Friday, April 19, 2024

Daily Archives: March 4, 2018

DAV Public School Crowned Excellent Institution

Amritsar, Mar. 3 (Punjab Post Bureau) – DAV Public School Lawrence Road was crowned as ‘Excellent Institution’ for its dedicated efforts in the field of Cleanliness and Sanitation under Swachh Bharat Mission organised by Municipal Corporation, Amritsar in collaboration with Hindustan Petroleum Corporation Limited.  The school was awarded this certificate under  Swachhta Survey – 2018 conducted by Municipal  Corporation , …

Read More »

ਅਕਾਲੀਆਂ ਨੇ ਪੰਜਾਬ ਦਾ ਰੱਜ਼ ਕੇ ਕੀਤਾ ਨੁਕਸਾਨ – ਸਿਮਰਤ ਖੰਗੂੜਾ

ਲਾਭਪਤਾਰੀਆਂ ਨੂੰ ਵੰਡਪੈਨਸ਼ਨਾਂ ਦੇ ਮੰਨਜ਼ੂਰੀ ਪੱਤਰ ਧੂਰੀ, 3 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀਂ ਸਿਮਰਤ ਖੰਗੂੜਾ ਵੱਲੋਂ ਪਿੰਡ ਬਰੜ੍ਹਵਾਲ, ਧਾਂਦਰਾ, ਲੁਹਾਰ ਮਾਜਰਾ, ਖੇੜੀ ਜੱਟਾਂ, ਜੈਨਪੁਰ, ਈਸੜਾ, ਬੇਲੇਵਾਲ, ਬਨਭੌਰੀ, ਢਢੋਗਲ ਆਦਿ ਪਿੰਡ ’ਚ ਦੌਰਾ ਕਰਦਿਆਂ ਬੁੱਢਾਪਾ, ਵਿਧਵਾ ਤੇ ਆਸ਼ਰਿਤ ਪੈਨਸ਼ਨਾਂ ਦੇ ਲਾਭਪਾਤਰੀਆਂ ਨੁੰ ਪੈਨਸ਼ਨਾਂ ਦੇ ਮੰਨਜੂਰੀ ਪੱਤਰ ਤਕਸੀਮ ਕੀਤੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿ …

Read More »

ਮਰੀਜ਼ਾਂ ਦੀ ਸੇਵਾ ਕਰਨਾ ਹੀ ਮੁੱਖ ਮਕਸਦ – ਡਾ. ਆਰ.ਪੀ ਸਿੰਘ

ਧੂਰੀ, 3 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿਵਲ ਹਸਪਤਾਲ ਧੂਰੀ ਵਿਖੇ ਮਾਰਚ 2016 ਤੋਂ ਸੇਵਾਵਾਂ ਨਿਭਾਅ ਰਹੇ ਐਮ.ਐਸ ਸਰਜਰੀ ਅਪਰੇਸ਼ਨਾਂ ਦੇ ਮਾਹਿਰ ਡਾ. ਆਰ.ਪੀ ਸਿੰਘ ਦਾ ਇਲਾਕੇ ਦੇ ਮਰੀਜ਼ ਭਰਪੂਰ ਲਾਭ ਉਠਾ ਰਹੇ ਹਨ।ਬਿਨਾਂ ਕਿਸੇ ਨਿੱਜੀ ਮੁਫਾਦ ਜਾਂ ਲਾਲਚ ਤੋਂ ਹਰ ਮਰੀਜ਼ਾਂ ਦੇ ਛੋਟੇ-ਵੱਡੇ ਸਫਲ ਅਪਰੇਸ਼ਨ ਕਰਨ ਵਾਲੇ ਡਾ. ਆਰ.ਪੀ ਸਿੰਘ ਨੇ ਆਪਣੇ ਮਿੱਠਬੋਲੜੇ ਅੰਦਾਜ਼ ਵਿੱਚ ਦੱਸਿਆ ਕਿ ਉਹ …

Read More »

‘ਵਿਗਿਆਨ ਦੇ ਲਾਭ’ ਵਿਸ਼ੇ ‘ਤੇ ਕਰਵਾਏ ਭਾਸ਼ਣ ਮੁਕਾਬਲੇ

ਕਾਲਜ ਵਿਦਿਆਰਥਣਾਂ ਨੇ ਮਨਾਇਆ ਕੌਮੀ ਵਿਗਿਆਨ ਦਿਹਾੜਾ ਧੂਰੀ, 3 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਵਿੱਦਿਆ ਸਾਗਰ ਕਾਲਜ ਫਾਰ ਗਰਲਜ਼ ਵਿਖੇ ਕੌਮੀ ਵਿਗਿਆਨ ਦਿਹਾੜਾ ਕਾਲਜ ਦੇ ਚੇਅਰਮੈਨ ਹਰਪਾਲ ਸਿੰਘ ਅਤੇ ਪ੍ਰਿੰਸੀਪਲ ਡਾ. ਕਮਲਜੀਤ ਸਿੰਘ ਟਿੱਬਾ ਦੀ ਅਗਵਾਈ ਵਿੱਚ ਮਨਾਇਆ ਗਿਆ।ਵਿਗਿਆਨ ਵਿਭਾਗ ਦੇ ਮੁਖੀ ਪ੍ਰੋਫੈਸਰ ਜਸਲੀਨ ਕੌਰ ਨੇ ਵਿਗਿਆਨ ਵਿਸ਼ੇ ਦੀ ਜੀਵਨ ਵਿੱਚ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਦਿਨ …

Read More »

ਨੌਜਵਾਨ ਤੇ ਓਵਰਸੀਜ਼ ਵਾਸੀਆਂ ਨੂੰ ਵੋਟਰਵਜੋਂ ਰਜਿਸਟਰ ਕਰਨ ਵਾਸਤੇ ਵਿਸ਼ੇਸ਼ ਮੁਹਿੰਮ ਸ਼ੁਰੂ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹੇ ਵਿਚ 18 ਤੋਂ 19 ਸਾਲ ਦੇ ਨੌਜਵਾਨਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਬਤੌਰ ਵੋਟਰ ਰਜਿਸਟਰ ਕਰਨ ਵਾਸਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚ ਕੈਂਪ ਲਗਾ ਕੇ ਇੰਨਾਂ ਨੌਜਵਾਨਾਂ ਤੇ ਮੁਟਿਆਰਾਂ ਨੂੰ ਮੌਕੇ ’ਤੇ ਹੀ ਵੋਟਰ …

Read More »

ਨਕਲ ਸਖਤੀ ਨਾਲ ਰੋਕਣ ਲਈ ਪ੍ਰੀਖਿਆ ਕੇਂਦਰਾਂ ਦੀ ਕੀਤੀ ਜਾਵੇਗੀ ਅਚਨਚੇਤੀ ਚੈਕਿੰਗ

ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਟੀਮਾਂ ਦਾ ਗਠਨ ਤਰਨ ਤਾਰਨ, 3 ਮਾਰਚ (ਪੰਜਾਬ ਪੋਸਟ ਬਿਊਰੋ) – ਬਾਰਵੀਂ ਅਤੇ ਦਸਵੀਂ ਜਮਾਤ ਦੇ ਹੋ ਰਹੇ ਇਮਤਿਹਾਨਾਂ ਵਿਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵਲੋਂ ਸਖਤੀ ਨਾਲ ਰੋਕਿਆ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਅੰਤਰ ਕਾਲਜ ‘ਸਪਰਿੰਗ-2018’ ਫ਼ਲਾਵਰ ਸ਼ੋਅ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਅੰਤਰ ਕਾਲਜ ਫ਼ਲਾਵਰ ਸ਼ੋਅ ਅਤੇ ਪੋਸਟਰ ਮੁਕਾਬਲੇ ਸਪਰਿੰਗ-2018 ਅਤੇ ਵਿਸ਼ੇਸ਼ ਸੈਮੀਨਾਰ ‘ਵਾਤਾਵਰਣ ਬਦਲਾਅ ਭੂਗੋਲਿਕ ਇਤਿਹਾਸ ਦੀ ਜੁਬਾਨੀ’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਬੋਟੇਨੀਕਲ ਸੋਸਾਇਟੀ ਅਤੇ ਬੋਟਨੀ ਵਿਭਾਗ ਵਲੋਂ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ’ਚ 16 ਕਾਲਜਾਂ ਦੇ 400 ਵਿਦਿਆਰਥੀਆਂ ਨੇ ਫੁੱਲਾਂ ਵਾਲੇ ਗਮਲਿਆਂ ਨੂੰ ਸਜਾ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ ‘ਧਾਰਮਿਕ ਸਿੱਖਿਆ ਇਮਤਿਹਾਨ 2018’

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਆਪਣੇ ਅਧੀਨ ਆਉਂਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ’ਚ ਧਾਰਮਿਕ ਸਿੱਖਿਆ ਇਮਤਿਹਾਨ ਆਯੋਜਿਤ ਕੀਤਾ ਗਿਆ। ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਣਾ ਹੈ।ਇਸ ਸਬੰਧ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 11ਵੀਂ, 12ਵੀਂ ਅਤੇ ਡਿਗਰੀ ਵਿਦਿਆਰਥੀਆਂ ਲਈ ਧਾਰਮਿਕ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ, ਜਿਸ ’ਚ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅਰਦਾਸ ਦਿਵਸ ਆਯੋਜਿਤ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀ ਪ੍ਰੀਖਿਆਵਾਂ ’ਚ ਸਫ਼ਲਤਾ ਲਈ ਅਰਦਾਸ ਕਰਵਾਈ ਗਈ।ਖ਼ਾਲਸਾ ਮੈਨੇਜ਼ਮੈਂਟ ਦੀ ਪ੍ਰਥਾ ਮੁਤਾਬਕ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਚੰਗੇ ਨੰਬਰ ਲੈਣ ਲਈ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਦਿਵਸ ਮੌਕੇ ਸ੍ਰੀ ਸਹਿਜ …

Read More »

ਖਾਲਸਾ ਕਾਲਜ ਵਿਖੇ ‘ਟੈਕ-ਫੈਸਟ 2018’ ਦਾ ਆਯੋਜਨ

17 ਕਾਲਜਾਂ ਤੋਂ ਆਈਆਂ ਟੀਮਾਂ ’ਚ ਅੰਤਰ ਕਾਲਜ ਮੁਕਾਬਲੇ ਕਰਵਾਏ   ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਿਭਾਗ ਵਲੋਂ ਕਾਲਜ ’ਚ ‘ਟੈਕ-ਫੈਸਟ 2018’ ਦਾ ਆਯੋਜਨ ਕੀਤਾ ਗਿਆ।ਸਮਾਗਮ ਦੌਰਾਨ ਜਿੱਥੇ ਕੰਪਿਊਟਰ ਵਿੱਦਿਆ ’ਚ ਹੋ ਰਹੀਆਂ ਨਵੀਆਂ ਖੋਜ਼ਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਪੰਜਾਬ ਦੇ 17 ਕਾਲਜਾਂ ਤੋਂ ਆਈਆਂ ਟੀਮਾਂ ’ਚ ਅੰਤਰ …

Read More »