Tuesday, April 16, 2024

Daily Archives: March 20, 2018

ਖੂਬਸੂਰਤ ਫੁੱਲਾਂ ਨਾਲ ਮਹਿਕੇਗਾ ਸ੍ਰੀ ਹਰਿਮੰਦਰ ਸਾਹਿਬ ਦਾ ਚੌਗਿਰਦਾ

 ਪ੍ਰਦੂਸ਼ਣ ਮੁਕਤੀ ਲਈ ਬਣਨਗੀਆਂ ਹਰਿਆਵਲ ਪਾਰਕਾਂ ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਚੌਗਿਰਦਾ ਸੁੰਦਰ, ਸੁਗੰਧਤ ਬਣਾਉਣ ਅਤੇ ਵਾਤਾਵਰਣ ਅੰਦਰ ਪ੍ਰਦੂਸ਼ਣ ਦੀ ਮਾਤਰਾ ਘਟਾਉਣ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਵਿਚਕਾਰ ਸਥਿਤ ਦੋ ਪਾਰਕਾਂ ਨੂੰ ਖ਼ੂਬਸੂਰਤ ਦਿੱਖ ਦਿੱਤੀ ਜਾਵੇਗੀ, ਜਿਸ …

Read More »

ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2018 ਵਿਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ …

Read More »

Amritsar Airport tops other International airports in passenger traffic

50.3% growth in total passenger traffic for January 2018 Amritsar, Mar. 20 (Punjab Post Bureau) – Sri Guru Ram Das Ji (SGRDJ) International airport Amritsar  continues to record impressive growth in current financial year of 2017-18 with passenger footfall and aircraft movements maintaining its upward trend for the year. According to Sameep Singh Gumtala, an aviation analyst and Overseas Secretary …

Read More »

ਜੌੜਸਿੰਘਵਾਲਾ ਦੇ ਸਰਪੰਚ ਬਹਾਲ ਸਿੰਘ ਦੇ ਦਿਹਾਂਤ `ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਿੰਡ ਜੌੜਸਿੰਘਵਾਲਾ ਦੇ ਸਰਪੰਚ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਜੌੜਸਿੰਘ ਵਾਲਾ ਦੇ ਭਰਾ ਬਹਾਲ ਸਿੰਘ ਦੇ ਦਿਹਾਂਤ `ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਕੁਲਵਿੰਦਰ …

Read More »

ਸੈਨਿਕ ਇੰਸਟੀਚਿਊਟ ਵਿਖੇ ਬੇਸਿਕ ਕੰਪਿਊਟਰ ਕੋਰਸ ਸ਼ੁਰੂ – ਚਾਹਲ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ 52 ਕੋਰਟ ਰੋਡ ਨਜਦੀਕ ਨਿੱਜਰ ਸਕੈਨ ਸੈਂਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ  ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ …

Read More »

ਪੈਨਸ਼ਨਰਾਂ ਵਲੋਂ ਮੁਹਾਲੀ ਵਿਖੇ ਰੈਲੀ ਦੀਆਂ ਤਿਆਰੀਆਂ ਪੂਰੀਆਂ

ਸਮਰਾਲਾ, 19 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ ਪਰਵਾਨਾ, ਕੇਵਲ ਸਿੰਘ ਅਤੇ ਮਹਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਭਖਦੀਆਂ ਅਤੇ ਹੱਕੀ ਮੰਗਾਂ ਦਾ ਨਿਪਟਾਰਾ ਨਹੀਂ ਕਰ ਰਹੀ।ਜਿਸ ਕਾਰਨ ਪੰਜਾਬ ਭਰ ਦੇ ਪੈਨਸ਼ਨਰਾਂ ਵਿੱਚ ਗੁੱਸੇ ਅਤੇ ਪਰੇਸ਼ਾਨੀ ਦੀ ਲਹਿਰ ਫੈਲ ਚੁੱਕੀ ਹੈ।ਉਨਾਂ ਕਿਹਾ ਕਿ ਮਤਰੇਈ ਮਾਂ ਵਾਲਾ …

Read More »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਵਿਚ ਚੱਲਿਆ ਰਚਨਾਵਾਂ ਦਾ ਦੌਰ

ਸਮਰਾਲਾ, 19 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ ਵਿਚ (ਰਜਿ.) ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪਿਛਲੇ ਦਿਨੀ ਵਿਛੋੜਾ ਦੇ ਗਏ ਉੱਘੇ ਸੂਫ਼ੀ ਗਾਇਕ ਪਿਆਰੇ ਲਾਲ ਬਡਾਲੀ, ਡਾ. ਕਰਤਾਰ ਸਿੰਘ ਸੂਰੀ ਅਤੇ ਲੋਕਾਇਤ ਪ੍ਰਕਾਸ਼ਨ ਦੇ ਸੰਚਾਲਕ ਪ੍ਰਤਾਪ ਮਹਿਤਾ ਨੂੰ ਯਾਦ ਕਰਦਿਆਂ ਇਕ ਸ਼ੋਕ ਮਤੇ ਰਾਹੀਂ ਸ਼ਰਧਾਜ਼ਲੀ ਭੇਂਟ ਕੀਤੀ ਗਈ।ਇਸ ਤੋਂ …

Read More »

ਦੜਾ-ਸੱਟਾ ਲਗਾਉਣ ਦੇ ਦੋਸ਼ ਹੇਠ 3 ਖਿਲਾਫ ਮੁਕੱਦਮਾ ਦਰਜ਼

ਧੂਰੀ, 19 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਆਪਣੇ ਆਪ ਨੂੰ ਇੱਕ ਅਖਬਾਰ ਦਾ ਪੱਤਰਕਾਰ ਕਹਿਣ ਵਾਲੇ ਇੱਕ ਵਿਅਕਤੀ ਸਮੇਤ ਦੜਾ-ਸੱਟਾ ਲਗਾਉਣ ਦੇ ਦੋਸ਼ ਹੇਠ 3 ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਮੁਖੀ ਇੰਸਪੈਕਟਰ ਰਾਜੇਸ਼ ਸਨੇਹੀ ਨੇ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਮਨਦੀਪ …

Read More »

ਗੁ. ਕਟਾਣਾ ਸਾਹਿਬ ਵਿਖੇ ਨੌਜਵਾਨਾਂ ਨੇ ਲਗਾਇਆ ਗੰਨੇ ਦੇ ਰਸ ਦਾ ਲੰਗਰ – ਢੀਂਡਸਾ, ਪਪੜੌਦੀ

ਸਮਰਾਲਾ, 19 ਮਾਰਚ (ਪੰਜਾਬ ਪੋਸਟ- ਕੰਗ) – ਧੰਨ ਧੰਨ ਸ੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਗੁਰਤਾਗੱਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਨੌਜਵਾਨਾਂ ਅਤੇ ਸਮੂਹ ਸੰਗਤ ਵੱਲੋਂ ਠੰਡੇ ਗੰਨੇ ਦੇ ਰਸ ਦਾ ਲੰਗਰ ਲਗਾਇਆ ਗਿਆ।ਗੁਰਮੀਤ ਸਿੰਘ ਢੀਂਡਸਾ, ਪ੍ਰਧਾਨ ਸਰਬਜੀਤ ਸਿੰਘ ਪਪੜੌਦੀ, ਫਤਿਹ ਸਿੰਘ ਦਹਿੜੂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਨੇ ਗੰਨੇ …

Read More »