Thursday, March 28, 2024

Daily Archives: April 28, 2018

ਟੀ-10 ਕ੍ਰਿਕਟ ਟੂਰਨਾਮੈਂਟ `ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਰਿਹਾ ਜੇਤੂ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਪੀ.ਐਸ ਸਕੂਲ ਵਲੋਂ 12 ਸਾਲ ਤੋਂ ਘੱਟ ਉਮਰ ਗਰੁੱਪ ਦੇ ਵਿਦਿਆਰਥੀਆਂ ਦਾ ਟੀ-10 ਟੂਰਨਾਮੈਂਟ ਕਰਵਾਇਆ ਗਿਆ।ਜਿਸ ਦੌਰਾਨ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ਟੀਮ ਨੇ ਡੀ.ਪੀ.ਐਸ ਸਕੂਲ ਦੀ ਟੀਮ ਨੂੰ ਹਰਾ ਕੇ ਫਾਈਨਲ `ਚ ਆਪਣੀ ਜਗਾ ਬਣਾਈ ਅਤੇ ਰਯਾਨ ਇੰਟਰਨੈਸ਼ਨਲ ਸਕੂਲ ਨਾਲ ਹੋਏ ਫਾਈਨਲ ਮੈਚ ਵਿੱਚ ਜਿੱਤ ਹਾਸਲ ਕਰ ਕੇ ਸਕੂਲ …

Read More »

ਪੜਾਈ ਦੇ ਨਾਲ-ਨਾਲ ਕਲਾ ਦੇ ਖੇਤਰ ਵਿਚ ਵੀ ਅੱਗੇ ਆਉਣ ਵਿਦਿਆਰਥੀ – ਡਾ. ਜਸਪਾਲ ਸਿੰਘ ਸੰਧੂ

ਗੈਲਰੀ ਹਿਸਟਰੀ-ਡਰੀਮ ਦੇ ਉਦਘਾਟਨ ਦੇ ਨਾਲ ਹੀ ਚੱਲੀ ਵੱਖ-ਵੱਖ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਦਾ ਗੈਲਰੀ ਹਿਸਟਰੀ-ਡਰੀਮ ਦੇ ਉਦਘਾਟਨ ਦੇ ਨਾਲ ਹੀ ਪਹਿਲੇ 10 ਦਿਨ ਚੱਲੀ ਵੱਖ-ਵੱਖ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਦੇ ਆਖਰੀ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ. ਜਸਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ …

Read More »

ਯੂਨੀਵਰਸਿਟੀ ਦੇ 14 ਵਿਦਿਆਰਥੀਆਂ ਨੂੰ ਆਈ.ਡੀ.ਐਸ ਇੰਫੋਟੈਕ `ਚ ਮਿਲੀਆਂ ਨੌਕਰੀਆਂ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਲਾਈਫ ਸਾਇੰਸਜ਼ ਫੈਕਲਟੀ ਦੇ 14 ਵਿਦਿਆਰਥੀਆਂ ਆਈ ਡੀ ਐਸ ਇਨਫੋਟੈਕ ਵਿਚ ਕੈਂਪਸ ਪਲੇਸਮੈਂਟ ਦੇ ਰਾਹੀਂ 3 ਲੱਖ ਰੁਪਏ ਸਾਲਾਨਾ ਪੈਕੇਜ਼ ਦੇ ਨਾਲ ਚੋਣ ਹੋਈ ਹੈ।6 ਵਿਦਿਆਰਥੀ ਐਮ.ਐਸ ਹਿਊਮਨ ਜੈਨੇਟਿਕਸ, ਬੀ. ਫਾਰਮਾ ਤੋਂ 4, 2 ਮੋਲੀਕਿਊਲਰ ਬਾਇਓਲੋਜੀ ਅਤੇ ਬਾਇਓਕੈਮਿਸਟਰੀ 2 ਜੀ.ਐਨ.ਡੀ.ਯੂ ਦੇ ਸਬੰਧਤ ਕਾਲਜ-ਐਸ.ਡੀ.ਐਮ ਕਾਲਜ ਦੀਨਾਨਗਰ ਤੋਂ …

Read More »

ਤਾਰਾਗੜ੍ਹ, ਬਮਿਆਲ, ਕਾਨਵਾਂ ਤੇ ਨਰੰਗਪੁਰ ਦੀਆਂ ਦਾਣਾ ਮੰਡੀਆਂ ਦੇ ਫੜ ਕੀਤੇ ਜਾਣਗੇ ਪੱਕੇ – ਜੋਗਿੰਦਰ ਪਾਲ

ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਾਰਾਗੜ੍ਹ ਦਾਣਾ ਮੰਡੀ, ਬਮਿਆਲ ਦਾਣਾ ਮੰਡੀ, ਕਾਨਵਾਂ ਦਾਣਾ ਮੰਡੀ ਅਤੇ ਨਰੰਗਪੁਰ ਦਾਣਾ ਮੰਡੀਆਂ ਦੀਆਂ ਫੜਾਂ ਜਲਦੀ ਹੀ ਪੱਕੀਆਂ ਕਰਵਾਈਆਂ ਜਾਣਗੀਆ ਅਤੇ ਹਲਕਾ ਭੋਆ ਦੇ ਕਿਸਾਨਾਂ ਨੂੰ ਉਪਰੋਕਤ ਚਾਰ ਮੰਡੀਆਂ ਦੀ ਫੜ ਝੋਨੇ ਦੀ ਫਸਲ ਤੱਕ ਤਿਆਰ ਮਿਲਣਗੀਆਂ।ਇਹ ਪ੍ਰਗਟਾਵਾ ਕਰਦਿਆਂ ਜੋਗਿੰਦਰ ਪਾਲ ਹਲਕਾ ਵਿਧਾਇਕ ਭੋਆ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੀਆਂ ਦਾਣਾ …

Read More »

ਕਿਸਾਨ ਮੰਡੀ ਵਿਚ ਕਣਕ ਦੀ ਤੁਲਾਈ ਆਪਣੀ ਹਾਜ਼ਰੀ `ਚ ਕਰਵਾਉਣ – ਡਾ. ਅਮਰੀਕ ਸਿੰਘ

ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੰਡੀ ਵਿਚ ਕਿਸਾਨਾਂ ਨੂੰ ਕਣਕ ਦੇ ਮੰਡੀਕਰਨ ਅਤੇ ਤੁਲਾਈ ਸਮੇਂ ਵਧੇਰੇ ਚੌਕਸ ਰਹਿਣਾ ਚਾਹੀਦਾ ਕਿਉਂਕਿ ਮੰਡੀਕਰਨ ਸਮੇਂ ਕਿਸਾਨਾਂ ਦੁਆਰਾ ਕੀਤੀ ਅਣਗਹਿਲੀ, ਕਈ ਵਾਰ ਵੱਡੇ ਵਿੱਤੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ। ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਕਿਸਾਨ ਮੰਡੀਕਰਨ ਜਾਗਰੁਕਤਾ ਮੁਹਿੰਮ ਤਹਿਤ ਦਾਣਾ ਮੰਡੀ ਕਾਨਵਾਂ ਵਿੱਚ ਕਣਕ …

Read More »

ਜਿਲ੍ਹਾ ਅਤੇ ਸ਼ੈਸਨ ਜੱਜ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ

ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।ਇਸ ਮੌਕੇ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨ੍ਹਾਂ …

Read More »

ਵਿਸ਼ੇਸ਼ ਖਸਰਾ ਅਤੇ ਰੁੂਬੇਲਾ ਟੀਕਾਕਰਨ ਅਭਿਆਨ 1 ਮਈ ਤੋਂ – ਡੀ.ਸੀ

ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਚਲਾਏ ਜਾਣ ਵਾਲੇ ਵਿਸ਼ੇਸ਼ ਖਸਰਾ ਅਤੇ ਰੁੂਬੇਲਾ ਅਭਿਆਨ ਦੇ ਲਈ ਸਿਹਤ ਵਿਭਾਗ ਦੇ 129 ਕਰਮਚਾਰੀਆਂ ਅਤੇ 35 ਸੁਪਰਵਾਈਜਰਾਂ ਦੀਆਂ 94 ਟੀਮਾਂ ਬਣਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਸਿਹਤ ਵਿਭਾਗ ਨਾਲ ਇਕ ਆਯੋਜਿਤ ਮੀਟਿੰਗ ਦੇ ਦੋਰਾਨ …

Read More »

ਯੂਨੀਵਰਸਿਟੀ ਵਿਖੇ ਸਿਰਜਣਾਤਮਿਕਤਾ ਅਤੇ ਪੱਤਰਕਾਰਤਾ ’ਤੇ ਲੈਕਚਰ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਉਘੇ ਪੱਤਰਕਾਰ ਲੇਖਕ ਅਤੇ ਟ੍ਰਿਬਿਊਨ ਦੇ ਸਾਬਕਾ ਸਹਾਇਕ ਸੰਪਾਦਕ ਡਾ. ਨਿਰਮਲ ਸਿੰਘ ਸਿੱਧੂ ਨੇ ਆਪਣੀ ਜਿੰਦਗੀ ਦੇ ਤਜ਼ਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਸਿਰਜਣਾਤਮਿਕਤਾ ਅਤੇ ਪੱਤਰਕਾਰਤਾ ਦਾ ਆਪਸ ਵਿਚ ਗੂੜਾ ਰਿਸ਼ਤਾ ਹੈ।ਇਸ ਨੂੰ ਨਿਭਾਉਣ ਦੇ ਲਈ ਇਕ ਪੱਤਰਕਾਰ ਦੇ ਕੋਲ ਸਰਵਪੱਖੀ ਜਾਣਕਾਰੀ ਤੋਂ ਇਲਾਵਾ ਜਿੰਦਗੀ ਦਾ ਤਜੱਰਬਾ ਵੀ ਹੋਣਾ …

Read More »

ਟ੍ਰੈਫਿਕ ਪੁਲਿਸ ਨੇ 29ਵੇਂ ਕੌਮੀ ਸੜਕ ਸੁਰੱਖਿਆ ਹਫਤੇ ਦਾ ਮਨਾਇਆ ਗਿਆ ਪੰਜਵਾਂ ਦਿਨ

  ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ‘29ਵੇਂ ਕੌਮੀ ਸੜਕ ਸੁਰੱਖਿਆ ਹਫਤਾ’ ਦੇ ਪੰਜਵੇ ਦਿਨ ਟ੍ਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਆਮ ਪਬਲਿਕ ਅਤੇ ਨੌਜਵਾਨ ਪੀੜੀ ਨੂੰ ਟ੍ਰੈਫਿਕ ਨਿਯਮਾਂ ਤੋ ਜਾਣੂ ਕਰਾਉਣ,  ਹਾਦਸਿਆਂ ਤੋ ਬਚਣ ਅਤੇ ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਅੱਜ ਕਰਨਲ ਅਸ਼ਵਨੀ ਕੁਮਾਰ ਕਮਾਡਿੰਗ ਅਫਸਰ ਗਿਆਰਾ ਬਟਾਲੀਅਨ ਐਨ.ਸੀ.ਸੀ ਜੀ …

Read More »

ਲੋਕ ਪੱਖੀ ਨੀਤੀਆਂ ਪ੍ਰਭਾਵੀ ਢੰਗ ਨਾਲ ਲਾਗੂ ਕਰਾਂਗੇ- ਸੁੱਖ ਸਰਕਾਰੀਆ

ਸ਼ਹਿਰ ਵਾਸੀਆਂ ਵੱਲੋਂ ਬਹੁਤ ਹੀ ਗਰਮਜੋਸ਼ੀ ਨਾਲ ਕੀਤਾ ਗਿਆ ਸਵਾਗਤ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮਾਲ, ਜਲ ਸਰੋਤ (ਸਿੰਚਾਈ) ਅਤੇ ਖਣਨ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਬਹੁਤ ਮਹੱਤਵਪੂਰਨ ਵਿਭਾਗਾਂ ਦੀ …

Read More »