Thursday, April 18, 2024

Daily Archives: April 13, 2018

ਖ਼ਾਲਸਾ ਪੰਥ ਦੀ ਸਿਰਜਣਾ ਦਾ ਉਦੇਸ਼

                 ਸੰਨ 1699 ਦੀ ਵੈਸਾਖੀ ਦਾ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿਰਜੇ ਖਾਲਸਾ ਪੰਥ ਕਾਰਨ ਦੁਨੀਆ ਦੇ ਇਤਿਹਾਸ ਅੰਦਰ ਇੱਕ ਨਿਵੇਕਲਾ ਅਧਿਆਇ ਸਿਰਜ ਗਿਆ।ਇਹ ਗੁਰੂ ਸਾਹਿਬ ਦੀ ਇੱਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ।ਗੁਰੂ ਸਾਹਿਬ ਵੱਲੋਂ ਖ਼ਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ …

Read More »

ਅਕਾਲ ਪੁਰਖ ਕੀ ਫੌਜ ਵਲੋਂ ਮਨਾਇਆ ਗਿਆ ਸਿੱਖ ਦਸਤਾਰ ਦਿਵਸ

ਅਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਗੁਰਦੁਆਰਾ ਸਾਰਾਗੜੀ ਸਾਹਿਬ ਟਾਊਨ ਹਾਲ ਵਿਖੇ ਧਾਰਮਿਕ ਸੰਸਥਾ ਅਕਾਲ ਪੁਰਖ ਕੀ ਫੌਜ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਨਾਏ ਗਏ ਸਿੱਖ ਦਸਤਾਰ ਦਿਵਸ ਮੌਕੇ ਖੂਬਸੂਰਤ ਦਸਤਾਰ ਸਜਾ ਕੇ ਸਮਾਰੋਹ ਵਿੱਚ ਹਿੱਸਾ ਲੈਂਦਾ ਹੋਇਆ ਹੋਣਹਾਰ ਸਿੱਖ ਬੱਚਾ ਹਿਰਦੇਸ਼ਵਰ ਸਿੰਘ।

Read More »

ਰਾਣਾ ਸੰਧੂ ਦੇ ਗੀਤ `ਮੁੱਛ ਦਾ ਸਵਾਲ` ਨੂੰ ਭਰਵਾਂ ਹੁੰਗਾਰਾ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਨਵਾਂ ਗੀਤ `ਮੁੱਛ ਦਾ ਸਵਾਲ` ਲੈ ਕੇ ਲੋਕਾਂ ਦੇ ਰੂਬਰੂ ਹੋਏ ਨਾਮਵਰ ਗਾਇਕ ਰਾਣਾ ਸੰਧੂ ਨੂੰ ਦੇਸ਼-ਵਿਦੇਸ਼ ਦੇ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਾਇਕ ਰਾਣਾ ਸੰਧੂ ਨੇ ਕਿਹਾ ਕਿ ਇਹ ਗੀਤ ਵੀਰ ਆਡੀਓ ਕੰਪਨੀ ਵੱਲੋਂ ਪ੍ਰੋਡਿਊਸਰ ਸੰਦੀਪ ਸਿੰਘ ਭੁੱਲਰ ਦੀ ਰੇਖ ਦੇਖ ਹੇਠ ਰਲੀਜ਼ ਕੀਤਾ ਗਿਆ।ਇਸ ਗੀਤ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਸੁਵੰਸ਼ ਨੇ ਐਨ.ਟੀ.ਐਸ.ਈ `ਚ ਹਾਸਲ ਕੀਤਾ 6ਵਾਂ ਸਥਾਨ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੱਸਵੀਂ ਕਲਾਸ ਵਿੱਚ ਪੜਦੇ ਵਿਦਿਆਰਥੀ ਸੁਵੰਸ਼ ਸ਼ਰਮਾ ਨੇ ਐਨ.ਟੀ.ਐਸ.ਈ ਦੀ ਪੰਜਾਬ ਪੱਧਰੀ ਪ੍ਰੀਖਿਆ `ਚ ਸ਼ਹਿਰ ਵਿਚੋਂ 6ਵਾਂ ਸਥਾਨ ਹਾਸਲ ਕੀਤਾ ਹੈ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਵਲੋਂ ਆਯੋਜਿਤ ਰਾਜ ਪੱਧਰੀ ਪ੍ਰੀਖਿਆ ਵਿੱਚ ਪੰਜਾਬ ਭਰ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਸੁਵੰਸ਼ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ਼ ਵਿਖੇ ਵਿਸਾਖੀ ਬਾਰੇ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ਼ ਦੇ ਪ੍ਰਾਇਮਰੀ ਵਿਭਾਗ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿੱਚ ਵਿਸਾਖੀ ਦੇ ਦਿਹਾੜੇ ਨਾਲ ਸੰਬੰਧਤ ਸੈਮੀਨਾਰ ਕਰਵਾਇਆ ਗਿਆ।ਧਾਰਮਿਕ ਸਿੱਖਿਆ ਦੇ ਅਧਿਆਪਕ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਨਾਲ ਸੰਬੰਧਤ ਸਿੱਖ ਇਤਿਹਾਸ ਬਾਰੇ ਜਾਣਕਾਰੀ …

Read More »

ਨੀਲੋਂ ਪੁਲ `ਤੇ 18ਵਾਂ ਸਲਾਨਾ ਵਿਸਾਖੀ ਭੰਡਾਰਾ ਤੇ ਜੋੜ ਮੇਲਾ 15 ਨੂੰ

ਸਮਰਾਲਾ, 12 ਅਪ੍ਰੈਲ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ (ਝੂਲੇ ਲਾਲ ਜੀ) ਦਾ 18ਵਾਂ ਸਲਾਨਾ  ਵਿਸਾਖੀ ਭੰਡਾਰਾ ਤੇ ਜੋੜ ਮੇਲਾ  ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ 15 ਅਪ੍ਰੈਲ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਲੇ ਦੇ ਮੁੱਖ ਪ੍ਰਬੰਧਕ ਮਾਤਾ ਸਤਨਾਮ ਕੌਰ ਗਰੇਵਾਲ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਹੀਨਾਵਾਰ ਮੀਟਿੰਗ

ਪੰਚਾਇਤੀ ਜ਼ਮੀਨ `ਤੇ ਕਬਜਾ ਸਹਿਣ ਨਹੀਂ ਕੀਤਾ ਜਾਵੇਗਾ – ਕਮਾਂਡੈਂਟ ਰਸ਼ਪਾਲ ਸਿੰਘ ਸਮਰਾਲਾ, 12 ਅਪ੍ਰੈਲ (ਪੰਜਾਬ ਪੋਸਟ- ਕੰਗ) – ਭਿ੍ਰਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਵਿਖੇ ਹੋਈ।ਮੀਟਿੰਗ ਵਿਚ ਮਾਛੀਵਾੜਾ, ਖਮਾਣੋਂ ਇਕਾਈ, ਇਸਤਰੀ ਵਿੰਗ ਅਤੇ ਇਲਾਕੇ ਦੇ ਬੁੱਧੀਜੀਵੀਆਂ ਨੇ ਸ਼ਮੂਲੀਅਤ ਕੀਤੀ ਐਸ.ਡੀ.ਐਮ ਸਮਰਾਲਾ ਦੇ ਦਫ਼ਤਰ ਨਾਲ ਲੱਗਦੇ ਰੈਸਟ ਹਾਊਸ ਨੂੰ …

Read More »

ਸਮਾਜਿਕ ਨਿਆ ਦਿਵਸ ਵਜੋਂ ਮਨਾਇਆ ਜਾਵੇਗਾ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ

ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਭਲਾਈ ਅਫਸਰ ਸੁਖਵਿੰਦਰ ਸਿੰਘ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਬਤੋਰ ਸਮਾਜਿਕ ਨਿਆ ਦਿਵਸ 14 ਅਪ੍ਰੈਲ 2018 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸੈਮੀਨਾਰ ਵਿੱਚ ਬਾਬਾ ਸਾਹਿਬ ਜੀ ਦੇ ਜੀਵਨ ਦਰਸ਼ਨ ‘ਤੇ ਚਾਨਣਾ ਪਾਇਆ ਜਾਵੇਗਾ।ਸਮਾਰੋਹ ਵਿੱਚ ਜੋਗਿੰਦਰ …

Read More »

ਝੁੱਗੀ-ਝੋਪੜੀ ਖੇਤਰ `ਚ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) -ਬਡਾ. ਨੈਨਾ ਸਲਾਥੀਆ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਤਰਸੇਮ ਸਿੰਘ ਜਿਲ੍ਹਾ ਸਿਹਤ ਅਫਸਰ ਅਤੇ ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਪਠਾਟਕੋਟ ਦੀ ਪ੍ਰਧਾਨਗੀ ਹੇਠ ਝੁੱਗੀ-ਝੋਪੜੀ (ਸਲੱਮ) ਏਰੀਆ ਪਠਾਨਕੋਟ ਵਿਖੇ ਤੰਬਾਕੂ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ।ਡਾ.ਤਰਸੇਮ ਸਿੰਘ ਨੇ ਦੱਸਿਆ ਕਿ ਜਿਆਦਾਤਰ ਤੰਬਾਕੂ ਦਾ ਸੇਵਨ ਕਰਨ ਨਾਲ ਮੂੰਹ ਦਾ ਕੈਂਸਰ, ਫੇਫੜਿਆ …

Read More »

ਪੰਜਾਬ ਨੈਸ਼ਨਲ ਬੈਂਕ ਵਿੱਚ ਇਕ ਖੂਨਦਾਨ ਕੈਂਪ ਆਯੋਜਿਤ

ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਦੇ 124 ਵੇਂ ਸਥਾਪਨਾ ਦਿਵਸ ‘ਤੇ ਜਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਜਿਲ੍ਹਾ ਮੁੱਖੀ ਰਾਜੇਸ਼ ਗੁਪਤਾ ਦੀ ਪ੍ਰਧਾਨਗੀ ਵਿੱਚ ਸੈਲੀ ਰੋਡ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਇਕ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਵਜੋਂ ਸਾਮਲ ਹੋਏ।ਡਿਪਟੀ ਕਮਿਸ਼ਨਰ ਪਠਾਨਕੋਟ ਨੇ ਖੂਨਦਾਨ ਕੈਂਪ ਦਾ ਸੁਭਅਰੰਭ …

Read More »