Thursday, April 18, 2024

Daily Archives: February 23, 2018

ਡਿਪਟੀ ਕਮਿਸ਼ਨਰ ਵਲੋਂ ਨਸ਼ੇ ਵੇਚਣ ਵਾਲੇ ਮੈਡੀਕਲ ਸਟੋਰਾਂ `ਤੇ ਲਗਾਤਾਰ ਛਾਪੇ ਮਾਰਣ ਦੇ ਹੁਕਮ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਸਖਤ ਕਦਮ ਚੁੱਕਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।ਉਨਾਂ ਆਪਣੇ ਕੈਂਪ ਆਫਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਮੈਡਮ ਪ੍ਰਭਦੀਪ ਕੌਰ, ਪ੍ਰੋ: ਡਾ: ਪੀ.ਡੀ:ਞ ਗਰਗ ਇੰਚਾਰਜ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਓ ਕੇਂਦਰ, ਜੋਨਲ ਲਾਇਸੈਸਿੰਗ ਅਥਾਰਟੀ …

Read More »

ਬੇਸਿਕ ਕੰਪਿਊਟਰ ਕੋਰਸ 13 ਫਰਵਰੀ ਤੋਂ ਸ਼ੁਰੂ- ਕਰਨਲ ਚਾਹਲ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) –  ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਨੇ ਦੱਸਿਆ ਹੈ ਕਿ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਦੀਆਂ ਕਲਾਸਾਂ ਲਈ ਦਾਖਲਾ 13 ਫਰਵਰੀ ਤੋਂ ਸ਼ੁਰੂ ਹੈ।ਉਨ੍ਹਾਂ ਦੱਸਿਆ ਕਿ ਇਸ ਕੋਰਸ ਦਾ ਫਾਇਦਾ ਹੁਣ ਤੱਕ ਲਗਭਗ 150 ਵਿਦਿਆਰਥੀ ਲੈ ਚੁੱਕੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਫ਼ਤਰੀ ਸਮੇਂ ਵਿੱਚ …

Read More »

ਬਾਲ ਸੁਰੱਖਿਆ ਯੂਨਿਟ ਨੇ ਮਾਪਿਆਂ ਦੇ ਹਵਾਲੇ ਕੀਤਾ ਬੱਚਾ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) –    ਪਿਛਲੇ 2 ਸਾਲਾਂ ਤੋਂ ਸਥਾਨਕ ਆਲ ਇੰਡੀਆ ਪਿੰਗਲਵਾੜਾ ਵਿਖੇ ਰਹਿ ਰਿਹਾ ਸਾਗਰ ਉਰਫ ਲੱਕੀ ਨਾਮੀ ਬੱਚਾ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਉਸ ਦੇ ਮਾਪਿਆਂ ਦੇ ਹਵਾਲੇ ਕੀਤਾ ਗਿਆ ਹੈ।ਇਸ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਕੌਂਸਲਰ ਮੈਡਮ ਬਨਪ੍ਰੀਤ ਕੌਰ ਵੱਲੋਂ ਉਸ ਬੱਚੇ ਦੀ ਕੌਸਲਿੰਗ ਕੀਤੀ ਗਈ ਅਤੇ ਉਸ ਕੌਂਸਲਿੰਗ ਦੌਰਾਨ ਬੱਚੇ …

Read More »

ਪਿੰਡ ਸਾਂਘਣਾ ਵਿਖੇ ਕੈਂਪ ਦੌਰਾਨ 529 ਮਰੀਜ਼ਾਂ ਦਾ ਕੀਤਾ ਮੁਫ਼ਤ ਇਲਾਜ- ਡਾ: ਬਸਰਾ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) –    ਆਯੂਸ਼ ਅਧੀਨ ਆਯੂਰਵੈਦਿਕ ਅਤੇ ਹੋਮਿਓਪੈਥਿਕ ਵੱਲੋਂ ਸਾਂਝੇ ਤੌਰ ਤੇ ਪੁਰਾਣੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਤੇ ਚੈਕਅਪ ਕੈਂਪ ਪਿੰਡ ਸਾਂਘਣਾ ਵਿਖੇ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਆਯੂਰਵੈਦਿਕ ਯੂਨਾਨੀ ਅਫਸਰ ਡਾ: ਆਤਮਜੀਤ ਸਿੰਘ ਬਸਰਾ ਨੇ ਦੱਸਿਆ ਕਿ ਆਯੂਰਵੈਦਿਕ ਇਲਾਜ ਪੁਰਾਣੇ ਸਮੇਂ ਤੋਂ ਚਲਦਾ ਆ ਰਿਹਾ ਹੈ। ਇਸ ਦਾ ਸਰੀਰ ਨੂੰ ਕੋਈ ਨੁਕਸਾਨ …

Read More »

ਪੰਜਵੀਂ ਆਲ ਇੰਡੀਆ ਕਾਨਫ਼ਰੰਸ ਆਫ ਲਿੰਗੁਇਸਟਿਕਸ ਐਂਡ ਫੋਕਲੋਰ ਕਾਨਫ਼ਰੰਸ ਦਾ ਆਯੋਜਨ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਦੋ ਰੋਜ਼ਾ `ਪੰਜਵੀਂ ਆਲ ਇੰਡੀਆ ਕਾਨਫ਼ਰੰਸ ਆਫ ਲਿੰਗੁਇਸਟਿਕਸ ਐਂਡ ਫੋਕਲੋਰ` ਕਾਨਫ਼ਰੰਸ ਆਯੋਜਿਤ ਕੀਤੀ ਗਈ।ਜਿਸ ਦਾ ਉਦਘਾਟਨ ਸਾਬਕਾ ਜਥੇਦਾਰ ਭਾਈ ਜੋਗਿੰਦਰ ਸਿੰਘ ਵੇਦਾਂਤੀ ਨੇ ਕੀਤਾ ਅਤੇ ਇਸ ਸਮਾਗਮ ਵਿਚ ਡਾ. ਸੁਖਦੇਵ ਸਿੰਘ ਖਾਹਰਾ ਮੁੱਖ ਭਾਸ਼ਣ ਕਰਤਾ ਵਜੋਂ ਸ਼ਾਮਿਲ ਹੋਏ ਅਤੇ ਡਾ. ਜਗਬੀਰ ਸਿੰਘ ਦਿੱਲੀ …

Read More »

ਸਿਖਿਆ ਤੇ ਖੋਜ ਦੇ ਪੱਧਰ ਨੂੰ ਹੋਰ ਉੱਚਾ ਚੱਕਣ ਲਈ ਅਧਿਆਪਕ ਤੇ ਪ੍ਰਸਾਸ਼ਨ ਮਿਲ ਕੇ ਕੰਮ ਕਰਨ – ਡੀਨ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ “ਅਕਾਦਮਿਕ ਪ੍ਰਸ਼ਾਸਕਾਂ ਲਈ 2-ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਯੂਨੀਵਰਸਿਟੀ ਦੇ 31 ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਭਵਿੱਖ ਵਿਚ ਬਣਨ ਵਾਲੇ ਮੁਖੀ ਇਸ ਵਿਚ ਸ਼ਾਮਲ ਹੋਏ। ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕੀਤੀ। ਆਪਣੇ ਉਦਘਾਟਨੀ ਭਾਸ਼ਣ …

Read More »

ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ (ਇਸਤਰੀਆਂ) ਚੈਂਪੀਅਨਸ਼ਿਪ ਵੀ ਜਿੱਤੀ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਮੇਜ਼ਬਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਆਯੋਜਤ ਆਲ ਇੰਡੀਆ ਇੰਟਰਵਰਸਿਟੀ ਤਾਇਕਵਾਂਡੋ (ਇਸਤਰੀਆਂ) ਚੈਂਪੀਅਨਸ਼ਿਪ ਵੀ ਜਿੱਤ ਲਈ।ਇਸ ਤੋਂ ਪਹਿਲਾਂ ਵੀ ਪੁਰਸ਼ਾਂ ਦੀ ਇਹ ਚੈਂਪੀਅਨਸ਼ਿਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇੇ ਹਾਸਲ ਕੀਤੀ ਸੀ।ਇਸਤਰੀਆਂ ਦੀ ਇਸ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਹਾਸਲ ਕੀਤਾ ਜਦੋਂਕਿ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਰਾਈਟਿੰਗ ਸਕਿਲਜ਼’ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਇੰਗਲਿਸ਼ ਵਿਭਾਗ ਨੇ ‘ਇਮਪਰੂਵਿੰਗ ਰਾਈਟਿੰਗ ਸਕਿਲਸ’ ’ਤੇ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ’ਚ ਐਸ.ਆਰ ਗੌਰਮਿੰਟ ਕਾਲਜ ਫ਼ਾਰ ਵੂਮੈਨ ਦੀ ਮਾਨਸੀ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਦੇ ਲਿਖਣ …

Read More »

ਨੈਸ਼ਨਲ ਸਕੂਲ ਖੇਡਾਂ `ਚ ਮਾਲ ਰੋਡ ਸਕੂਲ ਦੀ ਬਾਸਕਿਟ ਬਾਲ ਟੀਮ ਦਾ ਬਿਹਤਰੀਨ ਪ੍ਰਦਰਸ਼ਨ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸ.ਕੰ.ਸ.ਸ ਸਕੂਲ ਮਾਲ ਰੋਡ ਦੀ ਬਾਸਕਿਟਬਾਲ ਟੀਮ ਨੇ ਪੰਚਕੁਲਾ ਵਿਖੇ ਹੋਈਆਂ ਨੈਸ਼ਨਲ ਸਕੂਲ ਖੇਡਾਂ (ਅੰਡਰ-19) ਲੜਕੀਆਂ ਦੇ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਅੰਡਰ-19 ਵਰਗ ਬਾਸਕਿਟਬਾਲ ਮੁਕਾਬਲਿਆਂ ਵਿੱਚ ਮਾਲ ਰੋਡ ਸਕੂਲ ਨੇ ਦੂਸਰੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਸਾਲ ਸਕੂਲ ਦੀਆਂ …

Read More »

ਹੁੱਲੜਬਾਜ਼ੀ ਕਰਨ ਅਤੇ ਪਟਾਕੇ ਪਾਉੇਣ ਵਾਲਿਆਂ ਦੀ ਖੈਰ ਨਹੀਂ- ਥਾਣਾ ਮੁਖੀ ਮਹਿਤਾ

ਚੌਂਕ ਮਹਿਤਾ, 23 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਿਸ ਨੇ ਬੁਲਟ ਮੋਟਰਸਾਈਕਲ ਦੇ ਪਟਾਕੇ ਪਾਉਣ ਵਾਲੇ ਤੇ ਸਕੂਲਾਂ, ਕਾਲਜਾਂ ‘ਚ ਛੁੁੱਟੀ ਮੌਕੇ ਹੁਲੜਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਰਵੱਈਆ ਅਖਤਿਆਰ ਕਰਦਿਆਂ ਅੱਜ ਇਥੇ ਮੇਨ ਚੁਰੱਸਤੇ ‘ਚ ਨਾਕੇ ਲਗਾ ਕੇ ਵੱਡੇ ਪੱਧਰ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਤੇ ਕਮੀ ਪਾਏ ਜਾਣ ‘ਤੇ ਉਨ੍ਹਾਂ ਦੇ ਮੌਕੇ …

Read More »