Friday, April 26, 2024

Daily Archives: April 26, 2018

ਗੁਰੂ ਨਗਰੀ ਪੁੱਜਣ ’ਤੇ ਸ਼ਹਿਰ ਵਾਸੀਆਂ ਵੱਲੋਂ ਓ.ਪੀ ਸੋਨੀ ਦਾ ਭਰਵਾਂ ਸਵਾਗਤ

ਸਿਖਿਆ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਿਰ ਮੱਥਾ ਟੇਕਿਆ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) – ਅੰਮ੍ਰਿਤਸਰ ਦੇ ਪਹਿਲੇ ਮੇਅਰ ਵਜੋਂ ਆਪਣੀ ਸਿਆਸਤ ਦਾ ਸਫਰ ਸ਼ੁਰੂ ਕਰਕੇ ਸਿੱਖਿਆ ਮੰਤਰੀ ਪੰਜਾਬ ਦੇ ਮਾਣਮੱਤੇ ਅਹੱਦੇ ਤੱਕ ਪਹੁੰਚੇ ਅੰਮ੍ਰਿਤਸਰ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਦਾ ਅਹੁੱਦਾ ਸੰਭਾਲਣ ਮਗਰੋਂ ਜਿਉਂ ਹੀ ਆਪਣੇ ਜ਼ੱਦੀ ਸ਼ਹਿਰ ਪੁੱਜੇ ਤਾਂ ਉਨਾਂ ਦੇ ਸਮਰਥਕਾਂ ਵੱਲੋਂ …

Read More »

ਕਿਰਨ ਬਾਲਾ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਦਾ ਗਠਨ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਗਏ ਜਥੇ ਵਿੱਚੋਂ ਪਾਕਿਸਤਾਨ ਰਹਿ ਗਈ ਕਿਰਨ ਬਾਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬ-ਕਮੇਟੀ ਦਾ ਗਠਨ ਕੀਤਾ ਹੈ।ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਕਿਰਨ ਬਾਲਾ ਮਾਮਲੇ ’ਚ ਪ੍ਰਧਾਨ ਲੌਂਗੋਵਾਲ ਵੱਲੋਂ ਬਣਾਈ ਗਈ ਸਬ-ਕਮੇਟੀ …

Read More »

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਸਟਾਫ਼ ਦਾ ਗੁਰਸਿੱਖੀ `ਚ ਪ੍ਰਪੱਕ ਹੋਣਾ ਲਾਜ਼ਮੀ- `ਲੌਂਗੋਵਾਲ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਧਾਰਮਿਕ ਅਧਿਆਪਕਾਂ ਦੀ ਅੱਜ ਇਥੇ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਸਟਾਫ਼ ਦਾ ਗੁਰਸਿੱਖੀ ਜੀਵਨ ਵਿਚ ਪ੍ਰਪੱਕ ਹੋਣਾ ਲਾਜ਼ਮੀ ਹੈ ਅਤੇ ਇਸ ਵਿਚ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਪ੍ਰਿੰਸੀਪਲਾਂ ਨੂੰ ਸਪੱਸ਼ਟ ਕਿਹਾ …

Read More »

ਸਰਹੱਦੀ ਖੇਤਰਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਲੌਂਗੋਵਾਲ ਨੇ ਮੈਡੀਕਲ ਵੈਨਾਂ ਕੀਤੀਆਂ ਰਵਾਨਾ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਰਹੱਦੀ ਇਲਾਕਿਆਂ ਦੇ ਲੋੜਵੰਦ ਲੋਕਾਂ ਲਈ ਮੁਫ਼ਤ ਮੈਡੀਕਲ ਸਹੂਲਤਾਂ ਦੇਣ ਦੇ ਮੰਤਵ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਦੋ ਮੈਡੀਕਲ ਵੈਨਾਂ ਰਵਾਨਾ ਕੀਤੀਆਂ ਗਈਆਂ।ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਸਰਹੱਦੀ ਤੇ ਪੱਛੜੇ ਇਲਾਕਿਆਂ ਦੇ ਗਰੀਬ ਲੋਕਾਂ ਲਈ ਵਰਤਮਾਨ ਸਮੇਂ ਮਹਿੰਗੀਆਂ ਸਿਹਤ ਸੇਵਾਵਾਂ ਪ੍ਰਾਪਤ ਕਰਨਾ ਬੇਹੱਦ ਮੁਸ਼ਕਲ ਹੈ ਅਤੇ ਹਾਲ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਗੋਸਲਾਂ ਦਾ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਕੰਗ) – ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਗੋਸਲਾਂ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਸੱਦੀ ਨੇ ਬਾਰਵੀਂ ਜਮਾਤ ਦੇ ਸਾਇੰਸ ਗਰੁੱਪ ਦੇ 100 ਪ੍ਰਤੀਸ਼ਤ ਨਤੀਜੇ `ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।ਉਨਾ ਕਿਹਾ ਕਿ 17 ਵਿਦਿਆਰਥਣਾਂ ਵਿੱਚੋਂ 15 ਵਿਦਿਆਰਥਣਾਂ ਪਹਿਲੇ ਦਰਜੇ ਵਿੱਚ ਪਾਸ ਹੋਈਆਂ ਹਨ।ਇਸੇ ਤਰਾਂ ਸਕੂਲ ਦਾ ਆਰਟਸ ਗਰੁੱਪ ਦਾ ਨਤੀਜਾ ਵੀ  96 ਪ੍ਰਤੀਸ਼ਤ ਰਿਹਾ।ਸਾਇੰਸ ਗਰੁੱਪ ਵਿੱਚ …

Read More »

ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ ਦੀ ਥਾਂ ਖੇਤ `ਚ ਹੀ ਵਾਹਿਆ ਜਾਵੇ – ਡਾ. ਅਮਰੀਕ ਸਿੰਘ

ਪਠਾਨਕੋਟ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਤੇ ਮੁਕੰਮਲ ਪਾਬੰਦੀ ਲਗਾਉਣ ਸੰਬੰਧੀ ਜ਼ਿਲਾ ਪਠਾਨਕੋਟ ਵਿੱਚ ਚਲਾਈ ਜਾ ਰਹੀ ਜਾਗਰੁਕਤਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਸਰਕਲ ਕਾਨਵਾਂ ਦੇ ਪਿੰਡ ਗੜਮਲ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ …

Read More »

ਸਰਕਾਰੀ ਕੰਨਿਆ ਸੀਨੀ. ਸੈਕ. ਸਕੂਲ ਮੰਡੀ ਹਰਜੀ ਰਾਮ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਮਲੋਟ, 25 ਅਪ੍ਰੈਲ (ਪੰਜਾਬ ਪੋਸਟ- ਵਿਜੇ ਗਰਗ) – ਸਰਕਾਰੀ ਕੰਨਿਆ ਸੀਨੀ. ਸੈਕ. ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਬਾਰਵੀਂ ਜਮਾਤ ਦਾ ਨਤੀਜਾ ਹਰ ਸਾਲ ਵਾਂਗ ਇਸ ਸਾਲ ਵੀ ਸ਼ਾਨਦਾਰ ਰਿਹਾ ਹੈ, ਜਿਸ ਨਾਲ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਸਕੂਲ ਦੀਆਂ 17 ਵਿਦਿਆਰਥਣ ਦੇ ਨੰਬਰ 80% ਤੋਂ ਵੱਧ ਆਏ ਹਨ।ਪਿ੍ੰਸੀਪਲ ਵਿਜੈ ਗਰਗ ਨੇ ਸਕੂਲ ਦੀਆਂ ਵਿਦਿਆਰਥਣਾਂ …

Read More »

ਖ਼ਾਲਸਾ ਕਾਲਜ ਦੀ ਖਿਡਾਰਣ ਨੇ ਡਿਸਕਸ ਥਰੋ ’ਚ ਜਿੱਤਿਆ ਸੋਨ ਤਮਗਾ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਖਿਡਾਰਣ ਅਰਪਨਦੀਪ ਕੌਰ ਨੇ ਤਾਮਿਲਨਾਡੂ ਵਿਖੇ ਹੋਏ ‘ਜੂਨੀਅਰ ਫੈਂਡਰੇਸ਼ਨ ਕੱਪ’ ਅੰਡਰ-20 ਡਿਸਕਸ ਥ੍ਰੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਵਿਦਿਆਰਥਣ ਜਿਸ ਨੇ ਡਿਸਕਸ ਥਰੋਅ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ 12ਵੀਂ ਕਲਾਸ ਦਾ ਨਤੀਜ਼ਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੀ ਦਿਨੀਂ ਐਲਾਨਿਆ ਗਿਆ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਆਰਟਸ ਗਰੁੱਪ ਦਾ ਨਤੀਜ਼ਾ 99 ਫ਼ੀਸਦੀ ਰਿਹਾ।ਇਸ ਗਰੁੱਪ ਦੀ ਵਿਦਿਆਰਥਣ ਅਮਨਦੀਪ ਕੌਰ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ। 1. ਐਲ ਐਲ ਬੀ. (ਤਿੰਨ ਸਾਲਾਂ ਦਾ ਕੋਰਸ), ਸੈਮੇਸਟਰ – 3 2. ਬੈਚਲਰ ਆਫ ਡਿਜ਼ਾਇਨ, ਸੈਮੇਸਟਰ – 3 3. ਬੈਚਲਰ ਆਫ ਡਿਜ਼ਾਇਨ, ਸੈਮੇਸਟਰ – 5 4. ਐਲ ਐਲ ਬੀ. (ਤਿੰਨ ਸਾਲਾ ਕੋਰਸ), ਸੈਮੇਸਟਰ – …

Read More »