Thursday, April 18, 2024

Daily Archives: April 9, 2018

10 ਅਪ੍ਰੈਲ ਦੇ ਭਾਰਤ ਬੰਦ ਦਾ ਵਿਰੋਧ ਕਰੇਗਾ ਸ਼ੋ੍ਮਣੀ ਅਕਾਲੀ ਦਲ (ਅ) – ਸਖੀਰਾ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਮੂਲ ਨਿਵਾਸੀਆਂ, ਐਸ.ਸੀ ਤੇ ਐਸ.ਟੀ ਭਾਈਚਾਰੇ ਵੱਲੋਂ ਬੀਤੀ 2 ਅਪ੍ਰੈਲ ਨੂੰ ਐਸ.ਸੀ./ਐਸ.ਟੀ ਐਕਟ ਮਾਮਲੇ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਅ) ਨੇ 10 ਅਪ੍ਰੈਲ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੀ ਕਰੜੀ ਨਿੰਦਾ ਕਰਦਿਆਂ ਇਸ ਦੀ ਵਿਰੋਧਤਾ ਕੀਤੀ ਹੈ।ਇਸ ਸਬੰਧੀ ਜਾਰੀ ਇੱਕ ਪ੍ਰੈਸ …

Read More »

ਫਿਲਮ ਨਾਨਕ ਸ਼ਾਹ ਫਕੀਰ ਬਿਲਕੁੱਲ ਨਹੀਂ ਚੱਲਣ ਦਿੱਤੀ ਜਾਵੇਗੀ – ਅਕਾਲੀ ਦਲ (ਅ)

ਨਿਰਮਾਤਾ ਨਿਰਦੇਸ਼ਕ ਹਰਿੰਦਰ ਸਿੱਕਾ ਦੇ ਖਿਲਾਫ ਕਰਾਂਗੇ ਕਾਨੂੰਨੀ ਕਾਰਵਾਈ- ਭਾਈ ਸਖੀਰਾ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) –  ਬੀਤੇ ਦੋ ਵਰ੍ਹਿਆਂ ਤੋਂ ਵਿਵਾਦਾਂ ਵਿੱਚ ਘਿਰੀ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਵਿਰੋਧਤਾ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਨੇ ਆਪਣਾ ਸਟੈਂਡ ਸ਼ਪੱਸ਼ਟ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਸਿੱਖ ਧਰਮ ਦੇ ਬਾਨੀ ਤੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ …

Read More »

ਫਿਲਮ ਨਾਨਕਸ਼ਾਹ ਫਕੀਰ ਦੀ ਰਿਲੀਜ਼ ’ਤੇ ਤੁਰੰਤ ਲੱਗੇ ਪਾਬੰਦੀ – ਦਮਦਮੀ ਟਕਸਾਲ

ਅਣਸੁਖਾਵੇਂ ਮਾਹੌਲ ਲਈ ਫਿਲਮ ਦੇ ਨਿਰਦੇਸ਼ਕ, ਕੇਂਦਰ ਤੇ ਪੰਜਾਬ ਸਰਕਾਰ ਹੋਣਗੇ ਜ਼ਿੰਮੇਵਾਰ – ਬਾਬਾ ਹਰਨਾਮ ਸਿੰਘ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਵਾਦਿਤ ਫਿਲਮ ਨਾਨਕਸ਼ਾਹ ਫਕੀਰ ਪ੍ਰਤੀ ਸਿੱਖ ਕੌਮ ਅੰਦਰ ਪੈਦਾ ਹੋਏ ਰੋਸ ਅਤੇ ਰੋਹ ਨੂੰ ਸਮਝਦਿਆਂ ਦਮਦਮੀ ਟਕਸਾਲ ਨੇ ਉਕਤ ਫਿਲਮ ਨੂੰ ਰਿਲੀਜ਼ ਕਰਨ ’ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਹੈ …

Read More »

ਵਿਆਹ ਦੀ 20ਵੀਂ ਵਰੇਗੰਢ ਮੁਬਾਰਕ – ਗੁਰਮੀਤ ਸਿੰਘ ਸੰਧੁ ਤੇ ਹਰਪਵਨਪ੍ਰੀਤ ਕੌਰ ਸੰਧੂ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸ਼ੈਫੀ ਸੰਧੂ) – ਸਥਾਨਕ ਛੇਹਰਟਾ ਵਾਸੀ ਪੱਤਰਕਾਰ ਗੁਰਮੀਤ ਸਿੰਘ ਸੰਧੁ ਤੇ ਉਨਾਂ ਦੀ ਧਰਮ ਪਤਨੀ ਹਰਪਵਨਪ੍ਰੀਤ ਕੌਰ ਸੰਧੂ ਨੂੰ ਵਿਆਹ ਦੀ 20ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਵਿਵਾਦਿਤ ਫਿਲਮ ਨਾਨਕ ਸ਼ਾਹ ਫ਼ਕੀਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੂਰਨ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਲਦ ਸਥਾਪਿਤ ਕੀਤਾ ਜਾਵੇਗਾ ਸਿੱਖ ਸੈਂਸਰ ਬੋਰਡ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਵਾਦਿਤ ਫਿਲਮ ਨਾਨਕ ਸ਼ਾਹ ਫ਼ਕੀਰ ’ਤੇ ਪੂਰਨ ਤੋਰ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੋਕ ਲਗਾਉਣ ਦਾ ਐਲਾਨ ਕੀਤਾ ਹੈ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ  ਉਨਾਂ ਆਖਿਆ ਹੈ ਕਿ ਨਾਨਕ ਸ਼ਾਹ …

Read More »

ਸੀ.ਬੀ.ਡੀ.ਟੀ ਨੇ ਅਸੈਸਮੈਂਟ ਸਾਲ 2018-19 ਲਈ ਇਨਕਮ ਟੈਕਸ ਰਿਟਰਨ ਫਾਰਮ ਕੀਤੇ ਨੋਟੀਫਾਈ

ਦਿੱਲੀ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ)  – ਸਿੱਧੇ ਟੈਕਸਾਂ ਬਾਰੇ ਕੇਂਦਰੀ ਬੋਰਡ (ਸੀ.ਬੀ.ਡੀ.ਟੀ) ਨੇ  ਅਸੈਸਮੈਂਟ ਸਾਲ 2018-19  ਲਈ ਇਨਕਮ ਟੈਕਸ ਰਿਟਰਨ ਫਾਰਮ (ਆਈ.ਟੀ.ਆਰ ਫਾਰਮ) ਨੋਟੀਫਾਈ ਕਰ ਦਿੱਤੇ  ਹਨ।  2017-18 ਦੇ ਅਸੈਸਮੈਂਟ ਸਾਲ ਲਈ ਇੱਕ ਸਫੇ ਦਾ ਸਰਲ ਆਈਟੀਆਰ ਫਾਰਮ-1 (ਸਹਿਜ) ਨੋਟੀਫਾਈ ਕੀਤਾ ਗਿਆ ਸੀ।ਇਸ ਪਹਿਲ ਨਾਲ 3 ਕਰੋੜ ਟੈਕਸ ਦਾਤਿਆਂ ਨੂੰ ਫਾਇਦਾ ਹੋਇਆ ਜਿਨ੍ਹਾਂ ਨੇ ਇਸ ਸਰਲ ਫਾਰਮ ਵਿੱਚ ਆਪਣੀ …

Read More »

ਖਾਲਸਾ ਕਾਲਜ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਲੁੱਡੀ `ਚ ਜਿੱਤਿਆ ਸਟੇਟ ਪੱਧਰੀ ਐਵਾਰਡ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਿਖੇ ਆਯੋਜਿਤ 6ਵੇਂ ਅੰਤਰ-ਕਾਲਜ ਨਰਸਿੰਗ, ਫੀਜਿਓਥਰੈਪੀ ਤੇ ਫਾਰਮੇਸੀ ਖੇਡਾਂ ਅਤੇ ਸਭਿਆਚਾਰਕ ਮੁਕਾਬਲਿਆਂ ਵਿੱਚ ਖਾਲਸਾ ਕਾਲਜ ਨਰਸਿੰਗ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਲੁੱਡੀ ਦੀ ਪੇਸ਼ਕਾਰੀ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਸਟੇਟ ਪੱਧਰੀ ਐਵਾਰਡ ਜਿਤਿਆ ਹੈ।ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥਣਾਂ ਦੀ ਟੀਮ ਅਤੇ ਕੋਚਾਂ ਨੂੰ ਪ੍ਰਸ਼ੰਸਾ ਪੱਤਰਾਂ …

Read More »

ਗ੍ਰੇਸ ਪਬਲਿਕ ਸਕੂਲ ਵਲੋਂ ਨਵਾਂ ਸੈਸ਼ਨ ਸ਼ੁਰੂ ਹੋਣ `ਤੇ ਕਰਵਾਈ ਅਰਦਾਸ

ਜੰਡਿਆਲਾ ਗੁਰੂ, 8 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਜੰਡਿਆਲਾ ਗੁਰੂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵਾਂ ਸੈਸ਼ਨ ਸ਼ੁਰੂ ਹੋਣ `ਤੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਅਰਦਾਸ ਕਰਵਾਈ ਗਈ।ਜਿਸ ਵਿਚ ਪਾਠੀ ਸਿੰਘ ਨੇ ਸਕੂਲ ਤੇ ਬੱਚਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ …

Read More »

ਸਾਂਝਾ ਅਧਿਆਪਕ ਮੋਰਚਾ ਵਲੋਂ ਹੱਲਾ-ਬੋਲ ਰੈਲੀ ਤੇ ਮੁਜਾਹਰਾ ਪਟਿਆਲਾ `ਚ 15 ਨੂੰ -ਲਾਹੌਰੀਆ

ਜੰਡਿਆਲਾ ਗੁਰੂ, 8 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦਾ ਡੱਟਵਾਂ ਜਵਾਬ ਦੇਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਹੱਲਾ-ਬੋਲ ਰੈਲੀ ਤੇ ਮੁਜਾਹਰਾ 15 ਅਪ੍ਰੈਲ਼ ਨੂੰ ਪਟਿਆਲਾ `ਚ ਕੀਤਾ ਜਾਵੇਗਾ।ਲਹੌਰੀਆ ਨੇ ਕਿਹਾ ਕਿ ਉਨਾਂ ਦੀਆਂ ਮੰਗਾਂ ਵਿੱਚ ਹਰ ਤਰਾਂ ਦੇ …

Read More »

7 ਦਿਨਾਂ ਸ਼ਬਦ ਗੁਰੂ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਸਮਾਗਮ ਸੰਪਨ

ਬਠਿੰਡਾ,8 ਅਪ੍ਰੈਲ (ਅਵਤਾਰ ਸਿੰਘ ਕੈਂਥ)- ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵਲੋਂ 2 ਅਪ੍ਰੈਲ ਤੋਂ ਸ਼ੁਰੂ ਹੋਏ ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਦੇ ਅੰਤਿਮ ਦਿਨ ਮੈਨੇਜਰ ਗੁਰਦੁਆਰਾ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ, ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ, ਗੁਰਮਤਿ ਮਿਸ਼ਨਰੀ ਕਾਲਜ ਸਰਕਲ ਯੂਨਿਟ-2, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ, ਭਾਈ ਘਨ੍ਹੱਈਆ ਜੀ ਸੇਵਕ ਦਲ ਤੋਂ ਇਲਾਵਾ ਸ਼ਹਿਰ ਦੀਆਂ …

Read More »