Thursday, March 28, 2024

Monthly Archives: March 2018

ਗੁ. ਬੀੜ ਬਾਬਾ ਬੁੱਢਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 31 ਮਾਰਚ ਤੋਂ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਇਤਿਹਾਸਕ ਅਸਥਾਨ ਗੁ. ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨ ਤਾਰਨ) ਦੇ ਪਾਵਨ ਸਰੋਵਰ ਦੀ ਕਾਰ ਸੇਵਾ 31 ਮਾਰਚ ਨੂੰ ਕਰਵਾਈ ਜਾਵੇਗੀ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ …

Read More »

ਨੌਜੁਆਨ ਸਿੱਖ ਖਿਡਾਰੀ ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਭਗੋਬਿੰਦ ਸਿੰਘ ਲੌਂਗੋਵਾਲ ਨੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜੇਤੂ ਸਿੱਖ ਲੜਕੀ ਨਵਜੋਤ ਕੌਰ ਅਤੇ ਅੰਡਰ 19 ਵਿਚ ਕ੍ਰਿਕਟ ਵਿਸ਼ਵ ਕੱਪ 2018 ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਿੱਖ ਨੌਜੁਆਨ ਖਿਡਾਰੀ ਅਰਸ਼ਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤੀ ਗਈ ਰਾਸ਼ੀ ਨਾਲ ਸਨਮਾਨਿਤ ਕੀਤਾ।ਨਵਜੋਤ ਕੌਰ ਨੂੰ 2 ਲੱਖ 51 …

Read More »

ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦੀ ਯਾਦ `ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਗਤ ਰਵਿਦਾਸ ਜੀ ਸਿੱਖ ਵੈਲਫੇਅਰ ਸੁਸਾਇਟੀ ਬਟਾਲਾ ਦੇ ਪ੍ਰਧਾਨ ਪਲਵਿੰਦਰ ਸਿੰਘ ਲੰਬੜਦਾਰ ਦੇ ਯਤਨਾਂ ਸਦਕਾ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ …

Read More »

ਨਾਲੰਦਾ ਐਲੀਮੈਂਟਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਸ਼ੈਫੀ ਸੰਧੂ) – ਲੋਹਗੜ੍ਹ ਦੇ ਇਲਾਕਾ ਤੱਕੀਆ ਚਾਨਣ ਸ਼ਾਹ ਸਥਿਤ ਨਾਲੰਦਾ ਐਲੀਮੈਂਟਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕੌਂਸਲਰ ਅਰੁਨ ਕੁਮਾਰ ਪੱਪਲ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ।ਸਕੂਲ ਪ੍ਰਿੰਸੀਪਲ ਐਸ.ਭਾਰਦਵਾਜ ਨੇ ਮੁੱਖ ਮਹਿਮਾਨ ਨੂੰ ਗੁਲਦਸਤਾ ਭੇਂਟ ਕਰਕੇ `ਜੀ ਆਇਆ` ਆਖਿਆ ਤੇ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ।  ਸਕੂਲ ਦੇ …

Read More »

ਮੁੱਖ ਮੰਤਰੀ ਵਲੋਂ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਬਣਾਉਣਾ ਗ਼ੈਰ ਵਾਜ਼ਿਬ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ ਅਤੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਜੀਦਾ ਵਲੋਂ ਜਾਰੀ ਕੀਤੇ ਸਾਂਝੇ ਬਿਆਨ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਖਜ਼ਾਨੇ ਦੀ ਮਾੜੀ ਸਥਿਤੀ ਦਾ ਹਵਾਲਾ ਦੇ ਕੇ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਭੱਜਣ ਨੂੰ ਮੰਦਭਾਗਾ ਆਖਦਿਆਂ …

Read More »

ਜਮਾਂਦਰੂ ਬੋਲੋਪਨ ਤੋ ਪੀੜਤ ਬੱਚੇ ਨੂੰ ਸਿਹਤ ਵਿਭਾਗ ਨੇ ਲਗਾਇਆ ਮੁਫਤ ਇਲੈਕਟ੍ਰਾਨਿਕ ਉਪਕਰਣ

ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਬਾਲ ਸਵੱਸਥ ਕਾਰੀਆਕ੍ਰਮ (ਆਰ.ਬੀ.ਐਸ.ਕੈ) ਅਧੀਨ ਜਮਾਂਦਰੂ ਬੋਲੋਪਨ ਤੋ ਪੀੜਤ ਪਠਾਨਕੋਟ ਵਾਸੀ ਵਿਦਾਂਸ਼ ਪੁੱਤਰ ਅਜੇ ਕੁਮਾਰ ਨੂੰ ਸਿਹਤ ਵਿਭਾਗ ਵਲੋ ਇੱਕ ਇਲੈਕਟ੍ਰਾਨਿਕ ਉਪਕਰਣ ਪੀ.ਜੀ.ਆਈ ਚੰਡੀਗੜ ਤੋ ਮੁਫਤ ਲਗਵਾਇਆ ਗਿਆ, ਜਿਸ ਦੀ ਅੰਦਾਜਨ ਕੀਮਤ 6.50 ਲੱਖ ਦੇ ਕਰੀਬ ਹੈ।ਸਿਵਲ ਸਰਜਨ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ …

Read More »

ਨੌਰੰਗਪੁਰ ਵਿਖੇ ਲਾਏ ਜਾ ਰਹੇ ਜ਼ਿਲਾ ਪੱਧਰੀ ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾਂ ਨਿਰਦੇਸ਼ਾਂ `ਤੇ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਨੌਰੰਗਪੁਰ ਵਿਖੇ ਲਗਾਏ ਜਾ ਰਹੇ ਜ਼ਿਲਾ ਪੱਧਰੀ ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਮੀਟਿੰਗ ਕੀਤੀ ਗਈ।ਡਾ. ਅਮਰੀਕ ਸਿੰਘ, ਡਾ. ਹਰਿੰਦਰ ਸਿੰਘ ਬੈਂਸ …

Read More »

Guru Nanak Dev University results declared

Amritsar, Mar. 29 (Punjab Post Bureau) – The following results of session December 2017 are declared by the University. This time results are declared using latest technology platform to facilitate the students. The results will be available on University website i.e www.gndu.ac.in after 2:00 PM. Bachelor of Computer Applications, Semester – I B.B.A., Semester – III B.Sc. (Information Technology), Semester …

Read More »

ਸਟੈਂਪ ਆਨ ਸੁਸਾਇਟੀ ਨੇ ਕਰਵਾਇਆ 390 ਬੇਜ਼ੁਬਾਨ ਪਸ਼ੂਆਂ ਦਾ ਇਲਾਜ

ਧੂਰੀ, 29 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੇਸਹਾਰਿਆਂ ਨੂੰ ਸਹਾਰਾ ਦੇਣ ਵਾਲੀ ਸਥਾਨਕ ਦੀ ਸਟੈਂਪ ਆਨ ਸੁਸਾਇਟੀ ਵਲੋਂ ਰੋਜ਼ਾਨਾ 7-8 ਬੇਜੁਬਾਨ ਗਊਆਂ ਅਤੇ ਜ਼ਖਮੀ ਢੱਠਿਆਂ ਦਾ ਇਲਾਜ ਕੀਤਾ ਜਾਂਦਾ ਹੈ।ਸੁਸਾਇਟੀ ਦੇ ਪ੍ਰਧਾਨ ਅਮਨਪ੍ਰੀਤ ਬਾਵਾ ਨੇ ਦੱਸਿਆ ਕਿ ਸ਼ਹਿਰ ਦੇ ਜਿਸ ਏਰੀਏ ਵਿਚ ਸੂਚਨਾ ਮਿਲਦੀ ਹੈ।ਗਊ ਰੱਖਿਆ ਸੇਵਾ ਟੀਮ ਉਥੇ ਹੀ ਡਾਕਟਰ ਨੂੰ ਲੈ ਕੇ ਇਲਾਜ ਲਈ ਪਹੁੰਚ ਜਾਂਦੀ ਹੈ …

Read More »