Tuesday, March 26, 2024

Daily Archives: February 21, 2018

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਸਟਿਨ ਟਰੂਡੋ ਦੇ ਪਰਿਵਾਰ ਸਮੇਤ ਯਾਦਗਾਰੀ ਪਲ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਯਾਦਗਾਰੀ ਤਸਵੀਰ `ਚ ।

Read More »

ਕੈਨੇਡਾ ਕਿਸੇ ਵੀ ਵੱਖਵਾਦੀ ਲਹਿਰ ਦਾ ਸਮਰਥਨ ਨਹੀਂ ਕਰਦਾ- ਟਰੂਡੋ ਵਲੋਂ ਕੈਪਟਨ ਨੂੰ ਭਰੋਸਾ

ਅਪਰਾਧਾਂ ਵਿੱਚ ਸ਼ਾਮਲ ‘ਏ’ ਸ਼੍ਰੇਣੀ ਦੇ 9 ਇੰਡੋ-ਕੈਨੇਡੀਅਨਾਂ ਦੀ ਸੂਚੀ ਜਸਟਿਨ ਟਰੂਡੋ ਨੂੰ ਸੌਂਪੀ ਅੰਮਿ੍ਤਸਰ, 21 ਫਰਵਰੀ (ਪੰਜਾਬ ਪੋਸਟ-ਮਨਜੀਤ ਸਿੰਘ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਜਾਂ ਕਿਸੇ ਹੋਰ ਖਿੱਤੇ ਵਿੱਚ ਕਿਸੇ ਵੀ ਵੱਖਵਾਦੀ ਲਹਿਰ ਨੂੰ ਉਨ੍ਹਾਂ ਦੇ ਦੇਸ਼ ਵੱਲੋਂ ਸਮਰਥਨ ਨਾ ਕਰਨ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ। ਟਰੂਡੋ ਨੇ …

Read More »

CANADA DOES’T SUPPORT ANY SEPARATISTS – TRUDEAU ASSURES CAPT. AMARINDER

HANDS OVER LIST OF NINE CATEGORY `A’ INDO-CANADIANS INVOLVED IN CRIMES Amritsar, February 21(Punjab Post Bureau) – Canadian Prime Minister Justin Trudeau on Wednesday assured Punjab Chief Minister Captain Amarinder Singh that his country did not support any separatist movement in India or elsewhere.           The categorical assurance from Trudeau came when Captain Amarinder sought the Canadian Prime Minister’s cooperation in cracking …

Read More »

ਜਸਟਿਨ ਟਰੂਡੋ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾਓ ਦੀ ਬਖਸ਼ਿਸ਼

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਿਰੋਪਾਓ ਦੀ ਬਖ਼ਸ਼ਿਸ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ।

Read More »

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਜਸਟਿਨ ਟਰੂਡੋ ਦਾ ਸਨਮਾਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਜਸਟਿਨ ਟਰੂਡੋ ਨੂੰ ਸਨਮਾਨਿਤ ਕਰਦੇ ਹੋਏ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੁਖਬੀਰ ਸਿੰਘ ਬਾਦਲ, ਡਾ. ਰੂਪ ਸਿੰਘ ਅਤੇ ਹੋਰ।

Read More »

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪਰਿਵਾਰ ਸਮੇਤ ਕੀਤੀ ਸੇਵਾ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪਰਿਵਾਰ ਸਮੇਤ ਸੇਵਾ ਕਰਦੇ ਹੋਏ ।

Read More »

ਜਸਟਿਨ ਟਰੂਡੋ ਨੇ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਖਿਚਵਾਈਆਂ ਤਸਵੀਰਾਂ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਤਸਵੀਰਾਂ ਖਿਚਵਾਈਆਂ।ਉਨ੍ਹਾਂ ਨਾਲ ਤਸਵੀਰਾਂ ਖਿਚਵਾਉਣ ਵਾਲਿਆਂ ਵਿਚ ਕੈਨੇਡਾ ਸਰਕਾਰ ਵਿਚ ਸਿੱਖ/ਪੰਜਾਬੀ ਮੰਤਰੀ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ, ਅਮਰਜੀਤ ਸਿੰਘ ਸੋਹੀ, ਬਰਦੀਸ਼ ਕੌਰ ਚੱਗਰ, ਸੁੱਖ ਧਾਲੀਵਾਲ, ਰਾਜ ਗਰੇਵਾਲ, ਭਾਰਤ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ …

Read More »

ਸੰਗਤਾਂ ਨੇ ਜਸਟਿਨ ਟਰੂਡੋ ਦਾ ਕੀਤਾ ਹਾਰਦਿਕ ਸਵਾਗਤ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਸਟਿਨ ਟਰੂਡੋ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾ ਕਰਦਿਆਂ ਸੰਗਤਾਂ ਨੇ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ।ਇਹ ਪਹਿਲੀ ਵਾਰ ਸੀ ਕਿ ਕਿਸੇ ਵੱਡੀ ਵਿਦੇਸ਼ੀ ਸ਼ਖ਼ਸੀਅਤ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜਣ ’ਤੇ ਸੰਗਤਾਂ ਵੱਲੋਂ ਏਨਾ ਸਤਿਕਾਰ ਦਿੱਤਾ ਗਿਆ ਹੋਵੇ।ਪਰਕਰਮਾ ਕਰਦਿਆਂ ਜਿਥੇ ਸੰਗਤਾਂ ਉਨ੍ਹਾਂ ਨੂੰ ਦੋਵੇਂ ਹੱਥ ਜੋੜ ਕੇ ਅਤੇ …

Read More »

ਜਸਟਿਨ ਟਰੂਡੋ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਨਾਲ ਸਿੱਖਾਂ ਦੀ ਵਿਲੱਖਣ ਪਛਾਣ ਵਧੇਗੀ – ਭਾਈ ਲੌਂਗੋਵਾਲ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਸਟਿਨ ਟਰੂਡੋ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਵਿਖੇ ਨਤਮਸਤਕ ਹੋਣ ਨਾਲ ਵਿਸ਼ਵ ਭਰ ਵਿਚ ਸਿੱਖ ਪਛਾਣ ਨੂੰ ਬਲ ਮਿਲੇਗਾ, ਉਥੇ ਹੀ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ …

Read More »