Thursday, April 25, 2024

Daily Archives: February 25, 2018

ਸਿਲੰਡਰ ਹਾਦਸੇ ਦੇ ਜਖ਼ਮੀਆਂ ਦੇ ਇਲਾਜ ਦਾ ਖ਼ਰਚ ਸਰਕਾਰ ਕਰੇਗੀ – ਸਿੱਧੂ

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀ ਪਿੰਡ ਕਾਲੇ ਘਣੂਪੁਰ ਵਿਖੇ ਗੈਸੀ ਗੁਬਾਰੇ ਦਾ ਸਿਲੰਡਰ ਫੱਟਣ ਦੋਰਾਨ ਜਖ਼ਮੀ ਹੋਏ ਬੱਚਿਆਂ ਦਾ ਹਾਲ ਜਾਣਨ ਲਈ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਅਮਨਦੀਪ ਹਸਪਤਾਲ ਵਿਖੇ ਗਏ।ਜਿਥੇ ਉਨਾਂ ਨੇ ਹਾਦਸੇ ਵਿਚ ਜਖ਼ਮੀ ਹੋਏ ਬੱਚਿਆਂ ਦਾ ਹਾਲ ਚਾਲ ਪੁਛਿਆ ਅਤੇ ਉਨਾਂ ਦੇ ਪਰਿਵਾਰਾਂ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।ਇਸ …

Read More »

ਸ਼੍ਰੋਮਣੀ ਕਮੇਟੀ ਵਲੋਂ ਕਾਲੇ ਘਣੂੰਪੁਰ ਦੀ ਘਟਨਾ ਦੇ ਜ਼ਖਮੀਆਂ ਨੂੰ ਸਹਾਇਤਾ ਦਾ ਐਲਾਨ

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਕਾਲੇ ਘਣੂੰਪੁਰ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਸ਼ਨਿੱਚਰਵਾਰ ਨੂੰ ਗੈਸੀ ਗੁਬਾਰਿਆਂ ਦਾ ਸਿਲੰਡਰ ਫਟਣ ਕਾਰਨ ਕੁਝ ਬੱਚਿਆਂ ਦੇ ਜ਼ਖਮੀ ਹੋ ਜਾਣ ਦੀ ਘਟਨਾ ਨੂੰ ਦੁਖਮਈ ਦੱਸਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਭਾਵਿਤਾਂ ਨੂੰ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਉਨ੍ਹਾਂ …

Read More »

ਕੈਨੇਡੀਅਨ ਨੇਤਾ ਜਗਮੀਤ ਸਿੰਘ ਦੇ ਵਿਆਹ ਪਾਰਟੀ ‘ਚ ਗਾਇਕ ਜੈਜ਼ੀ ਬੀ, ਰੁਪਿੰਦਰ ਹਾਂਡਾ ਤੇ ਦਿਨੇਸ਼ ਅੋਲਖ ਨੇ ਬੰਨੇ ਰੰਗ

ਚੰਡੀਗੜ੍ਹ 25 ਫਰਵਰੀ (ਪੰਜਾਬ ਪੋਸਟ ਬਿਊਰੋ- ਜਵੰਦਾ)- ਕੈਨੇਡਾ `ਚ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਸਰਦਾਰ ਜਗਮੀਤ ਸਿੰਘ ਦਾ ਵਿਆਹ ਗੁਰਕਿਰਨ ਕੌਰ (ਫੈਸ਼ਨ ਡਿਜ਼ਾਇਨਰ) ਨਾਲ ਮੈਕਸੀਕੋ ਵਿਖੇ ਹੋ ਚੁੱਕਾ ਹੈ।ਵਿਆਹ ਦੀ ਰਿਸੈਪਸ਼ਨ ਮੌਕੇ `ਤੇ ਪੰਜਾਬ ਦੀ ਮਸ਼ਹੂਰ ਗਾਇਕ ਤੇ ਭੰਗੜਾ ਕਿੰਗ ਜੈਜ਼ੀ ਬੀ, ਗਾਇਕਾ ਰੁਪਿੰਦਰ ਹਾਂਡਾ, ਸਪੀਡ ਸੰਗੀਤਕ ਕੰਪਨੀ ਤੋਂ ਦਿਨੇਸ਼ ਅੋਲਖ ਅਤੇ ਗੁਰਮੁੱਖ ਸਿੰਘ ਗੋਗਾ ਧਾਲੀਵਾਲ ਨੇ ਉੱਚੇਚੇ ਤੌਰ `ਤੇ …

Read More »

ਹਵਾਈ ਅੱਡੇ ਤੋਂ ਬੱਸ ਸੇਵਾ ਸ਼ੁਰੂ ਕਰਨ ਦੀ ਅੰਮ੍ਰਿਤਸਰ ਵਿਕਾਸ ਮੰਚ ਨੇ ਕੀਤੀ ਮੰਗ

ਅੰਮ੍ਰਿਤਸਰ, 25 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯਾਤਰੂਆਂ ਦੀ ਸਹੂਲਤ ਲਈ ਵੱਖ-ਵੱਖ ਸਥਾਨਾਂ ਲਈ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਵਿਕਾਸ ਮੰਚ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ।ਮੰਚ ਦੇ ਪ੍ਰਧਾਨ ਕੁਲਵੰਤ ਅਣਖੀ, ਸਕੱਤਰ ਮਨਜੀਤ ਸੈਣੀ, ਸਰਪ੍ਰਸਤ ਦਲਜੀਤ ਸਿੰਘ ਕੋਹਲੀ, ਮੈਂਬਰ …

Read More »

AVM demands Aero Express bus service from Amritsar Int’l Airport

Amritsar, Feb. 25 (Punjab Post Bureau) – In an effort towards upliftment of Sri Guru Ram Das Jee (SGRDJ) International airport, a deputation of Amritsar Vikas Manch (NGO) met with the Additional District Commissioner (ADC) Development Ravinder Singh and presented a memorandum demanding starting of “Aero Express” or “Skybus” service from the airport. Start of this service can provide easy, …

Read More »

15ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਦੁਜੇ ਦਿਨ ਮੰਚਿਤ ਕੀਤਾ ਪੰਜਾਬੀ ਨਾਟਕ ‘ਭੱਠ ਖੇੜਿਆਂ ਦਾ ਰਹਿਣਾ’

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਸਵਰਗੀ ਪ੍ਰੋ. ਅਜਮੇਰ ਔਲਖ ਦੀ ਯਾਦ `ਚ ਆਯੋਜਿਤ ਕੀਤੇ ਜਾ ਰਹੇ 15ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਦੁਜੇ ਦਿਨ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਪ੍ਰੋ. ਅਜਮੇਰ ਔਲਖ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਭੱਠ ਖੇੜਿਆਂ ਦਾ ਰਹਿਣਾ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ …

Read More »

ਪੰਜਾਬ ਨਾਟਸ਼ਾਲਾ ਵਿਖੇ ਅਸਲੀ ਮਰਾਸੀਆਂ ਨੇ ਪੇਸ਼ ਕੀਤਾ ਨਾਟਕ `ਭੰਡਾਂ ਦੀ ਪੰਡ`

ਸਮਾਜਿਕ ਸਰੋਕਾਰਾਂ ਨਾਲ ਜੁੜੀ ਭੰਡ ਕਲਾ ਨੂੰ ਬਚਾਉਣਾ ਸਭ ਦਾ ਫਰਜ਼ – ਜਤਿੰਦਰ ਬਰਾੜ ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਵਿਖੇ ਕੇਦਰੀ ਸਭਿਆਚਾਰਕ ਮੰਤਰਾਲੇ  ਦੀ ਪਹਿਲ `ਤੇ ਦਸਤਕ ਥਿਏਟਰ ਗਰੁੱਪ ਵਲੋਂ ਪੰਜਾਬੀ ਨਾਟਕ ਪੇਸ਼ ਕੀਤਾ ਗਿਆ।ਜਿਸ ਦੌਰਾਨ ਅਸਲੀ ਭੰਡ (ਮਰਾਸੀਆਂ) ਨੇ ਭੰਡਾਂ ਦਾ ਰੋਲ ਅਦਾ ਕੀਤਾ। ਨਾਟਕ  ਦੇ ਡਾਇਰੈਕਟਰ ਰਾਜਿੰਦਰ ਸਿੰਘ ਅਤੇ ਅਮਿਤਾ ਸ਼ਰਮਾ ਨੇ …

Read More »

15ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਪਹਿਲੇ ਦਿਨ ਖੇਡਿਆ ਗਿਆ ਪੰਜਾਬੀ ਨਾਟਕ ‘ਬੁੱਲ੍ਹਾ’

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਦੇ ਪ੍ਰਸਿੱਧ ਸ਼੍ਰੋਮਣੀ ਨਾਟਕਕਾਰ ਸਵਰਗੀ ਪ੍ਰੋ. ਅਜਮੇਰ ਔਲਖ ਦੀ ਯਾਦ ਨੂੰ ਸਮਰਪਿਤ 15 ਵਾਂ ਰਾਸ਼ਟਰੀ ਰੰਗਮੰਚ ਉਤਸਵ ਜੋ 24 ਫਰਵਰੀ ਤੋਂ 5 ਮਾਰਚ 2018 ਤੱਕ ਚੱਲੇਗਾ ਦੇ ਉਦਘਾਟਨੀ ਸਮਾਰੋਹ ਦੇ ਪਹਿਲੇ ਦਿਨ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਸ਼ਾਹਿਦ ਨਦੀਮ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਬੁੱਲ੍ਹਾ’ …

Read More »

ਵਿਸ਼ਵ `ਚ ਊਰਜਾ ਦੀ ਬੱਚਤ ਬਣੀ ਵੱਡੀ ਚੁਣੌਤੀ – ਏ.ਡੀ.ਸੀ ਰਵਿੰਦਰਪਾਲ ਸਿੰਘ

ਭਵਨ ਨਿਰਮਾਣ ’ਚ ਊਰਜਾ ਦੀ ਬੱਚਤ ਵਿਸ਼ੇ `ਤੇ ਸਿਖਲਾਈ ਪ੍ਰੋਗਰਾਮ ਆਯੋਜਿਤ ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਸਥਾਨਕ ਰਣਜੀਤ ਐਵਨਿਊ ਸਥਿਤ ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਭਵਨ ਨਿਰਮਾਣ ਵਿਚ ਊਰਜਾ ਦੀ ਬਚਤ ਵਿਸ਼ੇ `ਤੇ ਮਣੀ ਖੰਨਾ ਪੰਜਾਬ ਈ.ਸੀ.ਬੀ.ਸੀ ਸੈਲ ਪੇਡਾ ਦੀ ਅਗਵਾਈ ਵਿੱਚ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਪੰਜਾਬ ਊਰਜਾ …

Read More »

PM addresses Economic Times Global Business Summit

New Delhi, Feb. 25 (Punjab Post Bureau) – The Prime Minister, Shri Narendra Modi today addressed the Economic Times Global Business Summit in New Delhi on the theme: New Economy – New Rules. Noting that the Union Government is going to complete four years of assuming office in a few months, he said that a definite change is now visible. …

Read More »