Thursday, March 28, 2024

Daily Archives: March 26, 2018

ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਦਾਣਾ ਮੰਡੀ ਲੁਧਿਆਣਾ ਵਿਖੇ ਕੀਤੀ ਚਿਤਾਵਨੀ ਰੈਲੀ

2 ਅਪ੍ਰੈਲ 2018 ਨੂੰ 11 ਵਜੇ ਮੁੱਖ ਮੰਤਰੀ  ਪੰਜਾਬ ਨਾਲ ਮੀਟਿੰਗ ਨਿਸ਼ਚਿਤ ਲੁਧਿਆਣਾ, 25 ਮਾਰਚ (ਪੰਜਾਬ ਪੋਸਟ ਬਿਊਰੋ) – ਸਾਂਝਾ ਅਧਿਆਪਕ ਮੋਰਚਾ ਦੇ ਸੱਦੇ ’ਤੇ ਪੰਜਾਬ ਦੇ ਹਜ਼ਾਰਾਂ ਅਧਿਆਪਕ ਅਧਿਆਪਕਾਵਾਂ ਨੇ ਪਰਿਵਾਰਾਂ ਸਮੇਤ ਦਾਣਾ ਮੰਡੀ ਲੁਧਿਆਣਾ ਵਿਖੇ ਮੋਰਚੇ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਪ੍ਰਧਾਨਗੀ ਹੇਠ ਹੋਈ ਚਿਤਾਵਨੀ ਰੈਲੀ ਵਿੱਚ ਨਾਅਰੇ ਮਾਰਦਿਆਂ ਸ਼ਮੂਲੀਅਤ ਕੀਤੀ।ਸੂਬਾਈ ਕਨਵੀਨਰਾਂ ਬਲਕਾਰ ਵਲਟੋਹਾ, ਸੁਖਵਿੰਦਰ ਸਿੰਘ ਚਾਹਲ, ਭੁਪਿੰਦਰ …

Read More »

ਗੁਰੂ ਘਰਾਂ ਤੋਂ ਜੀ.ਐਸ.ਟੀ ਹਟਾਉਣ ਲਈ ਸ੍ਰੀ ਅਰੁਣ ਜੇਤਲੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ’ਚ ਚੱਲਦੇ ਲੰਗਰਾਂ ਦੀ ਰਸਦ ਤੋਂ ਜੀ.ਐਸ.ਟੀ ਹਟਾਉਣ ਦੀ ਮੰਗ ਕੀਤੀ ਹੈ।ਲੰਘੀ 23 ਮਾਰਚ ਨੂੰ ਲਿਖੇ ਗਏ ਇਸ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿੱਤ ਮੰਤਰੀ ਨੂੰ ਲਿਖਿਆ ਹੈ ਕਿ ਸਿੱਖ ਧਰਮ …

Read More »

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਆਪਣੀ ਧਰਮ  ਪਤਨੀ ਗੁਰਸ਼ਰਨ ਕੌਰ, ਭਰਾ ਸੁਰਜੀਤ ਸਿੰਘ ਕੋਹਲੀ ਸਮੇਤ ਕਈ ਹੋਰ ਪਰਿਵਾਰਕ ਮੈਂਬਰ ਵੀ ਉਨਾਂ ਦੇ ਨਾਲ ਸਨ। ਉਨ੍ਹਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੀਰਤਨ ਵੀ ਸਰਵਣ ਕੀਤਾ।ਭਾਈ …

Read More »

ਖਾਲਸਾ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ ਦੌਰਾਨ ਵੰਡੀਆਂ 1100 ਡਿਗਰੀਆਂ

ਪੜ੍ਹਿਆ-ਲਿਖਿਆ ਸਮਾਜ ਹੀ ਔਰਤ ਦੇ ਸ਼ਸ਼ਕਤੀਕਰਨ ਦਾ ਬਣਦਾ ਹੈ ਮਾਧਿਅਮ : ਡਾ. ਸ਼ਰਮਾ ਅੰਮਿ੍ਤਸਰ, 25 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਮੌਕੇ 1100 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਯੂਨੀਵਰਸਿਟੀ ਗਰਾਂਟ ਕਮਿਸ਼ਨਰ (ਯੂ.ਜੀ.ਸੀ) ਸਾਬਕਾ ਵਾਈਸ ਚੇਅਰਪਰਸਨ ਪ੍ਰੋ: (ਡਾ.) ਮੂਲ ਚੰਦ ਸ਼ਰਮਾ ਨੇ ਆਪਣੇ ਭਾਸ਼ਣ ਦੌਰਾਨ …

Read More »

ਦਰੱਖਤ ਨਾਲ ਲਟਕਦੀ ਲਾਸ਼ ਮਿਲੀ

ਜੰਡਿਆਲਾ ਗੁਰੁ, 25 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਹਲਕੇ ਦੇ ਪਿੰਡ ਬੁੰਡਾਲਾ ਵਿਖੇ ਖੇਤਾਂ ਵਿੱਚੋਂ ਦਰੱਖਤ ਨਾਲ ਲਟਕਦੀ ਇੱਕ ਲਾਸ਼ ਮਿਲਣ ਦਾ ਸਮਾਚਾਰ ਹੈ।ਪੁਲਿਸ ਚੌਕੀਂ ਬੁੰਡਾਲਾ ਦੇ ਇੰਚਾਰਜ ਏ.ਐਸ.ਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਗੁਰਸੇਵਕ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਨਵਾਂ ਪਿੰਡ ਨੇ ਉਨਾਂ ਨੂੰ ਸੂਚਨਾ ਦਿੱਤੀ ਸੀ ਕਿ ਕਣਕ ਦੇ ਖੇਤਾਂ ਵਿਚ ਦਰੱਖਤ ਨਾਲ ਇੱਕ …

Read More »

ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ ਸਕੂਲੀ ਬੱਚੇ ਸਨਮਾਨਿਤ

ਸੰਦੌੜ, 25 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਖੁਰਦ ਦੇ ਇਸਲਾਮੀਆਂ ਪ੍ਰਾਇਮਰੀ ਸਕੂਲ ਵਿਖੇ ਸਕੂਲ ਦਾ ਸਲਾਨਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਵਧੀਆਂ ਪੁਜੀਸਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਕੇਐਸ ਕੰਬਾਇਨ ਦੇ ਐਮ.ਡੀ ਅਤੇ ਵਿਸ਼ਵਕਰਮਾਂ ਵੈਲਫੇਅਰ ਸੁਸਾਇਟੀ ਮਲੇਰਕੋਟਲਾ ਦੀ ਪ੍ਰਧਾਨ ਇੰਦਰਜੀਤ ਸਿੰਘ ਮੁੰਡੇ ਅਤੇ ਸੁਸਾਇਟੀ ਦੇ ਸੈਕਟਰੀ ਚਰਨਦਾਸ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇੰਦਰਜੀਤ ਸਿੰਘ ਵੱਲੋਂ …

Read More »

World class Art Digital Library dedicated to the former PM Dr. Manmohan Singh in Amritsar soon -Aujla

Amritsar, Mar. (Punjab Post Bureau) – Member Parliament Gurjeet Singh Aujla while addressing a press briefing said that he has written to Capt. Amarinder Singh regarding opening a world class art Digital Library in Amritsar dedicated to the former Prime Minister Dr. Manmohan Singh. Informing about the recent development Aujla said that he taken the matter with Dr. Manmohan Singh …

Read More »

ਯਾਦਗਾਰੀ ਹੋ ਨਿਬੜਿਆ ਆਤਮ ਪਬਲਿਕ ਸਕੂਲ ਦਾ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਸਥਾਨ ਰੱਖਦੇ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਦਾ ਸਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ।ਸਕੂਲ ਦੇ ਮੁੱਖ ਪ੍ਰਬੰਧਕ ਦੇਵ ਦਰਦ ਦੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ ਹੋਏ।ਇਸ ਸਮਾਗਮ ਦਾ ਆਗਾਜ਼ ਸ਼ਾਇਰ ਐਸ.ਨਸੀਮ ਨੇ ਆਪਣੀ ਖੂਬਸੂਰਤ ਗਜ਼ਲ ‘ਦਰਾਂ ਦਰਵਾਜਿਆਂ ਦੀ ਖੈਰ ਹੋਵੇ’ ਨਾਲ ਕੀਤਾ।ਉਪਰੰਤ ਸਕੂਲ ਪ੍ਰਿੰਸੀਪਲ ਟੀਨਾ ਸ਼ਰਮਾ …

Read More »

ਮਾਰੇ ਗਏ 39 ਵਿਅਕਤੀਆਂ ਦੀ ਮਾਲੀ ਮਦਦ ਕਰਨ ਕੇਂਦਰ ਤੇ ਸੂਬਾ ਸਰਕਾਰਾਂ – ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 25 ਮਾਰਚ 2018 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਿਛਲੇ ਦਿਨੀਂ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਵਿਦੇਸ਼ ਗਏ 39 ਵਿਅਕਤੀਆਂ ਦੀ ਬੇਰਹਮੀ ਨਾਲ ਕੀਤੀ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਂਦਿਆਂ …

Read More »