Friday, March 29, 2024

Daily Archives: April 29, 2018

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁੱਖ ਸਰਕਾਰੀਆ

ਪੰਜਾਬ ਦੇ ਉਜਵਲ ਭਵਿੱਖ ਲਈ ਸੇਵਾ ਕਰਨ ਦੀ ਤਾਕਤ ਕੀਤੀ ਅਰਦਾਸ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) -ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਜੋ ਕਿ ਕੱਲ੍ਹ ਅਹੁੱਦਾ ਸੰਭਾਲਣ ਮਗਰੋਂ ਆਪਣੇ ਸ਼ਹਿਰ ਆਏ ਸਨ, ਅੱਜ ਸਵੇਰੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨਾਂ ਇਸ ਦੌਰੇ ਨੂੰ ਬਿਲਕੁੱਲ ਨਿੱਜੀ ਰੱਖਿਆ ਅਤੇ ਕਿਸੇ ਨੂੰ ਵੀ ਭਿਣਕ …

Read More »

ਸੁੱਖ ਸਰਕਾਰੀਆ ਵੱਲੋਂ ਹਲਕਾ ਰਾਜਾਸਾਂਸੀ ਤੇ ਅੰਮ੍ਰਿਤਸਰ ਦੀ ਜਨਤਾ ਦਾ ਧੰਨਵਾਦ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮਾਲ, ਜਲ ਸਰੋਤ (ਸਿੰਜਾਈ) ਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੰਮਿ੍ਰਤਸਰ ਪੁੱਜਣ ’ਤੇ ਲੋਕਾਂ ਵੱਲੋਂ ਕੀਤੇ ਭਰਵੇਂ ਸਵਾਗਤ ਲਈ ਦਿਲੋਂ ਧੰਨਵਾਦ ਕੀਤਾ ਹੈ।ਇੱਥੋਂ ਜਾਰੀ ਇਕ ਬਿਆਨ ਵਿਚ ਸਰਕਾਰੀਆ ਨੇ ਕਿਹਾ ਕਿ ਰਾਜਾਸਾਂਸੀ ਹਲਕੇ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਲੋਕਾਂ ਨੇ ਉਨ੍ਹਾਂ ਦਾ ਹਮੇਸ਼ਾਂ …

Read More »

ਅਧਿਆਪਕ ਧਰਨਿਆਂ ਦੀ ਥਾਂ ਬੱਚਿਆਂ ਦੀ ਪੜਾਈ ਵੱਲ ਧਿਆਨ ਦੇਣ – ਸੋਨੀ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਨੇ ਓ:ਪੀ: ਸੋਨੀ ਅਧਿਆਪਕਾਂ ਦੀਆਂ ਹਰ ਜਾਇਜ਼ ਮੰਗਾਂ ਮੰਨਣ ਦਾ ਐਲਾਨ ਕਰਦੇ ਕਿਹਾ ਕਿ ਉਨਾਂ ਨੂੰ ਭਵਿੱਖ ਵਿਚ ਕਿਸੇ ਮੰਗ ਲਈ ਧਰਨੇ ਜਾਂ ਮੁਜ਼ਾਹਰੇ ਕਰਨ ਦੀ ਲੋੜ ਨਹੀਂ, ਉਹ ਹਰ ਗੱਲ ਮਿਲ ਕੇ ਕਰਨ ਅਤੇ ਬੱਚਿਆਂ ਦੀ ਪੜਾਈ ਵੱਲ ਧਿਆਨ ਦੇਣ। ਅੱਜ ਸਥਾਨਕ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਕਰਵਾਈ …

Read More »

ਸਿਖਿਆ ਮੰਤਰੀ ਨੇ ਸਰੂਪ ਰਾਣੀ ਕਾਲਜ ਵਿਖੇ 800 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅਧਿਆਪਕਾਂ ਨੂੰ ਧਰਨੇ ਲਾਉਣ ਦੀ ਜਰੂਰਤ ਨਹੀਂ ਮੰਨੀਆਂ ਜਾਣਗੀਆਂ ਜਾਇਜ ਮੰਗਾਂ – ਸੋਨੀ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਓ:ਪੀ: ਸੋਨੀ ਸਰੂਪ ਰਾਣੀ ਕਾਲਜ (ਇਸਤਰੀਆਂ) ਵਿਖੇ 46ਵੀਂ ਕਨਵੋਕੇਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ 800 ਦੇ ਕਰੀਬ ਬੀ:ਏ, ਬੀ.ਕਾਮ, ਬੀ.ਐਸ.ਸੀ ਮੈਡੀਕਲ ਨਾਨ ਮੈਡੀਕਲ, ਪੀ.ਜੀ.ਡੀ.ਸੀ.ਏ, ਫੈਸ਼ਨ ਡਿਜਾਇਨਿੰਗ ਅਤੇ ਐਮ.ਏ ਦੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ।ਸੋਨੀ ਨੇ …

Read More »

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਤੋਂ ਕਿਤੇ ਵੱਧ ਪ੍ਰਭਾਵਿਤ ਹੈ ਅੰਮ੍ਰਿਤਸਰ ਦਾ ਪਾਣੀ – ਸਿੱਧੂ

ਪਾਣੀ ਸਾਫ ਕਰਨ ਤੋਂ ‘ਨੀਰੀ’ ਨੇ ਕੀਤੇ ਹੱਥ ਖੜ੍ਹੇ – ਸਿੱਧੂ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਅੰਮ੍ਰਿਤਸਰ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਿਤ ਕਰਨ ਵਾਸਤੇ ਸਮਾਰਟ ਸਿਟੀ ਦੀ ਕੇਂਦਰ ਤੋਂ ਆਈ ਟੀਮ ਨੇ ਜਿਸ ਸੰਸਥਾ ਨੂੰ ਸ਼ਹਿਰ ਦੇ ਗੰਦਾ ਪਾਣੀ ਸਾਫ ਕਰਨ ਲਈ ਰਾਜ਼ੀ ਕੀਤਾ ਸੀ ਅਤੇ ਪੰਜਾਬ ਸਰਕਾਰ ਦੀ ਤਰਫੋਂ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ …

Read More »

ਮਾਤਾ ਅਮਰਜੀਤ ਕੌਰ ਦੀ ਅੰਤਮ ਅਰਦਾਸ ਮੌਕੇ ਪੁੱਜੀਆਂ ਵੱਖ-ਵੱਖ ਸ਼ਖ਼ਸੀਅਤਾਂ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਦੇ ਮਾਤਾ ਅਮਰਜੀਤ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਭਿੱਟੇਵਡ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਈ।ਵੱਖ-ਵੱਖ ਧਾਰਮਿਕ, ਰਾਜਨੀਤਕ, ਸਮਾਜਿਕ ਸ਼ਖ਼ਸੀਅਤਾਂ ਦੇ ਨਾਲ-ਨਾਲ ਸਭਾ-ਸੁਸਾਇਟੀਆਂ ਤੇ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਭਾਈ ਰਾਜਦੀਪ ਸਿੰਘ ਵੱਲੋਂ ਅਰਦਾਸ ਉਪਰੰਤ ਸੱਚਖੰਡ …

Read More »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਮੰਡੀਕਰਨ ਟੀਮ ਵੱਲੋਂ ਜਸਵਾਲੀ ਮੰਡੀ ਦਾ ਦੌਰਾ

ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੰਡੀ ਵਿੱਚ ਖੇਤੀ ਉਪਜਾਂ ਦੇ ਸੁਚੱਜੇ ਮੰਡੀਕਰਨ ਲਈ ਕਿਸਾਨਾਂ ਨੂੰ ਫਸਲਾਂ ਦੇ ਮੰਡੀਕਰਨ ਕਰਦੇ ਸਮੇਂ ਮੰਡੀਕਰਨ ਦੇ ਨਿਯਮਾਂ ਅਤੇ ਕੱਟੇ ਜਾਣ ਵਾਲੇ ਖਰਚਿਆਂ ਦਾ ਗਿਆਨ ਹੋਣਾ ਚਾਹੀਦਾ ਤਾਂ ਜੋ ਮੰਡੀਆਂ ਵਿੱਚ ਹੁੰਦੇ ਸ਼ੋਸ਼ਣ ਤੋਂ ਬਚਿਆਂ ਜਾ ਸਕੇ।ਇਹ ਵਿਚਾਰ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਜਸਵਾਲੀ ਦਾਣਾ ਮੰਡੀ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ …

Read More »

ਸਿੱਖ ਭਰਾਵਾਂ ਨੇ ਆਪਣੀ ਮਿਹਨਤ ਸਦਕਾ ਸਿੱਖ ਕੌਮ ਦਾ ਨਾਂ ਕੀਤਾ ਰੌਸ਼ਨ – ਬਾਦਲ

ਖਾਲਸਾਈ ਖੇਡਾਂ ਦਾ ਸੁਖਬੀਰ ਬਾਦਲ ਨੇ ਕੀਤਾ ਉਦਘਾਟਨ ਨਵੀਂ ਦਿੱਲੀ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲ ਵਿਹਾਰ ਵਿਖੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਮੌਕੇ ਕਰਵਾੲਅਿਾਂ ਗਈਆਂ ਖਾਲਸਾਈ ਖੇਡਾਂ ਦਾ ਉਦਗਾਟਨ ਕੀਤਾ।ਖੇਡਾਂ ਦੌਰਾਨ ਨਿਹੰਗ ਸਿੰਘਾਂ …

Read More »

DAV College Bagged Education Excellency Award 2018

Amritsar, Apr. 29 (Punjab Post Bureau) – Kabrain Abhi Tak ( KAT) in Partnership with Maharishi Markandeshwar deemed University organized KAT Excellence in Education Awards -2018 at MM Continental Hotel Mullana, Ambala. The main aim of KAT behind organizing these  prestigious excellence awards was to bring together India’s top education thinkers and strategists and brainstorm strategies to make India a Global …

Read More »

ਚੀਫ ਖਾਲਸਾ ਦੀਵਾਨ ਅਧੀਨ ਸਕੂਲਾਂ ਦੇ ਬੱਚਿਆਂ ਨੂੰ ਫ੍ਰੀ ਕਿਤਾਬਾਂ ਅਗਲੇ ਸੈਸ਼ਨ ਤੋਂ- ਡਾ. ਸੰਤੋਖ ਸਿੰਘ

ਟਾਟਾ ਗਰੁੱਪ ਦੀ ਭਾਈਵਾਲੀ ਨਾਲ ਕੈਂਸਰ ਕੇਅਰ ਹਸਪਤਾਲ ਸਥਾਪਿਤ ਕਰਨ ਲਈ ਕਮੇਟੀ ਦਾ ਗਠਨ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਵਿਖੇ ਸੰਸਥਾ ਦੇ ਅਹੁੱਦੇਦਾਰਾਂ ਦੀ ਹੋਈ ਮੀਟਿੰਗ ਦੋਰਾਨ ਚੀਫ ਖਾਲਸਾ ਦੀਵਾਨ ਦੇ ਚੱਲ ਰਹੇ ਵਿਕਾਸ ਕਾਰਜਾਂ ਤੇ ਸੰਬੰਧਤ ਕਾਰਜ ਪ੍ਰਣਾਲੀ ਦੇ ਸੁਧਾਰ ਪ੍ਰਕਿਰਿਆਵਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਦੀਵਾਨ ਪ੍ਰਧਾਨ ਡਾ: ਸੰਤੋਖ …

Read More »