Friday, March 29, 2024

Daily Archives: February 19, 2018

ਪੰਜਾਬ ਨਾਟਸ਼ਾਲਾ ਵਿਖੇ ਨਾਟਕ ਸੌਤਨ ਦਾ ਮੰਚਨ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਬਲੀ ਗਾਰਗੀ ਲਿਖਤ ਅਤੇ ਸੰਨੀ ਮਾਸੂਨ ਨਿਰਦੇਸ਼ਿਤ ਨਾਟਕ ਸੌਂਤਨ ਦਾ ਮੰਚਨ ਕੀਤਾ ਗਿਆ।ਜੀਵਨ ਵਿੱਚ ਬਹੁਤ ਸਾਰੀਆਂ  ਅਜਿਹੀਆਂ ਘਟਨਾਵਾਂ ਘਟਦੀਆਂ ਹਨ।ਜਿਨ੍ਹਾਂ ਦਾ ਸਾਡੇ ਮਨ `ਤੇ ਬਹੁਤ ਭੈੜਾ ਅਸਰ ਪੈਂਦਾ ਹੈ।ਅਸੀ ਚਾਹ ਕੇ ਵੀ ਉਨ੍ਹਾਂ ਨੂੰ ਭੁਲਾ ਨਹੀਂ ਪਾਉਂਦੇ ਅਤੇ ਮਨ ਵਿੱਚ ਉਠਦੇ ਗੁਬਾਰ ਤੇ ਤੂਫਾਨਾਂ ਦਾ ਕਿਸੇ …

Read More »

ਨਵੇਂ ਥਾਣਾ ਮੁਖੀ ਨੇ ਇਲਾਕੇ ਦੇ ਮੋਹਤਬਰਾਂ ਨਾਲ ਕੀਤੀ ਮੀਟਿੰਗ

ਚੌਂਕ ਮਹਿਤਾ, 18 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਨ) – ਮਹਿਤਾ ਚੌਕ ਪੁਲੀਸ ਥਾਣੇ ਦੇ ਨਵ-ਨਿਯੁੱਕਤ ਥਾਣਾ ਮੁਖੀ ਅਮਨਦੀਪ ਸਿੰਘ ਨੇ ਥਾਣੇ ਦਾ ਚਾਰਜ ਸੰਭਾਲਣ ਤੋਂ ਬਾਅਦ ਇਲਾਕੇ ਦੇ ਸਰਪੰਚਾਂ ਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਅਪਣੀ ਪਲੇਠੀ ਮੀਟਿੰਗ ਕੀਤੀ।ਉਹਨਾਂ ਨੇ ਵੱਖ-ਵੱਖ ਬੁਲਾਰਿਆਂ ਦੇ ਵਿਚਾਰ ਸੁਣਨ ਤੋਂ ਬਾਅਦ ਅਪਣੇ ਵਲੋਂ ਪੂਰਨ ਸਹਿਯੋਗ ਦਾ ਭਰੋਸਾ ਦਿਤਾ ਅਤੇ ਕਿਹਾ ਕਿ ਸ਼ਰੀਫ ਨਾਗਰਿਕਾਂ …

Read More »

ਪਿੰਡ ਖੱਬੇਰਾਜਪੂਤਾਂ ਵਿਖੇ ਖਿਡਾਰੀਆਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਨੌਜਵਾਨ ਪਹਿਲ ਖੇਡਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ- ਮਨਦੀਪ ਸੋਨਾ ਚੌਂਕ ਮਹਿਤਾ, 18 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਨ) – ਪਿੰਡ ਖੱਬੇ ਰਾਜਪੂਤਾਂ ਵਿਖੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਵੱਡੇ ਸਹਿਯੋਗ ਸਦਕਾ ਨੌਜਵਾਨ ਆਗੂ ਮਨਦੀਪ ਸਿੰਘ ਸੋਨਾ, ਕੰਵਲਜੀਤ ਸਿੰਘ ਕੇ.ਵੀ, ਜੁਗਰਾਜ ਸਿੰਘ ਜੋਗਾ, ਕੁਲਵਿੰਦਰ ਸਿੰਘ ਰੰਧਾਵਾ ਤੇ ਬਲਵਿੰਦਰ ਸਿੰਘ ਭਿੰਦਾ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਲਾਹਨਤ ਤੋਂ …

Read More »

ਆਸਟਰੇਲੀਆ ਖੇਤੀ, ਖੇਡਾਂ ਅਤੇ ਸੈਰ ਸਪਾਟਾ ਖੇਤਰ `ਚ ਪੰਜਾਬ ਨਾਲ ਸਹਿਯੋਗ ਦਾ ਇਛੁੱਕ

ਆਸਟਰੇਲੀਅਨ ਹਾਈ ਕਮਿਸ਼ਨਰ ਵਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ‘ਆਸਟਰੇਲੀਆ ਖੇਤੀ, ਖੇਡਾਂ ਅਤੇ ਸੈਰ ਸਪਾਟਾ ਸਨਅਤ ਵਿਚ ਪੰਜਾਬ ਦਾ ਸਹਿਯੋਗ ਕਰਨ ਲਈ ਰਾਜ਼ੀ ਹੈ ਅਤੇ ਛੇਤੀ ਹੀ ਇੰਨਾਂ ਖੇਤਰਾਂ ਵਿਚ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਤੋਂ ਉਚ ਪੱਧਰੀ ਵਫਦ ਆਸਟਰੇਲੀਆ ਭੇਜਿਆ ਜਾਵੇਗਾ’ ਉਕਤ ਸਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਮਾਮਾਲੇ ਮੰਤਰੀ …

Read More »

ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਾਰੇ “ਲੋਕ ਨਾਇਕ ਕ੍ਰਿਪਾਲ ਸਿੰਘ” ਰਲੀਜ਼

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸੀਨੀ. ਸੈਕੰਡਰੀ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਦੇ ਸੰਘਰਸ਼ੀ ਸਿਆਸੀ ਤੇ ਧਾਰਮਿਕ ਜੀਵਨ `ਤੇ ਅਧਾਰਿਤ ਇਕ ਪੁਸਤਕ “ਲੋਕ ਨਾਇਕ ਸ: ਕ੍ਰਿਪਾਲ ਸਿੰਘ (ਆਪਣੇ ਸਮੇਂ ਦਾ ਯੋਧਾ)” ਰਲੀਜ ਕੀਤੀ ਗਈ।ਕ੍ਰਿਪਾਲ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ (ਜੋ ਕਿ ਹੁਣ …

Read More »

ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਗੋਲਡਨ ਜੁਬਲੀ ਸਮਾਗਮ ਧੂਮਧਾਮ ਨਾਲ ਮਨਾਇਆ

ਬਠਿੰਡਾ, 18 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਐਸ.ਐਸ.ਡੀ ਗਰਲਜ਼ ਕਾਲਜ ਬਠਿੰਡਾ ਵੱਲੋਂ ਗੋਲਡਨ ਜੁਬਲੀ (50ਵੀਂ ਵਰ੍ਹੇ ਗੰਢ 1967 ਤੋਂ 2017) ਨੂੰ ਸਮਰਪਿਤ ਕਾਲਜ ਦੀ ਮੈਨੇਜ਼ਮੈਂਟ ਦੀ ਨਿਗਰਾਨੀ ਹੇਠ ਮਨਾਇਆ ਗਿਆ।ਸਮਾਗਮ ਵਿੱਚ ਵਿੱਤ ਮੰੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਅਤੇ ਵਿੱਤ ਮੰਤਰੀ ਦੀ ਪਤਨੀ ਮੈਡਮ ਵੀਨੰੂ ਬਾਦਲ  ਵਿਸ਼ੇਸ਼ ਮਹਿਮਾਨ ਵੱਜੋਂ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ …

Read More »

ਸਲਾਨਾ ਸਮਾਗਮ ਮੌਕੇ ਸਿੱਖ ਕੌਮ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦਾ ਸੱਦਾ – ਜਸਕਰਨ ਸਿੰਘ ਸਿਵੀਆਂ

ਬਠਿੰਡਾ, 18 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਦੀ ਅਗਵਾਈ ਵਿੱਚ ਪਿਛਲੇ 8 ਸਾਲਾਂ ਤੋਂ ਯਤਨਸ਼ੀਲ ਸੰਸਥਾ ਬਠਿੰਡਾ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਕੇ ਗੁਰਮਤਿ ਨਾਲ ਜੋੜਨ ਲਈ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਪੰਜਾਬ ਦੇ ਵੱਖ ਵੱਖ …

Read More »

ਵਕੀਲ਼ਾਂ ਲਈ ਬੀਮਾ ਸਕੀਮ ਸ਼ੁਰੂ ਕਰਨ ਦਾ ਐਡਵੋਕੇਟ ਜਨਰਲ ਨੰਦਾ ਨੇ ਦਿੱਤਾ ਸੁਝਾਅ

ਵਕੀਲਾਂ ਦੇ ਪੇਸ਼ੇਵਰ ਸਕਿੱਲ ਵਿਚ ਸੁਧਾਰ ਲਈ ਵਰਕਸ਼ਾਪ ਦਾ ਉਦਘਾਟਨ ਅੰਮਿ੍ਤਸਰ, 18 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਵਕੀਲਾਂ ਲਈ ਐਡਵੋਕੇਟ ਵੈਲਫੇਅਰ ਫੰਡ ਵਿਚੋ ਬੀਮਾ ਸਕੀਮ ਸ਼ੁਰੂ ਕਰਨ ਲਈ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਸੁਝਾਅ ਦਿੱਤਾ ਹੈ, ਜੋ ਇਸ ਵੇਲੇ ਕੇਵਲ ਵਕੀਲਾਂ ਦੇ ਵਾਰਸਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਤੱਕ ਹੀ ਸੀਮਤ ਹੈ। ਬਾਰ ਕੋਸਲ ਆਫ ਇੰਡੀਆ ਵਲੋ ਵਕੀਲਾਂ …

Read More »