Oops! It appears that you have disabled your Javascript. In order for you to see this page as it is meant to appear, we ask that you please re-enable your Javascript!
Tuesday, March 26, 2019
ਤਾਜ਼ੀਆਂ ਖ਼ਬਰਾਂ

Daily Archives: February 22, 2018

ਅੰਜੁਮਨ ਫਰੋਗ ਏ ਅਦਬ ਦੀ ਮੀਟਿੰਗ ਹੋਈ

PPN2202201812

ਮਾਲੇਰਕੋਟਲਾ, 22 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅੰਜੁਮਨ ਫਰੋਗ ਏ ਅਦਬ (ਰਜਿ.) ਪੰਜਾਬ ਦੀ ਇੱਕ ਜ਼ਰੂਰੀ ਮੀਟਿੰਗ ਸਥਾਨਕ ਪੈਲੇਸ ਵਿਖੇ ਹੋਈ, ਜਿਸ ਵਿੱਚ ਅੰਜੁਮਨ ਵੱਲੋਂ ਪਿਛਲੇ ਸਾਲ ਕਰਵਾਏ ਗਏ ਪ੍ਰੋਗਰਾਮਾਂ ਸਬੰਧੀ ਜਿੱਥੇ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਹੀ ਆਉਣ ਵਾਲੇ ਸਮੇਂ ਵਿੱਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਵੀ ਵਿਚਾਰ ਹੋਈ।ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਤੈਅ ਹੋਇਆ ਕਿ ਛੇਤੀ ... Read More »

ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਕੀਤੇ ਕੰਮ ਸਰਾਹਣਯੋਗ – ਮੈਡਮ ਰੂਬੀ ਸਹੋਤਾ

PPN2202201811

ਸੰਦੌੜ, 22 ਫਰਵਰੀ (ਪੰਜਾਬ ਪੋਸਟ-ਹਰਮਿੰਦਰ ਸਿੰਘ ਭੱਟ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਭਾਰਤ ਫੇਰੀ `ਤੇ ਆਈ ਕੈਨੇਡਾ ਪਾਰਲੀਮੈਂਟ ਮੈਂਬਰ ਮੈਡਮ ਰੂਬੀ ਸਹੋਤਾ ਕੈਨੇਡਾ ਜੋ ਅਹਿਮਦਗੜ੍ਹ ਨੇੜੇ ਪਿੰਡ ਜੰਡਾਲੀ ਕਲਾਂ ਦੀ ਜੰਮਪਲ ਹੈ ਦਾ ਉੱਘੀ ਸਮਾਜਸੇਵੀ ਸੰਸਥਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸਨਮਾਨ ਕੀਤਾ ਗਿਆ।ਚੇਅਰਮੈਨ ਗੁਰਦੀਪ ਸਿੰਘ ਧੀਮਾਨ ਐਮ.ਡੀ ਕੇ.ਐਸ ਕੰਬਾਇਨ ਮਲੇਰਕੋਟਲਾ ਦੀ ਅਗਵਾਈ ਵਿੱਚ ਸੰਸਥਾ ਦੇ ਪ੍ਰਧਾਨ ਜਸਵੀਰ ... Read More »

ਪੰਜਾਬੀ ਸੂਬੇ ਦੀ ਮਾਤ ਭਾਸ਼ਾ ਪੰਜਾਬੀ ਨੂੰ ਸਰਕਾਰ ਇਮਾਨਦਾਰੀ ਨਾਲ ਲਾਗੂ ਕਰੇ – ਸਿਵੀਆਂ

Sivian

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਦੀ ਹੰੁਦੀ ਦੁਰਦਸ਼ਾ ਵੇਖ ਕੇ ਹਰ ਪੰਜਾਬੀ ਹਿਤੈਸ਼ੀ ਦਾ ਮਨ ਬਹੁਤ ਦੁੱਖੀ ਹੰੁਦਾ ਹੋਵੇਗਾ।ਪੰਜਾਬੀ ਬੋਲੀ ਸੰਸਾਰ ਵਿੱਚ ਬੋਲੀਆਂ ਜਾਣ ਵਾਲੀਆਂ ਸਾਰੀਆਂ ਭਾਸ਼ਾਵਾਂ ਵਿੱਚੋਂ ਅਮੀਰ ਵਿਰਸਾ ਦੀ ਮਾਲਕ ਹੈ।ਪਰ ਅਫਸੋਸ ਹੈ ਕਿ ਅਸੀਂ ਆਪਣੀ ਮਾਂ ਬੋਲੀ ਤੋਂ ਪਾਸਾ ਵੱਟੀ ਜਾ ਰਹੇ ਹਾਂ।ਅਸਲ ਵਿੱਚ ਪੰਜਾਬੀ ਤੋਂ ਮੰੂਹ ਮੋੜਣਾਂ ਗੁਲਾਮ ... Read More »

Delhi-Amritsar-Birmingham flight will operate on Tuesdays and Wednesdays

PPN2202201810

Amritsar, Feb. 22 (Punjab Post Bureau) – Member of Parliament Gurjeet Singh Aujla along with Minister of State Vijay Sampla, Mayor Karamjit Singh, Member Rajya Sabha Shwait Malik, MLA OP Son, MLA Dr. Raj Kumar Verka, DCC Urban President Jugal Kishore Sharma flagged of Air India’s maiden and direct flight from Amritsar to Birmingham. This flight will operate on Tuesdays ... Read More »

ਇੰਡੋ-ਬੰਗਲਾ ਦੇਸ਼ ਮਾਸਟਰ ਐਥਲੈਟਿਕਸ-2018 `ਚ ਸਮਰਾਲਾ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

Sports1

ਸਮਰਾਲਾ, 22 ਫਰਵਰੀ  (ਪੰਜਾਬ ਪੋਸਟ- ਕੰਗ) – ਇੰਡੋ-ਬੰਗਲਾ ਦੇਸ਼ ਮਾਸਟਰ ਐਥਲੈਟਿਕਸ-2018 ਜੋ ਬੀਤੇ ਦਿਨੀਂ ਨਵੀਂ ਦਿੱਲੀ ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਭਜਨ ਸਿੰਘ ਮਾਦਪੁਰ ਨੇ 70+ ਵਿੱਚ ਅਤੇ ਹਰਜਿੰਦਰ ਸਿੰਘ ਲੋਪੋਂ ਨੇ 55+ ਵਿੱਚ ਭਾਗ ਲਿਆ।ਹਰਭਜਨ ਸਿੰਘ ਮਾਦਪੁਰ ਨੇ 800 ਮੀਟਰ ਰੇਸ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਤਮਗਾ ਹਾਸਲ ਕੀਤਾ।ਇਸ ਤੋਂ ਇਲਾਵਾ 400 ਮੀਟਰ ਵਿੱਚ ਤੀਸਰਾ ਸਥਾਨ ... Read More »

ਸਾਹਿਤ ਸਭਾ ਦੀ ਮੀਟਿੰਗ ਵਿੱਚ ਮੇਜਰ ਮਾਂਗਟ ਦਾ ਨਵਾਂ ਨਾਵਲ ‘ਇੱਕ ਹੋਰ ਜਨਮ’ ਰਿਲੀਜ਼

PPN2202201809

ਕਹਾਣੀਕਾਰ ਸੁਖਜੀਤ ਨੇ ਪੜੀ ਨਵੀਂ ਕਹਾਣੀਅਤੇ ਘੰਟਿਆਂ ਬੱਧੀ ਚੱਲਿਆ ਰਚਨਾਵਾਂ ਦਾ ਦੌਰ ਸਮਰਾਲਾ, 22 ਫਰਵਰੀ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ‘ਆਰ-ਪਾਰ’ ਮੈਗਜ਼ੀਨ ਦੇ ਸੰਪਾਦਕ ਕਹਾਣੀਕਾਰ ਬਲਵੀਰ ਕੌਰ ਸੰਘੇੜਾ ਕੈਨੇਡਾ ਅਤੇ ਗ਼ਜ਼ਲਗੋ ਕੁਲਵਿੰਦਰ ਖਹਿਰਾ ਕੈਨੇਡਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।ਇਸ ਸਮਾਗਮ ... Read More »

ਸਰਕਾਰੀ, ਗੈਰ ਸਰਕਾਰੀ ਤੇ ਨਿੱਜੀ ਦਫ਼ਤਰਾਂ `ਚ ਪੰਜਾਬੀ ਲਾਗੂ ਕਰਨ ਲਈ ਸੌਂਪਿਆ ਮੰਗ ਪੱਤਰ

PPN2202201808

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਮਾਂ ਬੋਲੀ ਦਾ ਮਾਣ ਸਤਿਕਾਰ ਬਹਾਲ ਕਰਨ ਅਤੇ ਸਰਕਾਰੀ, ਗੈਰ ਸਰਕਾਰੀ ਤੇ ਨਿੱਜੀ ਦਫ਼ਤਰਾਂ ਵਿੱਚ ਪੰਜਾਬੀ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਦੀਆਂ 9 ਜੰਥੇਬੰਦੀਆਂ ਦੀ ਸਾਂਝੀ ਅਪੀਲ ਤਹਿਤ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਨੂੰ ਦਿੱਤਾ ਗਿਆ।ਫ਼ੋਕਲੋਰ ਰਿਸਰਚ ਅਕਾਦਮੀ ਦੇ ... Read More »

ਛੀਨਾ ਨੇ ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨਵੇਂ ਬਣੇ ਬਲਾਕ ਦਾ ਕੀਤਾ ਉਦਘਾਟਨ

PPN2202201807

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀਆਂ ਅਤਿ-ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਲਗਾਤਾਰ ਜਾਰੀ ਹੈ ਅਤੇ ਇਸੇ ਲੜੀ ਨੂੰ ਅਗਾਂਹ ਤੋਰਦਿਆਂ ਅੱਜ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ... Read More »

ਸਰਕਾਰ ਕੀਤੇ ਵਾਅਦੇ ਅਨੁਸਾਰ ਕੱਚੇ ਟੀਚਰ ਪੱਕੇ ਕਰੇ- ਲਹੌਰੀਆ

Lahoria

ਜੰਡਿਆਲਾ ਗੁਰੂ, 22 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਐਲੀਮੈਂਟਰੀ ਟੀਚਰਜ ਯੂਨੀਅਨ  ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਕਿਹਾ ਕਿ ਪੰਜਾਬ ਸਰਕਾਰ 5178 ਅਧਿਆਪਕਾਂ ਨਾਲ ਚਿੱਟੇ ਦਿਨ ਧੱਕਾ ਕਰਨ ਦਾ ਫੁਰਮਾਨ ਜਾਰੀ ਕਰਨ ਦੀਆਂ ਸਕੀਮਾਂ ਬਣਾ ਰਹੀ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਲਹੌਰੀਆ ਨੇ ਕਿਹਾ ਕਿ ਸਰਕਾਰ ਨੇ ਟੈਟ ਪਾਸ ਕਰਕੇ ਤੇ ਟੈਸਟ ਰਾਹੀਂ ਪੇਂਡੂ ... Read More »

ਯੂਨੀਵਰਸਿਟੀ `ਚ ਓਪਨ ਤੇ ਡਿਸਟੈਂਸ ਲਰਨਿੰਗ ਦੇ ਨਵੇਂ ਕੋਰਸ ਹੋਣਗੇ ਸ਼ੁਰੂ – ਵਾਈਸ ਚਾਂਸਲਰ

PPN2202201806

ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣੀ ਉਤਰੀ ਭਾਰਤ ਦੀ ਪਹਿਲੇ ਦਰਜੇ ਦੀ ਯੂਨੀਵਰਸਿਟੀ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਨੁੰ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵਲੋਂ ਖੁਦ ਮੁਖਤਿਆਰ ਯੂਨੀਵਰਸਿਟੀ ਦਾ ਦਰਜਾ ਦਿੱਤੇ ਜਾਣ ਦੇ ਬਾਅਦ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ  ਹੁਣ ਉਹਨਾਂ ਦਾ ਮਕਸਦ ਅੰਤਰਰਾਸ਼ਟਰੀ ਪੱਧਰ ਦੇ ਮਿਆਰ ਨੂੰ ਬਰਕਰਾਰ ... Read More »