Thursday, March 28, 2024

Daily Archives: April 24, 2018

ਪੰਜਾਬ ਸਰਕਾਰ ਵਲੋਂ ਪੀੜਤ ਕਿਸਾਨਾਂ ਨੂੰ ਪਹਿਲ ਦੇ ਆਧਾਰ ’ਤੇ ਦਿੱਤਾ ਜਾਵੇਗਾ ਮੁਆਵਜ਼ਾ – ਗੋਲਡੀ

ਧੂਰੀ, 24 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਪਿਛਲੇ ਦਿਨੀਂ ਧੂਰੀ ਹਲਕੇ ਦੇ ਪਿੰਡ ਲੱਡਾ, ਬੇਨੜਾ, ਮਾਨਵਾਲਾ ਸਮੇਤ ਹੋਰ ਕਈ ਪਿੰਡਾਂ ’ਚ ਕੁਦਰਤੀ ਆਫ਼ਤ ਕਾਰਨ ਜੋ ਕਿਸਾਨਾਂ ਦੀ ਫ਼ਸਲ ਅੱ ਦੀ ਭੇਟ ਚੜ ਗਈ ਸੀ। ਉਨ੍ਹਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਦੇਣ ਲਈ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਸਥਾਨਕ ਮਾਰਕੀਟ ਕਮੇਟੀ ਵਿਖੇ ਪੀੜਤ ਕਿਸਾਨਾਂ, ਆੜ੍ਹਤੀਆਂ ਅਤੇ ਵੱਖ ਵੱਖ ਖ਼ਰੀਦ …

Read More »

ਸੜਕ ਸੁਰੱਖਿਆ ਜੀਵਨ ਹਫ਼ਤੇ ਦਾ ਵਿਧਾਇਕ ਗੋਲਡੀ ਤੇ ਡੀ.ਐਸ.ਪੀ ਔਲਖ ਨੇ ਕੀਤਾ ਉਦਘਾਟਨ

ਧੂਰੀ, 24 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਟ੍ਰੈਫਿਕ ਪੁਲਿਸ ਵਲੋਂ ਸੜਕ ਸੁਰੱਖਿਆ ਜੀਵਨ ਰਖਿਆ ਹਫ਼ਤਾ ਟ੍ਰੈਫਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ 23 ਤੋਂ 29 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ।ਜਿਸ ਦੇ ਪਹਿਲੇ ਦਿਨ ਦਾ ਉਦਘਾਟਨ ਕੱਕੜਵਾਲ ਚੌਕ ਵਿਖੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਅਤੇ ਡੀ.ਐਸ.ਪੀ ਅਕਾਸ਼ਦੀਪ ਸਿੰਘ ਔਲਖ ਨੇ ਕੀਤਾ।ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਸੜਕ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਦਾਨ ਕੀਤੀਆਂ ਕਿਤਾਬਾਂ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਮਾਜਿਕ ਹਿੱਤ ਦੇ ਲਈ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਨਿਸ਼ਕਾਮ ਸੇਵਾ ਭਾਰਤੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਦੇ ਲਈ ਕਿਤਾਬਾਂ ਅਤੇ ਉਤਰ ਪੁਸਤਕਾਵਾਂ ਦਾਨ ਦਿੱਤੀਆਂ ।ਬਾਰ੍ਹਵੀਂ ਜਮਾਤ ਦੇ ਸੱਤ ਵਿਦਿਆਰਥੀਆਂ ਦੀ ਟੀਮ ਜਿਸ ਵਿੱਚ ਦਿਵਯਮ, ਸਾਤਵਿਕ, ਸੰਯਮ, ਠਾਕੁਰ, …

Read More »

Alumni Portal launched at DAV College

Amritsar, April 24 (Punjab Post Bureau) – The Alumni Association of the College in partnership with Almabay Company has launched an Alumni Portal in DAV College which has been linked with College Website for the benefits of New and old Students. This Software was provided by Mr Vishal Sood CEO Almabay Chandigarh, Alumns of the College and Alumnus of IIM Ahmedabad and …

Read More »

ਸਾਬਕਾ ਕੌਂਸਲਰ ਕਾ. ਰਾਜ ਕੁਮਾਰ ਦਾ ਦਿਹਾਂਤ- ਅੰਤਿਮ ਸਸਕਾਰ ਹੋਇਆ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਸਾਬਕਾ ਕੋਂਸਲਰ ਕਾਮਰੇਡ ਰਾਜ ਕੁਮਾਰ ਦਾ ਦਿਹਾਂਤ ਹੋ ਗਿਆ।ਸੀ.ਪੀ.ਆਈ ਏਰੀਆ ਕਮੇਟੀ ਬਟਾਲਾ ਰੋਡ ਦੇ ਸਕੱਤਰ ਕਾਮਰੇਡ ਬਲਦੇਵ ਸਿੰਘ ਵੇਰਕਾ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਕਾਮਰੇਡ ਰਾਜ ਕੁਮਾਰ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।ਉਨਾਂ ਕਿਹਾ ਕਿ ਅੰਤਿਮ ਵਿਦਾਇਗੀ ਮੌਕੇ ਪਾਰਟੀ ਦਾ ਝੰਡਾ ਪਾ ਕੇ ਕਾ. ਰਾਜ ਕੁਮਾਰ ਨੂੰ …

Read More »

ਵਾਹਿਗੁਰੂ ਲਿਖਣ ਵਾਲੇ ਬੱਚੇ ਸੋਨੇ ਦੇ ਮੈਡਲ ਤੇ ਹੋਰ ਵੱਡੇ ਇਨਾਮਾਂ ਨਾਲ ਸਨਮਾਨਿਤ

ਅੰਮ੍ਰਿਤਸਰ 24 ਅਪ੍ਰੈਲ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਭਾਈ ਗੁਰਇਕਬਾਲ ਸਿੰਘ ਤੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੱਲੋਂ ਵਾਹਿਗੁਰੂ ਜਪ-ਤਪ ਲਿਖਣ ਭਗਤੀ ਦੇ ਉਪਰਾਲੇ ਵਿੱਚ ਸ਼ਾਮਲ ਹੋਏ 5 ਸਾਲ ਦੇ ਬੱਚੇ ਤੋਂ ਲੈ ਕੇ 18 ਸਾਲ ਤੋਂ ਵੀ ਵੱਧ ਉਮਰ ਦੇ ਗੁਰਮੁੱਖਾਂ ਨੇ ਕਾਪੀਆਂ `ਤੇ ਵਾਹਿਗੁਰੂ ਸ਼ਬਦ ਲਿਖ ਕੇ 26 ਵੱਡੇ ਇਨਾਮ ਪ੍ਰਾਪਤ ਕੀਤੇ …

Read More »

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਨੇ ਸਲਾਨਾ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਤਕਰੀਬਨ 21 ਸਾਲਾਂ ਤੋਂ ਗਰੀਬ, ਅਨਾਥ ਤੇ ਲੋੜਵੰਦ ਰੋਗੀਆਂ ਨੂੰ ਹਸਪਤਾਲਾਂ ਤੇ ਡਿਸਪੈਂਸਰੀਆਂ ਰਾਹੀਂ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੀ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਸਲਾਨਾ ਧੰਨਵਾਦ ਦਿਵਸ `ਤੇ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਤੇਗ ਬਹਾਦਰ ਈਸਟ ਮੋਹਨ ਨਗਰ ਵਿਖੇ ਕਰਵਾਇਆ ਗਿਆ।ਪੰਥ ਦੇ ਉਘੇ ਰਾਗੀ ਜਥਿਆਂ ਭਾਈ ਹਰਿੰਦਰ …

Read More »

ਐਸ.ਐਸ.ਡੀ ਗਰਲਜ਼ ਕਾਲਜ ਵਿਖੇ ‘ਵਿਦਾਇਗੀ ਪਾਰਟੀ’ ਦਾ ਆਯੋਜਨ

ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਦੀ ਅਗਵਾਈ ਅਧੀਨ ਪੋਸਟ ਗਰੈਜੂਏਟ (ਹਿੰਦੀ, ਪੰੰਜਾਬੀ ਅਤੇ ਅੰਗਰੇਜੀ ਵਿਭਾਗ) ਵਲੋਂ ਐਮ.ਏ ਭਾਗ ਦੂਜਾ (ਹਿੰਦੀ, ਪੰਜਾਬੀ ਅਤੇ ਅੰਗਰੇਜੀ) ਦੇ ਵਿਦਿਆਰਥੀਆਂ ਨੂੰ ‘ਵਿਦਾਇਗੀ ਪਾਰਟੀ’ ਦਿੱਤੀ ਗਈ।ਸਮਾਗਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰ ਕੇ ਕੀਤੀ ਗਈ।ਡਾ. ਊਸ਼ਾ ਸ਼ਰਮਾ ਪੰਜਾਬੀ ਵਿਭਾਗ, ਡਾ. …

Read More »

ਮੇਅਰ ਵਲੋਂ ਗਰੀਨ ਕੂੜੇ ਤੋਂ ਖਾਦ ਬਣਾਉਣ ਵਾਲੇੇ ਕੰਪੋਸਟ ਪਿੱਟਸ ਦਾ ਉਦਘਾਟਨ

ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਗਰੀਨ ਕੂੜੇ ਤੋਂ ਖਾਦ ਬਣਾਉਣ ਲਈ ਬਣਾਏ ਕੰਪੋਸਟ ਪਿੱਟਸ ਦਾ ਉਦਘਾਟਨ ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਵਲੋਂ ਕੀਤਾ ਗਿਆ।ਪ੍ਰਿਸੀਪਲ ਮੁਕੇਸ਼ ਅਗਰਵਾਲ ਨੇ ਆਪਣੇ ਸੰਬੋਧਨ `ਚ ਕਿਹਾ ਕਿ ਖਾਦ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਮੁਫ਼ਤ ਦਿੱਤੀ ਜਾਵੇਗੀ, ਕਾਲਜ ਵਿੱਚ ਵਰਤੀ ਜਾਇਆ ਕਰੇਗੀ।ਉਨ੍ਹਾਂ …

Read More »

ਭਾਈ ਅਮਰੀਕ ਸਿੰਘ ਮਿੱਠੀ ਯਾਦ ’ਚ ਕਰਵਾਇਆ ਧਾਰਮਿਕ ਸਮਾਗਮ

ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਅਮਰੀਕ ਸਿੰਘ (ਰੂਬਲ ਟੈਕਸਟਾਇਲ) ਦੀ ਮਿੱਠੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ।ਸਮਾਗਮ ਵਿੱਚ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਵਿਸ਼ੇਸ਼ ਹਾਜ਼ਰੀ ਭਰਕੇ …

Read More »