Tuesday, March 26, 2024

Daily Archives: February 28, 2018

ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਅੰਤਿਮ ਸੰਸਕਾਰ 1 ਮਾਰਚ ਨੂੰ

ਜੰਡਿਆਲਾ ਗੁਰੂ, 28 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ/ ਡਾ. ਨਰਿੰਦਰ ਸਿੰਘ) – ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਪੰਜਾਬ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਅੰਤਿਮ ਸੰਸਕਾਰ ਉਹਨਾਂ ਦੀ ਇਕਲੌਤੀ ਲੜਕੀ ਦੇ ਅਮਰੀਕਾ ਤੋਂ ਆਉਣ ਬਾਅਦ 1 ਮਾਰਚ ਦੁਪਹਿਰ ਨੂੰ ਜੱਦੀ ਪਿੰਡ ਬੰਡਾਲਾ ਨਜਦੀਕ ਜੰਡਿਆਲਾ ਗੁਰੂ ਵਿਖੇ ਕੀਤਾ ਜਾਵੇਗਾ।ਸਰਦੂਲ ਸਿੰਘ ਬੰਡਾਲਾ ਮੌਜੂਦਾ …

Read More »

ਮੁੱਖ ਮੰਤਰੀ ਵਲੋਂ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਅੱਜ ਸ਼ਾਮ ਇਥੇ ਪੀ.ਜੀ.ਆਈ ਵਿਖੇ ਸੰਖੇਪ ਬਿਮਾਰੀ ਮਗਰੋਂ ਚੱਲ ਵਸੇ।72 ਵਰ੍ਹਿਆਂ ਸਰਦੂਲ ਸਿੰਘ ਬੰਡਾਲਾ ਜੋ ਜੰਡਿਆਲਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਹਨ, ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ …

Read More »

DAV Public Student Clinches Mega Award in International Painting Competition

Amritsar, Feb. 28 (Punjab Post Bureau) – It’s a matter of immense pride for DAV Public School, Lawrence Road that its student Bhavya Pahwa ( Std XI) bagged the Mega award, a trip to USA , in the International Painting Competition “Creative Masters III’ organised by ICICI Bank. Participants of all age groups participated in this event. Jury members declared …

Read More »

Workshop on E-Filing Conducted at BBK DAV College Women

Amritsar, Feb. 28 (Punjab Post Bureau) – A ‘Workshop on E-Filing’ was organised by PG Department of Commerce and Business Administration of BBK DAV College for Women. An acclaimed expert in E-Filing, CA Vinamar Gupta was the resource person for the workshop. Dr. Neenu Malhotra Head of Department Commerce, extended warm welcome to the guest. He provided very valuable information …

Read More »

ਗੁਰਦੁਆਰਾ ਬੋਹੜੀ ਸਾਹਿਬ ਵਿਖੇ ਹੋਲਾ ਮੁਹੱਲਾ ਮੌਕੇ ਨੌਜਵਾਨਾਂ ਨੇ ਕੀਤੀ ਸਫਾਈ ਦੀ ਸੇਵਾ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮਨਾਏ ਜਾਂਦੇ ਸਲਾਨਾ ਹੋਲਾ ਮੁਹੱਲਾ ਸਮਾਗਮ ਦੇ ਸਬੰਧ ਵਿੱਚ ਇਲਾਕੇ ਦੇ ਨੋਜਵਾਨਾਂ ਨੇ ਸ਼ਰਧਾ ਪੂਰਵਕ ਸਫਾਈ ਕੀਤੀ।

Read More »

ਐਮ.ਪੀ ਔਜਲਾ ਵਲੋਂ ਰੇਲਵੇ ਸਟੇਸ਼ਨ ਪ੍ਰੋਜੈਕਟਾਂ ਦੀ ਚੈਕਿੰਗ, ਕਿਹਾ ਨਿਰਧਾਰਿਤ ਸਮੇ `ਚ ਪ੍ਰੋਜੈਕਟ ਨਹੀ ਪੂਰੇ ਹੋਏ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਟਨ `ਤੇ ਜਾ ਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਉਹਨਾਂ ਨੇ ਦਸਿਆ ਕਿ ਬਹੁਤ ਸਾਰੇ ਵਿਕਾਸ ਕਾਰਜ ਅਜਿਹੇ ਹਨ ਜੋ ਆਪਣੇ ਮਿਥੇ ਸਮੇ ਵਿੱਚ ਪੂਰੇ ਨਹੀ ਕੀਤੇ ਜਾ ਸਕੇ, ਜਿਸ ਕਾਰਨ ਸਟੇਸਨ ਤੇ ਆਉੇਣ ਵਾਲੇ ਯਾਤਰੂਆਂ ਤੇ ਸੈਲਾਨੀਆਂ ਨੁੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ …

Read More »

ਭਾਈ ਕਾਲਾਬੂਲਾ ਦੀ ਬੇਵਕਤੀ ਹੋਈ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ -ਜਥੇਦਾਰ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਸੁਰਜੀਤ ਸਿੰਘ ਕਾਲਾਬੂਲਾ ਦੀ ਇਸ ਬੇਵਕਤੀ ਹੋਈ ਮੌਤ ਨਾਲ ਪੰਥ ਦਰਦੀਆਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।ਇਹਨਾਂ ਦੀ ਮੌਤ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ …

Read More »

ਲੋਕ ਸੰਘਰਸ਼ ਕਮੇਟੀ ਸਮਰਾਲਾ ਵਲੋਂ ਥਰਮਲ ਮੁਲਾਜ਼ਮਾਂ ਦੇ ਘੋਲ ਦੀ ਪੁਰਜ਼ੋਰ ਹਮਾਇਤ

ਸਮਰਾਲਾ, 27 ਫਰਵਰੀ (ਪੰਜਾਬ ਪੋਸਟ- ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੀ ਮੀਟਿੰਗ ਕਨਵੀਨਰ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕੁਲਵੰਤ ਸਿੰਘ ਤਰਕ ਕੋ-ਕਨਵੀਨਰ, ਕੁਲਦੀਪ ਸਿੰਘ ਗਰੇਵਾਲ, ਦਲੀਪ ਸਿੰਘ, ਭੁਪਿੰਦਰਪਾਲ ਸਿੰਘ, ਜਸਵੰਤ ਸਿੰਘ ਤੇ ਰਾਜਵੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ।ਮੀਟਿੰਗ ਵਿਚ ਵੱਖ-ਵੱਖ ਏਜੰਡਿਆਂ ਵਿਸ਼ੇਸ਼ ਤੌਰ ਤੇ ਬਠਿੰਡਾ ਦਾ ਪੂਰੇ ਦਾ ਪੂਰਾ ਤੇ ਰੋਪੜ ਥਰਮਲ ਦੇ ਦੋ …

Read More »

US Traditional Wrestling Society President meets Rapporteur Shammi Rana

Amritsar (Antalya, Turkey), Feb. 27 (Punjab Post Bureau)  – A Scott Wendel, President of the United States Traditional Wrestling Society recently meet with the Rapporteur of the Adhoc Advisory committee, UNESCO Traditional Sports and Games Mr. Shammi Rana during his visit to the United States to promote  UNESCO Traditional Sports and Games . Rana, along with TSG Committee Chairman Khalil …

Read More »

ਗੁਰਦੁਆਰਾ ਥੜ੍ਹਾ ਸਾਹਿਬ (ਪਾ: 9ਵੀਂ) ਦਾ ਉਦਘਾਟਨ 28 ਨੂੰ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਸਥਾਪਿਤ ਗੁਰਦੁਆਰਾ ਥੜ੍ਹਾ ਸਾਹਿਬ (ਪਾ: 9ਵੀਂ) ਦੇ 28 ਫਰਵਰੀ ਨੂੰ ਹੋਣ ਜਾ ਰਹੇ ਉਦਘਾਟਨ ਸਮਾਰੋਹ ਲਈ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ …

Read More »