Tuesday, March 26, 2024

Daily Archives: February 24, 2018

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸਰਾਏ ਅਤੇ ਕੇਵਿਨ ਲੈਮਰੌਇਕਸ ਨਾਲ ਮਜੀਠੀਆ ਦੀ ਮੁਲਾਕਾਤ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਭਾਰਤ ਫੇਰੀ ’ਤੇ ਆਏ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਰਣਦੀਪ ਸਿੰਘ ਸਰਾਏ ਅਤੇ ਕੇਵਿਨ ਲੈਮਰੌਇਕਸ ਨਾਲ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਮੁਲਾਕਾਤ ਕੀਤੀ।ਉਹਨਾਂ ਪੰਜਾਬ ਅਤੇ ਕੈਨੇਡਾ ਦਰਮਿਆਨ ਨਾਗਰਿਕ ਪੱਧਰੀ ਸੰਬੰਧਾਂ ਦੀ ਮਜ਼ਬੂਤੀ ਦੇ ਢੰਗ ਅਤੇ ਉਦੇਸ਼ਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਕੈਨੇਡੀਅਨ …

Read More »

‘ਮਾਤ-ਭਾਸ਼ਾ ਦੀ ਹੀਣ ਸਥਿਤੀ ਅਤੇ ਪੰਜਾਬ ਦਾ ਕੌਮੀ ਨਿਘਾਰ : ਇਕ ਸੰਵਾਦ’ ਸੈਮੀਨਰ 26 ਨੂੰ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਦਪਿ ਦਵਿੰਦਰ ਸਿੰਘ) – ਸਥਾਨਕ  ਵਿਰਸਾ ਵਿਹਾਰ ਵਿਖੇ ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੀ ਵਿਸ਼ੇਸ਼ ਮੀਟਿੰਗ ਜਸਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਫ਼ੋਕਲੋਰ ਰਿਸਰਚ ਅਕਾਦਮੀ, ਪ੍ਰਗਤੀਸ਼ੀਲ ਲੇਖਕ ਸੰਘ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਸਾਂਝੇ ਯਤਨਾ ਸਦਕਾ 26/02/2018 ਸਵੇਰੇ 10.30 ਵਜੇ ਵਿਰਸਾ ਵਿਹਾਰ ਵਿਖੇ ਕਰਵਾਏ ਜਾ ਰਹੇ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਸੈਮੀਨਾਰ ‘ਮਾਤ-ਭਾਸ਼ਾ ਦੀ ਹੀਣ …

Read More »

ਸੱਤ ਦਿਨਾਂ ਤੱਕ ਚੱਲੇਗਾ ਨੌਜਵਾਨਾਂ ਦੇ ਐਡਵੈਂਚਰ ਕੈਂਪ

ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਨਹਿਰੂ ਯੂਵਾ ਕੇਂਦਰ ਸੰਗਠਨ ਯੂਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵੱਲੋਂ ਮੋਹਿਨੀ ਰਿਸੋਰਟ ਦੁਨੇਰਾ ਵਿਖੇ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਤਰਨਤਾਰਨ, ਫਿਰੋਜਪੁਰ, ਮੋਗਾ, ਜਲੰਧਰ, ਪਠਾਨਕੋਟ ਆਦਿ ਦੇ ਨੌਜਵਾਨਾਂ ਦਾ ਐਡਵੈਂਚਰ ਕੈਂਪ ਆਯੋਜਿਤ ਕੀਤਾ ਗਿਆ।ਇਸ ਕੈਂਪ ਵਿੱਚ 75 ਨੌਜਵਾਨਾਂ ਨੇ ਹਿੱਸਾ ਲਿਆ ਅਤੇ ਇਹ ਕੈਂਪ ਸੱਤ ਦਿਨਾਂ ਤੱਕ ਚੱਲੇਗਾ।ਇਸ ਕੈਂਪ ਦਾ …

Read More »

ਰਿਟਰਨ ਨਾ ਭਰਨ ਵਾਲੇ ਕਰੈਸ਼ਰ ਮਾਲਕਾਂ ’ਤੇ ਕੀਤੀ ਜਾਵੇਗੀ ਬਣਦੀ ਕਾਰਵਾਈ – ਡੀ.ਸੀ

ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿਖੇ ਚੱਲ ਰਹੀ ਕਰੈਸ਼ਰ ਇੰਡਸਟ੍ਰੀਜ ਦੇ ਮਾਲਿਕਾਂ ਜਿਨ੍ਹਾਂ ਵਲੋਂ ਅੱਜ ਤੱਕ ਆਪਣੀ ਰਿਟਰਨ ਨਹੀਂ ਭਰੀ ਗਈ ਹੈ, ਉਹ ਇਕ ਹਫਤੇ ਦੇ ਅੰਦਰ ਅੰਦਰ ਆਪਣੀ ਰਿਟਰਨ ਭਰਨ ਅਤੇ ਇਸ ਨਿਰਧਾਰਤ ਸਮੇਂ ਤੋਂ ਬਾਅਦ ਰਿਟਰਨ ਨਾ ਭਰਨ ਵਾਲੇ ਕਰੈਸ਼ਰ ਮਾਲਕਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਅੱਜ …

Read More »

ਮਾਈਨਿੰਗ ਦੇ ਉਦੇਸ਼ ਨਾਲ ਵਣ ਵਿਭਾਗ ਦੀ ਜਮੀਨ `ਤੇ ਬਣਾਇਆ ਰਸਤਾ ਮਿਲਿਆ

ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਅਨੁਸਾਰ ਪਿਛਲੇ ਕੁੱਝ ਦਿਨਾਂ ਤੋਂ ਵਣ ਵਿਭਾਗ ਪਠਾਨਕੋਟ ਵੱਲੋਂ ਵਿਭਾਗੀ ਜਮੀਨ ਦੀ ਵਿਸ਼ੇਸ ਚੈਕਿੰਗ ਕੀਤੀ ਜਾ ਰਹੀ ਸੀ।ਜਿਸ ਦੋਰਾਨ ਪਿੰਡ ਭੂਰ ਦੇ ਨਜਦੀਕ ਮਾਈਨਿੰਗ ਕਰਨ ਦੇ ਉਦੇਸ਼ ਨਾਲ ਵਣ ਵਿਭਾਗ ਦੀ ਜਮੀਨ ਤੋਂ ਬਣਾਇਆ ਗਿਆ ਇੱਕ ਰਸਤਾ ਵਿਭਾਗ ਦੇ ਧਿਆਨ ਵਿੱਚ ਆਇਆ ਜਿਸ `ਤੇ ਵਿਭਾਗ ਵਲੋਂ ਕਾਰਵਾਈ ਕੀਤੀ ਗਈ …

Read More »

ਕੇਂਦਰ ਐਸ.ਸੀ/ ਐਸ.ਟੀ ਹਿੱਤਾਂ ਦੀ ਰਾਖੀ ਲਈ ਵਚਨਬੱਧ- ਰਾਮਦਾਸ ਅਠਾਵਲੇ

ਚੰਡੀਗੜ੍ਹ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਦੇਸ਼ ਭਰ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ, ਦਿਵਯਾਂਗਾਂ ਅਤੇ ਐਸ.ਸੀ/ ਐਸ.ਟੀ (ਅਨੁਸੂਚਿਤ ਜਾਤੀ/ ਅਨੁਸੂਚਿਤ ਜਨਜਾਤੀ)ਦੇ ਹਿਤਾਂ  ਦੀ ਰਾਖੀ, ਖਾਸ ਤੌਰ ‘ਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਐਸ.ਸੀ/ਐਸਟੀਜ਼ ਦੀਆਂ ਖਾਲੀ ਪਈਆਂ ਅਸਾਮੀਆਂ ਰਿਜ਼ਰਵੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰਕੇ ਜਲਦੀ ਭਰੀਆਂ ਜਾਣ।ਇਹ ਐਲਾਨ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ …

Read More »

ਹਮਲੇ `ਚ ਜਖਮੀ ਦੁਕਾਨਦਾਰ ਹਸਪਤਾਲ ਦਾਖਲ

ਜੰਡਿਆਲਾ ਗੁਰੂ, 24 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਬਾਗ ਵਾਲਾ ਖੂਹ ਸਥਿਤ ਕਰਿਆਨੇ ਦੀ ਦੁਕਾਨ ਅੰਦਰ ਵੜ ਕੇ ਦੁਕਾਨ ਮਾਲਿਕ ਨੂੰ ਗੰਭੀਰ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਰਕਾਰੀ ਮਾਨਾਵਾਲਾ ਹਸਪਤਾਲ ਵਿਚ ਜ਼ੇਰੇ ਇਲਾਜ ਦੁਕਾਨ ਮਾਲਕ ਜਗਦੀਸ਼ ਲਾਲ ਨਾਲ ਮੌਜੂਦ ਉਸ ਦੇ ਲੜਕੇ ਰਾਕੇਸ਼ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਕਰੀਬ …

Read More »