Thursday, April 18, 2024

Daily Archives: February 20, 2018

ਤਰਕਸ਼ੀਲ ਸੁਸਾਇਟੀ ਵਲੋਂ ‘ਦਵਾਈਆਂ ਤੋ ਬਿਨਾਂ ਤੰਦਰੁਸਤ ਕਿਵੇਂ ਰਹੀਏ’ ਬਾਰੇ ਸੈਮੀਨਾਰ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਧੂਰੀ ਇਕਾਈ ਵੱਲੋਂ ਸਥਾਨਕ ਕੰਨਿਆ ਸਕੂਲ ਵਿੱਚ ‘ਦਵਾਈਆਂ ਤੋ ਬਿਨਾਂ ਤੰਦਰੁਸਤ ਕਿਵੇਂ ਰਹੀਏ’ ਵਿਸ਼ੇ ਉਪਰ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜੋਨ ਮੁੱਖੀ ਜੁਝਾਰ ਲੋਂਗੋਵਾਲ,ਡਾ. ਅਵਤਾਰ ਸਿੰਘ ਢੀਂਡਸਾ, ਡਾ. ਅਬਦੁਲ ਮਜੀਦ, ਅਧਿਆਪਕ ਆਗੂ ਬਹਾਦਰ ਸਿੰਘ ਅਤੇ ਇਕਾਈ ਮੁੱਖੀ ਰਤਨ ਭੰਡਾਰੀ ਦੀ ਪ੍ਰਧਾਨਗੀ ਹੇਠ ਹੋਏ ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ …

Read More »

ਮਾਤਾ ਸੱਤਿਆ ਦੇਵੀ ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਖੱਤਰੀ ਸਭਾ ਧੂਰੀ ਦੇ ਮੈਂਬਰ ਤੇ ਰਿਟਾ. ਫਾਰਮਾਸਿਸਟ ਮਦਨ ਗੋਪਾਲ ਧਵਨ, ਫਾਰਮਾਸਿਸਟ ਕੁਲਜੀਤ ਧਵਨ (ਟੋਨੀ) ਅਤੇ ਬਾਬਾ ਬਾਲਕ ਨਾਥ ਮੰਦਰ ਟਰੱਸਟ ਪ੍ਰਧਾਨ ਨਰਿੰਦਰ ਕੁਮਾਰ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਬੀਤੇ ਦਿਨੀਂ ਉਹਨਾਂ ਦੇ ਮਾਤਾ ਸ਼੍ਰੀਮਤੀ ਸੱਤਿਆ ਦੇਵੀ ਦਾ ਦਿਹਾਂਤ ਹੋ ਗਿਆ।ਸ਼੍ਰੀਮਤੀ ਸੱਤਿਆ ਦੇਵੀ ਦੀ ਮੌਤ `ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ …

Read More »

ਕੌਮਾਂਤਰੀ ਮਾਂ-ਬੋਲੀ ਦਿਵਸ ਨੰੰ ਸਮਰਪਿਤ ਕਹਾਣੀ ਦਰਬਾਰ

ਕਹਾਣੀ ਤੇ ਮਨੁੱਖ ਦੀ ਜਨਮਾਂ-ਜਨਮਾਤਰਾਂ ਦੀ ਸਾਂਝ – ਪੰਜਾਬੀ ਵਿਦਵਾਨ ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਯਨੈਸਕੋ ਵੱਲੋਂ ਤਹਿ ਕੀਤੇ ਕੌਮਾਂਤਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਮਨਾਏ ਜਾ ਰਹੇ ਮਾਂ ਬੋਲੀ ਪੰਜਾਬੀ ਸਪਤਾਹ ਦੇ ਅੰਤਰਗਤ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਅਤੇ ਸਾਹਿਤ ਵਿਚਾਰ ਮੰਚ ਵੱਲੋਂ ਸਥਾਨਕ ਸਭਾਵਾਂ ਦੀ ਭਰਵੀਂ ਸ਼ਮੂਲੀਅਤ ਨਾਲ ਕਹਾਣੀ ਦਰਬਾਰ …

Read More »

DAV Public School celebrates Annual Sports Day

Amritsar, Feb. 20 (Punjab Post Bureau) – The school playground of DAV Public School, Lawrence Road was filled with great zeal and excitement  as Std IV held its Annual Sports Day. The whole playground was decorated with flags, buntings and balloons. Almost 430 students participated in the event. Mr. Pardeep Sabharwal, Deputy Commissioner Tarn Taran was the Chief Guest of …

Read More »

ਟਰੂਡੋ ਦੇ ਭਾਰਤ ਦੌਰੇ ਦੌਰਾਨ ਸਰਕਾਰ ਵਲੋਂ ਵਿਖਾਈ ਗਈ ਬੇਰੁਖੀ ਕੂਟਨੀਤਕ ਖੁਸ਼ਕੀ – ਜੀ.ਕੇ

ਨਵੀਂ ਦਿੱਲੀ, 20 ਫਰਵਰੀ ਪੰਜਾਬ ਪੋਸਟ ਬਿਊਰੋ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਦੌਰੇ ਦੌਰਾਨ ਸਰਕਾਰ ਵੱਲੋਂ ਵਿਖਾਈ ਗਈ ਬੇਰੁੱਖੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੂਟਨੀਤਕ ਖੁਸ਼ਕੀ ਕਰਾਰ ਦਿੱਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਮੀਡੀਆ ਨੂੰ ਜਾਰੀ ਬਿਆਨ ’ਚ ਭਾਰਤੀ ਵਿਦੇਸ਼ ਨੀਤੀ ’ਤੇ ਸਿਆਸੀ ਲੋਕਾਂ ਅਤੇ ਏਜੰਸੀਆਂ ਦੇ ਨਿਜ਼ੀ ਮੁਫਾਦ ਭਾਰੂ ਹੋਣ ਦਾ …

Read More »

ਸਰਨਾ ਭਰਾਵਾਂ ਨੂੰ ਕਮੇਟੀ ’ਤੇ ਲਗਾਏ ਦੋਸ਼ਾਂ ਸੰਬੰਧੀ ਸਬੂਤ ਪੇਸ਼ ਕਰਨ ਦੀ ਕਾਲਕਾ ਨੇ ਦਿੱਤੀ ਚੁਨੌਤੀ

ਨਵੀਂ ਦਿੱਲੀ, 20 ਫਰਵਰੀ (ਪੰਜਾਬ ਪੋਸਟ ਬਿਊਰੋ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਪ੍ਰੈਸ ਕਾਨਫਰੰਸ ਰਾਹੀਂ ਕੀਤੇ ਗਏ ਦਾਅਵਿਆ ਨੂੰ ਕਮੇਟੀ ਨੇ ਮਨੋਕਲਪਿਤ ਕਰਾਰ ਦਿੱਤਾ ਹੈ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੂਲੀ ਸਿੱਖਿਆ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ ਨੇ ਸਰਨਾ ’ਤੇ ਕੌਮ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਹੈ।ਕਾਲਕਾ ਨੇ ਕਿਹਾ ਕਿ …

Read More »

ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ `ਚ ਵਿਸ਼ੇਸ਼ ਕੀਰਤਨ ਸਮਾਗਮ ਅੱਜ

ਨਵੀਂ ਦਿੱਲੀ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਕੁਕਰਮੀ ਮਹੰਤਾਂ ਪਾਸੋਂ ਗੁਰਧਾਮਾਂ ਨੂੰ ਮੁਕਤ ਕਰਵਾਣ ਲਈ ਪੰਥ ਵਲੋਂ ਅਰੰਭੀ ਗਈ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਦੇ ਸ਼ਾਂਤਮਈ ਮੋਰਚਿਆਂ ਵਿੱਚ ਹੋਏ ਸ਼ਹੀਦਾਂ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਬੁੱਧਵਾਰ 21 ਫਰਵਰੀ ਨੂੰ ਸਵੇਰੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ …

Read More »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਕੀਰਤਨ ਸਮਾਗਮ

ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ‘ਪ੍ਰਿੰਸੀਪਲ ਗੰਗਾ ਸਿੰਘ ਐਵਾਰਡ’ ਨਾਲ ਸਨਮਾਨਿਤ ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸਥਾਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਸ਼ਹੀਦੀ ਸਾਕੇ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਅੱਜ ਕੀਰਤਨ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸਿੱਖ …

Read More »

ਜਸਟਿਨ ਟਰੂਡੋ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧ ਮੁਕੰਮਲ

ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਭਲਕੇ 21 ਫ਼ਰਵਰੀ ਨੂੰ ਪੁੱਜ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਵਾਗਤ ਅਤੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸੱਚਖੰਡ ਸ੍ਰੀ …

Read More »

ਜਨਮ ਦਿਨ ਮੁਬਾਰਕ – ਗੁਰਪੰਥ ਪ੍ਰਥਮ ਸਿੰਘ ਖ਼ਾਲਸਾ

ਜੰਡਿਆਲਾ, 20 ਫਰਵਰੀ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਾਸੀ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੇ ਬੀਬੀ ਕਮਲਜੀਤ ਕੌਰ ਨਿਹੰਗ ਨੂੰ ਹੋਣਹਾਰ ਸਪੁੱਤਰ ਗੁਰਪੰਥ ਪ੍ਰਥਮ ਸਿੰਘ ਖ਼ਾਲਸਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ।

Read More »