Friday, March 29, 2024

Daily Archives: April 11, 2018

‘ਨਾਨਕ ਸ਼ਾਹ ਫ਼ਕੀਰ’ ਫਿਲਮ ਬਣਾਉਣ ਵਾਲੇ ਵਿਰੁੱਧ ਧਾਰਾ 295-ਏ ਤਹਿਤ ਪਰਚੇ ਦਰਜ਼ ਕਰਨ ਦੀ ਮੰਗ

ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦੇਣ ਸਬੰਧੀ ਇਕ ਰੋਸ ਮਾਰਚ ਗੁਰਦੁਆਰਾ ਸਿੰਘ ਸਭਾ ਤੋਂ ਜਿਲ੍ਹਾ ਪ੍ਰਸਾਸ਼ਨ ਦੇ ਦਫ਼ਤਰ ਤੱਕ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਪਹੁੰਚਿਆ।ਆਗੂਆਂ ਨੇ ਅਧਿਕਾਰੀ ਨੂੰ ਮੰਗ ਪੰਤਰ ਦੇਣ ਮੌਕੇ ਕਿਹਾ ਕਿ ਜਿਵੇਂ ਕਿ ਪਹਿਲਾਂ ਹੀ ਜਿਲ੍ਹਾ ਪ੍ਰਸ਼ਾਸਨ …

Read More »

ਭਾਰਤੀ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਖਤਮ ਕੀਤਾ ਜਾਵੇ – ਜੀ.ਕੇ

550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਦੋਨਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਕੀਤੀ ਅਪੀਲ ਨਵੀਂ ਦਿੱਲੀ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਸਿੱਖਾਂ ਲਈ ਪਾਕਿਸਤਾਨੀ ਵੀਜ਼ਾ ਖਤਮ ਕਰਨ ਦੀ ਆਵਾਜ਼ ਬੁਲੰਦ ਕੀਤੀ ਹੈ।ਪਾਕਿਸਤਾਨ ਵਿੱਖੇ ਖਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ ਅੱਜ 303 ਸਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਯਾਤਰਾ ਲਈ ਗੁਰਦੁਆਰਾ ਰਕਾਬਗੰਜ …

Read More »

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਮੀਟਿੰਗ 16 ਨੂੰ – ਬੇਦੀ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਹੋਰ ਧਾਰਮਿਕ ਜਥੇਬੰਦੀਆਂ ਅਤੇ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ 16 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਕੀਤੀ …

Read More »

ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਫਿਲਮ `ਨਾਨਕ ਸ਼ਾਹ ਫਕੀਰ` ਰੋਕਣ ਦੀ ਮੰਗ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਰਲੀਜ਼ ਹੋਣ ਤੋਂ ਰੋਕਣ ਲਈ ਹਰ ਯਤਨ ਕੀਤਾ ਜਾਵੇਗਾ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਦੇ ਸਰਪ੍ਰਸਤ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਤੇ ਪ੍ਰਧਾਨ ਗਿਆਨੀ ਲਖਵਿੰਦਰ ਸਿੰਘ ਸੋਹਲ ਨੇ ਢਾਡੀ ਸਭਾ ਦੀ ਮੀਟਿੰਗ ਦੋਰਾਨ ਕੀਤਾ। ਢਾਡੀ ਸਭਾ ਦੀ ਜਰੂਰੀ ਇਕੱਤਰਤਾ ਸਭਾ ਦੇ ਸਰਪ੍ਰਸਤ ਗਿਆਨੀ ਗੁਰਮੇਜ …

Read More »

ਫਿਲਮ `ਨਾਨਕ ਸ਼ਾਹ ਫ਼ਕੀਰ` ਦੇ ਵਿਵਾਦ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ ਅੱਜ

ਅੰਮ੍ਰਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਿਲਮ `ਨਾਨਕ ਸ਼ਾਹ ਫ਼ਕੀਰ` ਬਾਰੇ ਚੱਲ ਰਹੇ ਵਿਵਾਦ ਉਪਰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਅੱਜ ਹੋਵੇਗੀ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਇਹ ਇਕੱਤਰਤਾ 12 ਅਪ੍ਰੈਲ 2018 (ਮਿਤੀ 30 ਚੇਤ ਸੰਮਤ 550 ਨਾਨਕਸ਼ਾਹੀ) ਨੂੰ ਸਵੇਰੇ 11.00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦਫ਼ਤਰ ਸਕੱਤਰੇਤ ਵਿਖੇ ਬੁਲਾਈ …

Read More »

ਛੀਨਾ ਨੇ ਹਰਭਜਨ ਚੀਮਾ ਦੀ ਕਾਵਿ ਪੁਸਤਕ ‘ਕਵਿਤਾ ਦਾ ਸਫ਼ਰ’ ਕੀਤੀ ਰਲੀਜ਼

ਖ਼ਾਲਸਾ ਕਾਲਜ ਦੀ ਸਾਹਿਤ ਸਭਾ ਨੇ ਕਰਵਾਇਆ ਸਲਾਨਾ ਇਨਾਮ ਵੰਡ ਸਮਾਰੋਹ ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਸਾਹਿਤ ਸਭਾ ਪੰਜਾਬੀ ਵਿਭਾਗ ਵਲੋਂ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਹਾਜਰ ਪ੍ਰਧਾਨਗੀ ਮੰਡਲ ਵਲੋਂ ਹਰਭਜਨ ਸਿੰਘ ਚੀਮਾ ਦੀ ਕਾਵਿ …

Read More »

ਡੀ.ਏ.ਵੀ ਕਾਲਜ ਯੂਨੀਅਨ ਚੋਣਾਂ ਚ ਪ੍ਰੋ. ਆਰ.ਕੇ ਝਾਅ ਧੜੇ ਦੀ ਇਤਿਹਾਸਕ ਜਿੱਤ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਯੂਨੀਅਨ ਚੋਣਾਂ ਵਿੱਚ ਪ੍ਰੋ. ਆਰ.ਕੇ ਝਾਅ ਨੇ ਆਪਣੇ ਵਿਰੋਧੀ ਪ੍ਰੋ. ਗਰਦਾਸ ਸਿੰਘ ਸੇਖੋਂ ਨੂੰ 34 ਵੋਟਾਂ ਦੇ ਫਰਕ ਨਾਲ ਹਾਰ ਦਿੱਤੀ ਹੈ।ਪੋਲ ਹੋਈਆਂ ਕੁੱਲ 78 ਵੋਟਾਂ ਵਿਚੋਂ ਪ੍ਰੋ. ਝਾਅ ਨੂੰ 56 ਵੋਟਾਂ ਹਾਸਲ ਹੋਈਆਂ ਜਦਕਿ ਤੇ ਪ੍ਰੋ. ਸ਼ੇਖੌਂ ਨੂੰ 22 ਵੋਟਾਂ ਪਈਆਂ।  ਉਪ ਪ੍ਰਧਾਨ ਤੇ ਸਕੱਤਰ ਦੇ …

Read More »

BBK DAV College wins GNDU Weight Lifting Inter-College championship

Amritsar, Apr. 10 (Punjab Post Bureau) – Weight Lifting team of BBK DAV College for Women has won the GNDU Weight Lifting Inter-College championship held at Guru Nanak Dev University. The college team put up a splendid show and defeated HMV College Jalandhar, SD College, Dinanagar and BD Arya College Jalandhar. Eight players of the college, Ms. Gagandeep Kaur, Navjot …

Read More »