Tuesday, March 19, 2024

Daily Archives: May 1, 2018

ਵਿਰਸਾ ਵਿਹਾਰ ਸੋਸਾਇਟੀ ਵਲੋਂ `ਵਿਸ਼ਵ ਨ੍ਰਿਤ ਦਿਵਸ` ਮਨਾਇਆ ਗਿਆ

ਅੰਮ੍ਰਿਤਸਰ 30 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੋਸਾਇਟੀ ਦੇ `ਨਟਰਾਜ ਨ੍ਰਿਤ ਸਦਨ` ਵਲੋਂ `ਵਿਸ਼ਵ ਨ੍ਰਿਤ ਦਿਵਸ` ਮਨਾਇਆ ਗਿਆ।10 ਸਾਲਾਂ ਤੋਂ ਲਗਾਤਾਰ ਮਨਾਏ ਜਾਂਦੇ ਇਸ ਵਿਚ ਅਲੱਗ-ਅਲੱਗ ਸਕੂਲਾਂ ਤੋਂ 110 ਵਿਦਿਆਰਥੀਆਂ ਤੇ ਭਾਰੀ ਗਿਣਤੀ ਵਿਚ ਅਧਿਆਪਕਾਂ ਨੇ ਭਾਗ ਲਿਆ।ਜਿਹਨਾਂ ਵਿਚ ਐਮ.ਕੇ.ਡੀ.ਏ.ਵੀ ਅਟਾਰੀ, ਕੀਡਜ਼ ਹੈਰੀਟੇਜ, ਹੋਲੀ ਹਰਟ ਰੈਸੀਡੈਂਸੀ, ਸਪਰਿੰਗ ਬਲੌਜ਼ਮ, ਪੁਲਿਸ ਡੀ.ਏ.ਵੀ, ਹੋਲੀ ਹਾਰਟ ਜੀ.ਟੀ ਰੋਡ ਭਵਨਜ਼ ਐਸ.ਐਲ, …

Read More »

ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਵੱਲੋਂ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਅਰਦਾਸ ਭਾਈ …

Read More »

ਸੇਵਾ ਮੁਕਤੀ ਸਮੇਂ ਗੁਰਦੀਪ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ’ਚ ਅਕਾਊਂਟਸ ਕਲਰਕ ਵਜੋਂ ਸੇਵਾਵਾਂ ਨਿਭਾਅ ਰਹੇ ਗੁਰਦੀਪ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਚੀਫ ਅਕਾਊਂਟੈਂਟ ਜਸਵਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ, ਸ੍ਰੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਰਹਿਨੁਮਾਈ ਹੇਠ ਆਯੋਜਿਤ ਇਸ ਪ੍ਰੋਗਰਾਮ ’ਚ ਵਿਦਿਆਰਥਣਾਂ ਨੇ ਸੋਲੋ ਡਾਂਸ, ਗਰੁੱਪ ਡਾਂਸ, ਲੋਕ ਗੀਤ, ਕੋਰੀਓਗ੍ਰਾਫ਼ੀ ਅਤੇ ਕਾਮੇਡੀ ਦੀ ਪੇਸ਼ਕਾਰੀ ਕੀਤੀ।ਪ੍ਰੋਗਰਾਮ ਦੀ ਆਰੰਭਤਾ ਪ੍ਰਿੰ: ਡਾ. ਮਾਹਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ।ਮਾਡਲਿੰਗ ’ਚ ਬਹੁਤ ਸਾਰੀਆਂ ਵਿਦਾਈ ਲੈ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਐਲ.ਐਲ.ਬੀ (3 ਸਾਲਾ ਕੋਰਸ) ਦੇ ਤੀਜੇ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪਹਿਲੀ, 5ਵੀਂ, 6ਵੀਂ ਅਤੇ 7ਵੀਂ ਪੁਜੀਸ਼ਨ ਪ੍ਰਾਪਤ ਕੀਤੀ ਹੈ। ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਅਲੀਸ਼ਾ ਮੌਂਗਾ ਨੇ 369 ਨੰਬਰਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ, ਅੰਕੁਸ਼ ਵਧਵਾ ਨੇ 354 ਨੰਬਰਾਂ …

Read More »

ਨੈਸ਼ਨਲ ਕਾਲਜ ਦੀ ਜਗਦੀਪ ਕੌਰ ਨੇ ਹਾਹਲ ਕੀਤਾ ਪਹਿਲਾ ਸਥਾਨ

ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨਤੀਜਿਆਂ ਵਿੱਚ ਨੈਸ਼ਨਲ ਕਾਲਜ ਦਾ ਐਮ.ਐਸ.ਸੀ (ਆਈ.ਟੀ) ਭਾਗ ਦੂਜਾ ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ।ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੱਲਾ ਸ਼ੇਰੀ ਦਿਤੀ।ਕੰਪਿਊਟਰ ਵਿਭਾਗ ਦੇ ਮੁਖੀ ਨੇ ਜਾਣਕਾਰੀ …

Read More »