Saturday, April 20, 2024

Monthly Archives: March 2018

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 28 ਫ਼ਰਵਰੀ    (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਤਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਖ਼ਾਲਸਈ ਮਰਿਯਾਦਾ ਅਨੁਸਾਰ ਅਰਦਾਸ ਦਿਵਸ ਮਨਾਇਆ ਗਿਆ।ਜੁਗੋ-ਜੁਗ ਅਟੱਲ ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸ੍ਰ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਨੈਸ਼ਨਲ ਮੂਟ ਕੋਰਟ ਮੁਕਾਬਲੇ ’ਚ ਲਿਆ ਹਿੱਸਾ

ਅੰਮ੍ਰਿਤਸਰ, 28 ਫ਼ਰਵਰੀ    (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਛੇਵੇਂ ਆਰ. ਸੀ. ਚੋਪੜਾ ਮੈਮੋਰੀਅਲ ਨੈਸ਼ਨਲ ਮੂਟ ਕੋਰਟ ਮੁਕਾਬਲਾ-2018 6ਵਾਂ ਆਰ.ਸੀ ਚੋਪੜਾ ਮੈਮੋਰੀਅਲ ਮੂਟ ਕੋਰਟ ਕੰਪੀਟੀਸ਼ਨ-2018’ਚ ਹਿੱਸਾ ਲਿਆ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਇਸ ਮੁਕਾਬਲੇ ’ਚ ਗਗਨਪ੍ਰੀਤ ਸਿੰਘ ਨੇ ਸਪੀਕਰ ਨੰਬਰ 1, ਨਿਸ਼ਥਾ ਨੇ ਸਪੀਕਰ ਨੰਬਰ 2 ਅਤੇ ਬਨੀਤ ਛਾਬੜਾ ਨੇ ਰੀਸਰਚ ਦੇ …

Read More »

1 ਨੂੰ ਨਹੀਂ 2 ਮਾਰਚ ਸ਼ੁਕਰਵਾਰ ਮਨਾਇਆ ਜਾਏਗਾ ਹੋਲਾ ਮਹੱਲਾ ਪੁਰਬ

ਨਵੀ ਦਿੱਲੀ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ਤਿਉਹਾਰ ‘ਹੋਲਾ ਮਹੱਲਾ’ ਨੂੰ ਮੰਨਾਉਣ ਲਈ ਧਰਮ ਪ੍ਰਚਾਰ ਕਮੇਟੀ (ਦਿੱਲੀ ਕਮੇਟੀ) ਵਲੋਂ ਸ਼ੁਕਰਵਾਰ, 2 ਮਾਰਚ (19 ਫੱਗਣ) ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ …

Read More »

ਡਾ. ਬਖਸ਼ੀ ਦੀ ਬਰਸੀ ਮੌਕੇ ਲਾਇਆ ਦੰਦਾਂ ਦਾ ਮੁਫਤ ਚੈਕਅੱਪ ਕੈਂਪ

ਧੂਰੀ, 28 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ੳੁੱਘੇ ਪੱਤਰਕਾਰ ਅਤੇ ਕਾਂਗਰਸੀ ਆਗੂ ਡਾ. ਬਖਸ਼ੀ ਤੀਰਥ ਸਿੰਘ ਦੀ 26ਵੀਂ ਬਰਸੀ ਮੌਕੇ ਉਹਨਾਂ ਦੀ ਯਾਦ `ਚ ਚੱਲ ਰਹੇ ਗੁਰੂਕੁਲ ਕਾਨਵੈਂਟ ਸਕੂਲ ਵਿਖੇ ਨਿਸ਼ਕਾਮ ਸੇਵਾ ਸਭਾ ਧੂਰੀ ਵੱਲੋਂ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗੁਵਾਈ ਹੇਠ ਦੰਦਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ ਦੰਦਾਂ ਦੇ ਮਾਹਰ ਡਾ. ਮੀਨਾ ਸ਼ਰਮਾਂ ਵੱਲੋਂ 6ਵੀਂ ਤੋਂ 9ਵੀਂ …

Read More »