Saturday, April 20, 2024

Daily Archives: March 8, 2018

ਆਂਗਣਵਾੜੀ ਵਰਕਰਾਂ ਨੇ ਕਾਲੇ ਦਿਵਸ ਵਜੋਂ ਮਨਾਇਆ ਇਸਤਰੀ ਦਿਵਸ

ਹੱਕੀ ਮੰਗਾਂ ਲਈ ਸੋਨੀਆ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦੇ ਫੂਕੇ ਪੁਤਲੇ ਧੂਰੀ, 8 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਲ ਪੰਜਾਬ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਅੱਜ ਕੌਂਮਾਂਤਰੀ ਇਸਤਰੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ।ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਿਰਾਂ `ਤੇ ਕਾਲੀਆਂ ਚੁੰਨੀਆਂ ਲੈ ਕੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜ ਕੇ ਪੰਜਾਬ ਦੀ ਕਾਂਗਰਸ ਸਰਕਾਰ …

Read More »

ਕੌਮਾਂਤਰੀ ਮਹਿਲਾ ਦਿਵਸ `ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਔਰਤਾਂ ਨੂੰ ਕੀਤਾ ਸਨਮਾਨਿਤ

ਬਠਿੰਡਾ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੁਆਰਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਮਾਲਵਾ ਹੈਰੀਟੇਜ ਫਾਊਡੇਸ਼ਨ ਦੇ ਸਹਿਯੋਗ ਨਾਲ ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਕੌਮਾਂਤਰੀ ਮਹਿਲਾ ਦਿਵਸ ਸਮਾਰੋਹ ਅਤੇ ਸਹੰੁ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਵਿੱਚ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ, ਵਧੀਕ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਉਪ ਮੰਡਲ …

Read More »

ਲੰਗਰ `ਤੇ ਜੀ.ਐਸ.ਟੀ ਖਿਲਾਫ ਭੁੱਖ ਹੜਤਾਲ ਕਰ ਰਹੇ ਤ੍ਰਿਣਮੂਲ ਵਰਕਰਾਂ ਤੇ ਸਮਾਜ ਸੇਵੀਆਂ ਦੀ ਖਿੱਚਧੂਹ ਦੀ ਨਿੰਦਾ

ਬਠਿੰਡਾ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਗੁਰੂ ਰਾਮ ਦਾਸ ਲੰਗਰ `ਤੇ ਲਗਾਏ ਜੀ.ਐਸ.ਟੀ ਖਿਲਾਫ ਧਰਨਾ ਦੇ ਰਹੇ ਤ੍ਰਿਣਮੂਲ ਕਾਂਗਰਸ ਵਰਕਰਾਂ ਅਤੇ ਸਮਾਜ ਸੇਵੀਆਂ ਉਪਰ ਪੁਲਿਸ ਵਲੋਂ ਤਸ਼ੱਦਦ ਅਤੇ ਖਿੱਚ ਧੂਹ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਅਤੇ ਹੋਰ ਧਾਰਮਿਕ ਸਭਾ ਸੁਸਾਇਟੀਆਂ …

Read More »

ਬੀ.ਐਸ.ਐਫ ਦੀਆਂ ਮਹਿਲਾ ਕਾਂਸਟੇਬਲਾਂ ਰਾਸ਼ਟਰ ਦਾ ਮਾਣ- ਸਿੱਧੂ

ਮਹਿਲਾ ਦਿਵਸ ਮੌਕੇ ਸਿੱਧੂ ਨੇ ਬਾਰਡਰ ਤੇ ਪੁੱਜ ਕੇ ਬਹਾਦਰ ਮਹਿਲਾ ਕਾਂਸਟੇਬਲਾਂ ਨੂੰ ਕੀਤਾ ਸਲਾਮ ਅੰਮ੍ਰਿਤਸਰ, ਮਾਰਚ 8 (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਹੱਦਾਂ ਦੀ ਸੁਰੱਖਿਆ ਕਰਦੀਆਂ ਬੀ.ਐਸ.ਐਫ ਦੀਆਂ ਬਹਾਦਰ ਕਾਂਸਟੇਬਲਾਂ ਨੂੰ ਮਿਲਣ ਲਈ ਪੁਲ ਮੋਰਾਂ ਵਿਖੇ ਭਾਰਤ-ਪਾਕਿ ਸਰਹੱਦ ਤੇ ਪੁੱਜੇ ਅਤੇ ਉਨ੍ਹਾਂ ਦੇ ਨਾਲ ਮਹਿਲਾ ਦਿਵਸ ਨੂੰ …

Read More »

ਪ੍ਰਧਾਨ ਮੰਤਰੀ ਨੇ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਕੀਤਾ ਨਮਨ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ।ਸਾਨੂੰ ਮਹਿਲਾਵਾਂ ਦੀਆਂ ਉਪਲੱਬਧੀਆਂ ‘ਤੇ ਮਾਣ ਹੈ।ਭਾਰਤ ਮਹਿਲਾ ਵਿਕਾਸ ਤੋਂ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਵੱਲ ਵਧ ਰਿਹਾ ਹੈ।”

Read More »

ਮੰਤਰੀ ਮੰਡਲ ਨੇ ਸਵਤੰਤਰ ਸੈਨਿਕ ਸਨਮਾਨ ਯੋਜਨਾ ਨੂੰ 2017-2020 ਦੌਰਾਨ ਜਾਰੀ ਰੱਖਣ ਦੀ ਦਿੱਤੀ ਪ੍ਰਵਾਨਗੀ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ 12ਵੀਂ ਪੰਜ ਸਾਲਾ ਯੋਜਨਾ ਦੇ ਬਾਅਦ ਵੀ 2017-2020 ਦੌਰਾਨ ਸਵਤੰਤਰ ਸੈਨਿਕ ਸਨਮਾਨ ਯੋਜਨਾ (ਐਸ.ਐਸ.ਐਸ.ਵਾਈ ) ਨੂੰ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਾਰਵੀਂ ਪੰਜ ਸਾਲਾ ਯੋਜਨਾ ਦਾ ਸਮਾਂ 31 ਮਾਰਚ, 2017 ਨੂੰ ਸਮਾਪਤ ਹੋ ਚੁੱਕਿਆ ਹੈ। ਇਸ ਯੋਜਨਾ ਨੂੰ …

Read More »

ਮੰਤਰੀ ਮੰਡਲ ਵਲੋਂ ਕਮਰਸ਼ੀਅਲ ਅਦਾਲਤਾਂ ਤੇ ਹਾਈਕੋਰਟਾਂ ਕਮਰਸ਼ੀਅਲ ਡਵਿਜ਼ਨਾਂ (ਸੋਧ) ਬਿਲ 2018 ਪ੍ਰਵਾਨ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਸੰਸਦ ਵਿੱਚ ਪੇਸ਼ ਕਰਨ ਲਈ ਕਮਰਸ਼ੀਅਲ ਅਦਾਲਤਾਂ, ਕਮਰਸ਼ੀਅਲ ਡਿਵੀਜ਼ਨਾਂ ਅਤੇ ਹਾਈਕੋਰਟਾਂ ਦੀਆਂ ਕਮਰਸ਼ੀਅਲ ਅਪੀਲੀ ਡਿਵੀਜ਼ਨਾਂ (ਸੋਧ) ਬਿਲ, 2018 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਬਿਲ ਵਿੱਚ ਕਮਰਸ਼ੀਅਲ ਵਿਵਾਦ ਦੇ ਨਿਰਧਾਰਤ ਮੁੱਲ ਨੂੰ ਮੌਜੂਦਾ ਇੱਕ ਕਰੋੜ ਰੁਪਏ ਤੋਂ ਘੱਟ ਕਰਕੇ ਤਿੰਨ ਲੱਖ …

Read More »

ਤੋੜਫੋੜ ਦੀਆਂ ਘਟਨਾਵਾਂ ਨੂੰ ਰੋਕਣ ਲਈ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਕਿਹਾ ਜਰੂਰੀ ਉਪਾਅ ਕਰਨ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਕੁੱਝ ਇਲਾਕਿਆਂ ਤੋਂ ਮੂਰਤੀਆਂ ਦੀ ਤੋੜ-ਫੋੜ ਦੀਆਂ ਘਟਨਾਵਾਂ ਦੀ ਸ਼ਿਕਾਇਤ ਮਿਲੀ ਹੈ।ਗ੍ਰਹਿ ਮੰਤਰਾਲਾ ਨੇ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ।ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਇਨ੍ਹਾਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਇਜਾਜ਼ਤ ਬਿਲਕੁੱਲ ਨਹੀਂ ਦਿੱਤੀ ਜਾ ਸਕਦੀ।ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਕਿਹਾ …

Read More »

ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਕੁੱਝ ਇਲਾਕਿਆਂ `ਚ ਤੋੜਫੋੜ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਕੁਝ ਇਲਾਕਿਆਂ ਵਿੱਚ ਹੋਈਆਂ ਤੋੜਫੋੜ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਦੇਸ਼ ਦੇ ਕੁੱਝ ਖੇਤਰਾਂ ਵਿੱਚ ਮੂਰਤੀਆਂ ਡੇਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।ਪ੍ਰਧਾਨ ਮੰਤਰੀ ਨੇ ਇਸ ਬਾਰੇ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨਾਲ ਗੱਲਬਾਤ ਕੀਤੀ ਅਤੇ …

Read More »