ਸੁਜਾਨਪੁਰ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ 19ਵਾਂ ਅੰਤਰਰਾਸ਼ਟਰੀ ਮਾਤਭਾਸ਼ਾ ਦਿਵਸ ਮਨਾਇਆ ਗਿਆ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਭਾਰਤ ਵਿਚ 1600 ਦੇ ਕਰੀਬ ਭਾਸਾਵਾਂ ਬੋਲੀਆਂ ਜਾਦੀਆਂ ਹਨ ਅਤੇ ਵਿਦਿਆਰਥੀਆਂ ਵਿਚ ਮਾਤ ਭਾਸ਼ਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ।ੳਨ੍ਹਾਂ ਕਿਹਾ ਕਿ ਸਾਡਾ ਦੇਸ਼ ਸਭਿਅਚਾਰਕ ਭਿੰਨਤਾਵਾਂ ਵਾਲਾ ਦੇਸ਼ ਹੈ ਇਸ ਕਰਕੇ ਅਸੀਂ ਭਾਸ਼ਾ …
Read More »Daily Archives: February 22, 2018
ਮੁੱਖ ਮੰਤਰੀ ਪੰਜਾਬ ਨੇ ਨਗਰ ਨਿਗਮ ਨੂੰ 100 ਕਰੋੜ ਦੇਣ ਦਾ ਕੀਤਾ ਐਲਾਨ
ਨਗਰ ਨਿਗਮ ਦਫਤਰ `ਚ ਆਉਣ ਵਾਲੇ ਪਹਿਲੇ ਮੁੱਖ ਮੰਤਰੀ ਵਜੋਂ ਸਿਰਜਿਆ ਇਤਿਹਾਸ ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਫੇਰੀ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਗਰ ਨਿਗਮ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਪਹੁੰਚੇ। ਕੈਪਟਨ ਅਮਰਿੰਦਰ ਸਿੰਘ ਨੇ ਕਿਸੇ ਨਗਰ ਨਿਗਮ ਦਫਤਰ ਵਿੱਚ ਆਉਣ ਵਾਲੇ ਪਹਿਲੇ ਮੁੱਖ ਮੰਤਰੀ ਵਜੋਂ ਇਤਿਹਾਸ ਸਿਰਜਿਆ ਹੈ।ਇਸ ਅਵਸਰ `ਤੇ ਨਵਜੋਤ ਸਿੰਘ …
Read More »ਹਿੰਦੀ ਵਿਭਾਗ ਵੱਲੋਂ ਮਾਤ ਭਾਸ਼ਾ ਦਿਵਸ ਸਬੰਧੀ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਮਾਤ ਭਾਸ਼ਾ ਦਿਵਸ ਦਾ ਆਯੋਜਨ ਕੀਤਾ ਗਿਆ। ਇਹ ਦਿਵਸ ਯੂਨੈਸਕੋ ਵੱਲੋਂ ਹਰ ਵਰ੍ਹੇ 21 ਫਰਵਰੀ ਨੂੰ ਮਨਾਇਆ ਜਾਂਦਾ ਹੈ।ਇਸ ਸਮਾਗਮ ਵਿਚ ਵਿਭਾਗ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਵੀ ਸ਼ਾਮਿਲ ਹੋਏ।ਵਿਭਾਗ ਦੇ ਮੁਖੀ, ਪ੍ਰੋ. ਸੁਧਾ ਜਤਿੰਦਰ ਨੇ ਮਾਤ ਭਾਸ਼ਾ ਦੇ ਮਹੱਤਵ ਨੂੰ ਸਮਝਾਉਂਦਿਆਂ ਕਿ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ `ਮਾਤ ਭਾਸ਼ਾ ਦਿਵਸ` ਸੰਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮਾਤ ਭਾਸ਼ਾ ਦਿਵਸ ਮਨਾਉਣ ਦੀ ਮਹੱਤਤਾ ਅਤੇ ਵਿਸ਼ਵੀਕਰਨ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਸੰਬੰਧੀ ਵਿਚਾਰ ਹੋਈ।ਇਸ ਦੀ ਪ੍ਰਧਾਨਗੀ ਮਦੁਰਈ ਯੂਨੀਵਰਸਿਟੀ ਤੋਂ ਡਾ.ਸੀ.ਜੀ. ਸ਼ੰਕਰ ਨੇ ਕੀਤੀ ਅਤੇ ਉੱਘੇ ਲੋਕਧਾਰਾ ਸ਼ਾਸਤਰੀ ਡਾ. ਭੁਪਿੰਦਰ ਸਿੰਘ ਖਹਿਰਾ …
Read More »ਸੋਸ਼ਲ ਵੈਲਫੇਅਰ ਸੰਸਥਾ ਨੇ ਆਂਗਣਵਾੜੀ ਸੈਂਟਰ `ਚ ਵੰਡੇ ਖਿਡੌਣੇ
ਧੂਰੀ, 21 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੁਹੱਲਾ ਸ਼ਿਵਪੁਰੀ ਦੇ ਆਂਗਣਵਾੜੀ ਸੈਂਟਰ ਵਿੱਚ ਸੋਸ਼ਲ ਵੈਲਫੇਅਰ ਯੂਨਿਟ ਦੀ ਧੂਰੀ ਇਕਾਈ ਦੇ ਪ੍ਰਧਾਨ ਮਾ. ਤਰਸੇਮ ਮਿੱਤਲ ਦੀ ਅਗੁਵਾਈ ਵਿੱਚ ਵਿੱਤ ਸਕੱਤਰ ਸਤੀਸ਼ ਚੰਦਰ ਅਰੋੜਾ ਅਤੇ ਜਗਦੀਸ਼ ਗਰਗ ਬੱਚਿਆਂ ਨੂੰ ਖਿਡੌਣੇ ਵੰਡਦੇ ਹੋਏ।
Read More »ਸ਼ਿਵ ਭੋਲਾ ਸੇਵਾ ਸੰਮਤੀ ਨੇ ਕਰਵਾਏ 6 ਜਰੂਰਤਮੰਦ ਲੜਕੀਆਂ ਦੇ ਵਿਆਹ
ਧੂਰੀ, 21 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਗਊਸ਼ਾਲਾ ਵਿਖੇ ਸ਼ਿਵ ਭੋਲਾ ਨਿਸ਼ਕਾਮ ਸੇਵਾ ਸੰਮਤੀ ਧੂਰੀ ਵਲੋਂ ਪ੍ਰਧਾਨ ਰਮੇਸ਼ ਕੁਮਾਰ ਗਰਗ ਭੋਲਾ ਦੀ ਅਗਵਾਈ ਹੇਠ 6 ਜਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਗਏ। ਇਸ ਸਮੇਂ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਧਰਮ ਪਤਨੀ ਸਿਮਰਤ ਖੰਗੂੜਾ ਨੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ।ਸੰਸਥਾ ਵਲੋਂ ਲੜਕੀਆਂ …
Read More »ਘਰ-ਘਰ ਰੁਜਗਾਰ ਮਿਸ਼ਨ ਤਹਿਤ ਯੋਗ ਉਮੀਦਵਾਰਾਂ ਨੂੰ ਸੌਂਪੇ ਨਿਯੁੱਕਤੀ ਪੱਤਰ
ਰੁਜਗਾਰ ਮੇਲੇ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਨੇ ਲਿਆ ਹਿੱਸਾ ਅੰਮਿ੍ਤਸਰ, 21 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਘਰ-ਘਰ ਰੁਜਗਾਰ ਮਿਸ਼ਨ ਤਹਿਤ ਰਾਜ ਦੇ ਨੋਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਲਗਾਏ ਜਾ ਰਹੇ ਮੇਲਿਆਂ ਦੀ ਲੜੀ ਤਹਿਤ ਦੂਜੇ ਰਾਜ ਪੱਧਰੀ ਮੇਲਾ ਦਾ ਆਯੋਜਨ ਸਰਕਾਰੀ ਬਹੁਤਕਨੀਕੀ ਕਾਲਜ ਅੰਮ੍ਰਤਸਰ ਵਿਖੇ ਕੀਤਾ ਗਿਆ।ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਡਾ: ਰਾਜ ਕੁਮਾਰ ਵੇਰਕਾ …
Read More »