Friday, April 19, 2024

Daily Archives: April 22, 2018

ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿੱਖ ਕੌਮ ਦੇ ਮਹਾਨ ਰਾਗੀ, …

Read More »

ਮਾਤਾ ਅਮਰਜੀਤ ਕੌਰ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦੇ ਮਾਤਾ ਅਮਰਜੀਤ ਕੌਰ ਦਾ ਅੰਤਮ ਸੰਸਕਾਰ ਅੱਜ ਉਨ੍ਹਾਂ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਪੈਂਦੇ ਜੱਦੀ ਪਿੰਡ ਭਿੱਟੇਵਡ ਵਿਖੇ ਕੀਤਾ ਗਿਆ।ਉਨ੍ਹਾਂ ਦੀ ਅੰਤਮ ਯਾਤਰਾ ਸਮੇਂ ਧਾਰਮਿਕ, ਰਾਜਨੀਤਕ, ਸਮਾਜਿਕ ਤੇ ਹੋਰ ਵੱਖ-ਵੱਖ ਸਭਾ ਸੁਸਾਇਟੀਆਂ ਦੇ ਆਗੂ ਨਿਹੰਗ ਸਿੰਘ ਦਲਾ, ਵੱਖ …

Read More »

ਗਿਆਨੀ ਮਾਨ ਸਿੰਘ ਦੀ ਮਾਤਾ ਅਮਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦੇ ਮਾਤਾ ਅਮਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਅਮਰਜੀਤ ਕੌਰ ਵੱਲੋਂ ਦਿੱਤੇ ਗਏ ਗੁਰਸਿੱਖੀ ਵਾਲੇ ਸੰਸਕਾਰਾਂ ਕਰਕੇ ਹੀ ਗਿਆਨੀ ਮਾਨ ਸਿੰਘ ਸਿੱਖ ਕੌਮ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇੇਗੀ ਗਿ. ਹਰਨਾਮ ਸਿੰਘ ਦੀ ਤਸਵੀਰ- ਬੇਦੀ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਵੱਲੋਂ ਅਦਾਰਾ ਚੜ੍ਹਦੀ ਕਲਾ ਦੇ ਬਾਨੀ ਗਿਆਨੀ ਹਰਨਾਮ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਕੱਲ੍ਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੇ ਇਕੱਤਰਤਾ ਵਿਚ ਗਿਆਨੀ ਹਰਨਾਮ ਸਿੰਘ ਦੀ ਤਸਵੀਰ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ. ਰਕਾਬਗੰਜ ਸਾਹਿਬ ਦਿੱਲੀ ਲਈ ਨਗਰ ਕੀਰਤਨ ਰਵਾਨਾ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 26 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਸੰਪੰਨ ਹੋਵੇਗਾ। ਞਅਰਦਾਸ ਉਪਰੰਤ …

Read More »

ਸ਼੍ਰੀ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਤੇ ਸੀਨੀ. ਮੀਤ ਪ੍ਰਧਾਨ ਨਾਲ ਕੀਤਾ ਦੁੱਖ ਸਾਂਝਾ

ਸਮਰਾਲਾ, 22 ਅਪ੍ਰੈਲ (ਪੰਜਾਬ ਪੋਸਟ- ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਸੀਨੀ: ਮੀਤ ਪ੍ਰਧਾਨ ਪਵਨ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨਾਂ ਦੇ ਪਿਤਾ ਪ੍ਰੇਮ ਚੰਦ (87) ਦਾ ਦੇਹਾਂਤ ਹੋ ਗਿਆ।ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪ੍ਰੇਮ ਚੰਦ ਦੀ ਹੋਈ ਅਚਾਨਕ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਵੱਖ-ਵੱਖ ਬੁਲਾਰਿਆਂ …

Read More »

All Police officers will be re-trained on various aspects of sexual offences

Delhi, Apr. 22 (Punjab Post Bureau) – In a letter addressed to Chief Ministers of all the States/UTs, Smt. Maneka Sanjay Gandhi, Union Minister for Women and Child Development has outlined various steps to be taken by the States/UTs in preventing and curbing the crimes against women and children. Some of the steps mentioned in the letter are: All police officers should …

Read More »

ਕੇ.ਵੀ.ਕੇ ਨੁਰਮਹਿਲ ਜਲੰਧਰ ਵਿਖੇ ਨਾੜ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਮੁਹਿੰਮ

ਜਲੰਧਰ, 22 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਕ੍ਰਿਸ਼ੀ ਵਿਗਿਆਨ ਕੇਂਦਰ ਨੁਰਮਹਿਲ ਵਲੋ ਫਸਲਾ ਦੀ ਰਹਿੰਦ ਖੁੰਦ ਨੂੰ ਜਲਾਉਣ ਤੇ ਰੋਕਣ ਲਈ ਮੁਹਿੰਮ ਸ਼ੁਰੁਆਤ ਕੀਤੀ ਗਈ।ਮੁੱਖ ਮਹਿਮਾਨ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਡਾ. ਰਾਜਵੀਰ ਸਿੰਘ ਡਾਇਰੈਕਟਰ ਅਟਾਰੀ ਨੇ ਮੁਹਿੰਮ ਨੂੰ ਹਰੀ ਝੰਡੀ ਦੇ ਕੇ ਚਾਲੁ ਕੀਤਾ।ਕ੍ਰਿਸ਼ੀ ਵਿਗਿਆਨ ਕੇਂਦਰ ਵਲੋ ਤਿਆਰ ਕੀਤਾ ਟੈਕਨੀਕਲ ਐਗਜ਼ੀਬੀਟ ਦੀ ਘੁੰਢ ਚੁੱਕਾਈ ਵੀ ਕੀਤੀ ਗਈ।ਜਿਸ …

Read More »

Pension Fund Regulatory and Development Authority prescribes New NPS Subscriber Registration Form

Delhi, Apr. 22 (Punjab Post Bureau) – Pension Fund Regulatory and Development Authority (PFRDA) has been established by the Government of India for regulation and development of Pension Sector in order to protect the old age income security of subscribers. PFRDA takes various initiatives from time to time in order to simplify and improve the operational issues in National Pension …

Read More »

Translating “legislative intent” into “programmatic content” is need of hour- Vice President

Delhi, Apr. 22 (Punjab Post Bureau) – The Vice President of India, Shri M. Venkaiah Naidu has said that translating “legislative intent” into “programmatic content” and demonstrating to the common citizens what “Surajya” actually looks like in day to day administration, the civil services have an enormous opportunity today. He was delivering the inaugural address at the 2-day event of …

Read More »