Friday, April 19, 2024

Daily Archives: February 22, 2018

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਹੋਈ ਦੁਫਾੜ

ਮਾਨ ਬਲਾਕ ਚੋਗਾਵਾ-2 ਦੇ ਪ੍ਰਧਾਨ ਤੇ ਮੈਡਮ ਅਦਰਸ਼ ਕੌਰ ਜਨਰਲ ਸਕੱਤਰ ਬਣੇ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸੀਨੀਅਰ ਸਕੈਡਰੀ ਸਕੂਲ ਹਰਸ਼ਾ ਛੀਨਾ ਕੁੱਕੜਾਵਾਲਾ  ਵਿੱਚ ਐਲੀਮੈਂਟਰੀ ਟੀਚਰਜ ਯੂਨੀਅਨ( ਈ ਟੀ ਯੂ) ਦੇ ਬਲਾਕ ਕਮੇਟੀ  ਚੋਗਾਵਾ 2 ਦੀ ਚੋਣ ਲਈ ਹੋਏ ਇਜਲਾਸ ਵਿਚ  ਸੈਂਕੜਿਆਂ ਦੀ ਗਿਣਤੀ ਵਿੱਚ ਮਹਿਲਾ / ਪੁਰਸ਼ ਅਧਿਆਪਕਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਹਰਜਿੰਦਰਪਾਲ ਸਿੰਘ ਪੰਨੂ ਵਾਲੀ …

Read More »

Meeting on Safe Transportation at DAV Public School

Amritsar, Feb. 22 (Punjab Post Bureau) – DAV Public School Lawrence Road organized  a meeting with the van and auto drivers regarding the safe, efficient and reliable transportation  services for its students. The meeting was presided over by the Principal of the school, Dr. Neera Sharma and was attended by transport committee and other faculty members. Dr. Neera Sharma addressed …

Read More »

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਦਰਸ਼ਨ ਕੁਮਾਰ ਨਾਨਕ ਨਾਮ ਲੇਵਾ ਦੇ ਗ੍ਰਹਿ ਗਨੇਸ਼ਾ ਬਸਤੀ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ …

Read More »

ਸਾਹਿਬਜ਼ਾਦਾ ਫਤਹਿ ਸਿੰਘ ਸੁਸਾਇਟੀ ਨੇ ਕਰਵਾਇਆ ਸਲਾਨਾ ਗੁਰਮਤਿ ਸਮਾਗਮ

ਬਠਿੰਡਾ, 22 ਫਰਵਰੀ (ਪੰਜਾਬ  ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਸਥਾਨਕ ਪੁਰਾਣਾ ਥਾਣਾ ਦੇ ਨਜਦੀਕ ਮੁਹੱਲਾ ਖਟੀਕਾਂ ਵਾਲਾ ਵਿਖੇ ਸਾਹਿਬਜ਼ਾਦਾ ਫਤਹਿ ਸਿੰਘ ਸੁਸਾਇਟੀ ਵਲੋਂ ਸਮੂਹ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।ਖੁੱਲੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ।ਭਾਈ ਬੂਟਾ ਸਿੰਘ ਚੱਕਾਂ ਵਾਲਾ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ …

Read More »

Gurjeet Singh Aujla today inspects Regional Passport Office

Amritsar Feb. 22 (Punjab Post Bureau) – Member Parliament Gurjeet Singh Aujla today inspected Regional Passport Office in response to multiple complaints received from the applicants regarding delay in services by the staff. RPO Krishan Kumar was also present during the visit. Applicants present at the office met Aujla and told their issues. Aujla said that it has been brought …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਵਿਖੇ ਸਮਾਰਟ ਕਲਾਸਾਂ ਦਾ ਉਦਘਾਟਨ

ਮਲੋਟ, 21 ਫਰਵਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਾਰਟ ਕਲਾਸਾਂ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਸ੍ਰੀ ਸਤਿਗੁਰ ਦੇਵ ਪੱਪੀ ਸਾਬਕਾ ਪ੍ਰਧਾਨ ਨਗਰ ਕੌਂਸਲ ਮਲੋਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਕ ਸਾਦਾ ਸਮਾਗਮ ਦੌਰਾਨ ਸਟੇਜ਼ ਦੀ ਕਾਰਵਾਈ ਸ਼ੁਰੂ ਕਰਦਿਆਂ ਜਸਵਿੰਦਰ ਸਿੰਘ ਡੀ.ਪੀ.ਈ ਨੇ ਦੱਸਿਆ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਅਤੇ ਪਿ੍ੰਸੀਪਲ ਵਿਜੈ ਗਰਗ …

Read More »

ਜਸਟਿਨ ਟਰੂਡੋ ਦੀ ਸ੍ਰੀ ਹਰਿਮੰਦਰ ਸਾਹਿਬ ਆਮਦ ’ਤੇ ਦਮਦਮੀ ਟਕਸਾਲ ਨੇ ਕੀਤਾ ਨਿੱਘਾ ਸਵਾਗਤ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ’ਤੇ ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਨਿੱਘਾ ਸਵਾਗਤ ਕੀਤਾ ਹੈ। ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਇਤਿਹਾਸਕ ਫੇਰੀ ਰਾਹੀਂ ਸਿੱਖ ਧਰਮ ਪ੍ਰਤੀ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਸ੍ਰੀ …

Read More »

ਆਰੀਅਨਜ਼ / ਆਦੇਸ਼ / ਯੂਨੀਵਰਸਲ ਗਰੁੱਪ ਦਾ ਜਾਬ ਫੈਸਟ ਮੋਹਾਲੀ `ਚ ਅੱਜ

ਮੋਹਾਲੀ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਆਰੀਅਨਜ਼ ਗਰੁੱਪ ਰਾਜਪੁਰਾ, ਆਦੇਸ਼ ਗਰੁੱਪ ਘੜੂਆਂ ਅਤੇ ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸ਼ਨਜ਼ ਲਾਲੜੂ ਦਾ ਜਾਇੰਟ ਮੇਗਾ ਜਾਬ ਫੈਸਟ 22 ਫਰਵਰੀ ਨੂੰ ਪੀਟੀ.ਯੂ ਕੈਂਪਸ ਇੰਡਸਟਰਅਅਲ ਏਰੀਆ ਫੇਜ਼-7 ਮੋਹਾਲੀ ਵਿੱਚ ਲੱਗੇਗਾ।ਪੰਜਾਬ ਸਰਕਾਰ ਨੇ ਜੋ ਵਿਦਿਆਰਥੀ ਹੁਣ ਤੱਕ ਘਰ-ਘਰ ਰੋਜਗਾਰ ਪੋਰਟਲ ਉਤੇ ਰਜਿਸਟਰਡ ਨਹੀਂ ਹੋਏ ਹਨ, ਉਨ੍ਹਾਂ ਨੂੰ ਵੀ ਆਨ ਦ ਸਪਾਟ ਰਜਿਸਟਰੇਸ਼ਨ ਲਈ ਮਨਜ਼ੂਰੀ ਦੇ ਦਿੱਤੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਸ਼ਹੀਦੀ ਸਾਕੇ ਨੂੰ ਸਮਰਪਿਤ ‘ਸਾਕਾ ਨਨਕਾਣਾ ਸਾਹਿਬ : …

Read More »

ਜਸਪਾਲ ਸਿੰਘ ਢੀਂਡਸਾ ਹਿਊਮਨ ਰਾਈਟਸ ਮੰਚ ਜ਼ਿਲਾ ਲੁਧਿਆਣਾ ਦੇ ਮੀਤ ਪ੍ਰਧਾਨ ਨਿਯੁੱਕਤ

ਸਮਰਾਲਾ, 21 ਫਰਵਰੀ (ਪੰਜਾਬ ਪੋਸਟ- ਕੰਗ) – ਹਿਊਮਨ ਰਾਈਟਸ ਮੰਚ (ਰਜਿ:) ਪੰਜਾਬ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ ਵਲੋਂ ਉਘੇ ਸਮਾਜ ਸੇਵਕ, ਨਕਸ਼ਾ ਨਵੀਸ ਅਤੇ ਪੰਜਾਬੀ ਦੇ ਨਾਮਾਨਿਗਾਰ ਜਸਪਾਲ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਲੁਧਿਆਣਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਨਿਯੁੱਕਤੀ ਮੌਕੇ ਡਾ. ਖੇੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਇਹ ਸੰਸਥਾ ਸਮਾਜ ਅੰਦਰ ਫੈਲੀਆਂ ਬੁਰਾਈਆਂ, ਅੱਤਿਆਚਾਰ, ਬੇਨਿਯਮੀਆਂ, ਰਿਸ਼ਵਤਖੋਰੀ, …

Read More »