Friday, March 29, 2024

Daily Archives: March 7, 2018

ਖ਼ਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਰਾਸ਼ਟਰਪਤੀ ਭਵਨ `ਚ ਕੀਤਾ ਸੰਬੋਧਨ

ਨਵੀਂ ਦਿੱਲੀ,  7 ਮਾਰਚ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਆਫ਼ ਲਾਅ ਦੀ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਦੀ ਵਿਦਿਆਰਥਣ ਮੁਸਕਾਨ ਪੁਰੀ ਨੇ ਨੈਸ਼ਨਲ ਪੱਧਰ ’ਤੇ 3 ਰੋਜ਼ਾ ਰੈਡ ਕਰਾਸ ਕੈਂਪ ’ਚ ਭਾਗ ਲਿਆ।ਇਸ ਕੈਂਪ ਦਾ ਆਯੋਜਨ ਇੰਡੀਅਨ ਰੈਡ ਕਰਾਸ ਸੋਸਾਇਟੀ ਨੈਸ਼ਨਲ ਹੈਡਕਵਾਟਰ ਵੱਲੋਂ ਕੀਤਾ ਗਿਆ ਅਤੇ ਕੈਂਪ ’ਚ ਸਮੁੱਚੇ ਭਾਰਤ ’ਚੋਂ ਕੁਲ 27 ਟੀਮਾਂ ਨੇ ਹਿੱਸਾ ਲਿਆ। ਕੈਂਪ ਦੌਰਾਨ ਪ੍ਰਤੀਯੋਗੀਆਂ …

Read More »

ਦਿੱਲੀ ਕਮੇਟੀ ਨੇ ਭੇਜਿਆ ਗੂਗਲ ਨੂੰ ਕਾਨੂੰਨੀ ਨੋਟਿਸ

ਮਾਮਲਾ ਯੂ.ਟਿਊਬ ’ਤੇ ਸਿੱਖਾਂ ਦੇ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦਾ ਨਵੀਂ ਦਿੱਲੀ, 7 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਖਿਲਾਫ਼ ਗੂਗਲ ਸਰਚ ਇੰਜ਼ਣ ’ਤੇ ਮੌਜੂਦ ਨਫ਼ਰਤ ਭਰੇ ਵੀਡੀਓ ਅਤੇ ਲਿੱਖਤਾਂ ਨੂੰ ਹਟਾਉਣ ਲਈ ਗੂਗਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵਲੋਂ ਉਕਤ ਨੋਟਿਸ ਉਨ੍ਹਾਂ ਦੇ ਵਕੀਲ ਹਰਪ੍ਰੀਤ ਸਿੰਘ ਹੋਰਾ ਮਾਰਫਤ ਭੇਜਿਆ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਸਵੱਛ ਭਾਰਤ ਮੁਹਿੰਮ `ਤੇ ਸੈਮੀਨਾਰ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਿਹਤ ਅਫਸਰ ਡਾ. ਰਾਜੂ ਚੌਹਾਨ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਇੱਕ ਐਪ ਡਾਉਨਲੋਡ ਕਰਨ …

Read More »

ਲੋੜਵੰਦ ਮਰੀਜ਼ਾਂ ਦੀ ਐਨ.ਸੀ.ਸੀ ਜੂਨੀਅਰ ਕੈਡਿਟਾਂ ਨੇ ਕੀਤੀ ਦੇਖਭਾਲ

ਸਮਰਾਲਾ, 7 ਮਾਰਚ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ ਜੂਨੀਅਰ ਡਵੀਜ਼ਨ ਐਨ.ਸੀ.ਸੀ ਕੈਡਿਟਾਂ ਵੱਲੋਂ ਐਕਸ-ਸਰਵਿਸਮੈਨ ਭਲਾਈ ਵਿਭਾਗ ਨਵੀਂ ਦਿੱਲੀ ਅਤੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਾਈ.ਐਸ. ਰੇਡੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਈ.ਸੀ.ਐਚ.ਐਸ ਪੌਲੀਕਲੀਨਿਕ ਸਮਰਾਲਾ ਵਿਖੇ ‘ਪ੍ਰੋਜੈਕਟ ਸਪਰਸ਼’ ਨੂੰ ਅਮਲ ਵਿੱਚ ਲਿਆਂਦਾ ਗਿਆ।ਓ.ਆਈ.ਸੀ ਕਰਨਲ ਐਸ.ਕੇ.ਰਾਏ (ਰਿਟਾਇਰਡ) ਨੇ ਦੱਸਿਆ ਕਿ ਇਨ੍ਹਾਂ ਕੈਡਿਟਾਂ ਵਲੋਂ …

Read More »

ਬਿਊਟੀ ਸੰਸਥਾ `ਓਰੇਨ` ਨੇ ਵਿਦਿਆਰਥਣਾਂ ਨੂੰ ਦਿੱਤੀ ਟਰੇਨਿੰਗ

ਧੂਰੀ, 7 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਲਾਕੇ ਦੀ ਪ੍ਰਸਿੱਧ ਬਿਊਟੀ ਸੰਸਥਾ `ਓਰੇਨ` ਵੱਲੋਂ ਆਰੀਆ ਕਾਲਜ ਦੀਆਂ ਬੀ.ਏ ਭਾਗ ਤੀਜਾ ਦੀਆਂ ਵਿਦਿਆਰਥਣਾਂ ਨੂੰ ਦਫਤਰ ਸੱਦ ਕੇ ਉਨਾਂ ਨੂੰ ਚਿਹਰੇ ਦੀ ਖੂਬਸੂਰਤੀ ਅਤੇ ਹੇਅਰ ਸਟਾਈਲ ਬਨਾਉਣ ਲਈ ਮੇਕਅੱਪ ਕਰਨ ਦੀ ਟਰੇਨਿੰਗ ਦਿੱਤੀ ਗਈ।ਇਸ ਮੌਕੇ `ਓਰੇਨ` ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥਣਾਂ ਨੂੰ ਆਤਮ ਨਿਰਭਰ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਕਾਲੀ ਆਗੂ ਬਸੰਤ ਸਿੰਘ ਰਾਮੂਵਾਲੀਆ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਅਕਾਲੀ ਆਗੂ ਬਸੰਤ ਸਿੰਘ ਰਾਮੂਵਾਲੀਆ ਆਪਣੇ ਸਾਥੀਆਂ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਲੰਮਾ ਸਮਾਂ ਜਰਮਨ ਵਿਚ ਰਹੇ ਰਾਮੂਵਾਲੀਆ ਦਾ ਸਿੱਖ ਰਾਜਨੀਤੀ ਨਾਲ ਗੂੜਾ ਸਬੰਧ ਰਿਹਾ ਹੈ।ਉਹ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦੀਵਾਰ ਸਬੰਧੀ ਲੱਗੇ ਮੋਰਚੇ, ਅਮਰਜੈਂਸੀ, ਧਰਮ ਯੁੱਧ ਮੋਰਚੇ ਸਮੇਤ ਅਕਾਲੀ ਦਲ ਵਲੋਂ ਅਰੰਭੀ ਹਰ ਮੁਹਿੰਮ ਸਮੇਂ ਮੋਹਰੀ ਰਹੇ …

Read More »

ਸਾਂਈ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਬੀਬੀ ਗੁਰਬਚਨ ਕੌਰ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਮੈਨੇਜਰ ਗਿਆਨੀ ਭਗਤ ਸਿੰਘ ਦੀ ਸੁਪੱਤਨੀ ਬੀਬੀ ਗੁਰਬਚਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਾਂਈ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਅਤੇ ਹੋਰ ਸੰਸਥਾਵਾਂ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਦੇ ਸਪੁੱਤਰ ਮਨਜੀਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਦਿਲਜੀਤ ਸਿੰਘ …

Read More »

ਤੇਲ ਵਾਲੀਆਂ ਦਾਲਾਂ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਖੇਤ ਦਿਵਸ ਮਨਾਇਆ

ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿੰਡ ਕੋਟਗੁਰੂ ਬਲਾਕ ਸੰਗਤ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇਲ ਬੀਜਾਂ ਨੂੰ ਉਤਸ਼ਾਹ ਕਰਨ ਹਿੱਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਤੇਲ ਵਾਲੀਆਂ ਫਸਲਾਂ ਤੇ ਦਾਲਾਂ ਦੀ ਕਾਸ਼ਤ ਦੇ ਸਬੰਧ ਵਿੱਚ ਖੇਤ ਦਿਵਸ ਮਨਾਇਆ ਗਿਆ।ਡਾ: ਜਤਿੰਦਰ ਸਿੰਘ ਬਰਾੜ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ …

Read More »

ਸੰਗਤ ਪੁਲਿਸ ਨੇ ਪਕੜੀ 5 ਕਿੱਲੋਂ ਭੁੱਕੀ, ਮਾਮਲਾ ਦਰਜ

ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਥਾਣਾ ਸੰਗਤ ਦੀ ਪੁਲਿਸ ਵਲੋਂ ਪਿੰਡ ਜੱਸੀ ਬਾਗਵਾਲੀ ਨੇੜੇ ਇੱਕ ਵਿਅਕਤੀ ਨੂੰ 5 ਕਿੱਲੋਂ ਭੁੱਕੀ (ਚੂਰਾ ਪੋਸਤ) ਸਮੇਤ ਕਾਬੂ ਕੀਤਾ ਗਿਆ ਹੈ।ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਅਗਵਾਈ ‘ਚ ਪੁਲਿਸ ਪਾਰਟੀ ਨੇ ਇਲਾਕੇ ’ਚ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਸ਼ੱਕ …

Read More »

ਮਾਲਵਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਮਾਲਵਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ. ਐਨ.ਕੇ ਗੋਸਾਈਂ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹਤੱਤਾ ਅਤੇ ਇਤਿਹਾਸ ਨਾਲ ਰੂ-ਬ-ਰੂ ਕਰਵਾਉਂਦੇ ਹੋਏ ਪ੍ਰਸਿੱਧ ਔਰਤਾਂ ਦੀਆਂ ਉਦਾਹਰਣਾ ਪੇਸ਼ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਸਮਾਜ ਦੇ ਹਰ ਵਰਗ ਦੀ ਉਨਤੀ ਵਿੱਚ ਔਰਤ ਦੇ ਯੋਗਦਾਨ ਬਹੁਤ …

Read More »