਕਤਾ ਪ੍ਰਦਰਸ਼ਨੀ

ਸਮਰਾਲਾ 17 ਫਰਵਰੀ (ਪੰਜਾਬ ਪੋਸਟ- ਕੰਗ) – ਇਥੋਂ ਨਜਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਵਣ ਮੰਡਲ ਅਫ਼ਸਰ ਵਿਸਥਾਰ ਪਟਿਆਲਾ ਜੁਗਰਾਜ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੇ ਯਤਨਾਂ ਸਦਕਾ ਵਾਤਾਵਰਨ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ।ਇਸ ਮੌਕੇ ਵਣ ਮੰਡਲ ਵਿਸਥਾਰ ਦੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਦੀ ਸੇਵਾ ਕਰਨ ਅਤੇ …

Read More »

ਅਮਰੀਕੀ ਸਿੱਖ ’ਤੇ ਨਸਲੀ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਅੰਮ੍ਰਿਤਸਰ 17 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –   ਵਿਦੇਸ਼ਾਂ ਅੰਦਰ ਸਿੱਖਾਂ ਉੱਤੇ ਹੁੰਦੇ ਨਸਲੀ ਹਮਲਿਆਂ ’ਤੇ ਸ਼੍ਰੋਮਣੀ ਕਮੇਟੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ।ਅਮਰੀਕਾ ਦੇ ਇਲੀਨੋਇਸ ਸੂਬੇ ਵਿਚ ਗੁਰਜੀਤ ਸਿੰਘ ਨਾਂ ਦੇ ਇਕ ਉਬੇਰ ਟੈਕਸੀ ਡਰਾਈਵਰ ’ਤੇ ਟੈਕਸੀ ਸਵਾਰ ਗੋਰੇ ਵੱਲੋਂ ਪਿਸਤੋਲ ਤਾਣ ਕੇ ਧਮਕੀ ਦੇਣ ਅਤੇ ਨਸਲੀ ਟਿੱਪਣੀਆਂ ਕਰਨ ਦੇ ਸਾਹਮਣੇ ਆਏ ਮਾਮਲੇ ਤੋਂ ਬਾਅਦ ਸ਼੍ਰੋਮਣੀ ਕਮੇੇਟੀ ਪ੍ਰਧਾਨ ਨੇ …

Read More »

ਕੈਨੇਡਾ ਦੇ ਕਿਊਬਿਕ ਸੂਬੇ ਦੀ ਸੰਸਦ ਮੈਂਬਰ ਅੰਜੂ ਢਿੱਲੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ 17 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਸੂਬੇ ਕਿਊਬਿਕ ਦੀ ਪਹਿਲੀ ਪੰਜਾਬੀ ਮੈਂਬਰ ਪਾਰਲੀਮੈਂਟ ਅੰਜੂ ਢਿੱਲੋਂ ਪਰਿਵਾਰਕ ਮੈਂਬਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਵਲੋਂ ਸਿਰੋਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ …

Read More »