Friday, April 20, 2018
ਤਾਜ਼ੀਆਂ ਖ਼ਬਰਾਂ

Monthly Archives: March 2018

Declamation Competition organized by Red Ribbon Club at DAV College

Dr. Rajesh Kumar Dav Colle

Amritsar, Mar. 30 (Punjab Post Bureau) – Red Ribbon Club of  DAV College Amritsar organized a Declamation Contest based on the theme “Blood Donation” on March 28, 2018.Students from different streams like M.Sc (Computer Science), Ms (Maths), B.Sc (Economics), B.Sc (Non Medical), BSc (Biotech), B.Com, B.Sc (Computer Science) participated in this competition. In this competition Ms. Sheetal a student of ... Read More »

ਇਕਬਾਲ ਸਿੰਘ ਯੂ.ਐਸ.ਏ ਤੇ ਡਿੰਪਲ ਉਟਾਲਾਂ ਨੇ ਵਿਦਿਆਰਥੀਆਂ ਨੂੰ ਦਿੱਤੇ ਬੈਗ

PPN3003201812

ਸਮਰਾਲਾ, 30 ਮਾਰਚ (ਪੰਜਾਬ ਪੋਸਟ- ਕੰਗ) – ਪਹਿਲੀ ਅਪ੍ਰੈਲ ਨੂੰ ਟਰੈਕਟਰ ਟੋਚਨ ਮੁਕਾਬਲੇ ਕਰਵਾ ਰਹੇ ਕਲੱਬ ਦੇ ਇਕਬਾਲ ਸਿੰਘ ਯੂ.ਐਸ.ਏ ਅਤੇ ਡਿੰਪਲ ਉਟਾਲਾਂ ਵੱਲੋਂ ਸਰਕਾਰੀ ਹਾਈ ਸਕੂਲ ਉਟਾਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੈਗ ਦਿੱਤੇ ਗਏ।ਇਸ ਸਮੇਂ ਇੱਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜੇਸ਼ ਕੁਮਾਰ ਸਾਇੰਸ ਮਾਸਟਰ ਨੇ ਕਿਹਾ ਕਿ ਇਹ ਬੈਗ ਨਵੇਂ ਦਾਖਲ ਹੋ ਰਹੇ ਲੋੜਵੰਦ ਵਿਦਿਆਰਥੀਆਂ ਲਈ ... Read More »

ਖਾਲਸਾ ਕਾਲਜ ਵਿਖੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ 2018

PPN3003201811

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਾਇੰਸ ਵਿਭਾਗ ਵੱਲੋਂ ਅੱਜ ‘ਸਾਇੰਸ ਐਂਡ ਟੈਕਨਾਲੋਜੀ ਫਾਰ ਸੈਸਟੀਨੇਬਲ ਫਿਊਚਰ’ ਦੇ ਵਿਸ਼ੇ ’ਤੇ ਕੌਮੀ ਸਾਇੰਸ ਦਿਵਸ-2018 ਦਾ ਆਯੋਜਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਇਸ ਖੇਤਰ ’ਚ ਪ੍ਰਾਪਤੀਆਂ ਬਾਰੇ ਜਾਗਰੂਕ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ, ਨੈਸ਼ਨਲ ਕੌਸਲ ਆਫ ... Read More »

ਖਾਲਸਾ ਕਾਲਜ ਵਿਖੇ ਸਿੱਖ ਰਹਿਤ ਮਰਿਯਾਦਾ ਬਾਰੇ ਵਿਸ਼ੇਸ਼ ਭਾਸ਼ਣ

PPN3003201810

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਵੱਖ-ਵੱਖ ਸਿੱਖ ਰਹਿਤ ਮਰਿਯਾਦਾ ’ਤੇ ਇਕ ਵਿਸ਼ੇਸ਼ ਭਾਸ਼ਣ ਅੱਜ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ, ਜਿਸ ’ਚ ਪ੍ਰਸਿੱਧ ਸਿੱਖ ਇਤਿਹਾਸਕਾਰ, ਗੁਰਿੰਦਰ ਸਿੰਘ ਮਾਨ, ਡਾਇਰੈਕਟਰ, ਸਿੱਖ ਮਿਊਜ਼ੀਅਮ ਇਨੀਸ਼ੀਏਟਿਵ ਨੇ ਸਿੱਖ ਇਤਿਹਾਸ ਦੇ ਅਹਿਮ ਸਮੇਂ ਸਬੰਧੀ ਵਿਸ਼ੇਸ਼ ਚਾਨਣਾ ਪਾਇਆ।ਉਨ੍ਹਾਂ ਆਪਣੇ ਭਾਸ਼ਣ ’ਚ ਸੰਨ 1845-1846 ਅਤੇ 1848-1849 ... Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਕਾਨਵੋਕੇਸ਼ਨ `ਚ 200 ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ

PPN3003201809

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਸੋਸਾਇਟੀ ਅਧੀਨ ਵਿੱਦਿਅਕ ਖੇਤਰ ’ਚ ਨਾਮਣਾ ਖੱਟ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 200 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਉਪਰੰਤ ਗੈਸਟ ਆਫ਼ ਆਨਰ ਵਜੋਂ ਪੁੱਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਮੱਧਵਰਗੀ ਅਤੇ ਗਰੀਬ ... Read More »

ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ-ਰੋਜਾ ਸੈਮੀਨਾਰ ਆਰੰਭ

PPN3003201808

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਪੰਜਾਬ ਸਰਕਾਰ ਅਤੇ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਸਿੰਡੀਕੇਟ ਦੀ ਮੀਟਿੰਗ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਧਾਰਮਿਕ ਅਤੇ ਅਕਾਦਮਿਕ ਸੰਸਥਾਵਾਂ ਵਿੱਚ ਵੱਡੇ ਪੱਧਰ ਤੇ ਮਨਾਉਣ ਲਈ ਯਤਨ ਆਰੰਭੇ ਗਏ ਹਨ। ਇਨ੍ਹਾਂ ਵਿੱਚੋਂ ਗੁਰੂ ਨਾਨਕ ਅਧਿਐਨ ਵਿਭਾਗ ਵਿੱੱਚ ਡੀ.ਆਰ.ਸੀ-2 ਯੂ.ਜੀ.ਸੀ (ਸੈਪ) ... Read More »

Gndu Results declared

GNDU

Amritsar, Mar. 30 (Punjab Post Bureau) – Gndu has decalred the results of session December, 2017 are declared by the University. This time results are declared using latest technology platform to facilitate the students.   Sc. (Information Technology), Semester – V SC. (BIO TECHNOLOGY), Semester – V SC. (HOME SCIENCE), Semester – III Vocational (Software Development), Semester – III Vocational ... Read More »

ਪੰਜਾਬੀ ਭਾਸ਼ਾ ਤੇ ਸਿੱਖ ਇਤਿਹਾਸ ਦੀ ਸੰਭਾਲ ਲਈ ਸਿਰਸਾ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

PPN3003201807

ਸ੍ਰ. ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਏਗੀ ਦਿੱਲੀ ਸਰਕਾਰ ਨਵੀਂ ਦਿੱਲੀ, 30 ਮਾਰਚ ਪੰਜਾਬ ਪੋਸਟ ਬਿਊਰੋ) – ਦਿੱਲੀ ਸਰਕਾਰ ਸੁਲਤਾਨ-ਉਲ-ਕੌਮ ਸ੍ਰ. ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਂਦੇ ਹੋਏ ਦਿੱਲੀ ਫਤਹਿ ਦਿਹਾੜੇ ਦੇ ਇਤਿਹਾਸ ਨੂੰ ਦਿੱਲੀ ਦੇ ਸਕੂਲੀ ਸਿੱਖਿਆ ਪਾਠਕਰਮ ਦਾ ਹਿੱਸਾ ਬਣਾਏਗੀ।ਇਸ ਗੱਲ ਦਾ ਭਰੋਸਾ ਦਿੱਲੀ ਦੇ ਉਪ ਮੁੱਖ ਮੰਤਰੀ ... Read More »

ਡਿਪਟੀ ਕਮਿਸ਼ਨਰ ਨੇ ਕੀਤਾ ਅੰਮ੍ਰਿਤ ਆਨੰਦ ਤੇ ਬੇਅੰਤ ਪਾਰਕ ਦਾ ਦੌਰਾ

Kamaldeep S Sangha DC

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ ਟਰੱਸਟ ਦੀਆਂ ਵੱਖ-ਵੱਖ ਸਕੀਮਾਂ `ਚ ਸਾਫ ਸਫਾਈ ਅਤੇ ਇਨ੍ਹਾਂ ਸਕੀਮਾਂ ਵਿੱਚ ਪੈਂਦੇ ਪਾਰਕਾਂ ਦੀ ਦੇਖਭਾਲ ਦੇ ਕੰਮ ਦਾ ਜਾਇਜ਼ਾ ਲਿਆ।ਇਸ ਲੜੀ ਵਿੱਚ ਉਨ੍ਹਾਂ ਵਲੋਂ ਟਰੱਸਟ ਦੀ ਰਣਜੀਤ ਐਵੀਨਿਊ ਅਜਨਾਲਾ ਰੋਡ ਸਕੀਮ ਵਿੱਚ ਅੰਮ੍ਰਿਤ ਆਨੰਦ ਪਾਰਕ ਅਤੇ ਬੇਅੰਤ ਪਾਰਕ ਦਾ ਵੀ ਦੌਰਾ ਕੀਤਾ।ਉਨ੍ਹਾਂ ਵਲੋਂ ਅੰਮ੍ਰਿਤ ... Read More »

‘ਅਜੋਕੀ ਨਾਰੀ ਦਸ਼ਾ ਤੇ ਦਿਸ਼ਾ’ `ਤੇ ਸੈਮੀਨਾਰ ਦਾ ਆਯੋਜਨ

PPN3003201806

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਨਾਰੀ ਚੇਤਨਾ ਮੰਚ ਅਤੇ ਜਿਲ੍ਹਾ ਲਾਇਬ੍ਰੇਰੀ ਅੰਮ੍ਰਿਤਸਰ ਵੱਲੋਂ ਸਥਾਨਕ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ‘ਅਜੋਕੀ ਨਾਰੀ ਦਸ਼ਾ ਤੇ ਦਿਸ਼ਾ’ ਵਿਸ਼ੇ ਤੇ ਕਾਮਰੇਡ ਸੋਹਨ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿੱਚ ਸੈਮੀਨਾਰ ਆਯੋਜਿਤ ਕੀਤਾ ਗਿਆ।     ਡਾ. ਇੰਦਰਾ ਵਿਰਕ ਵੱਲੋਂ ਸਮਾਗਮ ਨੂੰ ਤਰਤੀਬ ਦਿੱਤੀ। ਡਾ. ਇਕਬਾਲ ਕੌਰ ਸੌਂਧ ਅਤੇ ... Read More »