Friday, April 19, 2024

Monthly Archives: April 2018

ਮਨਪ੍ਰੀਤ ਬਾਦਲ ਬੇਬੁਨਿਆਦ ਦੂਸ਼ਣਬਾਜ਼ੀ ਕਰਨ ਤੋਂ ਬਾਜ਼ ਆਉਣ – ਯੂਥ ਅਕਾਲੀ ਦਲ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਯੂਥ ਅਕਾਲੀ ਦਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਈਰਖਾ ਵੱਸ ਬਾਦਲ ਅਤੇ ਮਜੀਠੀਆ ਪਰਿਵਾਰ ’ਤੇ ਬੇਬੁਨਿਆਦ ਦੂਸ਼ਣਬਾਜ਼ੀ ਕਰਨ ਤੋਂ ਬਾਜ਼ ਆਉਣ ਲਈ ਕਿਹਾ ਹੈ।ਯੂਥ ਅਕਾਲੀ ਦਲ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਅਤੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਇੱਕ ਮੀਟਿੰਗ ਉਪਰੰਤ ਕਿਹਾ ਕਿ ਵਿੱਤ ਮੰਤਰੀ ਵਜੋਂ ਫ਼ੇਲ੍ਹ ਹੋ ਚੁੱਕੇ ਮਨਪ੍ਰੀਤ ਬਾਦਲ …

Read More »

ਗੁ. ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਰੋਵਰ ਦੀ ਕਾਰ ਸੇਵਾ ਮੁਕੰਮਲ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨ ਤਾਰਨ) ਦੇ ਪਾਵਨ ਇਤਿਹਾਸਕ ਸਰੋਵਰ ਦੀ ਕਾਰ ਸੇਵਾ ਦੀ ਆਰੰਭਤਾ ਮੌਕੇ ਅੱਜ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਕੁੱਝ ਘੰਟਿਆਂ ਵਿਚ ਹੀ ਸਰੋਵਰ ’ਚ ਸਫ਼ਾਈ ਦੀ ਸੇਵਾ ਮੁਕੰਮਲ ਕਰ ਦਿੱਤੀ।ਇਹ ਕਾਰ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਕ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ …

Read More »

ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੇਵਾ ਮੁਕਤੀ `ਤੇ ਸ਼੍ਰੋਮਣੀ ਕਮੇਟੀ ਦੇ ਕੁੱਝ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਵਿਚ ਹਰਿੰਦਰਪਾਲ ਸਿੰਘ ਐਡੀਸ਼ਨਲ ਸਕੱਤਰ, ਇੰਦਰਮੋਹਨ ਸਿੰਘ ਇੰਚਾਰਜ ਗੁਰਦੁਆਰਾ ਗਜ਼ਟ, ਮਨਜੀਤ ਸਿੰਘ ਇੰਚਾਰਜ ਟੈਲੀਫੋਨ ਵਿਭਾਗ, ਗੁਰਮੀਤ ਸਿੰਘ, ਬਲਕਾਰ ਸਿੰਘ ਮਾਣੋਚਾਹਲ ਤੇ ਸੁਖਵਿੰਦਰ ਸਿੰਘ ਪੰਡੋਰੀ (ਤਿੰਨੇ ਗੁਰਦੁਆਰਾ ਇੰਸਪੈਕਟਰ), ਰੇਸ਼ਮ ਸਿੰਘ ਇੰਸਪੈਕਟਰ ਸਹਾਇਤਾ, ਪਲਵਿੰਦਰ …

Read More »

ਸੰਤ ਭਿੰਡਰਾਂਵਾਲਿਆਂ ਨੂੰ ਲੈ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਨ ਸਰਕਾਰਾਂ – ਦਮਦਮੀ ਟਕਾਸ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਿਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਤੀ ਅਪਰਾਧੀ ਜਾਂ ਅੱਤਵਾਦੀ ਵਰਗੇ ਸ਼ਬਦ ਵਰਤਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਉਹ ਸੰਤ ਭਿੰਡਰਾਂਵਾਲਿਆਂ ਪ੍ਰਤੀ ਆਰ.ਟੀ.ਆਈ ਬਿਨੈਕਾਰ ਵਲੋਂ ਪੁਛੇ ਗਏ ਸਵਾਲਾਂ ਨੂੰ ਲੈ ਕੇ ਕੇਂਦਰੀ …

Read More »