Saturday, April 20, 2024

Daily Archives: February 23, 2018

ਅਤਿਆਚਾਰ ਰੋਕਥਾਮ ਐਕਟ ਤਹਿਤ ਦਰਜ ਕੇਸਾਂ ਦਾ ਬਿਨਾਂ ਦੇਰੀ ਨਿਪਟਾਰਾ ਕੀਤਾ ਜਾਵੇ- ਡੀ.ਸੀ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਅਤਿਆਚਾਰ ਰੋਕਥਾਮ ਐਕਟ ਤਹਿਤ ਬਣੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਦੀ ਪ੍ਰਧਾਨਗੀ ਹੇਠ ਡੀ.ਸੀ ਦਫ਼ਤਰ ਦੇ ਮੀਟਿੰਗ ਹਾਲ ਦਿਨ ਵੀਰਵਾਰ ਨੂੰ ਹੋਈ।ਇਸ ਮੀਟਿੰਗ ਦੌਰਾਨ ਅਤਿਆਚਾਰ ਰੋਕਥਾਮ ਐਕਟ ਤਹਿਤ ਦਰਜ ਕੇਸਾਂ ਦੀ ਸਮੀਖਿਆ ਕੀਤੀ ਗਈ, ਜਿਸ ਤੇ ਡਿਪਟੀ ਕਮਿਸ਼ਨਰ ਨੇ ਆਦਸ਼ ਦਿੱਤੇ …

Read More »

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ਆਯੋਜਿਤ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਪ੍ਰਕਾਸ਼ ਕਰਕੇ ਅੱਜ ਭੋਗ ਪਾਉਣ ਉਪਰੰਤ ਰਾਗੀ ਸੁਖਦੇਵ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ।ਕਥਾ ਵਾਚਕ ਅਤੇ ਮੁੱਖ ਗ੍ਰੰਥੀ ਭਾਈ ਗੁਰਇੰਦਰਪਾਲ ਸਿੰਘ ਵੱਲੋਂ ਸਰਬੱਤ …

Read More »

ਕੌਮਾਂਤਰੀ ਮਾਂ ਬੋਲੀ ਦਿਵਸ `ਤੇ ਕਾਵਿ ਉਚਾਰਨ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੌਮਾਂਤਰੀ ਮਾਂ ਬੋਲੀ ਦਿਵਸ ਕਈ ਸਕੂਲਾਂ ਕਾਲਜਾਂ ਦੇ ਪ੍ਰਬੰਧਕਾਂ ਵੱਲੋਂ ਦਿਨ ਮਨਾਇਆ ਗਿਆ, ਲੇਕਿਨ ਕਿਸੇ ਨੇ ਵੀ ਸ਼ੁੱਧ ਉਚਾਰਨ ਕਰਨ ਦੀ ਖੇਚਲ ਨਹੀ ਕੀਤੀ ਹਿੰਦੀ ਅਤੇ ਅੰਗਰੇਜ ਦੀ ਗੁੜ ਗੋਬੜ ਹੀ ਕੀਤਾ ਗਿਆ ਹੈ।ਇਜਸ ਦੀ ਮਿਸਾਲ ਵੱਖ-ਵੱਖ ਸਕੂਲਾਂ ਕਾਲਜਾਂ ਦੇ ਸੱਦਾ ਪੱਤਰਾਂ ’ਤੇ ਦਿਖਦੀ ਹੈ।ਬਾਬਾ ਫ਼ਰੀਦ ਗਰੁੱਪ ਆਫ਼ …

Read More »

ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਦੀ ਦੋ ਰੋਜ਼ਾ ਟ੍ਰੇਨਿੰਗ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ: ਐਚ.ਐਨ ਸਿੰਘ ਦੀ ਰਹਿਨਮਾਈ ਹੇਠ ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਦੀ ਦੋ ਰੋਜ਼ਾ ਟ੍ਰੇਨਿੰਗ ਕਰਵਾਈ ਗਈ।ਇਸ ਟ੍ਰੇਨਿੰਗ ਵਿੱਚ ਡਾ: ਕੁੰਦਨ ਕੁਮਾਰ ਪਾਲ, ਡਾ: ਅਰੁਨ ਬਾਂਸਲ, ਡਾ: ਪੀ.ਡੀ. ਬਾਂਸਲ, ਡਾ: ਅਸ਼ੋਕ ਮੋਂਗਾ ਅਤੇ ਰੂਪ ਸਿੰਘ ਮਾਨ ਪ੍ਰੋਜੈਕਟ ਮੈਨੇਜਰ …

Read More »

ਪੰਜਾਬੀ ਮਾਤ ਭਾਸ਼ਾ ਦੇ ਹੱਕ `ਚ ਲੇਖਕ ਭਾਈਚਾਰੇ ਨੇ ਸਮੂਹਿਕ ਰੂਪ `ਚ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦੁਨੀਆ ਭਰ `ਚ ਖੇਤਰੀ ਭਾਸ਼ਾਵਾਂ ਦੇ ਦਿਨ ਵਜੋਂ ਮਨਾਏ ਜਾਂਦੇ ਕੌਮਾਂਤਰੀ ਮਾਂ ਬੋਲੀ ਦਿਵਸ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤੇ ਪ੍ਰੋਗਰਾਮ ਦੇ ਤਹਿਤ ਪੰਜਾਬੀ ਮਾਤ ਭਾਸ਼ਾ ਦੇ ਹੱਕ ਵਿੱਚ ਯਾਦ ਪੱਤਰ ਜਿਲ੍ਹਾ ਪ੍ਰਸ਼ਾਸ਼ਨ ਨੂੰ ਲਿਖਤੀ ਰੂਪ ਵਿੱਚ ਸਥਾਨਕ ਲੇਖਕ ਭਾਈਚਾਰੇ ਵੱਲੋਂ ਸਮੂਹਿਕ ਰੂਪ ਵਿੱਚ ਸੌਂਪਿਆ ਗਿਆ। ਇਸ ਤੋਂ ਪਹਿਲਾਂ ਕਾਮਰੇਡ …

Read More »

ਪਿੰਡ ਭਸੌੜ ਵਿਖੇ ਸਕੂਲੀ ਬੱਚਿਆਂ ਦੇ ਬਣਾਏ ਅਧਾਰ ਕਾਰਡ

ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿੱਖਿਆ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਬੱਚੇ ਦਾ ਅਧਾਰ ਕਾਰਡ ਲਿੰੰਕ ਹੋਣ ਦੇ ਚਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁਖੀ ਭਗਵਾਨ ਸਿੰਘ ਸੋਹੀ ਅਤੇ ਸੁਖਵਿੰਦਰ ਸਿੰਘ ਈ.ਟੀ.ਟੀ ਅਧਿਆਪਕ ਨੇ ਬਾਗੜੀਆਂ ਚੌਕ ਧੂਰੀ ਵਿਖੇ ਸਥਿਤ ਸੇਵਾ ਕੇਂਦਰ ਵਿੱਚ 14 ਸਕੂਲੀ ਬੱਚਿਆਂ ਨੂੰ ਲਿਜਾ ਕੇ ਉਹਨਾਂ ਦੇ ਅਧਾਰ ਕਾਰਡ ਬਣਵਾਏ।ਸਕੂਲ ਮੁਖੀ ਨੇ ਦੱਸਿਆ ਕਿ …

Read More »

ਪੁਲਿਸ ਵਲੋਂ 96 ਬੋਤਲਾਂ ਨਜ਼ਾਇਜ਼ ਸ਼ਰਾਬ ਬਰਾਮਦ

ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਦਰ ਧੂਰੀ ਦੀ ਪੁਲਿਸ ਵੱਲੋਂ ਬੀਤੇ ਦਿਨੀਂ 96 ਬੋਤਲਾਂ ਨਜ਼ਾਇਜ਼ ਸ਼ਰਾਬ ਬਰਾਮਦ ਕੀਤੇ ਜਾਣ `ਤੇ ਮੌਕੇ ਤੋਂ ਫਰਾਰ ਹੋਏ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਸਦਰ ਧੂਰੀ ਅਧੀਨ ਪੈਂਦੀ ਪੁਲਿਸ ਚੌਕੀ ਰਣੀਕੇ ਵਿਖੇ ਹੌਲਦਾਰ ਕਾਕਾ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਬੱਗਾ ਸਿੰਘ ਪੁੱਤਰ ਮੇਜਰ …

Read More »

ਸੱਜਣ ਦੀ ਜਮਾਨਤ ਬਹਾਲੀ ’ਤੇ ਦਿੱਲੀ ਕਮੇਟੀ ਨੇ ਚੁੱਕੇ ਸਵਾਲ

ਨਵੀਂ ਦਿੱਲੀ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜਮਾਨਤ ਦਿੱਲੀ ਹਾਈ ਕੋਰਟ ਵੱਲੋਂ ਬਹਾਲ ਰੱਖਣ ਦੇ ਅੱਜ ਆਏ ਆਦੇਸ਼ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਸੋਸ ਪ੍ਰਗਟਾਇਆ ਹੈ। ਜਸਟਿਸ ਅੰਨੂ ਮਲਹੋਤਰਾ ਵੱਲੋਂ ਬੀਤੇ 12 ਦਸੰਬਰ ਤੋਂ ਰਾਖਵਾ ਰੱਖਿਆ ਗਿਆ ਫੈਸਲਾ ਬਾਹਰ ਆਉਣ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ …

Read More »

ਕੈਪਟਨ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਦੇ ਵਾਰਿਸ ਵਜੋਂ ਕਰ ਰਹੇ ਹਨ ਕੰਮ – ਜੀ.ਕੇ

ਨਵੀਂ ਦਿੱਲੀ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਤਵਾਦ ਨੂੰ ਸਿੱਖਾਂ ਨਾਲ ਜੋੜਨ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਇਤਰਾਜ਼ ਜਤਾਇਆ ਹੈ।ਦਰਅਸਲ ਕੈਪਟਨ ਨੇ ਕੱਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਿਟਨ ਟਰੂਡੋ ਨਾਲ ਅੰਮ੍ਰਿਤਸਰ ਵਿਖੇ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖ ਅੱਤਵਾਦ ਦਾ ਮੁੱਦਾ ਟਰੂਡੋ ਦੇ ਸਾਹਮਣੇ ਚੁੱਕਣ ਦਾ ਦਾਅਵਾ …

Read More »