Friday, April 12, 2024

Daily Archives: March 22, 2018

ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ `ਤੇ ਪੰਜਾਬ ਹਿੱਸੇ ਦੇ ਜੀ.ਐਸ.ਟੀ ਛੋਟ ਦਾ ਸਵਾਗਤ

ਸਮੁੱਚੇ ਗੁਰੂ ਘਰਾਂ ਤੋਂ ਹੀ ਜੀ.ਐਸ.ਟੀ ਖ਼ਤਮ ਕਰੇ ਸਰਕਾਰ- ਲੌਂਗੋਵਾਲ ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ’ਤੇ ਜੀ.ਐਸ.ਟੀ ਵਿਚੋਂ ਸੂਬੇ ਦੇ ਹਿੱਸੇ ਦੀ ਛੋਟ ਦੇਣ ਦਾ ਐਲਾਨ ਸਵਾਗਤਯੋਗ ਹੈ ਅਤੇ ਇਸ ਦੇ ਨਾਲ ਸਰਕਾਰ ਸਮੁੱਚੇ ਗੁਰੂ ਘਰਾਂ ਤੋਂ ਹੀ ਜੀ.ਐਸ.ਟੀ. ਨੂੰ …

Read More »

ਭਾਈ ਗੁਰਬਖ਼ਸ਼ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ- ਲੌਂਗੋਵਾਲ ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਚਲਾਣੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ …

Read More »

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ 758 ਪਾਸਪੋਰਟ ਵੀਜ਼ੇ ਲਈ ਭੇਜੇ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸੇ ਦਾ ਸਾਜਨਾ ਦਿਵਸ (ਵਿਸਾਖੀ) ਦਿਹਾੜੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ 11 ਅਪ੍ਰੈਲ ਨੂੰ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਣ ਵਾਲੇ ਜਥੇ ਦੇ 758 ਪਾਸਪੋਰਟ ਪਾਕਿਸਤਾਨ ਦੂਤਘਰ ਨੂੰ ਵੀਜ਼ੇ ਲਈ ਭੇਜੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਵਧੀਕ ਸਕੱਤਰ ਅਤੇ …

Read More »

ਪ੍ਰੀ-ਪ੍ਰਾਇਮਰੀ ਸੈਕਸ਼ਨ ਵਲੋਂ ਸਲਾਨਾ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਸਲਾਨਾ ਸਮਾਗਮ ਪੇਸ਼ ਕੀਤਾ ਗਿਆ। ਜਿਸ ਵਿੱਚ ਬੱਚਿਆਂ ਦੇ ਮਾਤਾ-ਪਿਤਾ ਵੀ ਸ਼ਾਮਲ ਹੋਏ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਆਏ ਹੋਏ ਪਤਵੰਤੇ ਸੱਜਣਾਂ ਤੇ ਬੱਚਿਆਂ ਦੇ ਮਾਪਿਆਂ ਦਾ ਸੁਆਗਤ ਕੀਤਾ।ਛੋਟੇ-ਛੋਟੇ ਬੱਚਿਆਂ ਵੱਲੋਂ ਤਿਆਰ …

Read More »

ਪੜਾਈ `ਚ ਅੱਵਲ ਆਏੇ ਬੱਚਿਆਂ ਨੂੰ ਵੰਡੇ ਇਨਾਮ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਸੈਸ਼ਨ 2017-18 ਦੀ ਨਰਸਰੀ ਜਮਾਤ ਦਾ ਨਤੀਜਾ ਐਲਾਨਿਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਪੜਾਈ ਵਿੱਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ।ਇਸ ਸਮੇਂ ਨਰਸਰੀ ਜਮਾਤ `ਚ ਦਾਖਲਾ ਲੈਣ ਵਾਲੇ ਬੱਚਿਆਂ ਨੂੰ ‘ਜੀ ਆਇਆਂ’ ਕਹਿਣ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ …

Read More »

ਸਾਂਝ ਕੇਂਦਰ ਉਤਰੀ ਵਿਖੇ ਆਮ ਪਬਲਿਕ ਨੇ ਡੇਪੋ ਵਲੰਟੀਅਰਾਂ ਵਜੋਂ ਭਰੇ ਫਾਰਮ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਸਾਂਝ ਕੇਂਦਰ ਉਤਰੀ ਵਿਖੇ ਸਾਂਝ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਐਸ.ਆਈ ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਐਸ.ਆਈ ਵਿਜੇ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਡਰੱਗਜ਼ ਅਬਿਊਜ਼ਡ ਪ੍ਰੀਵੈਨਸ਼ਨ ਪ੍ਰੋਗਰਾਮ ਅਫਸਰ (ਡੇਪੋ) ਵਲੰਟੀਅਰਾਂ ਅਤੇ ਆਮ ਪਬਲਿਕ ਨੇ ਸਵੈ-ਇੱਛਾ ਨਾਲ ਫਾਰਮ ਭਰੇ ਹਨ।ਉਨਾਂ ਕਿਹਾ …

Read More »

ਗ੍ਰਹਿ ਮੰਤਰੀ ਬਰਤਾਨੀਆ ਸਰਕਾਰ ਦੀ ਸਾਕਾ ਨੀਲਾ ਤਾਰਾ ’ਚ ਹਿੱਸੇਦਾਰੀ ਜੱਗ ਜ਼ਾਹਿਰ ਕਰਨ -ਅਕਾਲੀ ਸਾਂਸਦ ਮੈਂਬਰਾਂ

ਨਵੀਂ ਦਿੱਲੀ, 22 ਮਾਰਚ (ਪੰਜਾਬ ਪਸੋਟ ਬਿਊਰੋ) – ਜੂਨ 1984 ’ਚ ਭਾਰਤੀ ਫੋਜਾ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਅੰਜ਼ਾਮ ਦਿੱਤੇ ਗਏ ਸਾਕਾ ਨੀਲਾ ਤਾਰਾ ’ਚ ਬਰਤਾਨੀਆਂ ਦੀ ਫੌਜ ਦੀ ਸਮੂਲੀਅਤ ਕੀ ਸ਼ਹੀਦ ਉਧਮ ਸਿੰਘ ਵਲੋਂ ਜਨਰਲ ਡਾਇਰ ਨੂੰ ਮਾਰਨ ਦਾ ਬਦਲਾ ਸੀ? ਇਹ ਗੰਭੀਰ ਸਵਾਲ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਦੇ ਸਾਹਮਣੇ ਰੱਖਦੇ ਹੋਏ ਬਰਤਾਨੀਆਂ …

Read More »

ਹੱਥ ਕਿਰਤਾਂ ਨੂੰ ਸਮਾਜ ਅਤੇ ਸਰਕਾਰ ਵਲੋਂ ਕੋਈ ਉਤਸ਼ਾਹ ਨਹੀਂ ਮਿਲ ਰਿਹਾ – ਬੀਬੀ ਇੰਦਰਜੀਤ ਕੌਰ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਅਵਤਾਰ ਵਰ੍ਹੇ ਅਤੇ ਮਹਾਨ ਕਿਰਤੀ ਅਤੇ ਗੁਰੂ ਘਰ ਦੇ ਅਨਿੰਨ ਸੇਵਕ ਭਗਤ ਭਾਈ ਲਾਲੋ ਜੀ ਨੂੰ ਸਮਰਪਿਤ ਹੱਥ ਕਿਰਤੀਆਂ ਨੂੰ ਸਨਮਾਨ ਦੇਣ ਹਿੱਤ ਅਤੇ ਉਹਨਾਂ ਦੇ ਹੱਥੀਂ ਬਣਾਈਆਂ ਕਿਰਤਾਂ ਦੇ ਮੇਲੇ ਦਾ ਆਯੋਜਨ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ 30 ਜੁਲਾਈ ਤੋਂ 1 …

Read More »

President presents Standard to 51 Squadron and Colours to 230 Signal Unit of Indian Air Force

Delhi, Mar. 22 (Punjab Post Bureau) – The President of India, Shri Ram NathKovind,presented the Standard to the 51 Squadron and Colours to the 230 Signal Unit of the Indian Air Force at Halwara Punjab, today.Speaking on the occasion, the President said that the 51 Squadron and the 230 Signal Unithave distinguished themselves in service to our nation. They have a rich history of …

Read More »

ਪ੍ਰਧਾਨ ਮੰਤਰੀ ਨੇ ਵੈਟਰਨ ਕਵੀ ਕੇਦਾਰਨਾਥ ਸਿੰਘ ਦੇ ਦੇਹਾਂਤ `ਤੇ ਪ੍ਰਗਟਾਇਆ ਅਫਸੋਸ

ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੈਟਰਨ ਹਿੰਦੀ ਕਵੀ ਕੇਦਾਰਨਾਥ ਸਿੰਘ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮਹਾਨ ਕਵੀ-ਲੇਖਕ ਕੇਦਾਰਨਾਥ ਸਿੰਘ ਦੇ ਅਕਾਲ ਚਲਾਣੇ `ਤੇ ਗਹਿਰੀ ਉਦਾਸੀ ਵਿੱਚ ਹਾਂ।ਉਨ੍ਹਾਂ ਨੇ ਆਪਣੀ ਕਵਿਤਾ ਵਿੱਚ ਜਨ-ਜੀਵਨ ਦੀਆਂ ਭਾਵਨਾਵਾਂ ਨੂੰ ਥਾਂ ਦਿੱਤੀ।ਉਹ ਸਾਹਿਤ ਜਗਤ ਅਤੇ ਆਮ ਲੋਕਾਂ ਲਈ ਹਮੇਸ਼ਾ ਇੱਕ ਪ੍ਰੇਰਣਾ ਬਣੇ …

Read More »