Friday, April 19, 2024

Daily Archives: March 30, 2018

ਜਥੇ. ਸੰਤੋਖ ਸਿੰਘ ਫਾਊਂਡੇਸ਼ਨ ਦੇ ਦਫ਼ਤਰ ਬਾਰੇ ਬੋਲਣ ਦਾ ਸਰਨਾ ਦਲ ਨੂੰ ਨੈਤਿਕ ਹੱਕ ਨਹੀਂ – ਦਿੱਲੀ ਕਮੇਟੀ

ਨਵੀਂ ਦਿੱਲੀ, 30 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਸੰਤੋਖ ਸਿੰਘ ਫਾਊਂਡੇਸ਼ਨ ਦੇ ਤਜਵੀਜ਼ਸ਼ੁਦਾ ਦਫ਼ਤਰ ਬਾਰੇ ਵਿਰੋਧੀ ਧਿਰ ਵੱਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਗੁਮਰਾਹਕੁਨ ਕਰਾਰ ਦਿੱਤਾ ਹੈ।ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਆਪਣੇ ਬਿਆਨ ’ਚ ਦੱਸਿਆ ਹੈ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬਣ ਚੁੱਕੇ ਫਾਊਂਡੇਸ਼ਨ ਦੇ ਦਫ਼ਤਰ ਲਈ ਥਾਂ ਦਿੱਲੀ …

Read More »

ਡੋਪੋ `ਚ ਅੰਮ੍ਰਿਤਸਰ ਦਿਹਾਤੀ ਅੱਵਲ ਆਉਣ `ਤੇ ਸੱਚਰ ਵਲੋਂ ਐਸ.ਐਸ.ਪੀ ਦਾ ਸਨਮਾਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾ `ਤੇ ਚੱਲਦਿਆਂ 41 ਹਜਾਰ ਡੋਪੋ ਬਣਾ ਕੇ ਪੰਜਾਬ ਵਿੱਚ ਪਹਿਲਾ ਨੰਬਰ ਹਾਸਲ ਕਰਨ ਵਾਲੇ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਪਰਮਪਾਲ ਸਿੰਘ ਦਾ ਪੰਜਾਬ ਪ੍ਰਦੇਸ ਕਾਂਗਰਸ ਦੇ ਮੁੱਖ ਬੁਲਾਰੇ ਅਤੇ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵਲੋਂ …

Read More »

ਈ.ਪੀ.ਐਫ.ਓ ਵੈਬਸਾਈਟ ’ਤੇ ਪੈਨਸ਼ਨਰ ਪੋਰਟਲ ਦੀ ਸ਼ੁਰੂਆਤ

ਦਿੱਲੀ, 30 ਮਾਰਚ (ਪੰਜਾਬ ਪੋਸਟ ਬਿਊਰੋ) – ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ.ਪੀ.ਐਫ.ਓ) ਨੇ ਪੈਨਸ਼ਨਰ ਪੋਰਟਲ <https://mis.epfindia.gov.in/PensionPaymentEnquiry> ਦੀ ਸ਼ੁਰੂਆਤ ਕੀਤੀ ਹੈ। ਈ.ਪੀ.ਐਫ.ਓ ਦੀ ਵੈਬਸਾਈਟ’ਤੇ ਮੌਜੂਦ ਇਸ ਪੋਰਟਲ ਤੋਂ ਪੈਨਸ਼ਨਰ ਪੈਨਸ਼ਨ ਸਬੰਧੀ ਸਾਰੀ ਜਾਣਕਾਰੀ, ਜਿਵੇਂ ਕਿ ਭੁਗਤਾਨ ਆਰਡਰ ਨੰਬਰ, ਪੈਂਸ਼ਨਰ ਭੁਗਤਾਨ ਆਦੇਸ਼ ਵੇਰਵਾ, ਪੈਂਸ਼ਨਰ ਪਾਸਬੁੱਕ ਜਾਣਕਾਰੀ, ਪੈਨਸ਼ਨ ਜਮ੍ਹਾਂ ਹੋਣ ਦੀ ਮਿਤੀ, ਪੈਸ਼ਨਰ ਜੀਵਨ ਪ੍ਰਮਾਣ ਪੱਤਰ ਆਦਿ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। …

Read More »

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਦੇ ਸੇਵਾਮੁਕਤ ਮੈਂਬਰਾਂ ਨੂੰ ਵਿਦਾਇਗੀ ਸੰਦੇਸ਼

ਦਿੱਲੀ, 30 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਜ ਸਭਾ ਦੇ ਸਾਰੇ ਸੇਵਾਮੁਕਤ ਮੈਂਬਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਰਾਜ ਸਭਾ ਵਿੱਚ ਆਪਣੀ ਟਿੱਪਣੀ ਦੌਰਾਨ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ ਕਿ ਸਦਨ ਵਿੱਚੋਂ ਸੇਵਾਮੁਕਤ ਹੋ ਰਹੇ ਮੈਂਬਰ ਹੁਣ ਸਮਾਜ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਉਨ੍ਹਾਂ ਕਿਹਾ ਸਾਰੇ …

Read More »

ਪ੍ਰਾਪਰਟੀ ਟੈਕਸ ਵਸੁਲੀ ਲਈ ਵਾਰਡ ਨੰਬਰ 43 `ਚ ਵਿਭਾਗ ਵਲੋਂ ਲੱਗਾ ਕੈਂਪ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਸਾਲ 2017-18 ਦੇ ਬੱਜ਼ਟ ਦਾ ਮਿਲਿਆ ਟੀਚਾ ਪੂਰਾ ਕਰਨ ਲਈ ਨਗਰ ਨਿਗਮ ਦੇ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਮਾਲੀਆ ਇੱਕਠਾ ਕਰਨ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ।ਨਿਗਮ ਦੀ ਵਾਰਡ ਨੰਬਰ 43 ਵਿੱਚ ਵੀ ਪ੍ਰਾਪਰਟੀ ਟੈਕਸ ਵਸੂਲਣ ਲਈ ਕੌਂਸਲਰ ਬੀਬੀ ਜਸਕਿਰਨ ਕੌਰ ਦੀ ਅਗਵਾਈ `ਚ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਵਿਖੇ …

Read More »

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਗਈ ਰੱਖੇ 16 ਕਰੋੜ – ਲੌਂਗੋਵਾਲ

ਸੁਲਤਾਨਪੁਰ ਲੋਧੀ ਵਿਖੇ ਯਾਦਗਾਰਾਂ ਅਤੇ ਵੱਖ-ਵੱਖ ਮਾਰਗਾਂ ’ਤੇ ਉਸਾਰੇ ਜਾਣਗੇ 6 ਯਾਦਗਾਰੀ ਗੇਟ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਜਲਾਸ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਜਟ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਬਜਟ ਵਿਚ ਧਰਮ ਪ੍ਰਚਾਰ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪਾਸਾਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਲਈ ਵਿਸ਼ੇਸ਼ …

Read More »

ਬਜ਼ਟ ਇਜਲਾਸ ’ਚ ਸ਼੍ਰੋਮਣੀ ਕਮੇਟੀ ਦਾ 11 ਅਰਬ 59 ਕਰੋੜ 67 ਲੱਖ ਦਾ ਬਜ਼ਟ ਪਾਸ

ਧਰਮ ਪ੍ਰਚਾਰ, ਸਿਹਤ ਸਹੂਲਤਾਂ, ਸਿਖਿਆ ਤੇ ਸਮਾਜ ਭਲਾਈ ਕਾਰਜਾਂ ਲਈ ਰੱਖੀ ਰਾਸ਼ੀ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜ਼ਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਲ 2018-19 ਦਾ 11 ਅਰਬ, 59 ਕਰੋੜ, 67 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ ਕੀਤਾ ਗਿਆ।ਬਜਟ …

Read More »

ਆਰਟ ਗੈਲਰੀ ਵਿਖੇ ਨਾਟਕ `ਚੋਕੰਨੇੇ ਰਹਿਣ ਸੋਖੰਨੇ` ਕੀਤਾ ਪੇਸ਼

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ (ਆਰਟ ਗੈਲਰੀ) ਵਿਖੇ ਕੁਦਰਤੀ ਆਫਤਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਗੁਰਿੰਦਰ ਮਕਨਾ ਦੀ ਟੀਮ ਵਲੋਂ ਨਾਟਕ `ਚੋਕੰਨੇੇ ਰਹਿਣ ਸੋਖੰਨੇ` ਪੇਸ਼ ਕੀਤਾ ਗਿਆ। ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਹੋਏ ਇਕ ਸਮਾਗਮ ਵਿੱਚ ਥਿਏਟਰ ਜਗਤ ਦੀਆਂ ਉਘੀਆ ਹਸਤੀਆਂ ਵਿਜੈ ਸ਼ਰਮਾ, ਜਗਦੀਸ਼ ਸਚਦੇਵਾ, ਗੁਰਿੰਦਰ ਮਕਨਾ, ਹਰਿੰਦਰ ਸੋਹਲ, ਦੀਪ ਮਨਦੀਪ, ਘੁੱਲੇ …

Read More »

4 ਅਪ੍ਰੈਲ ਨੂੰ ਹੋਵੇਗਾ ਭਾਈ ਅਮਰਜੀਤ ਸਿੰਘ ਝਾਂਸੀ ਸਬੰਧੀ ਸ਼ਰਧਾਂਜਲੀ ਸਮਾਗਮ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ 30 ਮਾਰਚ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣਗੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਸਬੰਧੀ ਸ਼ਰਧਾਂਜਲੀ ਸਮਾਗਮ 4 ਅਪ੍ਰੈਲ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਵੇਗਾ, …

Read More »

ਗੁ. ਬੀੜ ਬਾਬਾ ਬੁੱਢਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 31 ਮਾਰਚ ਤੋਂ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਇਤਿਹਾਸਕ ਅਸਥਾਨ ਗੁ. ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨ ਤਾਰਨ) ਦੇ ਪਾਵਨ ਸਰੋਵਰ ਦੀ ਕਾਰ ਸੇਵਾ 31 ਮਾਰਚ ਨੂੰ ਕਰਵਾਈ ਜਾਵੇਗੀ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ …

Read More »