Friday, April 19, 2024

Daily Archives: April 5, 2018

ਕੇਜਰੀਵਾਲ ਆਪਣੇ ਵਿਧਾਇਕਾਂ ਦੀ ਮਾੜੀ ਹਰਕਤ ਲਈ ਵਿਧਾਨ ਸਭਾ `ਚ ਮੁਆਫੀ ਮੰਗੇ

ਨਵੀਂ ਦਿੱਲੀ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਮ ਆਦਮੀ ਪਾਰਟੀ ਵਿਧਾਇਕ ਸੌਰਭ ਭਰਦੁਵਾਜ ਵੱਲੋਂ ਵਿਧਾਨ ਸਭਾ `ਚ ਸਿੱਖ ਇਤਿਹਾਸ ਬਾਰੇ ਕੀਤੀ ਗਈ ਨੁਕਤਾਚੀਨੀ ਨੂੰ ਬੇਲੋੜੀ ਦੱਸਿਆ ਹੈ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ, ਜੁਆਇੰਟ ਸਕੱਤਰ ਅਮਰਜੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਕਮੇਟੀ ਦਫ਼ਤਰ …

Read More »

ਖ਼ਾਲਸਾ ਕਾਲਜ ਵਿਖੇ ਖਾਧ-ਪਦਾਰਥਾਂ ਦੇ ਕਾਰੋਬਾਰ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬਰਿ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੂਡ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵੱਲੋਂ ‘ਖਾਧ-ਪਦਾਰਥਾਂ ਦੇ ਕਾਰੋਬਾਰ’ ਵਿਸ਼ੇ ’ਤੇ ਇਕ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਡਾ. ਪ੍ਰਵੀਨ ਜਾਧਵ ਇੰਸਟੀਚਿਊਟ ਆਫ਼ ਇਨਫਰਾਸਟਰੱਕਚਰ, ਟੈਕਨਾਲੋਜੀ, ਖੋਜ ਅਤੇ ਪ੍ਰਬੰਧਨ, ਅਹਿਮਦਾਬਾਦ ਅਤੇ ਪ੍ਰਤੀਕ ਨਵਾਲੇ, ਫੈਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ (ਐਫ਼.ਆਈ.ਈ.ਓ) ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ `ਚ 59ਵੇਂ ਸਥਾਨ `ਤੇ

ਰਾਜ ਸਟੇਟ ਫੰਡ ਯੂਨੀਵਰਸਿਟੀਆਂ ਅਧੀਨ ਯੂਨੀਵਰਸਿਟੀ ਦਾ 16ਵਾਂ ਸਥਾਨ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪਹਿਲੇ ਦਰਜੇ ਦੀ ਯੂਨੀਵਰਸਿਟੀ ਹੋਣ ਦਾ ਮਾਣ ਪ੍ਰਾਪਤ ਹੋਣ ਸਦਕਾ ਭਾਰਤ ਦੇ ਨੂੰ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੋਂ ਹੋਰ ਵਧੇਰੇ ਖੁਦਮੁਖਤਿਆਰੀ ਅਤੇ ਫੈਸਲੇ ਲੈਣ ਦੀ ਖੁੱਲ੍ਹ ਦਿੱਤੀ ਗਈ ਅਤੇ ਯੂਨੀਵਰਸਿਟੀ ਨੂੰ ਮੰਤਰਾਲੇ ਵੱਲੋਂ ਸੌ ਕਰੋੜ …

Read More »

ਮੈਕਸ-ਪਲੈਨਕ ਸੋਸਾਇਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹੋਵੇਗਾ ਅਕਾਦਮਿਕ ਸਹਿਯੋਗ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪ੍ਰਸਿੱਧ ਅੰਤਰਰਾਸ਼ਟਰੀ ਪੱਧਰ ਦੀ ਖੋਜ ਸੰਸਥਾ, ਮੈਕਸ ਪਲਾਨਕ ਸੁਸਾਇਟੀ ਦੇ ਮੁਖੀ ਪੂਨਮ ਸੂਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਉਪ ਕੁਲਪਤੀ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨਾਲ ਦੋ ਸੰਸਥਾਵਾਂ ਵਿਚਕਾਰ ਵਿਦਿਅਕ ਅਤੇ ਖੋਜ ਸਬੰਧੀ ਸਹਿਯੋਗ ਬਾਰੇ ਵਿਚਾਰ ਚਰਚਾ ਕੀਤੀ। ਇਹ ਸਹਿਯੋਗ ਦੋਵਾਂ ਸੰਸਥਾਵਾਂ ਵਿੱਚ ਵਿਗਿਆਨਕਾਂ ਅਤੇ ਨੌਜਵਾਨ ਖੋਜਕਰਤਾਵਾਂ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2017 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ `ਤੇ ਉਪਲਬਧ ਹੋਣਗੇ। 1) ਬੀ.ਐਸ.ਸੀ (ਫੈਸ਼ਨ ਡਿਜ਼ਾਈਨਿੰਗ) ਸੈਮੇਸਟਰ – 5 2) ਬੀ. ਕਾਮ ਪ੍ਰੋਫੈਸ਼ਨਲ, ਸੈਮੇਸਟਰ – 5 3) ਐਮ.ਏ. ਇੰਗਲਿਸ਼ ਸੈਮੇਸਟਰ – 1 4) ਡਿਪਲੋਮਾ ਇਨ ਸਟੀਚਿੰਗ ਐਂਡ ਟੇਲਰਿੰਗ (ਫੁਲ ਟਾਈਮ) …

Read More »

ਕੈਪਟਨ ਸਿਵਲ ਏਅਰਪੋਰਟ ਤੋਂ ਪਠਾਨਕੋਟ-ਦਿੱਲੀ ਫਲਾਈਟ ਨੂੰ ਝੰਡੀ ਦੇ ਕੇ ਕਰਨਗੇ ਰਵਾਨਾ

ਇੰਡਸਟਰੀਜ਼ ਗਰੋਥ ਸੈਂਟਰ ਵਖੇ ਰੱਖਣਗੇ ਪੈਪਸੀ ਪਲਾਂਟ ਦਾ ਨੀਹ ਪੱਥਰ ਪਠਾਨਕੋਟ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਸਿਵਲ ਏਅਰਪੋਰਟ ਪਠਾਨਕੋਟ ਵਿਖੇ ਪਠਾਨਕੋਟ ਤੋਂ ਦਿੱਲੀ ਜਾਣ ਵਾਲੀ ਫਲਾਈਟ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ।ਇਸ ਤੋਂ ਬਾਅਦ ਉਹ ਗੁਰਦਾਸਪੁਰ ਵਿਖੇ ਕਰਵਾਏ ਜਾ ਰਹੇ ਸਮਾਰੋੋਹ ਦੇ ਲਈ ਰਵਾਨਾ ਹੋਣਗੇ, ਸਮਾਰੋਹ ਦੇ ਮਗਰੋਂ ਬਾਅਦ ਦੁਪਿਹਰ 2.00 ਵਜੇ …

Read More »

ਸ਼ੋਪੀਆਂ `ਚ ਮੁਕਾਬਲੇ ਦੌਰਾਨ ਸ਼ਹੀਦ ਹੋਏ ਜਵਾਨ ਨੂੰ ਸੈਨਾ ਵਲੋਂ ਸ਼ਰਧਾਂਜਲੀ ਭੇਂਟ

ਪਠਾਨਕੋਟ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) -ਬੀਤੇ 1 ਅਪ੍ਰੈਲ, 2018 ਨੂੰ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਦੇ ਵਿਰੁੱਧ ਕੀਤੀ ਗਈ ਕਾਰਵਾਈ ਵਿਚ ਪੰਜਾਬ ਰਾਜ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਮੁਕੇਰੀਆਂ ਤਹਿਸੀਲ ਦੇ ਸਰਿਆਨਾ ਦੇ ਨਿਵਾਸੀ ਸੈਨਿਕ 15233461-ਏ, ਗਨਰ ਅਰਵਿੰਦਰ ਸਿੰਘ ਨੂੰ ਪਠਾਨਕੋਟ ਸੈਨਾ ਸਟੇਸ਼ਨ ਵਿੱਚ 3 ਅਪ੍ਰੈਲ 2018 ਮੰਗਲਵਾਰ ਨੂੰ ਸੈਨਾ ਵਲੋਂ ਭਾਵਨਾਤਮਕ ਸ਼ਰਧਾਂਜਲੀ ਅਰਪਿੱਤ ਕੀਤੀ ਗਈ। …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਵਿਦਿਅਕ ਸੈਸ਼ਨ ਦੀ ਅਰੰਭਤਾ ਅਰਦਾਸ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਅਰੰਭਤਾ ਅਰਦਾਸ ਕੀਤੀ ਗਈ।ਇਸ ਤੋਂ ਪਹਿਲਾਂ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਅਧਿਆਪਕਾਂ ਅਤੇ ਵਿਦਿਅਆਰਥੀਆਂ ਨੇ ਮਿਲ ਕੇ ਜਪੁਜੀ ਸਾਹਿਬ ਦਾ ਪਾਠ ਕੀਤਾ।ਸਕੂਲੀ ਵਿਦਿਆਰਥੀਆਂ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਵਿਦਿਅਕ ਸੈਸ਼ਨ ਦੀ ਅਰੰਭਤਾ ਅਰਦਾਸ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਅਰੰਭਤਾ ਅਰਦਾਸ ਕੀਤੀ ਗਈ।ਇਸ ਤੋਂ ਪਹਿਲਾਂ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਅਧਿਆਪਕਾਂ ਅਤੇ ਵਿਦਿਅਆਰਥੀਆਂ ਨੇ ਮਿਲ ਕੇ ਜਪੁਜੀ ਸਾਹਿਬ ਦਾ ਪਾਠ ਕੀਤਾ।ਸਕੂਲੀ ਵਿਦਿਆਰਥੀਆਂ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ …

Read More »