Tuesday, May 22, 2018
ਤਾਜ਼ੀਆਂ ਖ਼ਬਰਾਂ

Daily Archives: April 4, 2018

ਚੀਫ ਖਾਲਸਾ ਦੀਵਾਨ ਵਲੋਂ ਮਹਿਲਾ ਮੁਲਾਜ਼ਮਾਂ ਦੀ ਸੁਰੱਖਿਆ ਲਈ `ਮਹਿਲਾ ਸ਼ਿਕਾਇਤ ਕਮੇਟੀ` ਦਾ ਗਠਨ

CKD Logo

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਸੰਸਥਾਵਾਂ ਵਿਚ ਮਹਿਲਾ ਸੁਰੱਖਿਆ ਤੇ ਸਸ਼ਕਤੀਕਰਨ ਨੂੰ ਵਾਧਾਵਾ ਦੇਣ ਦੇ ਮਨੋਰਥ ਨਾਲ ਅੱਜ ਚੀਫ ਖਾਲਸਾ ਦੀਵਾਨ ਪ੍ਰਧਾਨ ਡਾ: ਸੰਤੋਖ ਸਿੰਘ  ਦੇ ਨਿਰਦੇਸ਼ਾਂ ਹੇਠ ਮਹਿਲਾ ਸ਼ਿਕਾਇਤ ਕਮੇਟੀ (Female grievances committee) ਦਾ ਗਠਨ ਕੀਤਾ ਗਿਆ।ਦੀਵਾਨ ਦੇ ਮੀਡੀਆ ਵਿਭਾਗ ਵਲੋਂ ਅੱਜ ਜਾਰੀ ਬਿਆਨ ਅਨੁਸਾਰ ਕਮੇਟੀ ਵਿਚ ਧੰਨਰਾਜ ਸਿੰਘ, ਡਾ. ਸੁਖਬੀਰ ਕੌਰ ... Read More »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

PPN0404201804

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਇਤਲਾਹ ਮਿਲਣ `ਤੇ ਗੱਡੀ ਨੰ: 108 ਵਲੋਂ ਇਕ ਨਾ ਮਾਲੂਮ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਇਲਾਜ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।ਪੁਲਿਸ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਮੁਰਦਾ ... Read More »

ਰੋਟਰੀ ਕਲੱਬ ਵੱਲੋਂ ਸਰਕਾਰੀ ਹਾਈ ਸਕੂਲ ਨੂੰ 10 ਪੱਖੇ ਦਾਨ

PPN0404201803

ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਪੜ੍ਹਾਈ ਵਿੱਚ ਰੁਚੀ ਰੱਖਣ ਲਈ ਪ੍ਰੇਰਿਆ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਨਾਰਥ ਈਸਟ ਰੋਟਰੀ ਕਲੱਬ ਵਲੋਂ ਸਕੂਲ ਨੰੂ 10 ਪੱਖੇ ਦਾਨ ਕੀਤੇ ਗਏ ਅਤੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ।ਡੀ.ਸੀ ਕਮਲਦੀਪ ਸਿੰਘ ਸੰਘਾ ਵਲੋਂ ਸਰਕਾਰੀ ਹਾਈ ਸਕੂਲ ਘਨੂੰਪੁਰ ਕਾਲੇ ਵਿਖੇ ਰੋਟਰੀ ਕਲੱਬ ਦੀ ਸਹਾਇਤਾ ਨਾਲ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ।ਡਿਪਟੀ ਕਮਿਸ਼ਨਰ ... Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ

PPN0404201802

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਇਹ ਨਗਰ ਕੀਰਤਨ ਵੱਖ-ਵੱਖ ... Read More »

ਹਰਿਆਣਾ ਦੀ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਲੰਗਰ `ਚ ਦਿੱਤੇ 2 ਲੱਖ

PPN0404201801

ਸੇਵਾ ਕਰਨ ਪਹੁੰਚੀਆਂ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਪਹੁੰਚੀਆਂ ਕਰਨਾਲ ਅਤੇ ਪਾਣੀਪਤ ਦੀਆਂ ਸੰਗਤਾਂ ਨੇ ਅੱਜ ਲੰਗਰ ਸੇਵਾ ਲਈ ਲੋੜੀਂਦਾ ਸਮਾਨ (ਮਸ਼ੀਨਰੀ) ਆਦਿ ਖਰੀਦਣ ਲਈ 2 ਲੱਖ ਰੁਪਏ ... Read More »

ਸ੍ਰੋਮਣੀ ਕਮੇਟੀ ਪ੍ਰਧਾਨ ਲੌਗੋਵਾਲ ਨੇ ਬੱਚਿਆਂ ਨੂੰ ਵੰਡੇ ਇਨਾਮ

PPN0304201813

ਸੰਦੌੜ, 3 ਅਪ੍ਰੈਲ (ਪੰਜਾਬ ਪਸੋਟ- ਹਰਮਿੰਦਰ ਸਿੰਘ ਭੱਟ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋੋਬਿੰਦ ਸਿੰਘ ਲ਼ੌਗੋਵਾਲ ਨੇ ਅੱਜ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਭਾਗ ਲਿਆ ਅਤੇ   ਵੱਖ-ਵੱਖ ਖੇਤਰਾਂ ਵਿਚੋਂ ਪਹਿਲੇ ਸਥਾਨਾਂ `ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ।ਸਮਾਰੋਹ ਵਿੱਚ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਨੇ ਵਿਸ਼ੇਸ਼ ਮਹਿਮਾਨ ਵਜੋਂ ... Read More »

62nd Annual Award Presentation Function Held at DAV College

PPN0304201812

700 Students Awarded Prizes for their Academic Excellence & Co-curricular Activities Amritsar, Apr. 3 (Punjab Post Bureau) – Around 700 Students were awarded prizes and certificates of merits for their excellent academic and other curriculum performances at DAV College on April 3, 2018 on the occasion of 62nd Annual Award Presentation Function. The students were also awarded prizes for their ... Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

Result

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ੱਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2017 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1. ਬੀ.ਕਾਮ ਸਮੈਸਟਰ -ਪਹਿਲਾ 2. ਐਮ.ਏ ਹਿਸਟਰੀ ਸਮੈਸਟਰ- ਪਹਿਲਾ 3. ਐਮ.ਏ ਹਿੰਦੀ ਸਮੈਸਟਰ-ਤੀਸਰਾ 4. ਐਮ.ਏ ਅਰਥ ਸ਼ਾਸ਼ਤਰ ਸਮੈਸਟਰ-ਤੀਸਰਾ 5. ਐਮ.ਏ ਪੰਜਾਬੀ ਸਮੈਸਟਰ-ਪਹਿਲਾ 6. ਐਮ.ਐਸ.ਸੀ ਮੈਥੇਮੈਟਿਕਸ ਸਮੈਸਟਰ-ਪਹਿਲਾ ... Read More »

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਅੇਲਾਨੇ

Result

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2017 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ `ਤੇ ਉਪਲਬਧ ਹੋਣਗੇ। 1) ਬੀ.ਐਸ.ਸੀ (ਸੂਚਨਾ ਤਕਨਾਲੋਜੀ), ਸੈਮੇਸਟਰ – 5 2) ਬੀ.ਐਸ.ਸੀ (ਬਾਇਓ ਤਕਨਾਲੋਜੀ), ਸੈਮੇਸਟਰ – 5 3)ਬੀ.ਐਸ.ਸੀ (ਹੋਮ ਸਾਇੰਸ), ਸੈਮੇਸਟਰ – 3 4) ਬੀ ਵੋਕੇਸ਼ਨਲ (ਸਾਫਟਵੇਅਰ ਡਿਵੈਲਪਮੈਂਟ), ਸੈਮੇਸਟਰ ... Read More »

ਯੂਨੀਵਰਸਿਟੀ ਵਿਖੇ ਫੁਲ ਬ੍ਰਾਈਟ ਸਕਾਲਰਸ਼ਿਪ ਅਤੇ ਫੋਲੋਸ਼ਿਪ ਲਈ ਪ੍ਰੋਗਰਾਮ ਦਾ ਆਯੋਜਨ

PPN0304201809

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਇਓ ਟੈਕਨਾਲੋਜੀ ਵਿਭਾਗ ਵੱਲੋ ਫੁਲ ਬ੍ਰਾਈਟ ਸਕਾਲਰਸਿ਼ਪ ਅਤੇ ਫੋਲੋਸਿ਼ਪਸ ਹਾਸਲ ਕਰਨ ਜਾਗਰੂਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ, ਖੋਜਾਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।ਯੁਨਾਈਟਿਡ ਸਟੇਟਸ ਇੰਡੀਆ ਐਜੂਕੇਸ਼ਨਲ ਫਾਊਡੇਸ਼ਨ, ਫੁਲ ਬ੍ਰਾਈਟ ਕਮਿਸ਼ਨ ਨਵੀਂ ਦਿੱਲੀ ਦੇ ਪ੍ਰੋਗਰਾਮ ਕੋਆਰਡੀਨੇਟਰ ਸ੍ਰੀਮਤੀ ਪ੍ਰਤਿਭਾ ਨਾਇਅਰ ਨੇ ... Read More »