Saturday, April 20, 2024

Daily Archives: April 16, 2018

PM wishes people on World Health Day

New Delhi, Apr. 15 (Punjab Post Bureau) – Prime Minister Shri Narendra Modi has wished people on World Health Day. PM said, “Good health is the foundation of human progress. This World Health Day, I wish all of you remain in the best health and continue to scale new heights of growth. I welcome the theme ‘Universal health coverage: everyone, everywhere’ that …

Read More »

PM congratulates Sathish Kumar Sivalingam on winning Gold Medal

New Delhi, Apr. 15 (Punjab Post Bureau) – Prime Minister Shri Narendra Modi has congratulated weightlifter Sathish Kumar Sivalingam on winning the Gold Medal at Commonwealth Games. “India’s weightlifters are also lifting our position in the medal’s tally. Well done Sathish Kumar Sivalingam for clinching Gold in the 77 kg weight category. He has entered the history books by winning consecutive …

Read More »

PM congratulates India’s contingent at the 2018 Commonwealth Games

New Delhi, Apr. 15 (Punjab Post Bureau) – Prime Minister Shri Narendra Modi has congratulated India’s contingent at the 2018 Commonwealth Games. “India’s contingent at the 2018 Commonwealth Games has made every Indian extremely proud. All our sportspersons gave their best and played very well. He congratulated all those athletes who are bringing back medals. Every athlete who represented India …

Read More »

ਅਮਨਦੀਪ ਕਾਲਜ਼ ਆਫ਼ ਨਰਸਿੰਗ ਨੇ ਮਨਾਇਆ ਵਿਸ਼ਵ ਸਿਹਤ ਦਿਵਸ

ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ‘ਚ ਵੀ ਭਾਗ ਲੈਣ- ਡਾ. ਅਨੂਪ੍ਰੀਤ ਕੌਰ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਮਨਦੀਪ ਕਾਲਜ ਆਫ ਨਰਸਿੰਗ ਜੇਠੂਵਾਲ ਵਿਖੇ ਬੀਤੇ ਦਿਨੀਂ ਵਿਸ਼ਵ ਸਿਹਤ ਦਿਵਸ ਨੂੰ ਖੇਡ ਦਿਵਸ ਵਜੋਂ ਮਨਾਇਆ ਗਿਆ ਅਤੇ ਵਿਦਿਆਰਥੀਆਂ ਨੇ ਅਲੱਗ-ਅਲੱਗ ਖੇਡਾਂ ਕ੍ਰਿਕਟ, ਐਥਲੈਟਿਕਸ, ਖੋ-ਖੋ, ਰੱਸਾਕਸ਼ੀ ਆਦਿ ਖੇਡਾਂ ਵਿਚ ਭਾਗ ਲੈ ਕੇ ਆਪਣੀ ਨਰੋਈ ਸਿਹਤ ਦਾ ਪ੍ਰਦਰਸ਼ਨ ਕੀਤਾ।ਮੁੱਖ ਮਹਿਮਾਨ …

Read More »

ਵਿਸਾਖੀ ਮੌਕੇ ਪੰਜਾਬ ਨਾਟਸ਼ਾਲਾ `ਚ ਪੇਸ਼ ਕੀਤਾ ਨਾਟਕ ‘ਬੀਬੀ ਸਾਹਿਬਾ’

ਅਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ -ਦੀਪ ਸਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ `ਚ ਵਿਸਾਖੀ ਮੌਕੇ ‘ਸਾਈ ਕਰੀਏਸ਼ਨ’ ਵਲੋਂ ਗੁਰਿੰਦਰ ਮਕਨਾ ਅਤੇ ਸੁਵਿਧਾ ਦੁੱਗਲ ਨਿਰਦੇਸ਼ਤ ਪੰਜਾਬੀ ਨਾਟਕ ‘ਬੀਬੀ ਸਾਹਿਬਾ’ ਦਾ ਮੰਚਨ ਕੀਤਾ ਗਿਆ।ਸੁਖਜੀਤ ਸਵਾਮੀ ਲਿਖਤ ਇਸ ਨਾਟਕੇ ਵਿੱਚ ਸਮਾਜ `ਚ ਅੋਰਤ ਦੀ ਹਾਲਤ ਨੂੰ ਬਿਆਨ ਕਰਦਿਆਂ ਔਰਤਾਂ ਦੇ ਸਰੀਰਕ ਸ਼ੋਸ਼ਣ ਤੇ ਉਸ ਦੇ ਕਾਰਨਾਂ ਨੂੰ ਵੀ ਦਰਸਾਇਆ ਗਿਆ ਹੈ।   ਸੁਵਿਧਾ ਦੁੱਗਲ …

Read More »

ਦਮਦਮੀ ਟਕਸਾਲ ਵਲੋਂ ’78 ਦੇ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਸਮਾਗਮ

ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 1978 ਦੀ ਵਿਸਾਖੀ ਦੇ ਖ਼ੂਨੀ ਸਾਕੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ-ਸ਼ਾਨ ਲਈ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿਚ ਚਾਲ੍ਹੀਵੇਂ ਸ਼ਹੀਦੀ ਯਾਦਗਾਰ ਸਮਾਗਮ ਦਮਦਮੀ ਟਕਸਾਲ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।                         ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ …

Read More »

ਸ਼੍ਰੋਮਣੀ ਕਮੇਟੀ ਵੱਲੋਂ ਪਾਠ ਬੋਧ ਸਮਾਗਮ 17 ਅਪ੍ਰੈਲ ਨੂੰ ਹੋਏਗਾ ਆਰੰਭ

ਭਾਈ ਗੁਰਦਾਸ ਹਾਲ ਵਿਖੇ ਇੱਕ ਮਹੀਨਾ ਚੱਲੇਗਾ ਸਮਾਗਮ- ਜੌੜਾਸਿੰਘਾ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗ੍ਰੰਥੀ ਸਿੰਘਾਂ ਨੂੰ ਗੁਰਬਾਣੀ ਸੰਥਿਆ ਦੇਣ ਲਈ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਇਆ ਜਾ ਰਿਹਾ ਪਾਠ ਬੋਧ ਸਮਾਗਮ 17 ਅਪ੍ਰੈਲ ਨੂੰ ਆਰੰਭ ਹੋਵੇਗਾ।ਇਹ ਸਮਗਾਮ ਇੱਕ ਮਹੀਨਾ ਚੱਲੇਗਾ ਅਤੇ ਇਸ ਵਿਚ ਮੁਕੰਮਲ ਗੁਰਬਾਣੀ ਸੰਥਿਆ ਪ੍ਰਾਪਤ ਕਰਨ ਵਾਲੇ …

Read More »

ਨਵੀਂ ਸਰਾਂ ਲਈ ਅਕਾਲੀ ਬਾਗ ਵਾਲੀ ਥਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਮੁਆਇਨਾ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਮਨੁੱਖਤਾ ਦੇ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ਰਿਹਾਇਸ਼ ਦੀ ਸਹੂਲਤ ਵਿਚ ਹੋਰ ਵਿਸਥਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਤਨ ਤੇਜ ਕਰ ਦਿੱਤੇ ਗਏ ਹਨ।ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਪਾਪੜਾਂ ਵਾਲੇ ਬਜ਼ਾਰ ਨਾਲ ਲੱਗਦੇ ਅਕਾਲੀ ਬਾਗ ਵਾਲੀ ਮਾਰਕੀਟ ਵਿਖੇ ਸ਼੍ਰੋਮਣੀ ਕਮੇਟੀ ਦੀ …

Read More »

ਅਖੰਡ ਕੀਰਤਨੀ ਜਥੇ ਦੇ ਸਮਾਗਮ ’ਚ ਭਾਈ ਲੌਂਗੋਵਾਲ ਨੇ ਕੀਤਾ ਗੁਰਬਾਣੀ ਕੀਰਤਨ

ਖਿੱਚ ਦਾ ਕੇਂਦਰ ਰਹੀ `1978 ਦੇ ਸ਼ਹੀਦਾਂ ਬਾਰੇ ਲਗਾਈ ਪ੍ਰਦਰਸ਼ਨੀ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਨਾ ਦਿਵਸ ਮੌਕੇ ਅਖੰਡ ਕੀਰਤਨੀ ਜਥੇ ਦੇ ਪੰਜ ਦਿਨਾਂ ਕੇਂਦਰੀ ਅਖੰਡ ਕੀਰਤਨ ਸਮਾਗਮ ਦੇ ਆਖਰੀ ਦਿਨ ਬੀਤੀ ਰਾਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਕਰਵਾਏ ਗਏ ਰੈਣ ਸਬਾਈ ਕੀਰਤਨ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ …

Read More »

ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ 20ਵਾਂ ਮਹਾਨ ਕੀਰਤਨ ਦਰਬਾਰ

ਸੰਤਾਂ ਮਹਾਂਪੁਰਸ਼ਾਂ ਨੇ ਕੀਤਾ `ਰੁੱਖ ਲਗਾਓ ਵਾਤਾਵਰਣ ਬਚਾਓ` ਲਹਿਰ ਦਾ ਆਗਾਜ਼ ਪੱਟੀ, 15 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵੱਲੋਂ ਪੰਜਵੇ ਪਾਤਸ਼ਾਹ ਸ੍ਰੀ ਗੁਰੁ ਆਰਜਨ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ, ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਬਾਬਾ ਬਿੱਧੀ ਚੰਦ ਜੀ ਦੀ ਯਾਦ ਨੂੰ ਸਮਰਪਿਤ 20ਵਾਂ ਮਹਾਨ …

Read More »